Jagraon News: ਅੰਤਰਰਾਸ਼ਟਰੀ ਕਬੱਡੀ ਖਿਡਾਰੀ ਨੇ ਚੁੱਕਿਆ ਖੌਫਨਾਕ ਕਦਮ; ਇਸ ਕਾਰਨ ਲਈ ਆਪਣੀ ਜਾਨ

Kabaddi Player Suicide समाचार

Jagraon News: ਅੰਤਰਰਾਸ਼ਟਰੀ ਕਬੱਡੀ ਖਿਡਾਰੀ ਨੇ ਚੁੱਕਿਆ ਖੌਫਨਾਕ ਕਦਮ; ਇਸ ਕਾਰਨ ਲਈ ਆਪਣੀ ਜਾਨ
Jagraon NewsPunjabi NewsZee Punjabi News
  • 📰 Zee News
  • ⏱ Reading Time:
  • 54 sec. here
  • 18 min. at publisher
  • 📊 Quality Score:
  • News: 81%
  • Publisher: 63%

Jagraon News: ਇਸ ਮੌਕੇ ਥਾਣਾ ਸਿੱਧਵਾਂ ਬੇਟ ਦੇ ਥਾਣੇਦਾਰ ਰਾਜਿੰਦਰ ਸਿੰਘ ਨੇ ਦੱਸਿਆ ਕਿ ਇਹ ਕਬੱਡੀ ਖਿਡਾਰੀ ਮੋਗਾ ਜ਼ਿਲ੍ਹੇ ਦੇ ਪਿੰਡ ਕਿਸ਼ਨਪੁਰਾ ਦਾ ਰਹਿਣ ਵਾਲਾ ਸੀ

ਜਗਰਾਓਂ ਦੇ ਕਸਬਾ ਸਿੱਧਵਾਂ ਬੇਟ ਦੇ ਪਿੰਡ ਅੱਬੂਪੂਰਾ ਵਿੱਚ ਕੌਮਾਂਤਰੀ ਕਬੱਡੀ ਖਿਡਾਰੀ ਅਵਤਾਰ ਸ਼ੰਟੀ ਕਿਸ਼ਨਪੁਰੀਆ ਨੇ ਇਕ ਦਰੱਖ਼ਤ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ ਹੈ।ਜਾਣਕਾਰੀ ਅਨੁਸਾਰ ਇਹ ਕਬੱਡੀ ਖਿਡਾਰੀ ਜਿਸ ਦੀ ਉਮਰ 50 ਸਾਲ ਦੱਸੀ ਜਾ ਰਹੀ ਹੈ ਤੇ ਇਹ ਖਿਡਾਰੀ ਨੌਕਰੀ ਨਾ ਮਿਲਣ ਕਰਕੇ ਬਹੁਤ ਪਰੇਸ਼ਾਨ ਰਹਿੰਦਾ ਸੀ। ਇਸ ਪਰੇਸ਼ਾਨੀ ਦWash Hair during Periods: ਕੀ ਪੀਰੀਅਡਸ ਦੌਰਾਨ ਵਾਲ਼ ਨਹੀਂ ਧੋਣੇ ਚਾਹੀਦੇ? ਜਾਣੋ ਕੀ ਹੈ ਇਸਦੇ ਪਿੱਛੇ ਵਿਗਿਆਨਕ ਕਾਰਨBoost Immunity in Kids: सर्दियों में बच्चों की इम्यूनिटी बढ़ाने के लिए खिलाएं ये हेल्दी चीज़...

ਜਗਰਾਓਂ ਦੇ ਕਸਬਾ ਸਿੱਧਵਾਂ ਬੇਟ ਦੇ ਪਿੰਡ ਅੱਬੂਪੂਰਾ ਵਿੱਚ ਕੌਮਾਂਤਰੀ ਕਬੱਡੀ ਖਿਡਾਰੀ ਅਵਤਾਰ ਸ਼ੰਟੀ ਕਿਸ਼ਨਪੁਰੀਆ ਨੇ ਇਕ ਦਰੱਖ਼ਤ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ ਹੈ।ਜਾਣਕਾਰੀ ਅਨੁਸਾਰ ਇਹ ਕਬੱਡੀ ਖਿਡਾਰੀ ਜਿਸ ਦੀ ਉਮਰ 50 ਸਾਲ ਦੱਸੀ ਜਾ ਰਹੀ ਹੈ ਤੇ ਇਹ ਖਿਡਾਰੀ ਨੌਕਰੀ ਨਾ ਮਿਲਣ ਕਰਕੇ ਬਹੁਤ ਪਰੇਸ਼ਾਨ ਰਹਿੰਦਾ ਸੀ। ਇਸ ਪਰੇਸ਼ਾਨੀ ਦੇ ਚੱਲਦੇ ਉਹ ਨਸ਼ੇ ਕਰਨ ਲੱਗ ਪਿਆ ਸੀ ਤੇ ਹੁਣ ਉਸ ਨੇ ਇਕ ਦਰੱਖ਼ਤ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਲਾਸ਼ ਦਾ ਪੋਸਟਮਾਰਟਮ ਕਰਵਾਕੇ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਹੈ।ਇਸ ਮੌਕੇ ਥਾਣਾ ਸਿੱਧਵਾਂ ਬੇਟ ਦੇ ਥਾਣੇਦਾਰ ਰਾਜਿੰਦਰ ਸਿੰਘ ਨੇ ਦੱਸਿਆ ਕਿ ਇਹ ਕਬੱਡੀ ਖਿਡਾਰੀ ਮੋਗਾ ਜ਼ਿਲ੍ਹੇ ਦੇ ਪਿੰਡ ਕਿਸ਼ਨਪੁਰਾ ਦਾ ਰਹਿਣ ਵਾਲਾ ਸੀ ਤੇ ਪਰੇਸ਼ਾਨੀ ਦੀ ਹਾਲਤ ਵਿੱਚ ਉਸ ਨੇ ਆਪਣੇ ਪਿੰਡ ਤੋਂ ਵੀਹ ਕਿਲੋਮੀਟਰ ਦੂਰ ਪਿੰਡ ਅੱਬੂਪੁਰਾ ਵਿਖੇ ਆ ਕੇ ਖੁਦਕੁਸ਼ੀ ਕੀਤੀ ਹੈ ਅਤੇ ਪੁਲਿਸ ਨੇ ਹੁਣ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ...

