Jagraon News: ਸ਼ਿਕਾਇਤਕਰਤਾ ਮੁਤਾਬਕ ਉਕਤ ਪਟਵਾਰੀ ਨੇ ਇੰਤਕਾਲ ਦੀ ਕਾਪੀ ਜਾਰੀ ਕਰਨ ਬਦਲੇ 8000 ਰੁਪਏ ਰਿਸ਼ਵਤ ਦੀ ਮੰਗ ਕੀਤੀ ਪਰ ਸੌਦਾ 5000 ਰੁਪਏ ਵਿੱਚ ਤੈਅ ਹੋ ਗਿਆ।
Jagraon News : ਸ਼ਿਕਾਇਤਕਰਤਾ ਮੁਤਾਬਕ ਉਕਤ ਪਟਵਾਰੀ ਨੇ ਇੰਤਕਾਲ ਦੀ ਕਾਪੀ ਜਾਰੀ ਕਰਨ ਬਦਲੇ 8000 ਰੁਪਏ ਰਿਸ਼ਵਤ ਦੀ ਮੰਗ ਕੀਤੀ ਪਰ ਸੌਦਾ 5000 ਰੁਪਏ ਵਿੱਚ ਤੈਅ ਹੋ ਗਿਆ। Methi leaves Benefits: सर्दियों में क्यों दी जाती है मेथी खाने की सलाह? जानिए इसके सेहतमंद फायदेRajinikanth Birthday: रजनीकांत की सबसे ज्यादा कमाई करने वाली फिल्मों की सूची, देखे यहांPre Wedding Shoots: भारत की इन बेहतरीन लोकेशन्स पर करें प्री वेडिंग शूट, बनाएं यादगार पलों को खासDilip Kumar Birth Anniversary: दिलीप कुमार की कुछ प्रसिद्ध फिल्में जिन्होंने...
Jagraon News: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜਗਰਾਉਂ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਵਿਕਾਸ ਸੋਨੀ ਵਿਰੁੱਧ ਸ਼ਿਕਾਇਤਕਰਤਾ ਨੂੰ ਇੰਤਕਾਲ ਦੀ ਕਾਪੀ ਜਾਰੀ ਕਰਨ ਬਦਲੇ 1500 ਰੁਪਏ ਰਿਸ਼ਵਤ ਲੈਣ ਅਤੇ ਹੋਰ ਰਿਸ਼ਵਤ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਕੇਸ ਸੁਖਵਿੰਦਰ ਸਿੰਘ ਵਾਸੀ ਪਿੰਡ ਲੀਲਾਂ, ਜ਼ਿਲ੍ਹਾ ਲੁਧਿਆਣਾ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਸ਼ਿਕਾਇਤ ਵਿੱਚ ਦੱਸਿਆ ਕਿ ਉਸਦੀ ਪਤਨੀ ਨੇ ਹੋਰ ਵਿਅਕਤੀਆਂ ਨੂੰ ਜ਼ਮੀਨ ਵੇਚੀ ਸੀ ਪਰ ਇਸਦਾ ਇੰਤਕਾਲ ਖਰੀਦਦਾਰਾਂ ਦੇ ਨਾਮ ‘ਤੇ ਤਬਦੀਲ ਨਹੀਂ ਕੀਤਾ ਗਿਆ ਸੀ। ਸ਼ਿਕਾਇਤਕਰਤਾ ਮੁਤਾਬਕ ਉਕਤ ਪਟਵਾਰੀ ਨੇ ਇੰਤਕਾਲ ਦੀ ਕਾਪੀ ਜਾਰੀ ਕਰਨ ਬਦਲੇ 8000 ਰੁਪਏ ਰਿਸ਼ਵਤ ਦੀ ਮੰਗ ਕੀਤੀ ਪਰ ਸੌਦਾ 5000 ਰੁਪਏ ਵਿੱਚ ਤੈਅ ਹੋ ਗਿਆ। ਇਸ ਇਸ ਉਪਰੰਤ ਮੁਲਜ਼ਮ ਪਟਵਾਰੀ ਨੇ ਰਿਸ਼ਵਤ ਵਜੋਂ 1500 ਰੁਪਏ ਲੈ ਲਏ ਸਨ ਅਤੇ ਬਾਕੀ 3500 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਤਫ਼ਤੀਸ਼ ਦੌਰਾਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ ਪਾਏ ਗਏ। ਇਸ ਤੋਂ ਬਾਅਦ ਮੁਲਜ਼ਮ ਪਟਵਾਰੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਕੋਸ਼ਿਸ਼ਾਂ ਜਾਰੀ ਹਨ।Aaj ka panchang 14 December 2024बांग्लादेश में हिंदुओं पर अत्याचार के विरोध में हिंदू संगठनों का प्रदर्शनAllu Arjunहिमाचल के कई जिलों में टूटा रिकॉर्ड, सालों के बाद नवंबर-दिसंबर में सबसे कम बारिशचिड़ियाघर के बेजुबानों...
