Jalandhar News: PM ਮੋਦੀ ਦੀ ਰੈਲੀ ਤੋਂ ਪਹਿਲਾਂ ਪੁਲਿਸ ਨੇ ਕਿਸਾਨ ਆਗੂ ਅਮਰੀਕ ਸਿੰਘ ਨੂੰ ਹਿਰਾਸਤ ਚ ਲਿਆ

PM Modi Rally In Jalandhar समाचार

Jalandhar News: PM ਮੋਦੀ ਦੀ ਰੈਲੀ ਤੋਂ ਪਹਿਲਾਂ ਪੁਲਿਸ ਨੇ ਕਿਸਾਨ ਆਗੂ ਅਮਰੀਕ ਸਿੰਘ ਨੂੰ ਹਿਰਾਸਤ ਚ ਲਿਆ
Jalandhar NewsFarmer Leaders
  • 📰 Zee News
  • ⏱ Reading Time:
  • 54 sec. here
  • 4 min. at publisher
  • 📊 Quality Score:
  • News: 32%
  • Publisher: 63%

Jalandhar News: PM ਮੋਦੀ ਦੀ ਰੈਲੀ ਤੋਂ ਪਹਿਲਾਂ ਪੁਲਿਸ ਨੇ ਕਿਸਾਨ ਆਗੂ ਅਮਰੀਕ ਸਿੰਘ ਨੂੰ ਹਿਰਾਸਤ ਚ ਲਿਆ ਹੈ ਅਤੇ ਪੰਜਾਬ ਵਿੱਚ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ ਅਤੇ ਭਾਜਪਾ ਉਮੀਦਵਾਰਾਂ ਨੂੰ ਸਵਾਲ ਪੁੱਛ ਰਹੇ ਹਨ।

PM ਮੋਦੀ ਦੀ ਰੈਲੀ ਤੋਂ ਪਹਿਲਾਂ ਪੁਲਿਸ ਨੇ ਕਿਸਾਨ ਆਗੂ ਅਮਰੀਕ ਸਿੰਘ ਨੂੰ ਹਿਰਾਸਤ 'ਚ ਲਿਆ ਹੈ ਅਤੇ ਪੰਜਾਬ ਵਿੱਚ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ ਅਤੇ ਭਾਜਪਾ ਉਮੀਦਵਾਰਾਂ ਨੂੰ ਸਵਾਲ ਪੁੱਛ ਰਹੇ ਹਨ।Floating City in South Korea: अब पानी के ऊपर भी बसेगा शहर, जिसे 250KM/H के तूफान में भी नहीं होगा कोई नुकसानMyths About Eggs

ਅੱਜ ਜਲੰਧਰ ਦੇ ਦੌਰੇ 'ਤੇ ਹਨ। ਜਲੰਧਰ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਤੋਂ ਪਹਿਲਾਂ ਪੁਲਿਸ ਨੇ ਕਿਸਾਨ ਯੂਨੀਅਨ ਕਾਦੀਆ ਦੇ ਆਗੂ ਅਮਰੀਕ ਸਿੰਘ ਨੂੰ ਹਿਰਾਸਤ 'ਚ ਲੈ ਲਿਆ। ਪ੍ਰਧਾਨ ਮੰਤਰੀ ਤੋਂ ਕੁਝ ਸਵਾਲ ਪੁੱਛਣੇ ਸਨ ਪਰ ਪੁਲਿਸ ਨੇ ਉਨ੍ਹਾਂ ਨੂੰ ਸਵੇਰ ਤੋਂ ਹੀ ਨਜ਼ਰਬੰਦ ਕਰ ਦਿੱਤਾ ਹੈ।ਦੇ ਆਉਣ ਤੋਂ ਪਹਿਲਾਂ ਹੀ ਪੁਲਿਸ ਨੇ ਕਿਸਾਨ ਆਗੂਆਂ ਨੂੰ ਨਜ਼ਰਬੰਦ ਕਰ ਦਿੱਤਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਸ਼ੁੱਕਰਵਾਰ ਸਵੇਰੇ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਮਛਿਆਣਾ ਨੂੰ ਉਨ੍ਹਾਂ ਦੇ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈ।ਸੂਤਰਾਂ ਅਨੁਸਾਰ ਕਿਸਾਨ...

ਨੂੰ ਸਵਾਲ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਅਤੇ ਅੱਜ ਵੀ ਸਾਡੇ ਕਿਸਾਨ ਵੱਖ -ਵੱਖ ਥਾਵਾਂ ਤੋਂ ਰਵਾਨਾ ਹੋਣਗੇ ਤਾਂ ਕੀ ਪ੍ਰਧਾਨਮੰਤਰੀ ਤੋਂ ਕਿਸਾਨਾਂ ਪ੍ਰਤੀ ਸਵਾਲ ਕੀਤੇ ਜਾ ਸਕਣ ਪਰ ਭਾਜਪਾ ਦੇ ਕਿਸੇ ਵੀ ਆਗੂ ਕੋਲ ਸਾਡੇ ਕਿਸਾਨਾਂ ਪ੍ਰਤੀ ਕੋਈ ਜਵਾਬ ਨਹੀਂ ਹੈ। ਕਿਸਾਨ ਵੀਰਵਾਰ ਨੂੰ ਪੀਐਮ ਮੋਦੀ ਨੂੰ ਸਵਾਲ ਪੁੱਛਣ ਲਈ ਪਟਿਆਲਾ ਵੀ ਪਹੁੰਚੇ ਸਨ, ਪਰ ਪੁਲਿਸ ਨੇ ਉਨ੍ਹਾਂ ਨੂੰ ਹਾਈਵੇਅ 'ਤੇ ਰੋਕ ਲਿਆ।

