Jalandhar Bypoll News: ਇਸ ਮੌਕੇ ਸੂਬਾ ਜਨਰਲ ਸਕੱਤਰ ਤੀਰਥ ਰਾਜਪੁਰਾ, ਸੂਬਾ ਕੈਸ਼ੀਅਰ ਪਰਮਜੀਤ ਮਲ, ਹਲਕਾ ਇੰਚਾਰਜ ਪੱਛਮੀ ਦਵਿੰਦਰ ਗੋਗਾ, ਐਸਡੀਓ ਜਰਨੈਲ ਢੰਡਾ, ਵਿਧਾਨ ਸਭਾ ਪੱਛਮੀ ਪ੍ਰਧਾਨ ਅਸ਼ੋਕ ਕੁਮਾਰ, ਐਡਵੋਕੇਟ ਦੀਪਕ ਕੁਮਾਰ, ਸੰਦੀਪ ਬਿੱਲਾ ਆਦਿ ਹਾਜ਼ਰ ਸਨ।
Jalandhar Bypoll News: ਬਹੁਜਨ ਸਮਾਜ ਪਾਰਟੀ ਨੇ ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ।International Yoga Day 2024: बालों के झड़ने से हैं परेशान तो आज से ही शुरू करें ये आसन, जल्द दिखेगा असरIND vs AFG Playing 11: इंडिया पर अफगानिस्तान पड़ सकता है भारी! ये ड्रीम 11 टीम बदल देगी आपकी किस्मतAaj Ka Rashifal 20 June: मकर राशि वाले जातक आज सोच-विचार करके लें कोई भी फैसला, जानें आपके लिए आज का दिन कैसा रहेगाRich Protein Vegetarian Food: शाकाहारी आहार से बनाना चाहते है सेहत, जाने...
ਉਨ੍ਹਾਂ ਨੇ ਅੱਗੇ ਕਿਹਾ ਕਿ ਬਿੰਦਰ ਲਾਖਾ ਪਾਰਟੀ ਦੇ ਬੂਥ ਲੈਵਲ ਦੇ ਕੰਮ ਕਰਨ ਵਾਲੇ ਵਰਕਰ ਹਨ ਜੋ ਪਿਛਲੇ 25 ਸਾਲਾਂ ਤੋਂ ਵੱਖ-ਵੱਖ ਅਹੁਦਿਆਂ ਉਤੇ ਰਹਿੰਦੇ ਹੋਏ ਪਾਰਟੀ ਸੰਗਠਨ ਲਈ ਕੰਮ ਕਰ ਰਹੇ ਹਨ। ਗੜੀ ਨੇ ਕਿਹਾ ਕਿ ਬਸਪਾ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ 20 ਜੂਨ ਨੂੰ ਦਾਖਲ ਕੀਤੇ ਜਾਣਗੇ। ਇਸ ਮੌਕੇ ਬਸਪਾ ਸੂਬਾ ਪ੍ਰਧਾਨ ਵੱਲੋਂ ਉਮੀਦਵਾਰ ਨੂੰ ਪਾਰਟੀ ਟਿਕਟ ਦਿੱਤੀ ਗਈ। ਇਸ ਮੌਕੇ ਸੂਬਾ ਜਨਰਲ ਸਕੱਤਰ ਤੀਰਥ ਰਾਜਪੁਰਾ, ਸੂਬਾ ਕੈਸ਼ੀਅਰ ਪਰਮਜੀਤ ਮਲ, ਹਲਕਾ ਇੰਚਾਰਜ ਪੱਛਮੀ ਦਵਿੰਦਰ ਗੋਗਾ, ਐਸਡੀਓ ਜਰਨੈਲ ਢੰਡਾ, ਵਿਧਾਨ ਸਭਾ ਪੱਛਮੀ ਪ੍ਰਧਾਨ ਅਸ਼ੋਕ ਕੁਮਾਰ, ਐਡਵੋਕੇਟ ਦੀਪਕ ਕੁਮਾਰ, ਸੰਦੀਪ ਬਿੱਲਾ ਆਦਿ ਹਾਜ਼ਰ ਸਨ।
Jalandhar By-Election BSP Candidate Binder Lakha Punjabi News Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Jalandhar by-election: ਜਲੰਧਰ ਜ਼ਿਮਨੀ ਚੋਣ ਲਈ ਆਪ ਨੇ ਮੋਹਿੰਦਰ ਭਗਤ ਨੂੰ ਐਲਾਨਿਆ ਉਮੀਦਵਾਰJalandhar by-election: ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਮੋਹਿੰਦਰ ਭਗਤ ਨੂੰ ਉਮੀਦਵਾਰ ਵਜੋਂ ਉਤਾਰਿਆ ਹੈ।
और पढो »