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Hoshiarpur News: ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਿਵਲ ਸਰਜਨ ਦਫ਼ਤਰ ਦਾ ਕਲਰਕ ਗ੍ਰਿਫ਼ਤਾਰHoshiarpur News: ਪੰਜਾਬ ਵਿਜੀਲੈਂਸ ਬਿਊਰੋ ਦੇ ਇੱਕ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਇਸ ਬਾਰੇ ਦਰਜ ਇੱਕ ਵਿਜੀਲੈਂਸ ਪੜਤਾਲ ਦੀ ਡੂੰਘਾਈ ਨਾਲ ਜਾਂਚ ਕਰਨ ਉਪਰੰਤ ਮੁਕੱਦਮਾ ਦਰਜ ਕਰਕੇ ਇਹ ਗ੍ਰਿਫ਼ਤਾਰੀ ਕੀਤੀ ਗਈ ਹੈ।
और पढो »
Samrala News: ਬਾਹਰ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ ਮਾਰਨ ਵਾਲੇ ਪਤੀ ਪਤਨੀ ਹੁਣ ਜਾਣਗੇ ਜੇਲ੍ਹ, ਕੇਸ ਦਰਜSamrala Fraud News: ਬਾਹਰ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ ਮਾਰਨ ਵਾਲੇ ਪਤੀ ਪਤਨੀ ਜੇਲ੍ਹ ਹੁਣ ਜਾਣਗੇ । ਪੁਲਿਸ ਨੇ ਧਾਰਾ 406, 420, 120ਬੀ ਤਹਿਤ ਮਾਮਲਾ ਕੀਤਾ ਦਰਜ
और पढो »
Jagraon News: ਅੰਤਰਰਾਸ਼ਟਰੀ ਕਬੱਡੀ ਖਿਡਾਰੀ ਨੇ ਚੁੱਕਿਆ ਖੌਫਨਾਕ ਕਦਮ; ਇਸ ਕਾਰਨ ਲਈ ਆਪਣੀ ਜਾਨJagraon News: ਇਸ ਮੌਕੇ ਥਾਣਾ ਸਿੱਧਵਾਂ ਬੇਟ ਦੇ ਥਾਣੇਦਾਰ ਰਾਜਿੰਦਰ ਸਿੰਘ ਨੇ ਦੱਸਿਆ ਕਿ ਇਹ ਕਬੱਡੀ ਖਿਡਾਰੀ ਮੋਗਾ ਜ਼ਿਲ੍ਹੇ ਦੇ ਪਿੰਡ ਕਿਸ਼ਨਪੁਰਾ ਦਾ ਰਹਿਣ ਵਾਲਾ ਸੀ
और पढो »
Chandigarh News: ਪੰਜਾਬ ਯੂਨੀਵਰਸਿਟੀ ਦੇ ਹੋਸਟਲ ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤChandigarh News: ਦੂਜੇ ਪਾਸੇ ਪੁਲਿਸ ਨੇ ਇਸ ਪੂਰੇ ਮੌਤ ਦੇ ਮਾਮਲੇ ਵਿੱਚ ਹਿਮਾਚਲ ਦੇ ਦੋ ਨੌਜਵਾਨਾਂ ਆਰੀਅਨ ਅਤੇ ਪਰੀਕਸ਼ਤ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵਾਂ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ ਹੈ।
और पढो »
Encounter In Gurugram: ਐਂਨਕਾਊਟਰ ਚ ਮਾਰਿਆ 2 ਲੱਖ ਦਾ ਇਨਾਮੀ ਗੈਂਗਸਟਰ, ਬਿਹਾਰ ਤੇ ਗੁਰੂਗ੍ਰਾਮ ਕ੍ਰਾਈਮ ਬ੍ਰਾਂਚ ਨੇ ਕੀਤੀ ਕਾਰਵਾਈEncounter In Gurugram: ਗੈਂਗਸਟਰ ਸਰੋਜ ਨੇ ਜੇਡੀਯੂ ਵਿਧਾਇਕ ਪੰਕਜ ਮਿਸ਼ਰਾ ਤੋਂ ਫਿਰੌਤੀ ਦੀ ਮੰਗ ਕੀਤੀ ਸੀ। ਸੀਤਾਮੜੀ ਥਾਣੇ ਚ ਵਿਧਾਇਕ ਤੋਂ ਫਿਰੌਤੀ ਮੰਗਣ ਦਾ ਮਾਮਲਾ ਦਰਜ ਕੀਤਾ ਗਿਆ ਸੀ।
और पढो »
Punjab News: ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂVigilance Bureau Arrest ASI: ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ
और पढो »