Jalandhar Nagar Nigam Election: ਜਲੰਧਰ ਚ ਨਿਗਮ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਗਈਆਂ ਹਨ। ਆਪ-ਕਾਂਗਰਸ ਤੇ ਭਾਜਪਾ ਵਿਚਾਲੇ ਮੁੱਖ ਮੁਕਾਬਲਾ ਸਖਤ ਹੈ।
Jalandhar Nagar Nigam Election : ਜਲੰਧਰ 'ਚ ਨਿਗਮ ਚੋਣਾਂ ਲਈ ਵੋਟਿੰਗ ਸ਼ੁਰੂ, 'AAP'-ਕਾਂਗਰਸ ਤੇ ਭਾਜਪਾ ਵਿਚਾਲੇ ਮੁਕਾਬਲਾ
Jalandhar Nagar Nigam Election: ਜਲੰਧਰ 'ਚ ਨਿਗਮ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਗਈਆਂ ਹਨ। 'ਆਪ'-ਕਾਂਗਰਸ ਤੇ ਭਾਜਪਾ ਵਿਚਾਲੇ ਮੁੱਖ ਮੁਕਾਬਲਾ ਸਖਤ ਹੈ।Kal Ka Rashifal 20 December 2024: यहां जानें आपके लिए कैसा रहेगा कल का दिन, क्या है आपका कल का राशिफलAnkita Lokhande Birthday: फिल्मी करियर से लेकर निजी जिंदिगी तक, एक्ट्रेस के जीवन के बारे में जाने यहांਜਲੰਧਰ ਨਗਰ ਨਿਗਮ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੇ ਸਾਰੀਆਂ ਤਿਆਰੀਆਂ ਕਰ ਲਈਆਂ ਹਨ। ਅੱਜ ਵੋਟਿੰਗ ਦੌਰਾਨ 729658 ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਕੇ...
ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਿੰਗ ਹੋਵੇਗੀ ਅਤੇ ਵੋਟਿੰਗ ਤੋਂ ਬਾਅਦ ਪੋਲਿੰਗ ਸਟੇਸ਼ਨਾਂ 'ਤੇ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਜਲੰਧਰ ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਵੋਟਾਂ ਲਈ ਜ਼ਿਲ੍ਹੇ ਵਿੱਚ ਕੁੱਲ 729 ਪੋਲਿੰਗ ਬੂਥ ਬਣਾਏ ਗਏ ਹਨ। ਜਿਸ ਵਿੱਚ ਨਗਰ ਨਿਗਮ ਜਲੰਧਰ ਦੇ 85 ਵਾਰਡਾਂ ਲਈ 677 ਪੋਲਿੰਗ ਬੂਥ ਹੋਣਗੇ। ਨਗਰ ਕੌਂਸਲ ਭੋਗਪੁਰ, ਗੁਰਾਇਆ ਅਤੇ ਫਿਲੌਰ ਦੇ ਇੱਕ-ਇੱਕ ਵਾਰਡ ਲਈ ਕੁੱਲ 27 ਪੋਲਿੰਗ ਬੂਥ ਅਤੇ ਨਗਰ ਪੰਚਾਇਤ ਬਿਲਗਾ, ਨਗਰ ਪੰਚਾਇਤ ਸ਼ਾਹਕੋਟ ਅਤੇ ਨਗਰ ਪੰਚਾਇਤ ਮਹਿਤਪੁਰ ਦੇ ਇੱਕ-ਇੱਕ ਵਾਰਡ ਲਈ ਕੁੱਲ 25 ਪੋਲਿੰਗ ਬੂਥ ਸ਼ਾਮਲ ਹਨ।ਜਿਨ੍ਹਾਂ ਇਲਾਕਿਆਂ ਵਿੱਚ ਵੋਟਾਂ ਪੈ ਰਹੀਆਂ ਹਨ, ਉੱਥੇ ਸਰਕਾਰੀ ਛੁੱਟੀ ਹੈ। ਸ਼ਰਾਬ ਦੇ ਠੇਕੇ ਬੰਦ ਕਰ ਦਿੱਤੇ ਗਏ ਹਨ। ਹੋਟਲਾਂ, ਰੈਸਟੋਰੈਂਟਾਂ ਅਤੇ ਕਲੱਬਾਂ ਆਦਿ ਵਿੱਚ ਸ਼ਰਾਬ ਨਹੀਂ ਦਿੱਤੀ ਜਾਵੇਗੀ। ਇਨ੍ਹਾਂ ਇਲਾਕਿਆਂ 'ਚ 22 ਦਸੰਬਰ ਤੱਕ ਹਥਿਆਰ ਲੈ ਕੇ ਜਾਣ 'ਤੇ ਪਾਬੰਦੀ ਹੈ।Weather Update: ਪੰਜਾਬ-ਚੰਡੀਗੜ੍ਹ 'ਚ ਸੀਤ ਲਹਿਰ ਦੀ ਚੇਤਾਵਨੀ! ਪਠਾਨਕੋਟ ਰਿਹਾ ਸਭ ਤੋਂ...
