Jalandhar News: ਈਡੀ ਵੱਲੋਂ ਸਾਬਕਾ ਮੰਤਰੀ ਭਾਰਤ ਭੂਸ਼ਣ ਤੋਂ ਢੋਆ-ਢੁਆਈ ਘੁਟਾਲੇ ਮਾਮਲੇ ਵਿੱਚ ਪੁੱਛਗਿੱਛ ਜਾਰੀ

Bharat Bhushan Ashu समाचार

Jalandhar News: ਈਡੀ ਵੱਲੋਂ ਸਾਬਕਾ ਮੰਤਰੀ ਭਾਰਤ ਭੂਸ਼ਣ ਤੋਂ ਢੋਆ-ਢੁਆਈ ਘੁਟਾਲੇ ਮਾਮਲੇ ਵਿੱਚ ਪੁੱਛਗਿੱਛ ਜਾਰੀ
Punjabi NewsED
  • 📰 Zee News
  • ⏱ Reading Time:
  • 50 sec. here
  • 4 min. at publisher
  • 📊 Quality Score:
  • News: 30%
  • Publisher: 63%

Jalandhar News:ਈਡੀ ਨੇ ਵੀਰਵਾਰ ਨੂੰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਆਪਣੇ ਜਲੰਧਰ ਦਫ਼ਤਰ ਚ ਤਲਬ ਕੀਤਾ ਹੈ। ਆਸ਼ੂ ਦਫਤਰ ਪਹੁੰਚ ਗਏ ਹਨ, ਜਿੱਥੇ ਅਧਿਕਾਰੀ ਉਸ ਤੋਂ ਪੁੱਛਗਿੱਛ ਕਰ ਰਹੇ ਹਨ।

Jalandhar News:ਈਡੀ ਨੇ ਵੀਰਵਾਰ ਨੂੰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਆਪਣੇ ਜਲੰਧਰ ਦਫ਼ਤਰ 'ਚ ਤਲਬ ਕੀਤਾ ਹੈ। ਆਸ਼ੂ ਦਫਤਰ ਪਹੁੰਚ ਗਏ ਹਨ, ਜਿੱਥੇ ਅਧਿਕਾਰੀ ਉਸ ਤੋਂ ਪੁੱਛਗਿੱਛ ਕਰ ਰਹੇ ਹਨ।Aaj Ka Rashifal: आपके लिए कैसा रहेगा महीने का पहला दिन, जानें क्या है आज का राशिफलOlympic Winners: ओलंपिक में मनु भाकर के आलावा इन भारतीय महिलाओं ने पदक जीत वैश्विक मंच पर मचाई धूमBaby Skin Rashes : ਮਾਨਸੂਨ ਦੇ ਮੌਸਮ ਦੌਰਾਨ ਬੱਚਿਆਂ ਨੂੰ ਹੋ ਗਏ ਧੱਫੜ ਤਾਂ ਇਹ ਘਰੇਲੂ ਚੀਜ਼ਾਂ ਹਨ ਬੇਸਟAaj Ka Rashifal: आपके लिए कैसा रहेगा महीने का आखिरी दिन, जानें...

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਤੋਂ ਈਡੀ ਵੱਲੋਂ ਜਲੰਧਰ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਹੈ। ਜਦੋਂ ਆਸ਼ੂ ਕਾਂਗਰਸ ਸਰਕਾਰ ਵੇਲੇ ਖੁਰਾਕ ਅਤੇ ਸਿਵਲ ਸਪਲਾਈ ਮੰਤਰਾਲੇ ਦੀ ਵਾਗਡੋਰ ਸੰਭਾਲ ਰਹੇ ਸਨ ਤਾਂ ਉਨ੍ਹਾਂ 'ਤੇ ਕਰੀਬ 2,000 ਕਰੋੜ ਰੁਪਏ ਦੇ ਟੈਂਡਰ 'ਚ ਘਪਲੇ ਦਾ ਦੋਸ਼ ਲੱਗਾ ਸੀ। ਪੰਜਾਬ ਦੀਆਂ ਮੰਡੀਆਂ ਵਿੱਚ ਲੇਬਰ ਅਤੇ ਢੋਆ-ਢੁਆਈ ਦੇ ਟੈਂਡਰਾਂ ਵਿੱਚ ਵੱਡੇ ਪੱਧਰ ’ਤੇ ਬੇਨਿਯਮੀਆਂ ਹੋਈਆਂ ਸਨ। ਇਸ ਮਾਮਲੇ ਦੀ ਜਾਂਚ ਦੌਰਾਨ ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਟਰਾਂਸਪੋਰਟੇਸ਼ਨ ਅਤੇ ਸਪਲਾਈ ਦੇ ਨਾਂ 'ਤੇ ਕਈ ਫਰਜ਼ੀ ਵਾਹਨਾਂ ਅਤੇ ਉਨ੍ਹਾਂ ਦੀ ਦੁਰਵਰਤੋਂ ਕੀਤੀ ਜਾਂਦੀ...

