Jagraon News: 9 ਏਕੜ ਜ਼ਮੀਨ ਦੀ ਫਰਜ਼ੀ ਵਸੀਅਤ ਬਣਾ ਕੇ ਹੜੱਪਣ ਦੀ ਕੋਸ਼ਿਸ਼; ਬਜ਼ੁਰਗ ਨੇ ਇਨਸਾਫ਼ ਦੀ ਕੀਤੀ ਮੰਗ

Punjabi News समाचार

Jagraon News: 9 ਏਕੜ ਜ਼ਮੀਨ ਦੀ ਫਰਜ਼ੀ ਵਸੀਅਤ ਬਣਾ ਕੇ ਹੜੱਪਣ ਦੀ ਕੋਸ਼ਿਸ਼; ਬਜ਼ੁਰਗ ਨੇ ਇਨਸਾਫ਼ ਦੀ ਕੀਤੀ ਮੰਗ
Zee Punjabi NewsZee News PunjabPunjab News Today
  • 📰 Zee News
  • ⏱ Reading Time:
  • 16 sec. here
  • 21 min. at publisher
  • 📊 Quality Score:
  • News: 76%
  • Publisher: 63%

Jagraon News: ਜਗਰਾਓਂ ਦੇ ਬਲਾਕ ਸਿੱਧਵਾਂ ਬੇਟ ਅਧੀਨ ਆਉਂਦੇ ਪਿੰਡ ਅੱਬੂਪੂਰਾ ਦੇ ਰਹਿਣ ਵਾਲੇ 69 ਸਾਲ ਦੇ ਵਿਅਕਤੀ ਨੂੰ ਆਪਣੀ ਹੀ ਜ਼ਮੀਨ ਵਿੱਚ ਜਾਣ ਤੋਂ ਪੁਲਿਸ ਵੱਲੋਂ ਰੋਕਿਆ ਜਾ ਰਿਹਾ ਹੈ।

Jagraon News: ਏਕੜ ਜ਼ਮੀਨ ਦੀ ਫਰਜ਼ੀ ਵਸੀਅਤ ਬਣਾ ਕੇ ਪਿੰਡ ਦੇ ਹੀ ਕੁਝ ਵਿਅਕਤੀਆਂ ਨੇ ਜ਼ਮੀਨ ਹੜੱਪਣ ਦੀ ਕੋਸ਼ਿਸ਼ ਕੀਤੀ।Shatrughan Sinha Health Update: ਸੋਨਾਕਸ਼ੀ ਦੇ ਵਿਆਹ ਤੋਂ ਬਾਅਦ ਪਿਤਾ ਦੀ ਵਿਗੜੀ ਤਬੀਅਤ! ਜਾਣੋ ਕਿਉਂ ਹੋਏ ਹਸਪਤਾਲ 'ਚ ਦਾਖਲNew rules 2024: आज से आम जनता के लिए लागू हो रहे हैं नए नियम, नुकसान से पहले जाने यहांAaj Ka Rashifal 1 July 2024: कुंभ राशि वाले जातकों के लिए अच्छा रहेगा महीने का पहला दिनWeekly Rashifal: इन 6 राशि वाले जातकों के लिए लाभ देने वाले रहेंगे अगले 7 दिन, जानें क्या है आपका साप्ताहिक...

ਜ਼ਮੀਨ ਮਾਲਕ ਨੇ ਇਨਸਾਫ ਦੀ ਮੰਗ ਕੀਤੀ ਹੈ ਤੇ ਪੂਰਾ ਪਿੰਡ ਜ਼ਮੀਨ ਮਾਲਕ ਦੇ ਹੱਕ ਵਿੱਚ ਆ ਗਿਆ ਹੈ। ਜਗਰਾਓਂ ਦੇ ਬਲਾਕ ਸਿੱਧਵਾਂ ਬੇਟ ਅਧੀਨ ਆਉਂਦੇ ਪਿੰਡ ਅੱਬੂਪੂਰਾ ਦੇ ਰਹਿਣ ਵਾਲੇ 69 ਸਾਲ ਦੇ ਵਿਅਕਤੀ ਨੂੰ ਆਪਣੀ ਹੀ ਜ਼ਮੀਨ ਵਿੱਚ ਜਾਣ ਤੋਂ ਪੁਲਿਸ ਵੱਲੋਂ ਰੋਕਿਆ ਜਾ ਰਿਹਾ ਹੈ। ਪਿੰਡ ਵਾਸੀਆਂ ਨੇ ਮਿਲ ਕੇ ਇਸ ਮਾਮਲੇ ਵਿਚ ਪੁਲਿਸ ਤੇ ਪ੍ਰਸ਼ਾਸਨ ਤੋਂ ਇਨਸਾਫ ਦੀ ਗੁਹਾਰ ਲਗਾਈ ਹੈ।

