Jagjit Dallewal: ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 28ਵੇਂ ਦਿਨ ਵਿੱਚ ਦਾਖ਼ਲ; ਕਿਸਾਨਾਂ ਦਾ ਵੱਡਾ ਐਲਾਨ

Jagjit Singh Dallewal Hunger Strike समाचार

Jagjit Dallewal: ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 28ਵੇਂ ਦਿਨ ਵਿੱਚ ਦਾਖ਼ਲ; ਕਿਸਾਨਾਂ ਦਾ ਵੱਡਾ ਐਲਾਨ
Farmers ProtestPunjab NewsKhanauri Border
  • 📰 Zee News
  • ⏱ Reading Time:
  • 66 sec. here
  • 17 min. at publisher
  • 📊 Quality Score:
  • News: 79%
  • Publisher: 63%

Jagjit Dallewal: ਡਾਕਟਰ ਸਵੈਮਾਨ ਨੇ ਦੱਸਿਆ ਕਿ ਡੱਲੇਵਾਲ ਦੀ ਹਾਲਤ ਇੰਨੀ ਨਾਜ਼ੁਕ ਹੈ ਕਿ ਉਹ ਖੜ੍ਹੇ ਹੋਣ ਦੇ ਵੀ ਯੋਗ ਨਹੀਂ ਹਨ। ਉਨ੍ਹਾਂ ਨੂੰ ਬੈੱਡ ਤੇ ਹੀ ਪਿਸ਼ਾਬ ਕਰਵਾਇਆ ਜਾ ਰਿਹਾ ਹੈ।

ਅੱਤ ਦੀ ਠੰਢ ਵਿੱਚ ਵੀ ਕਿਸਾਨ ਖਨੌਰੀ ਸਰਹੱਦ ਉਤੇ ਡਟੇ ਹੋਏ ਹਨ। ਅੱਜ ਖਨੌਰੀ ਸਰਹੱਦ ਉਤੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੇ ਮਰਨ ਵਰਤ ਨੂੰ 28 ਦਿਨ ਹੋ ਗਏ ਹਨ। ਉਨ੍ਹਾਂ ਦੀ ਸਿਹਤ ਨਾਜ਼ੁਕ ਬਣੀ ਹੋਈ ਹੈ। ਇਮਿਊਨਿਟੀ ਵੀ ਕਮਜ਼ੋਰ ਹੋ ਗਈ ਹੈ। ਉਨ੍ਹਾਂ ਨੂੰ ਇਨਫੈਕਸ਼ਨ ਦਾ ਖ਼ਤਰਾ ਵੀ ਵਧ ਰਿਹਾ ਹੈ। ਜਿਸ ਕਾਰਨ ਉਹ ਐਤਵਾਰ ਨੂੰ ਪੂਰਾ ਦਿਨ ਧਰਨੇ ਵਾਲੀ ਸਟੇਜ 'Weekly Rashifal: इन राशि वालों को इस सप्ताह मिलेंगे तरक्की के नए अवसर, हो सकता है बड़ा लाभAaj Ka Rashifal 22 December 2024: यहां जानें आपके लिए कैसा रहेगा आज का दिन, क्या है आज का राशिफलHari Moong Benefits: ਗੁਣਾਂ...