Jalandhar Poll News: ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ 14 ਤੋਂ 21 ਜੂਨ ਤੱਕ ਭਰੇ ਜਾਣਗੇ ਕਾਗਜ਼Jalandhar Poll News: ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕੇ ਦੀ ਜਿਮਨੀ ਚੋਣ ਲਈ ਵੋਟਾਂ 10 ਜੁਲਾਈ ਨੂੰ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 13 ਜੁਲਾਈ ਨੂੰ ਹੋਵੇਗੀ।
और पढो »
Mohali News: ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਲਈ ਹੋਣ ਵਾਲੀ ਜ਼ਿਮਨੀ ਚੋਣ ਲਈ ਪੂਰੀ ਤਰ੍ਹਾਂ ਤਿਆਰ- ਸੀਐੱਮ ਮਾਨMohali News: ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਆਗਾਮੀ ਝੋਨੇ ਦੇ ਸੀਜ਼ਨ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਬਿਜਲੀ ਅਤੇ ਜਲ ਸਰੋਤ ਵਿਭਾਗ ਨੂੰ ਪਹਿਲਾਂ ਹੀ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਪਾਣੀ ਬਚਾਉਣ ਲਈ ਧਰਤੀ ਹੇਠਲੇ ਪਾਣੀ ਦੀ ਬਜਾਏ ਨਹਿਰੀ ਪਾਣੀ ਦੀ ਵਰਤੋਂ ਕਰਨ ਲਈ ਪ੍ਰੇਰਿਤ...
और पढो »
Punjab News: ਬਿਕਰਮ ਮਜੀਠੀਆ ਨੇ ਮੰਤਰੀ ਬਲਕਾਰ ਸਿੰਘ ਨੂੰ ਕੈਬਨਿਟ ਚੋਂ ਬਾਹਰ ਦਾ ਰਸਤਾ ਦਿਖਾਉਣ ਦੀ ਕੀਤੀ ਮੰਗPunjab News: ਬਿਕਰਮ ਮਜੀਠੀਆ ਨੇ ਆਪਣੇ ਐਕਸ ਅਕਾਉਂਟ ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ। ਜਿਸ ਵਿੱਚ ਅਰਵਿੰਦ ਕੇਜਰੀਵਾਲ ਜਲੰਧਰ ਤੋਂ ਪਾਰਟੀ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਪ੍ਰਚਾਰ ਕਰ ਰਹੇ ਹਨ।
और पढो »
Chandigarh Election Result 2024: ਲੋਕ ਸਭਾ ਚੋਣਾਂ ਚ ਸ਼ਾਨਦਾਰ ਜਿੱਤ ਲਈ ਮਨੀਸ਼ ਤਿਵਾਰੀ ਨੇ ਚੰਡੀਗੜ੍ਹ ਵਾਸੀਆਂ ਦਾ ਕੀਤਾ ਧੰਨਵਾਦChandigarh Election Result 2024: ਚੰਡੀਗੜ੍ਹ ਲੋਕ ਸਭਾ ਸੀਟ ਉਤੇ ਕੱਲ੍ਹ ਨਤੀਜੇ ਐਲਾਨੇ ਗਏ ਹਨ। ਚੰਡੀਗੜ੍ਹ ਦੀ ਜਨਤਾ ਨੇ ਕਾਂਗਰਸ ਦੇ ਉਮੀਦਵਾਰ ਮਨੀਸ਼ ਤਿਵਾਰੀ ਨੂੰ ਆਪਣਾ ਐਮਪੀ ਚੁਣ ਲਿਆ ਹੈ।
और पढो »
Rahul Gandhi News: ਮੋਦੀ ਸਰਕਾਰ ਸ੍ਰੀ ਗੁਰੂ ਨਾਨਕ ਦੇਵ ਦੀ ਸੋਚ ਨੂੰ ਖ਼ਤਮ ਕਰਨਾ ਚਾਹੁੰਦੀ-ਰਾਹੁਲ ਗਾਂਧੀRahul Gandhi News: ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਅੱਜ ਅੰਮ੍ਰਿਤਸਰ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਲਈ ਚੋਣ ਪ੍ਰਚਾਰ ਕਰਨ ਲਈ ਪੁੱਜੇ।
और पढो »