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ Crime News Punjabi Today Crime News Punjabi Crime News In Punjabi Latest Crime News In Punjabi Top Crime News Punjabi.

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Water Crisis: ਪਾਤੜਾਂ ਦੇ ਵਾਰਡ ਨੰਬਰ 14 ਸਾਗਰ ਬਸਤੀ ਚ ਛਾਇਆ ਪਾਣੀ ਦਾ ਸੰਕਟ, ਲੋਕ ਬੇਹੱਦ ਪ੍ਰੇਸ਼ਾਨWater Crisis: ਪਾਤੜਾਂ ਦੇ ਵਾਰਡ ਨੰਬਰ 14 ਸਾਗਰ ਬਸਤੀ ਚ ਛਾਇਆ ਪਾਣੀ ਦਾ ਸੰਕਟ, ਲੋਕ ਬੇਹੱਦ ਪ੍ਰੇਸ਼ਾਨWater Crisis: ਗਰਮੀ ਦੇ ਮੌਸਮ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਲੈ ਕੇ ਗਰਮ ਹੋਏ ਮਹੱਲਾ ਵਾਸੀ, ਨਗਰ ਕੌਸ਼ਲ ਪ੍ਰਧਾਨ ਤੋਂ ਪਾਣੀ ਦੀ ਸਮੱਸਿਆ ਦੇ ਹੱਲ ਕਰਨ ਦੀ ਕੀਤੀ ਮੰਗ,
और पढो »

Jagraon News: ਪੁਲਿਸ ਦੇ ਕੁਆਰਟਰਾਂ ਚ ਪੁਲਿਸ ਮੁਲਾਜ਼ਮ ਦੀ ਪਤਨੀ ਦੀ ਭੇਦਭਰੇ ਹਾਲਾਤ ਚ ਮਿਲੀ ਲਾਸ਼; ਪੁਲਿਸ ਕਰਮਚਾਰੀ ਫ਼ਰਾਰJagraon News: ਪੁਲਿਸ ਦੇ ਕੁਆਰਟਰਾਂ ਚ ਪੁਲਿਸ ਮੁਲਾਜ਼ਮ ਦੀ ਪਤਨੀ ਦੀ ਭੇਦਭਰੇ ਹਾਲਾਤ ਚ ਮਿਲੀ ਲਾਸ਼; ਪੁਲਿਸ ਕਰਮਚਾਰੀ ਫ਼ਰਾਰJagraon News: ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਆਪਣੇ ਹੀ ਜਵਾਈ ਮਨਦੀਪ ਸਿੰਘ ਉਤੇ ਆਪਣੀ ਪਤਨੀ ਨੂੰ ਮਾਰਨ ਦੇ ਦੋਸ਼ ਲਗਾਉਂਦੇ ਹੋਏ ਸਖਤ ਕਾਰਵਾਈ ਦੀ ਮੰਗ ਕੀਤੀ ਹੈ।
और पढो »