ਅੱਤ ਦੀ ਠੰਢ ਵਿੱਚ ਵੀ ਕਿਸਾਨ ਖਨੌਰੀ ਸਰਹੱਦ ਉਤੇ ਡਟੇ ਹੋਏ ਹਨ। ਅੱਜ ਖਨੌਰੀ ਸਰਹੱਦ ਉਤੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੇ ਮਰਨ ਵਰਤ ਨੂੰ 28 ਦਿਨ ਹੋ ਗਏ ਹਨ। ਉਨ੍ਹਾਂ ਦੀ ਸਿਹਤ ਨਾਜ਼ੁਕ ਬਣੀ ਹੋਈ ਹੈ। ਇਮਿਊਨਿਟੀ ਵੀ ਕਮਜ਼ੋਰ ਹੋ ਗਈ ਹੈ। ਉਨ੍ਹਾਂ ਨੂੰ ਇਨਫੈਕਸ਼ਨ ਦਾ ਖ਼ਤਰਾ ਵੀ ਵਧ ਰਿਹਾ ਹੈ। ਜਿਸ ਕਾਰਨ ਉਹ ਐਤਵਾਰ ਨੂੰ ਪੂਰਾ ਦਿਨ ਧਰਨੇ ਵਾਲੀ ਸਟੇਜ 'ਤੇ ਵੀ ਨਹੀਂ ਆਏ। ਐਤਵਾਰ 27ਵੇਂ ਦਿਨ ਡੱਲੇਵਾਲ ਦੀ ਸਿਹਤ ਕਾਫੀ ਨਾਜ਼ੁਕ ਬਣੀ ਹੋਈ ਸੀ। ਡਾਕਟਰਾਂ ਮੁਤਾਬਕ ਉਨ੍ਹਾਂ ਦੇ ਹੱਥ ਪੈਰ ਠੰਡੇ ਸਨ ਅਤੇ ਬਲੱਡ ਪ੍ਰੈਸ਼ਰ ਵੀ ਘਟਿਆ ਹੋਇਆ ਸੀ। ਮੋਰਚੇ ਵੱਲੋਂ ਐਲਾਨ ਕੀਤਾ ਗਿਆ ਕਿ 24 ਦਸੰਬਰ ਨੂੰ ਕਾਲਜਾਂ ਅਤੇ ਯੂਨੀਵਰਸਿਟੀਆਂ...

ਡਾਕਟਰ ਸਵੈਮਾਨ ਨੇ ਦੱਸਿਆ ਕਿ ਡੱਲੇਵਾਲ ਦੀ ਹਾਲਤ ਇੰਨੀ ਨਾਜ਼ੁਕ ਹੈ ਕਿ ਉਹ ਖੜ੍ਹੇ ਹੋਣ ਦੇ ਵੀ ਯੋਗ ਨਹੀਂ ਹਨ। ਉਨ੍ਹਾਂ ਨੂੰ ਬੈੱਡ 'ਤੇ ਹੀ ਪਿਸ਼ਾਬ ਕਰਵਾਇਆ ਜਾ ਰਿਹਾ ਹੈ। ਲਗਾਤਾਰ ਭੁੱਖ ਕਾਰਨ ਉਨ੍ਹਾਂ ਦਾ ਬਲੱਡ ਪ੍ਰੈਸ਼ਰ ਅਤੇ ਦਿਲ ਦੀ ਧੜਕਣ ਲਗਾਤਾਰ ਅੱਪ-ਡਾਊਨ ਹੋ ਰਹੀ ਹੈ। ਵਰਤ ਦਾ ਡੱਲੇਵਾਲ ਦੇ ਗੁਰਦਿਆਂ ਅਤੇ ਜਿਗਰ 'ਤੇ ਵੀ ਬੁਰਾ ਪ੍ਰਭਾਵ ਪਿਆ ਹੈ। ਇਸ ਦੇ ਨਾਲ ਹੀ ਮੋਰਚੇ ਨੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਇੱਕ ਮੰਚ 'ਤੇ ਇਕੱਠੇ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਮਸਲਿਆਂ ਦੇ ਹੱਲ ਲਈ ਇਕਜੁੱਟ ਹੋਣ ਦੀ ਲੋੜ ਹੈ। ਐਤਵਾਰ ਨੂੰ ਕਿਸਾਨਾਂ ਨੇ ਖਨੌਰੀ ਬਾਰਡਰ 'ਤੇ ਸਟੇਜ ਤੋਂ ਮੁੜ ਕੇਂਦਰ ਸਰਕਾਰ ਨੂੰ ਉਨ੍ਹਾਂ ਦੀਆਂ ਮੰਗਾਂ ਜਲਦੀ ਪੂਰੀਆਂ ਕਰਨ ਦੀ ਅਪੀਲ ਕੀਤੀ।Punjab Breaking Live Updates: ਖੰਨਾ ਦੇ ਵਾਰਡ ਨੰਬਰ-2 'ਚ ਅੱਜ ਦੁਬਾਰਾ ਹੋਵੇਗੀ ਵੋਟਿੰਗ; ਵੱਡੀਆਂ ਖ਼ਬਰਾਂ ਲਈ ਜੁੜੇ ਰਹੋMP Gurjit Aujlaਸੋਹਾਣਾ 'ਚ ਡਿੱਗੀ ਇਮਾਰਤ 'ਚ ਰੈਸਕਿਊ ਆਪ੍ਰੇਸ਼ਨ ਖ਼ਤਮ; ਹਾਦਸੇ ਨੇ ਖੜ੍ਹੇ ਕੀਤੇ ਕਈ ਸਵਾਲਸਿਹਤ ਸਹੂਲਤਾਂ ਨੂੰ ਲੈ ਕੇ...

