ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਦੋਸ਼ੀ ਜਗਤਾਰ ਸਿੰਘ ਹਵਾਰਾ ਦੀ ਪਟੀਸ਼ਨ ਉਤੇ ਸੁਪਰੀਮ ਕੋਰਟ ਨੇ ਦਿੱਲੀ, ਪੰਜਾਬ ਅਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ। ਜਗਤਾਰ ਸਿੰਘ ਹਵਾਰਾ ਨੇ ਤਿਹਾੜ ਜੇਲ੍ਹ ਵਿੱਚ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਟਰਾਂਸਫਰ ਕਰਨ ਦੀ ਮੰਗ ਕੀਤੀ ਹੈ। ਹਵਾਰਾ ਕਰੀਬ 28 ਸਾਲ ਤੋਂ ਜੇਲ੍ਹ ਵਿੱਚ ਬੰਦ ਹੈ।...
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਦੋਸ਼ੀ ਜਗਤਾਰ ਸਿੰਘ ਹਵਾਰਾ ਦੀ ਪਟੀਸ਼ਨ ਉਤੇ ਸੁਪਰੀਮ ਕੋਰਟ ਨੇ ਦਿੱਲੀ, ਪੰਜਾਬ ਅਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ। ਜਗਤਾਰ ਸਿੰਘ ਹਵਾਰਾ ਨੇ ਤਿਹਾੜ ਜੇਲ੍ਹ ਵਿੱਚ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਟਰਾਂਸਫਰ ਕਰਨ ਦੀ ਮੰਗ ਕੀਤੀ ਹੈ। ਹਵਾਰਾ ਕਰੀਬ 28 ਸਾਲ ਤੋਂ ਜੇਲ੍ਹ ਵਿੱਚ ਬੰਦ ਹੈ। 20Rule Change: ਆਧਾਰ ਕਾਰਡ ਤੋਂ ਲੈ ਕੇ ਸ਼ੇਅਰ ਤੱਕ...
ਹਵਾਰਾ ਕਰੀਬ 28 ਸਾਲ ਤੋਂ ਜੇਲ੍ਹ ਵਿੱਚ ਬੰਦ ਹੈ। 2004 ਵਿੱਚ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚ ਸੁਰੰਗ ਬਣਾ ਕੇ ਜਗਤਾਰ ਸਿੰਘ ਹਵਾਰਾ ਆਪਣੇ ਸਾਥੀਆਂ ਦੇ ਨਾਲ ਭੱਜ ਗਿਆ ਸੀ। 2005 ਵਿੱਚ ਫਿਰ ਤੋਂ ਗ੍ਰਿਫ਼ਤਾਰ ਹੋਣ ਤੋਂ ਬਾਅਦ ਉਸ ਨੂੰ ਤਿਹਾੜ ਜੇਲ੍ਹ ਵਿੱਚ ਟਰਾਂਸਫਰ ਕਰ ਦਿੱਤਾ ਗਿਆ ਸੀ।Supreme CourtTeacher training in Finlandਪ੍ਰਿੰਟ ਬਿਲ ਨੂੰ ਨੰਗੇ ਹੱਥ ਨਾਲ ਛੂਹਣਾ ਹੋ ਸਕਦੈ ਖ਼ਤਰਨਾਕ? ਕੈਮੀਕਲ ਕਾਰਨ ਲੱਗ ਸਕਦੀਆਂ ਬਿਮਾਰੀਆਂChintpurni Festival का हुआ भव्य आगाज, 'सुख आश्रय दिवस' के रूप में मनाया गया पहला दिनBangladesh vs...