Gulabchand Kataria: ਰਾਜਪਾਲ ਦਾ ਵੱਡਾ ਬਿਆਨ; ਚੰਡੀਗੜ੍ਹ 'ਚ ਵੱਖਰੀ ਵਿਧਾਨ ਸਭਾ ਲਈ ਹਰਿਆਣਾ ਨੂੰ ਅਜੇ ਜ਼ਮੀਨ ਨਹੀਂ ਹੋਈ ਅਲਾਟ'ਆਪ' ਸਰਪੰਚ ਦੀ ਗੋਲ਼ੀਆਂ ਮਾਰਕੇ ਕੀਤੀ ਹੱਤਿਆ; ਮੋਟਰਸਾਈਕਲ ਸਵਾਰਾਂ ਨੇ ਕੀਤੀ ਫਾਇਰਿੰਗJaiton Murderਦਿੱਲੀ ਚੋਣਾਂ ਤੋਂ ਪਹਿਲਾਂ BJP ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਅਨਿਲ ਝਾਅ 'ਆਪ' 'ਚ ਸ਼ਾਮਲHoliday in PunjabHimachal Pradesh News

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Jagraon News Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Punjab High Court: ਹਾਈ ਕੋਰਟ ਨੇ ਚੰਡੀਗੜ੍ਹ ਹਵਾਈ ਅੱਡੇ ਤੋਂ ਕੌਮਾਂਤਰੀ ਉਡਾਣਾਂ ਦੀ ਗਿਣਤੀ ਘੱਟ ਹੋਣ ਤੇ ਮੰਗਿਆ ਜਵਾਬPunjab High Court: ਹਾਈ ਕੋਰਟ ਨੇ ਚੰਡੀਗੜ੍ਹ ਹਵਾਈ ਅੱਡੇ ਤੋਂ ਕੌਮਾਂਤਰੀ ਉਡਾਣਾਂ ਦੀ ਗਿਣਤੀ ਘੱਟ ਹੋਣ ਤੇ ਮੰਗਿਆ ਜਵਾਬPunjab High Court: ਕਾਬਿਲੇਗੌਰ ਹੈ ਕਿ ਇਸ ਸਾਲ ਅਪ੍ਰੈਲ ਵਿੱਚ ਇੰਡੀਗੋ ਏਅਰਲਾਈਨਜ਼ ਨੇ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਜੰਮੂ ਲਈ ਨਵੀਂ ਉਡਾਣ ਸ਼ੁਰੂ ਕੀਤੀ ਸੀ।
और पढो »

Ferozepur News: ਖੇਤੀਬਾੜੀ ਅਧਿਕਾਰੀ ਸਸਪੈਂਡ ਮਾਮਲੇ ਚ ਫਰਮ ਮਾਲਕਾਂ ਖਿਲਾਫ਼ ਵੀ ਮਾਮਲਾ ਦਰਜFerozepur News: ਖੇਤੀਬਾੜੀ ਅਧਿਕਾਰੀ ਸਸਪੈਂਡ ਮਾਮਲੇ ਚ ਫਰਮ ਮਾਲਕਾਂ ਖਿਲਾਫ਼ ਵੀ ਮਾਮਲਾ ਦਰਜFerozepur News: ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਮੁੱਖ ਸਕੱਤਰ ਨੂੰ ਜਗੀਰ ਸਿੰਘ ਖਿਲਾਫ਼ ਕਾਰਵਾਈ ਲਈ ਲਿਖਿਆ ਸੀ।
और पढो »