Amritsar News: ਦੂਜੇ ਪੜਾਅ ਤਹਿਤ ਝੋਨੇ ਦੀ ਲੁਆਈ ਸ਼ੁਰੂ, ਕਿਸਾਨਾਂ ਨੇ ਨਿਰਵਿਘਨ ਬਿਜਲੀ ਦੀ ਮੰਗ ਕੀਤੀAmritsar News: ਦੂਜੇ ਪੜਾਅ ਤਹਿਤ ਝੋਨੇ ਦੀ ਲੁਆਈ ਸ਼ੁਰੂ, ਕਿਸਾਨਾਂ ਨੇ ਨਿਰਵਿਘਨ ਬਿਜਲੀ ਦੀ ਮੰਗ ਕੀਤੀAmritsar News: ਅੱਜ ਮੋਗਾ, ਸੰਗਰੂਰ, ਬਰਨਾਲਾ, ਮਾਲੇਰਕੋਟਲਾ, ਪਟਿਆਲਾ, ਫਤਹਿਗੜ੍ਹ ਸਾਹਿਬ, ਐੱਸਏਐੱਸ ਨਗਰ, ਰੂਪਨਗਰ, ਲੁਧਿਆਣਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਤਰਨਤਾਰਨ, ਅੰਮ੍ਰਿਤਸਰ ਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ ਝੋਨੇ ਦੀ ਇਹ ਲੁਵਾਈ ਸ਼ੁਰੂ ਹੋਈ ਹੈ।
और पढो »

Faridkot News: ਫ਼ਰੀਦਕੋਟ ਚ ਦਿਨ ਚੜਦੇ ਹੀ ਨਸ਼ਿਆ ਨੂੰ ਲੈ ਕੇ ਸ਼ੱਕੀ ਵਿਅਕਤੀਆ ਦੇ ਘਰਾਂ ਚ ਕੀਤੀ ਰੇਡ।Faridkot News: ਫ਼ਰੀਦਕੋਟ ਚ ਦਿਨ ਚੜਦੇ ਹੀ ਨਸ਼ਿਆ ਨੂੰ ਲੈ ਕੇ ਸ਼ੱਕੀ ਵਿਅਕਤੀਆ ਦੇ ਘਰਾਂ ਚ ਕੀਤੀ ਰੇਡ।Faridkot News: ਗੌਰਤਲਬ ਹੈ ਕਿ ਕੱਲ੍ਹ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਪੁਲਿਸ ਨੇ ਅਲਰਟ ਹੋ ਕੇ ਇਸ ਰੇਡ ਨੂੰ ਅੰਜ਼ਾਮ ਦਿੱਤਾ ਹੈ।
और पढो »

Shiromani Akali Dal: ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਆਗੂਆਂ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸੌਂਪਿਆ ਮੁਆਫੀਨਾਮਾShiromani Akali Dal: ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਆਗੂਆਂ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸੌਂਪਿਆ ਮੁਆਫੀਨਾਮਾShiromani Akali Dal: ਬਾਗੀ ਧੜੇ ਵੱਲੋਂ ਪੰਥਕ ਆਗੂ ਨੂੰ ਪ੍ਰਧਾਨ ਬਣਾਉਣ ਦੀ ਮੰਗ ਉਤੇ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅਜੇ ਤੱਕ ਉਨ੍ਹਾਂ ਨੂੰ ਪ੍ਰਧਾਨ ਬਣਾਉਣ ਲਈ ਕਿਸੇ ਨੇ ਪਹੁੰਚ ਨਹੀਂ ਕੀਤੀ।
और पढो »

Fazilka Fraud Case: ਏਟੀਐਮ ਬਦਲ ਕੇ 10 ਮਿੰਟਾਂ ਚ 8 ਟਰਾਂਸਜ਼ਿਕਸ਼ਨ; ਠੇਕੇਦਾਰ ਦੇ ਖਾਤੇ ਚ ਉਡਾਏ ਮਜ਼ਦੂਰਾਂ ਦਾ ਪੈਸੇFazilka Fraud Case: ਏਟੀਐਮ ਬਦਲ ਕੇ 10 ਮਿੰਟਾਂ ਚ 8 ਟਰਾਂਸਜ਼ਿਕਸ਼ਨ; ਠੇਕੇਦਾਰ ਦੇ ਖਾਤੇ ਚ ਉਡਾਏ ਮਜ਼ਦੂਰਾਂ ਦਾ ਪੈਸੇFazilka Fraud Case: ਇਸ ਉਤੇ ਉਸ ਵੱਲੋਂ ਪੁਲਿਸ ਨੂੰ ਸ਼ਕਾਇਤ ਕਰਕੇ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਹਾਲਾਂਕਿ ਇਸ ਘਟਨਾ ਦੀ ਸੀਸੀਟੀਵੀ ਵੀ ਸਾਹਮਣੇ ਆਈ ਹੈ।
और पढो »



Render Time: 2025-02-19 11:27:12