Jagtar Hawara Punjab Goverment
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Amritpal News: ਕੁਲਵੰਤ ਸਿੰਘ ਰਾਓਕੇ ਤੇ ਲਗਾਏ ਐਨਐਸਏ ਨੂੰ ਲੈ ਕੇ ਹਾਈ ਕੋਰਟ ਨੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤਾ ਨੋਟਿਸ ਜਾਰੀAmritpal News: ਕਾਬਿਲੇਗੌਰ ਹੈ ਕਿ ਕੁਲਵੰਤ ਸਿੰਘ ਰਾਓਕੇ ਨੇ ਪਿਛਲੀ ਸਾਲ ਜਦ ਉਨ੍ਹਾਂ ਉਤੇ ਮਾਰਚ 2023 ਨੂੰ ਐਨਐਸਏ ਲਗਾ ਕੇ ਡਿਬਰੂਗੜ੍ਹ ਜੇਲ੍ਹ ਭੇਜਿਆ ਗਿਆ ਸੀ। ਜਦ ਵੀ ਹਾਈ ਕੋਰਟ ਵਿੱਚ ਪਟੀਸ਼ਨ ਦਾਖਲ ਕਰਕੇ ਆਪਣੇ ਉਤੇ ਲਗਾਏ ਐਨਐਸਏ ਨੂੰ ਚੁਣੌਤੀ ਦਿੱਤੀ ਸੀ।
और पढो »
Punjab CAG Report 2024: ਪੰਜਾਬ ਸਰਕਾਰ ਦੇ 5 ਵਿਭਾਗ ਨਹੀਂ ਦੇ ਰਹੇ 3674 ਕਰੋੜ ਦਾ ਹਿਸਾਬPunjab CAG Report 2024: ਕੈਗ (CAG) ਦੀ ਰਿਪੋਰਟ ਮੁਤਾਬਿਕ ਪੰਜਾਬ ਸਰਕਾਰ ਦੇ 5 ਵਿਭਾਗ ਅਜਿਹੇ ਹਨ। ਜਿਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇੇ ਗਏ ਫੰਡਾਂ ਦੀ ਜਾਣਕਾਰੀ ਨਹੀਂ ਦਿੱਤੀ ਗਈ।
और पढो »
Panchayat Elections: ਪੰਚਾਇਤੀ ਚੋਣਾਂ ਕਰਵਾਉਣ ਦੀ ਤਿਆਰੀ ਚ ਪੰਜਾਬ ਸਰਕਾਰ! ਜਲਦ ਹੋਵੇਗਾ ਤਰੀਕਾਂ ਦਾ ਐਲਾਨPunjab Panchayat Elections: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਸੁਣਵਾਈ ਦੌਰਾਨ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਏਜੀ ਨੇ ਪੰਚਾਇਤੀ ਚੋਣਾਂ 5 ਅਕਤੂਬਰ ਨੂੰ ਹੋਣ ਦੀ ਗੱਲ ਕਹੀ ਸੀ।
और पढो »
Docter Strike News: ਡਾਕਟਰਾਂ ਦੀ ਐਸੋਸੀਏਸ਼ਨ ਵੱਲੋਂ ਪੰਜਾਬ ਸਰਕਾਰ ਨੂੰ ਹੜਤਾਲ ਤੇ ਜਾਣ ਦੀ ਦਿੱਤੀ ਚੇਤਾਵਨੀ!Docter Strike News: ਸਿਹਤ ਮੰਤਰੀ ਵੱਲੋਂ ਦਿੱਤੇ ਸੁਰੱਖਿਆ ਪ੍ਰਬੰਧਾਂ ਦੇ ਭਰੋਸੇ ਉੱਤੇ ਜਮੀਨੀ ਪੱਧਰ ਤੇ ਕੋਈ ਇੰਤਜ਼ਾਮ ਨਾ ਹੁੰਦੇ ਵੇਖ ਡਾਕਟਰ ਵਿੱਚ ਭਾਰੀ ਰੋਸ ਹੈ।
और पढो »
Petrol and Diesel Price Hike: ਪੰਜਾਬ ਸਰਕਾਰ ਦਾ ਜਨਤਾ ਨੂੰ ਝਟਕਾ! ਸੂਬੇ ਵਿੱਚ ਪੈਟਰੋਲ ਅਤੇ ਡੀਜ਼ਲ ਤੇ ਟੈਕਸ ਵਧਾਇਆPetrol and Diesel Price Hike: ਪੰਜਾਬ ਸਰਕਾਰ ਨੂੰ ਪੈਟਰੋਲ ਤੇ 150 ਕਰੋੜ ਅਤੇ ਡੀਜ਼ਲ ਤੇ 395 ਕਰੋੜ ਦਾ ਫਾਇਦਾ ਹੋਵੇਗਾ।
और पढो »
Manohar Lal on Farmer: ਕੇਂਦਰੀ ਮੰਤਰੀ ਮਨੋਹਰ ਲਾਲ ਨੇ ਸ਼ੰਭੂ ਬਾਰਡਰ ਧਰਨੇ ਤੇ ਬੈਠੇ ਕਿਸਾਨਾਂ ਨੂੰ ਦੱਸਿਆ ਨਕਲੀ ਕਿਸਾਨManohar Lal on Farmer: ਪੰਜਾਬ ਦੇ ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਸ਼ੰਭੂ ਅਤੇ ਖਨੌਰੀ ਬਾਰਡਰ ਤੇ ਦਿੱਲੀ ਜਾਣ ਦੀ ਮੰਗ ਨੂੰ ਲੈ ਕੇ ਧਰਨੇ ਤੇ ਬੈਠੇ ਹੋਏ ਹਨ।
और पढो »