Chandigarh Airport: ਚੰਡੀਗੜ੍ਹ ਹਵਾਈ ਅੱਡੇ ਤੋਂ ਸਿਰਫ਼ ਦੋ ਅੰਤਰਰਾਸ਼ਟਰੀ ਉਡਾਣਾਂ ਕਿਉਂ? HC ਨੇ ਕੇਂਦਰ ਤੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬChandigarh Airport: ਚੰਡੀਗੜ੍ਹ ਹਵਾਈ ਅੱਡੇ ਤੋਂ ਸਿਰਫ਼ ਦੋ ਅੰਤਰਰਾਸ਼ਟਰੀ ਉਡਾਣਾਂ ਕਿਉਂ? HC ਨੇ ਕੇਂਦਰ ਤੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬChandigarh Airport: ਚੰਡੀਗੜ੍ਹ ਹਵਾਈ ਅੱਡੇ ਤੋਂ ਸਿਰਫ਼ ਦੋ ਅੰਤਰਰਾਸ਼ਟਰੀ ਉਡਾਣਾਂ ਹਨ ਅਤੇ ਇਸ ਬਾਰੇ HC ਨੇ ਕੇਂਦਰ ਤੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ।
और पढो »

Farmer Protest: 26 ਨਵੰਬਰ ਤੋਂ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ’ਤੇ ਬੈਠਣਗੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲFarmer Protest: 26 ਨਵੰਬਰ ਤੋਂ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ’ਤੇ ਬੈਠਣਗੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲFarmer Protest: ਇਸ ਦੌਰਾਨ ਜਗਜੀਤ ਸਿੰਘ ਡੱਲੇਵਾਲ ਨੇ ਵੱਡਾ ਐਲਾਨ ਕੀਤਾ ਕਿ ਉਹ ਖਨੌਰੀ ਸਰਹੱਦ ’ਤੇ 26 ਨਵੰਬਰ ਤੋਂ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ’ਤੇ ਬੈਠਣਗੇ।
और पढो »

Ludhiana News: ਗਿਆਸਪੁਰਾ ਸਕੂਲ ਚ ਵਿਦਿਆਰਥੀਆਂ ਦੀ ਗਿਣਤੀ ਵਿੱਚ ਵੱਡਾ ਘਪਲਾ; ਪ੍ਰਿੰਸੀਪਲ ਸਸਪੈਂਡLudhiana News: ਗਿਆਸਪੁਰਾ ਸਕੂਲ ਚ ਵਿਦਿਆਰਥੀਆਂ ਦੀ ਗਿਣਤੀ ਵਿੱਚ ਵੱਡਾ ਘਪਲਾ; ਪ੍ਰਿੰਸੀਪਲ ਸਸਪੈਂਡLudhiana News: ਇਸ ਸਬੰਧੀ ਪ੍ਰਾਇਮਰੀ ਲੁਧਿਆਣਾ ਦੀ ਜ਼ਿਲ੍ਹਾ ਸਿੱਖਿਆ ਅਫਸਰ ਰਵਿੰਦਰ ਕੌਰ ਨੇ ਕਿਹਾ ਹੈ ਕਿ ਇਸ ਸਬੰਧੀ ਕਾਰਵਾਈ ਕਰਦੇ ਹੋਏ ਸਕੂਲ ਦੀ ਪ੍ਰਿੰਸੀਪਲ ਨੂੰ ਸਸਪੈਂਡ ਕਰ ਦਿੱਤਾ ਹੈ।
और पढो »

Sehna News: ਸ਼ਹਿਣਾ ਚ ਘਰੇਲੂ ਕਲੇਸ਼ ਚ ਨੂੰਹ ਟਾਵਰ ਤੇ ਚੜ੍ਹੀ; ਸੱਸ ਦੀ ਹਮਾਇਤ ਵਿੱਚ ਅੱਧਾ ਪਿੰਡ ਟੈਂਕੀ ਤੇ ਚੜ੍ਹਿਆSehna News: ਸ਼ਹਿਣਾ ਚ ਘਰੇਲੂ ਕਲੇਸ਼ ਚ ਨੂੰਹ ਟਾਵਰ ਤੇ ਚੜ੍ਹੀ; ਸੱਸ ਦੀ ਹਮਾਇਤ ਵਿੱਚ ਅੱਧਾ ਪਿੰਡ ਟੈਂਕੀ ਤੇ ਚੜ੍ਹਿਆSehna News: ਇਸ ਦਰਮਿਆਨ ਪਿੰਡ ਵਾਸੀਆਂ ਨੇ ਮਾਮੂਲੀ ਝਗੜੇ ਨੂੰ ਸਿਆਸੀ ਰੰਗਤ ਦੇਣ ਦਾ ਦੋਸ਼ ਲਗਾਇਆ। ਜਾਣਕਾਰੀ ਮੁਤਾਬਕ ਨੂੰਹ ਸੱਸ ਦੇ ਕਲੇਸ਼ ਵਿੱਚ ਨੂੰਹ ਨੇ ਥਾਣੇ ਸ਼ਿਕਾਇਤ ਦਿੱਤੀ ਸੀ।
और पढो »



Render Time: 2025-02-16 01:07:31