Jalandhar Encounter News: ਜਲੰਧਰ ਚ ਪੰਜਾਬ ਪੁਲਿਸ ਦੇ ਵੱਲੋਂ ਇੱਕ ਹੋਰ ਐਨਕਾਊਂਟਰ ਕਰਨ ਦੀ ਖਬਰ ਸਾਹਮਣਏ ਆਈ ਹੈ। ਇਸ ਦੌਰਾਨ ਅੱਤਵਾਦੀ ਲੰਡਾ ਦੇ 2 ਸਾਥੀ ਗ੍ਰਿਫਤਾਰ ਕਰ ਲਿਆ ਹੈ।
Jalandhar Encounter News : ਜਲੰਧਰ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਤਾਬੜਤੋੜ ਗੋਲੀਆਂ, ਅੱਤਵਾਦੀ ਲੰਡਾ ਦੇ 2 ਸਾਥੀ ਗ੍ਰਿਫਤਾਰ ਜਲੰਧਰ 'ਚ ਪੰਜਾਬ ਪੁਲਿਸ ਦੇ ਵੱਲੋਂ ਇੱਕ ਹੋਰ ਐਨਕਾਊਂਟਰ ਕਰਨ ਦੀ ਖਬਰ ਸਾਹਮਣੇ ਆਈ ਹੈ। ਇਸ ਦੌਰਾਨ ਅੱਤਵਾਦੀ ਲੰਡਾ ਦੇ 2 ਸਾਥੀ ਗ੍ਰਿਫਤਾਰ ਕਰ ਲਿਆ ਹੈ।World Television Day: ਵਿਸ਼ਵ ਟੈਲੀਵਿਜ਼ਨ ਦਿਵਸ ਮੌਕੇ ਜਾਣੋ ਭਾਰਤੀ ਸਮਾਜ 'ਚ ਕੀ ਪ੍ਰਭਾਵ ਪਿਆUniversal Children’s Day 2024: 20 नवंबर को क्यों मनाया जाता है ये दिवस? जानें तिथि, इतिहास और...
ਪੰਜਾਬ ਦੇ ਜ਼ਿਲ੍ਹੇ ਜਲੰਧਰ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਜਲੰਧਰ 'ਚ ਪੰਜਾਬ ਪੁਲਿਸ ਦੇ ਵੱਲੋਂ ਐਨਕਾਊਂਟਰ ਕੀਤਾ ਗਿਆ ਹੈ। ਪੰਜਾਬ ਦੇ ਜਲੰਧਰ 'ਚ ਅੱਤਵਾਦੀ ਲਖਬੀਰ ਸਿੰਘ ਲੰਡਾ ਉਰਫ ਲੰਡਾ ਹਰੀਕੇ ਦੇ ਸਾਥੀਆਂ ਅਤੇ ਪੁਲਿਸ ਵਿਚਾਲੇ ਜ਼ਬਰਦਸਤ ਮੁਕਾਬਲਾ ਹੋਇਆ ਹੈ। ਇਸ ਦੌਰਾਨ 50 ਤੋਂ ਵੱਧ ਰਾਊਂਡ ਫਾਇਰਿੰਗ ਹੋਈ ਜਿਸ 'ਚ 2 ਪੁਲਿਸ ਅਧਿਕਾਰੀ ਜ਼ਖਮੀ ਹੋ ਗਏ ਹਨ। ਅੱਤਵਾਦੀ ਲੰਡਾ ਦਾ ਇੱਕ ਸਾਥੀ ਵੀ ਲੱਤ ਵਿੱਚ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ ਸੀ।Jalandhar...
ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ। ਇਸ ਦੀ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ ਹੈ। ਪੁਲਿਸ ਨੇ ਮੁਲਜ਼ਮਾਂ ਨੂੰ 7 ਨਜਾਇਜ਼ ਹਥਿਆਰਾਂ ਅਤੇ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਘਟਨਾ ਵਿੱਚ ਇੱਕ ਗੈਂਗਸਟਰ ਦੀ ਲੱਤ ਵਿੱਚ ਗੋਲੀ ਲੱਗੀ ਹੈ। ਇਸ ਦੇ ਨਾਲ ਹੀ ਦੋ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਏ ਹਨ।ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ ਅਤੇ ਜਲੰਧਰ ਵਿੱਚ ਇੱਕ ਐਨਕਾਊਂਟਰ ਤੋਂ ਬਾਅਦ ਲੰਡਾ ਗਰੁੱਪ ਦੇ 2 ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵਾਂ ਪਾਸਿਆਂ ਤੋਂ 50 ਤੋਂ ਵੱਧ ਗੋਲੀਆਂ ਚਲਾਈਆਂ (ਗਈਆਂ। ਇਸ ਮੁਕਾਬਲੇ...
ਉਹ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਜਬਰੀ ਵਸੂਲੀ ਸਮੇਤ ਕਈ ਹੋਰ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਸਨ। ਫਿਲਹਾਲ ਪੁਲਿਸ ਨੇ ਮੁਲਜ਼ਮਾਂ ਕੋਲੋਂ 7 ਨਾਜਾਇਜ਼ ਹਥਿਆਰ ਤੇ ਹੋਰ ਸਾਮਾਨ ਬਰਾਮਦ ਕੀਤਾ ਹੈ। ਮੁਲਜ਼ਮ ਨੇ ਲੰਡਾ ਨਾਲ ਕਿਵੇਂ ਗੱਲਬਾਤ ਕੀਤੀ, ਇਸ ਦੀ ਜਾਂਚ ਕੀਤੀ ਜਾ ਰਹੀ ਹੈ ਜਲਦ ਇਸ ਮਾਮਲੇ ਬਾਰੇ ਪਤਾ ਲਗਾਇਆ ਜਾਵੇਗਾ।ਪੁਲਿਸ ਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਤਾਬੜਤੋੜ ਗੋਲੀਆਂ,ਅੱਤਵਾਦੀ ਲੰਡਾ ਦੇ 2 ਸਾਥੀ ਗ੍ਰਿਫ਼ਤਾਰविक्रमादित्य सिंह ने भाजपा राष्ट्रीय अध्यक्ष जेपी नड्डा के आरोपों पर किया पलटवारPunjab Weather UpdatePunjab Stubble Burning...
Punjab Crime News Punjab News ਜਲੰਧਰ ਅੱਤਵਾਦੀ ਲਖਬੀਰ ਸਿੰਘ Terrorist Landa Jalandhar Jalandhar News Jalandhar Encounter Jalandhar Latest News Punjab Latest News Pun Jab News Encounter News Jalandhar Police Terrorist Landa Punjab Jalandhar Chandigarh
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Ludhiana News: ਦੋ ਪਤਨੀਆਂ ਨੇ ਆਪਣੇ-ਆਪਣੇ ਆਸ਼ਿਕਾਂ ਨਾਲ ਮਿਲ ਕੇ ਪਤੀਆਂ ਦਾ ਕੀਤਾ ਕਤਲLudhiana News: ਪੁਲਿਸ ਤੇ ਮ੍ਰਿਤਕ ਦਾ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਕਰਵਾਇਆ ਗਿਆ ਹੈ। ਪੋਸਟਮਾਰਟਮ ਕਰਵਾਉਣ ਆਏ ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੱਤੀ ਕਿ ਮੁਲਜ਼ਮ ਪਤਨੀ ਤੇ ਉਸ ਦੇ ਆਸ਼ਕ ਨੂੰ ਗ੍ਰਿਫਤਾਰ ਕੀਤਾ ਜਾਵੇਗਾ।