Punjab Nagar Nigam Election AA BJP Congress Jalandhar Election Jalandhar Municipal Elections Ludhiana MCL Election Updates Punjab Municipal Election Punjab Municipal Corporation Election 2024 Punjab Nagar Nigam Election 2024 Nagar Nigam Chunav 21St December Punjab Nagar Nigam Chunav Municipal Election In Punjab Amritsar Jalandhar Ludhiana Patiala Phagwara Punjab News Punjab Municipal Election Live Updates Punjab News Live Today Latest News On Punjab Punjab News Today
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Ludhiana Nagar Nigam Election: ਲੁਧਿਆਣਾ ਚ ਨਿਗਮ ਚੋਣਾਂ ਲਈ ਵੋਟਿੰਗ, 95 ਵਾਰਡਾਂ ਦੇ 165749 ਵੋਟਰ ਪਾਉਣਗੇ ਵੋਟLudhiana Nagar Nigam Election: ਲੁਧਿਆਣਾ ਵਿੱਚ ਨਿਗਮ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਅੱਜ 95 ਵਾਰਡਾਂ ਦੇ 165749 ਵੋਟਰ ਵੋਟ ਪਾਉਣਗੇ । 2500 ਪੁਲਿਸ ਬਲ ਤਾਇਨਾਤ ਹਨ।
और पढो »
Punjab Nagar Nigam Election: ਪੰਜਾਬ ਚ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਪਹਿਲਾ ਦਿਨ ਅੱਜPunjab Nagar Nigam Election: ਪੰਜਾਬ ਵਿੱਚ ਬੀਤੇ ਦਿਨੀ ਨਗਰ ਨਿਗਮ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਰਾਜ ਚੋਣ ਕਮਿਸ਼ਨ ਵੱਲੋਂ ਕੱਲ੍ਹ ਪ੍ਰੈਸ ਕਾਨਫਰੰਸ ਕਰ ਇਹ ਜਾਣਕਾਰੀ ਦਿੱਤੀ ਗਈ ਸੀ।
और पढो »
Barnala Election Results 2024: ਬਰਨਾਲਾ ਵਿਧਾਨ ਸਭਾ ਸੀਟ ਤੇ ਗਿਣਤੀ ਸ਼ੁਰੂ, ਭਾਜਪਾ-ਆਪ ਵਿਚਾਲੇ ਹੋਵੇਗਾ ਮੁਕਾਬਲਾBarnala Election Results 2024: ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਤੇ ਅੱਜ ਵੋਟਾਂ ਦੀ ਗਿਣਤੀ ਹੋਵੇਗੀ। ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਵੇਗੀ ਅਤੇ 45 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋਵੇਗਾ।
और पढो »
Municipal elections in Punjab: ਨਗਰ ਨਿਗਮ ਤੇ ਕੌਂਸਲ ਚੋਣਾਂ ਲਈ ਕੁੱਲ 2231 ਨਾਮਜ਼ਦਗੀਆਂ ਹੋਈਆਂ ਪ੍ਰਾਪਤMunicipal elections in Punjab: ਨਗਰ ਨਿਗਮ ਤੇ ਕੌਂਸਲ ਚੋਣਾਂ ਲਈ ਨਾਮਜ਼ਦਗੀਆਂ ਦਾ ਅਮਲ ਮੁਕੰਮਲ ਹੋਈਆਂ ਹਨ। ਕੁੱਲ 2231 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਪੰਜ ਨਗਰ ਨਿਗਮਾਂ ਲਈ ਅੱਜ ਤੱਕ ਕੁੱਲ 2231 ਨਾਮਜ਼ਦਗੀਆਂ ਪ੍ਰਾਪਤ ਹੋਈਆਂ
और पढो »
Punjab Nagar Nigam Election: ਪੰਜਾਬ ਚ 21 ਦਸੰਬਰ ਨੂੰ ਹੋਣਗੀਆਂ ਨਗਰ ਨਿਗਮ ਦੀਆਂ ਚੋਣਾਂPunjab Nagar Nigam Election: ਪੰਜਾਬ ਵਿੱਚ ਅੱਜ ਨਗਰ ਨਿਗਮ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ । ਰਾਜ ਚੋਣ ਕਮਿਸ਼ਨ ਵੱਲੋਂ ਅੱਜ ਸਵੇਰੇ 11.30 ਵਜੇ ਪ੍ਰੈਸ ਕਾਨਫਰੰਸ ਬੁਲਾਈ ਗਈ ਸੀ।
और पढो »
Amritsar MC election: ਆਪ ਵੱਲੋਂ ਅੰਮ੍ਰਿਤਸਰ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦਾ ਐਲਾਨAmritsar MC election: ਆਮ ਆਦਮੀ ਪਾਰਟੀ ਨੇ ਅੰਮ੍ਰਿਤਸਰ ਨਗਰ ਨਿਗਮ ਲਈ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ।
और पढो »