ਪੰਜਾਬ ਪੁਲੀਸ ਦੀ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਸੀ। ਇਸੇ ਕੇਸ ਦੇ ਆਧਾਰ 'ਤੇ ਕੇਂਦਰੀ ਜਾਂਚ ਏਜੰਸੀ ਈਡੀ ਨੇ ਇਸ ਕੇਸ ਨੂੰ ਆਪਣੇ ਹੱਥਾਂ ਵਿੱਚ ਲਿਆ ਅਤੇ ਇਸ ਮਾਮਲੇ ਦੀ ਜਾਂਚ ਦੌਰਾਨ ਕਈ ਮੁਲਜ਼ਮਾਂ ਖ਼ਿਲਾਫ਼ ਤਲਾਸ਼ੀ ਮੁਹਿੰਮ ਦੌਰਾਨ ਬਹੁਤ ਅਹਿਮ ਸਬੂਤ ਇਕੱਠੇ ਕੀਤੇ ਗਏ। ਇਸ ਮਾਮਲੇ ਵਿੱਚ ਕਾਰਵਾਈ ਨੂੰ ਅੱਗੇ ਵਧਾਉਂਦੇ ਹੋਏ ਪੁੱਛਗਿੱਛ ਲਈ ਬੁਲਾਇਆ ਗਿਆ ਹੈ।ਈਡੀ ਵੱਲੋਂ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਤੋਂ ਢੋਆ-ਢੁਆਈ ਘੁਟਾਲੇ ਮਾਮਲੇ ਵਿੱਚ ਪੁੱਛਗਿੱਛ ਜਾਰੀप्रदेश में बारिश से भारी नुकसान, सीएम ने अधिकारियों को अलर्ट रहने को कहाहिमाचल में भारी बारिश का...

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Punjabi News ED

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Arvind Kejriwal Bail: ਵੱਡੀ ਰਾਹਤ! ਅਰਵਿੰਦ ਕੇਜਰੀਵਾਲ ਨੂੰ ਚ ਸੁਪਰੀਮ ਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤArvind Kejriwal Bail: ਵੱਡੀ ਰਾਹਤ! ਅਰਵਿੰਦ ਕੇਜਰੀਵਾਲ ਨੂੰ ਚ ਸੁਪਰੀਮ ਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤArvind Kejriwal Bail: ਅਰਵਿੰਦ ਕੇਜਰੀਵਾਲ ਨੂੰ ਈਡੀ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਅੰਤਰਿਮ ਜ਼ਮਾਨਤ ਮਿਲ ਗਈ ਹੈ
और पढो »

Fazilka News: 66 ਕਿਲੋ ਅਫੀਮ ਮਾਮਲੇ ਚ ਪੁਲਿਸ ਨੇ ਝਾਰਖੰਡ ਤੋਂ ਮਾਸਟਰਮਾਈਂਡ ਨੂੰ ਕੀਤਾ ਗ੍ਰਿਫ਼ਤਾਰFazilka News: 66 ਕਿਲੋ ਅਫੀਮ ਮਾਮਲੇ ਚ ਪੁਲਿਸ ਨੇ ਝਾਰਖੰਡ ਤੋਂ ਮਾਸਟਰਮਾਈਂਡ ਨੂੰ ਕੀਤਾ ਗ੍ਰਿਫ਼ਤਾਰFazilka News: ਪੁਲਿਸ ਵੱਲੋਂ ਇਸ ਮਾਮਲੇ ਵਿੱਚ 4 ਕਿਲੋ ਅਫੀਮ ਮਾਮਲੇ ਦਾ ਮੁੱਖ ਸ੍ਰੋਤ ਕਮਲ ਸਿੰਘ ਵਾਸੀ ਗੁਮਲਾ ਝਾਰਖੰਡ ਨੂੰ ਰਾਊਂਡਅੱਪ ਕਰਕੇ ਫਾਜ਼ਿਲਕਾ ਲਿਆਂਦਾ ਗਿਆ ਹੈ।
और पढो »

Punjab Weather Update: ਸਾਵਣ ਦੇ ਪਹਿਲੇ ਦਿਨ ਹੀ ਪੰਜਾਬ ਚ ਮੀਂਹ ਦਾ ਅਲਰਟ! ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤPunjab Weather Update: ਸਾਵਣ ਦੇ ਪਹਿਲੇ ਦਿਨ ਹੀ ਪੰਜਾਬ ਚ ਮੀਂਹ ਦਾ ਅਲਰਟ! ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤPunjab Weather Update: ਪੰਜਾਬ ਵਿੱਚ ਅੱਜ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਰਾਹਤ ਮਿਲੇਗੀ। ਦਰਅਸਲ ਅੱਜ ਪੰਜਾਬ ਦੇ ਵਿੱਚ ਮੌਸਮ ਵਿਭਾਗ ਵੱਲੋਂ ਮੀਂਹ ਦਾ ਅਲਰਟ ਦੱਸਿਆ ਗਿਆ ਹੈ।
और पढो »

