Jagjit Dallewal: ਸਗੋਂ ਕਿਸਾਨਾਂ ਦੀਆਂ ਮੰਗਾਂ ਦੀ ਪੂਰਤੀ ਲਈ ਆਪਣੀ ਜਾਨ ਕੁਰਬਾਨ ਕਰਨ ਲਈ ਤਿਆਰ ਹਨ ਅਤੇ ਇਹ ਲੜਾਈ ਆਪਣੇ ਆਖਰੀ ਸਾਹ ਤੱਕ ਜਾਰੀ ਰੱਖਣਗੇ।
Jagjit Dallewal : ਮਰਨ ਵਰਤ ਤੋਂ ਪਹਿਲਾ ਜਗਜੀਤ ਸਿੰਘ ਡੱਲੇਵਾਲ ਨੇ ਆਪਣੀ ਸਾਰੀ ਜਾਇਦਾਦ ਪਰਿਵਾਰ ਦੇ ਨਾਂ ਕਰਵਾਈ13 ਫਰਵਰੀ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੀ ਆਗਾਮੀ ਰਣਨੀਤੀ ਦੇ ਹਿੱਸੇ ਵੱਜੋਂ ਅੰਦੋਲਨ ਨੂੰ ਹੋਰ ਤੇਜ਼ ਕਰਦੇ ਹੋਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਭਲਕੇ 26 ਨਵੰਬਰ ਤੋਂ ਖਨੌਰੀ ਬਾਰਡਰ ਵਿੱਚ ਮਰਨ ਵਰਤ ਸ਼ੁਰੂ ਕੀਤਾ ਜਾਵੇਗਾ। Winter Skincare Tips: ਸਰਦੀਆਂ 'ਚ ਡਰਾਈ ਸਕਿਨ ਤੋਂ ਹੋ ਪਰੇਸ਼ਾਨ ਤਾਂ ਅੱਜ ਹੀ ਅਪਣਾਓ ਇਹ 4 ਸਕੀਨਕੇਅਰ ਰੁਟੀਨThanksgiving 2024: क्यों मनाया जाता है ये त्यौहार? जानें इसकी तिथि, इतिहास, महत्व और परंपराएंWeekly Rashifal: इस सप्ताह...
13 ਫਰਵਰੀ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੀ ਆਗਾਮੀ ਰਣਨੀਤੀ ਦੇ ਹਿੱਸੇ ਵੱਜੋਂ ਅੰਦੋਲਨ ਨੂੰ ਹੋਰ ਤੇਜ਼ ਕਰਦੇ ਹੋਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਭਲਕੇ 26 ਨਵੰਬਰ ਤੋਂ ਖਨੌਰੀ ਬਾਰਡਰ ਵਿੱਚ ਮਰਨ ਵਰਤ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਦੇਸ਼ ਭਰ ਤੋਂ ਕਿਸਾਨ ਆਗੂ ਖਨੌਰੀ ਸਰਹੱਦ 'ਤੇ ਹਾਜ਼ਰ ਹੋਣਗੇ ਤੇ ਕਿਸਾਨਾਂ ਦੇ ਵੱਡੇ ਜੱਥੇ ਖਨੌਰੀ ਬਾਰਡਰ ਉੱਪਰ ਲਗਾਤਾਰ ਪਹੁੰਚ ਰਹੇ ਹਨ।
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਜਾਂ ਤਾਂ ਉਹ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਵਾ ਕੇ ਆਪਣੇ ਪਿੰਡ ਪਰਤਣਗੇ ਜਾਂ ਫਿਰ ਉਨ੍ਹਾਂ ਦੀ ਮ੍ਰਿਤਕ ਦੇਹ ਵਾਪਸ ਪਿੰਡ ਜਾਵੇਗੀ ਅਤੇ ਉਨ੍ਹਾਂ ਦੀ ਸ਼ਹਾਦਤ ਤੋਂ ਬਾਅਦ ਉਨ੍ਹਾਂ ਦੀ ਮ੍ਰਿਤਕ ਦੇਹ ਉਸ ਸਮੇਂ ਤੱਕ ਬਾਰਡਰ ਉਤੇ ਹੀ ਰੱਖੀ ਜਾਵੇਗੀ ਜਦੋਂ ਤੱਕ ਸਰਕਾਰ ਵੱਲੋਂ ਲਿਖਤ ਵਿੱਚ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾਂਦਾ। ਸਰਕਾਰ ਕੀਤੇ ਗਏ ਵਾਅਦਿਆਂ ਨੂੰ ਲਾਗੂ ਨਹੀਂ ਕੀਤਾ ਜਾਂਦਾ ਅਤੇ ਉਨ੍ਹਾਂ ਦੀ ਸ਼ਹਾਦਤ ਤੋਂ ਬਾਅਦ ਕਿਸਾਨ ਆਗੂ ਸੁਖਜੀਤ ਸਿੰਘ ਹਰਦੋਝੰਡੇ ਮਰਨ ਵਰਤ ਉਪਰ...