और पढो »
Taran Taran News: 50 ਲੱਖ ਰੁਪਏ ਦੀ ਫਿਰੌਤੀ ਦੇਣ ਨਾ ਦੇਣ ਤੇ ਬਦਮਾਸ਼ਾਂ ਨੇ ਸ਼ਰੇਆਮ ਘਰ ਤੇ ਚਲਾ ਦਿੱਤੀਆਂ ਗੋਲੀਆਂTaran Taran News: ਜਦੋਂ ਉਹ ਆਪਣੀ ਇਨਵਰਟਰ ਬੈਟਰੀਆਂ ਦੀ ਫੈਕਟਰੀ ਦੇ ਸਾਹਮਣੇ ਘਰ ਚ ਮੌਜੂਦ ਸੀ ਤਾਂ ਮੋਟਰਸਾਈਕਲ ਤੇ ਸਵਾਰ ਦੋ ਅਣਪਛਾਤੇ ਹਮਲਾਵਰਾਂ ਵੱਲੋਂ ਤਾਬੜਤੋੜ ਗੋਲੀਆਂ ਗੇਟ ਤੇ ਚਲਾ ਦਿੱਤੀਆਂ ਗਈਆਂ।
और पढो »
Amritsar Encounter: ਪੁਲਿਸ ਤੇ ਗੈਂਗਸਟਰ ਡੋਨੀ ਦੇ ਗੁਰਗਿਆਂ ਵਿਚਾਲੇ ਮੁਕਾਬਲਾ; ਇੱਕ ਮੁਲਜ਼ਮ ਜ਼ਖ਼ਮੀAmritsar Encounter: ਇਸ ਦੌਰਾਨ ਗੁਰਗਿਆਂ ਨੇ ਪੁਲਿਸ ਉਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲਿਸ ਨੇ ਜਵਾਬ ਵਿੱਚ ਗੋਲੀ ਚਲਾਈ। ਦੱਸ ਦੇਈਏ ਪੰਜ ਵਿਅਕਤੀ ਵਰਨਾ ਗੱਡੀ ਚ ਸਵਾਰ ਸੀ।
और पढो »
Gufran Khan Arrest News: ਸਲਮਾਨ ਖਾਨ ਤੇ ਜੀਸ਼ਾਨ ਅਖਤਰ ਨੂੰ ਧਮਕੀ ਦੇਣ ਵਾਲਾ ਗੁਰਫਾਨ ਖ਼ਾਨ ਗ੍ਰਿਫ਼ਤਾਰGufran Khan Arrest News: ਪੁਲਿਸ ਮੁਲਜ਼ਮ ਨੂੰ ਮੁੰਬਈ ਲੈ ਆਈ ਹੈ। ਸੂਤਰਾਂ ਮੁਤਾਬਕ ਗੁਰਫਾਨ ਖਾਨ ਨੂੰ ਨੋਇਡਾ ਦੇ ਸੈਕਟਰ-39 ਤੋਂ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ।
और पढो »
Amritsar News: ਅਸਲੇ ਸਮੇਤ ਤਿੰਨ ਤਸਕਰ ਗ੍ਰਿਫ਼ਤਾਰ; ਪਾਕਿਸਤਾਨ ਤੋਂ ਕਰਦੇ ਸਨ ਹਥਿਆਰਾਂ ਦੀ ਸਮੱਗਲਿੰਗAmritsar News: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 3 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ ਹੈ। ਨੌਜਵਾਨਾਂ ਦੇ ਸਬੰਧ ਕੈਨੇਡਾ ਵਿੱਚ ਬੈਠੇ ਗੈਂਗਸਟਰ ਪ੍ਰਭ ਦੇ ਨਾਲ ਦੱਸੇ ਜਾ ਰਹੇ ਹਨ।
और पढो »
Chandigarh News: ਪੰਜਾਬ ਯੂਨੀਵਰਸਿਟੀ ਦੇ ਹੋਸਟਲ ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤChandigarh News: ਦੂਜੇ ਪਾਸੇ ਪੁਲਿਸ ਨੇ ਇਸ ਪੂਰੇ ਮੌਤ ਦੇ ਮਾਮਲੇ ਵਿੱਚ ਹਿਮਾਚਲ ਦੇ ਦੋ ਨੌਜਵਾਨਾਂ ਆਰੀਅਨ ਅਤੇ ਪਰੀਕਸ਼ਤ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵਾਂ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ ਹੈ।
और पढो »