Jalandhar By Election News: ਜਲੰਧਰ ਜ਼ਿਮਨੀ ਚੋਣ ਚ ਆਪ ਉਮੀਦਵਾਰ ਮੋਹਿੰਦਰ ਭਗਤ ਜਿੱਤੇ; ਭਾਜਪਾ ਦੂਜੇ ਸਥਾਨ ਉਤੇ ਰਹੀJalandhar By Election News: ਜਲੰਧਰ ਜ਼ਿਮਨੀ ਚੋਣ ਚ ਆਪ ਉਮੀਦਵਾਰ ਮੋਹਿੰਦਰ ਭਗਤ ਜਿੱਤੇ; ਭਾਜਪਾ ਦੂਜੇ ਸਥਾਨ ਉਤੇ ਰਹੀJalandhar By Election News: ਇਸ ਸੀਟ ਉਤੇ ਭਾਜਪਾ ਵੱਲੋਂ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ, ਆਮ ਆਦਮੀ ਪਾਰਟੀ ਵੱਲੋਂ ਸਾਬਕਾ ਭਾਜਪਾ ਮੰਤਰੀ ਦੇ ਪੁੱਤਰ ਮਹਿੰਦਰ ਭਗਤ ਤੇ ਕਾਂਗਰਸ ਵੱਲੋਂ ਸਾਬਕਾ ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੌਰ ਜਦਕਿ ਅਕਾਲੀ ਦਲ ਵੱਲੋਂ ਸੁਰਜੀਤ ਕੌਰ ਚੋਣ ਮੈਦਾਨ ਵਿੱਚ ਸਨ।
और पढो »

Jalandhar by Election Result: ਜਲੰਧਰ ਪੱਛਮੀ ਵਿਧਾਨ ਸਭਾ ਸੀਟ ਦੇ ਰੁਝਾਨ ਆਉਣੇ ਹੋਏ ਸ਼ੁਰੂ ! AAP ਸਭ ਤੋਂ ਅੱਗੇJalandhar by Election Result: ਜਲੰਧਰ ਪੱਛਮੀ ਵਿਧਾਨ ਸਭਾ ਸੀਟ ਦੇ ਰੁਝਾਨ ਆਉਣੇ ਹੋਏ ਸ਼ੁਰੂ ! AAP ਸਭ ਤੋਂ ਅੱਗੇJalandhar by Election Result: ਇਸ ਸੀਟ ’ਤੇ ਭਾਜਪਾ ਵੱਲੋਂ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ, ‘ਆਪ’ ਵੱਲੋਂ ਸਾਬਕਾ ਭਾਜਪਾ ਮੰਤਰੀ ਦੇ ਪੁੱਤਰ ਮਹਿੰਦਰ ਭਗਤ ਅਤੇ ਕਾਂਗਰਸ ਵੱਲੋਂ ਸਾਬਕਾ ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੌਰ ਜਦਕਿ ਅਕਾਲੀ ਦਲ ਵੱਲੋਂ ਸੁਰਜੀਤ ਕੌਰ ਚੋਣ ਮੈਦਾਨ ਵਿੱਚ ਹਨ।
और पढो »

Jalandhar News: ਸਿਮਰਨਜੀਤ ਉਰਫ਼ ਬੱਬਲੂ ਨੇ ਗ੍ਰਿਫਤਾਰੀ ਤੋਂ ਕੁਝ ਘੰਟੇ ਬਾਅਦ ਪੁਲਿਸ ਹਿਰਾਸਤ ਤੋਂ ਭੱਜਣ ਦੀ ਕੀਤੀ ਕੋਸ਼ਿਸ਼Jalandhar News: ਸਿਮਰਨਜੀਤ ਉਰਫ਼ ਬੱਬਲੂ ਨੇ ਗ੍ਰਿਫਤਾਰੀ ਤੋਂ ਕੁਝ ਘੰਟੇ ਬਾਅਦ ਪੁਲਿਸ ਹਿਰਾਸਤ ਤੋਂ ਭੱਜਣ ਦੀ ਕੀਤੀ ਕੋਸ਼ਿਸ਼Jalandhar News: ​ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਅੱਤਵਾਦੀ ਰਤਨਦੀਪ ਸਿੰਘ ਦੀ 3 ਅਪ੍ਰੈਲ 2024 ਨੂੰ ਐਸਬੀਐਸ ਨਗਰ ਵਿੱਚ ਦੋ ਬਾਈਕ ਸਵਾਰ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।
और पढो »



Render Time: 2025-02-16 12:53:07