ਖਨੌਰੀ ਬਾਰਡਰ ਪਹੁੰਚਣ ਤੋਂ ਪਹਿਲਾਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਅੱਜ ਫਰੀਦਕੋਟ ਪਹੁੰਚ ਕੇ ਆਪਣੀ ਸਾਰੀ ਜ਼ਮੀਨ ਤੇ ਜਾਇਦਾਦ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਂ 'ਤੇ ਕਰਵਾ ਦਿੱਤੀ ਗਈ। ਇਸ ਮੌਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਉਹ ਰਸਮਾਂ ਪੂਰੀਆਂ ਕਰਨ ਲਈ ਮਰਨ ਵਰਤ ਨਹੀਂ ਰੱਖ ਰਹੇ।ਸਗੋਂ ਕਿਸਾਨਾਂ ਦੀਆਂ ਮੰਗਾਂ ਦੀ ਪੂਰਤੀ ਲਈ ਆਪਣੀ ਜਾਨ ਕੁਰਬਾਨ ਕਰਨ ਲਈ ਤਿਆਰ ਹਨ ਅਤੇ ਇਹ ਲੜਾਈ ਆਪਣੇ ਆਖਰੀ ਸਾਹ ਤੱਕ ਜਾਰੀ ਰੱਖਣਗੇ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਕੱਲ੍ਹ ਦੁਪਹਿਰ 12 ਵਜੇ ਤੋਂ ਖਨੌਰੀ ਸਰਹੱਦ ਵਿਖੇ ਮਰਨ ਵਰਤ ਸ਼ੁਰੂ ਕਰਨਗੇ, ਜਿਸ ਸਬੰਧੀ ਉਨ੍ਹਾਂ ਨੇ ਸਾਰੇ ਮੀਡੀਆ ਸਾਥੀਆਂ ਨੂੰ...
Punjab Breaking Live Updates: CM ਭਗਵੰਤ ਸਿੰਘ ਮਾਨ ਅੱਜ ਚੰਡੀਗੜ੍ਹ ਵਿਖੇ PSPCL ਵਿਭਾਗਾਂ 'ਚ ਵੰਡਣਗੇ ਨਿਯੁਕਤੀ ਪੱਤਰ , ਇੱਥੇ ਜਾਣੋ ਵੱਡੀਆਂ ਖਬਰਾਂਮਰਨ ਵਰਤ ਤੋਂ ਪਹਿਲਾ ਜਗਜੀਤ ਸਿੰਘ ਡੱਲੇਵਾਲ ਨੇ ਆਪਣੀ ਸਾਰੀ ਜਾਇਦਾਦ ਪਰਿਵਾਰ ਦੇ ਨਾਂ ਕਰਵਾਈBilaspur के जिला अस्पताल में महिला रोग विशेषज्ञ के साथ रोगी ने किया दुर्व्यवहारਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕੀਤੀprivate schoolsਪਟਿਆਲਾ 'ਚ ਪੁਲਿਸ ਤੇ ਥਾਰ ਲੁੱਟਣ ਵਾਲੇ ਲੁਟੇਰਿਆਂ ਵਿਚਾਲੇ ਮੁਕਾਬਲਾ; ਇੱਕ ਮੁਲਜ਼ਮ...