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Farmers Protest Punjab News Khanauri Border Jagjit Singh Dallewal ਜਗਜੀਤ ਸਿੰਘ ਡੱਲੇਵਾਲ ਕਿਸਾਨ ਆਗੂ Shambhu Border Punjab Kisan Protest Banur Farmer Leader Sarwan Singh Pandher Shambhu Border Kisan Protest Farmers Protest Hunger Strike Hunger Strike Jagjit Singh Dallewal

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Jagjit Singh Dallewal: ਡੱਲੇਵਾਲ ਦਾ ਮਰਨ ਵਰਤ 20ਵੇਂ ਦਿਨ ਚ ਦਾਖਲ, ਕਿਹਾ- ਖ਼ੁਦਕੁਸ਼ੀ ਕਰ ਰਹੇ ਕਿਸਾਨਾਂ ਦੀ ਜਾਨ ਮੇਰੇ ਨਾਲੋਂ ਵੱਧ ਕੀਮਤੀJagjit Singh Dallewal: ਡੱਲੇਵਾਲ ਦਾ ਮਰਨ ਵਰਤ 20ਵੇਂ ਦਿਨ ਚ ਦਾਖਲ, ਕਿਹਾ- ਖ਼ੁਦਕੁਸ਼ੀ ਕਰ ਰਹੇ ਕਿਸਾਨਾਂ ਦੀ ਜਾਨ ਮੇਰੇ ਨਾਲੋਂ ਵੱਧ ਕੀਮਤੀJagjit Singh Dallewal Hunger Strike: 70 ਸਾਲਾ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 20ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ।
और पढो »

Punjab Breaking Live Updates: SC me Sambhu Border kholne par phir hogi sunwaiPunjab Breaking Live Updates: SC me Sambhu Border kholne par phir hogi sunwaiਜਗਜੀਤ ਸਿੰਘ ਡੱਲੇਵਾਲ 23 ਦਿਨ ਤੋਂ ਖਨੌਰੀ ਸਰਹੱਦ 'ਤੇ ਮਰਨ ਵਰਤ ਉਤੇ ਬੈਠੇ ਹਨ। ਅੱਜ ਉਨ੍ਹਾਂ ਦਾ 24ਵਾਂ ਦਿਨ ਹੈ। ਸ਼ੰਭੂ ਬਾਰਡਰ ਖੋਲ੍ਹਣ 'ਤੇ ਸੁਪਰੀਮ ਕੋਰਟ ਵਿੱਚ ਅੱਜ ਮੁੜ ਸੁਣਵਾਈ ਹੋਵੇਗੀ।
और पढो »