Jagjit Dallewal Farmers Protest Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Sukhbir Singh Badal: ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦਿੱਤਾSukhbir Singh Badal: ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦਿੱਤਾ
और पढो »
Farmer Protest: 26 ਨਵੰਬਰ ਤੋਂ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ’ਤੇ ਬੈਠਣਗੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲFarmer Protest: ਇਸ ਦੌਰਾਨ ਜਗਜੀਤ ਸਿੰਘ ਡੱਲੇਵਾਲ ਨੇ ਵੱਡਾ ਐਲਾਨ ਕੀਤਾ ਕਿ ਉਹ ਖਨੌਰੀ ਸਰਹੱਦ ’ਤੇ 26 ਨਵੰਬਰ ਤੋਂ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ’ਤੇ ਬੈਠਣਗੇ।
और पढो »
Justice Sanjiv Khanna: ਜਸਟਿਸ ਸੰਜੀਵ ਖੰਨਾ ਬਣੇ ਦੇਸ਼ ਦੇ 51ਵੇਂ ਚੀਫ ਜਸਟਿਸ; ਰਾਸ਼ਟਰਪਤੀ ਮੁਰਮੂ ਨੇ ਦਿਵਾਇਆ ਹਲਫ਼Justice Sanjiv Khanna: ਜਸਟਿਸ ਸੰਜੀਵ ਖੰਨਾ ਦਿੱਲੀ ਦੇ ਵਸਨੀਕ ਹਨ ਤੇ ਉਨ੍ਹਾਂ ਨੇ ਆਪਣੀ ਸਾਰੀ ਪੜ੍ਹਾਈ ਦਿੱਲੀ ਤੋਂ ਹੀ ਕੀਤੀ ਹੈ।
और पढो »
Gurdeep Bath: ਆਮ ਆਦਮੀ ਪਾਰਟੀ ਨੇ ਗੁਰਦੀਪ ਬਾਠ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਬਰਖ਼ਾਸਤGurdeep Bath: ਗੁਰਦੀਪ ਸਿੰਘ ਬਾਠ ਨੇ ਬਰਨਾਲਾ ਸੀਟ ਤੋਂ ਪਾਰਟੀ ਉਮੀਦਵਾਰ ਦੇ ਵਿਰੋਧ ਵਿੱਚ ਜ਼ਿਲ੍ਹਾ ਯੋਜਨਾ ਬੋਰਡ ਦੀ ਚੇਅਰਮੈਨੀ ਤੋਂ ਅਸਤੀਫ਼ਾ ਦੇ ਦਿੱਤਾ ਸੀ।
और पढो »
Malaudh News: ਮਲੌਦ ਦੋਹਰੇ ਕਤਲ ਕਾਂਡ ਦਾ ਮਾਮਲਾ ਸੁਲਝਿਆ; ਦੋਸਤ ਹੀ ਨਿਕਲਿਆ ਕਾਤਲMalaudh News: ਐਸਐਸਪੀ ਅਸ਼ਵਨੀ ਗੋਇਲ ਨੇ ਦੱਸਿਆ ਕਿ ਮੁਲਜ਼ਮ ਬਲਰਾਜ ਸਿੰਘ ਦੀ ਨਰਿੰਦਰ ਸਿੰਘ ਅਤੇ ਜਗਜੀਤ ਸਿੰਘ ਦੇ ਨਾਲ ਜਾਣ-ਪਛਾਣ ਸੀ।
और पढो »
Amarinder Raja Warring: ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਮੰਗੀ ਮੁਆਫੀ; ਸੱਚਰ ਨੇ ਪਹੁੰਚਾਇਆ ਮੁਆਫੀਨਾਮਾAmarinder Raja Warring: ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਲਿਖਤੀ ਸਪੱਸ਼ਟੀਕਰਨ ਵਿੱਚ ਮੁਆਫੀਨਾਮਾ ਕਾਂਗਰਸ ਦਿਹਾਤੀ ਦੇ ਪ੍ਰਧਾਨ ਭਗਵੰਤ ਪਾਲ ਸਿੰਘ ਸੱਚਰ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰ ਵਿਖੇ ਦਿੱਤਾ।
और पढो »