Jagjit Singh Dallewal: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 13ਵੇਂ ਦਿਨ ਵੀ ਜਾਰੀJagjit Singh Dallewal: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 13ਵੇਂ ਦਿਨ ਵੀ ਜਾਰੀJagjit Singh Dallewal: ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜ ਰਹੀ ਹੈ ਅਤੇ ਉਨ੍ਹਾਂ ਦਾ ਭਾਰ ਤੇਜ਼ੀ ਨਾਲ ਘਟ ਰਿਹਾ ਹੈ, ਉਨ੍ਹਾਂ ਦਾ ਬਲੱਡ ਪ੍ਰੈਸ਼ਰ 15590 ਹੈ। , ਪਲਸ 90, ਸ਼ੂਗਰ 90, ਤਾਪਮਾਨ 96.6. ਹੈ ਅਤੇ ਸਿਹਤ ਖਰਾਬ ਹੋਣ ਕਾਰਨ ਜਗਜੀਤ ਸਿੰਘ ਡੱਲੇਵਾਲ ਨੇ ਅੱਜ ਮੀਡੀਆ ਨੂੰ ਸੰਬੋਧਨ ਨਹੀਂ ਕੀਤਾ।
और पढो »

Farmer Protest: ਦਿੱਲੀ ਕੂਚ ਨੂੰ ਲੈ ਕੇ ਕਿਸਾਨ ਜੱਥੇਬੰਦੀਆਂ ਦਾ ਵੱਡਾ ਐਲਾਨ, ਸਰਵਣ ਸਿੰਘ ਪੰਧੇਰ ਦੱਸੀ ਅਗਲੀ ਰਣਨੀਤੀFarmer Protest: ਦਿੱਲੀ ਕੂਚ ਨੂੰ ਲੈ ਕੇ ਕਿਸਾਨ ਜੱਥੇਬੰਦੀਆਂ ਦਾ ਵੱਡਾ ਐਲਾਨ, ਸਰਵਣ ਸਿੰਘ ਪੰਧੇਰ ਦੱਸੀ ਅਗਲੀ ਰਣਨੀਤੀFarmer Protest: ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਫਿਲਹਾਲ ਜਾਰੀ ਹੈ। ਜ਼ਖ਼ਮੀ ਕਿਸਾਨਾਂ ਦਾ ਹਾਲ-ਚਾਲ ਵੀ ਜਾਣਿਆ ਗਿਆ। ਹਰਿਆਣਾ ਪੁਲਿਸ ਨੇ ਗੱਲਬਾਤ ਲਈ ਕੋਈ ਲਿਖਤੀ ਸੱਦਾ ਨਹੀਂ ਭੇਜਿਆ।
और पढो »

Farmer Protest Update: ਦਿੱਲੀ ਕੂਚ ਨੂੰ ਲੈ ਕੇ ਫੈਸਲਾ ਅੱਜ! ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਜਾਰੀFarmer Protest Update: ਦਿੱਲੀ ਕੂਚ ਨੂੰ ਲੈ ਕੇ ਫੈਸਲਾ ਅੱਜ! ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਜਾਰੀFarmer Protest Update: ਦਿੱਲੀ ਕੂਚ ਨੂੰ ਲੈ ਕੇ ਅੱਜ ਫੈਸਲਾ ਆਵੇਗਾ। ਦੂਜੇ ਪਾਸੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਜਾਰੀ ਹੈ।
और पढो »

ਪੰਜਾਬ 'ਚ 'Rail Roko Andolan': ਕਿਸਾਨ ਰੇਲਾਂ 'ਤੇ ਧਰਨਾਪੰਜਾਬ 'ਚ 'Rail Roko Andolan': ਕਿਸਾਨ ਰੇਲਾਂ 'ਤੇ ਧਰਨਾਬੁੱਧਵਾਰ ਨੂੰ ਪੰਜਾਬ 'ਚ 'Rail Roko Andolan' ਲਈ ਜਾਵੇਗਾ। ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ 'ਤੇ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਗੱਲ ਨਹੀਂ ਕੀਤੀ।
और पढो »



Render Time: 2025-02-13 14:32:22