Samrala Accident Video: ਡਰਾਈਵਰ ਦੀ ਅੱਖ ਲੱਗਣ ਨਾਲ ਨਹਿਰ 'ਚ ਡਿੱਗੀ ਸਵਾਰੀਆਂ ਨਾਲ ਭਰੀ ਮਹਿੰਦਰਾ ਪਿਕਅੱਪ,1 ਬੱਚੇ ਸਮੇਤ 5 ਡੁੱਬੇPM Modi in Himachal: हिमाचल ने मुझे ठंडे दिमाग से काम करना सिखाया: नाहन में PM मोदीHimachal Lok Sabha Election 2024

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Jalandhar News Farmer Leaders

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Ludhiana News: ਪ੍ਰੇਮਿਕਾ ਨੇ ਵਿਆਹ ਦਾ ਪਾਇਆ ਦਬਾਅ; ਪ੍ਰੇਮੀ ਨੇ ਕਤਲ ਨੂੰ ਦਿੱਤਾ ਐਕਸੀਡੈਂਟ ਦਾ ਰੂਪLudhiana News: ਪ੍ਰੇਮਿਕਾ ਨੇ ਵਿਆਹ ਦਾ ਪਾਇਆ ਦਬਾਅ; ਪ੍ਰੇਮੀ ਨੇ ਕਤਲ ਨੂੰ ਦਿੱਤਾ ਐਕਸੀਡੈਂਟ ਦਾ ਰੂਪLudhiana News: ਪੁਲਿਸ ਵੱਲੋਂ ਇਸ ਮਾਮਲੇ ਵਿੱਚ ਐਕਸੀਡੈਂਟ ਦਾ ਮਾਮਲਾ ਦਰਜ ਕਰ ਲਿਆ ਗਿਆ ਸੀ ਪਰ ਪੁਲਿਸ ਨੂੰ ਮੌਤ ਦੀ ਘਟਨਾ ਵਿੱਚ ਸ਼ੱਕ ਹੋਇਆ ਤੇ ਉਨ੍ਹਾਂ ਨੇ ਜਾਂਚ ਸ਼ੁਰੂ ਕੀਤੀ।
और पढो »

Madev Book Betting Case: ਅਦਾਕਾਰ ਸਾਹਿਲ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਮੁੰਬਈ ਪੁਲਿਸ ਨੇ ਲਿਆ ਹਿਰਾਸਤ ਚMadev Book Betting Case: ਅਦਾਕਾਰ ਸਾਹਿਲ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਮੁੰਬਈ ਪੁਲਿਸ ਨੇ ਲਿਆ ਹਿਰਾਸਤ ਚMahadev Book Betting Case: ਇਸ ਮਾਮਲੇ ਵਿੱਚ ਹੁਣ ਤੱਕ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਹੁਣ ਅਦਾਕਾਰ ਸਾਹਿਲ ਖਾਨ ਨੂੰ ਮੁੰਬਈ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।
और पढो »

Congress On Sukhpal Khaira: ਸੁਖਪਾਲ ਖਹਿਰਾ ਦਾ ਪ੍ਰਵਾਸੀਆਂ ਦੇ ਮੁੱਦੇ ਬਿਆਨ, ਕਾਂਗਰਸ ਪਾਰਟੀ ਨੇ ਦਿੱਤੀ ਸਫਾਈCongress On Sukhpal Khaira: ਸੁਖਪਾਲ ਖਹਿਰਾ ਦਾ ਪ੍ਰਵਾਸੀਆਂ ਦੇ ਮੁੱਦੇ ਬਿਆਨ, ਕਾਂਗਰਸ ਪਾਰਟੀ ਨੇ ਦਿੱਤੀ ਸਫਾਈCongress On Sukhpal Khaira: ਸੰਗਰੂਰ ’ਚ ਚੋਣ ਪ੍ਰਚਾਰ ਦੌਰਾਨ ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਪ੍ਰਵਾਸੀਆਂ ਨੂੰ ਲੈ ਕੇ ਬਿਆਨ ਦਿੱਤਾ, ਜਿਸ ਤੋਂ ਬਾਅਦ ਉਨ੍ਹਾਂ ਦਾ ਵਿਰੋਧ ਸ਼ੁਰੂ ਹੋ ਗਿਆ ਹੈ।
और पढो »

Jalandhar News: ਪਤਨੀ ਨੂੰ ਸਪੇਨ ਤੋਂ ਪੰਜਾਬ ਲਿਆ ਕੇ ਪਤੀ ਤੇ ਸਹੁਰਿਆਂ ਨੇ ਚੁੱਕਿਆ ਇਹ ਕਦਮJalandhar News: ਪਤਨੀ ਨੂੰ ਸਪੇਨ ਤੋਂ ਪੰਜਾਬ ਲਿਆ ਕੇ ਪਤੀ ਤੇ ਸਹੁਰਿਆਂ ਨੇ ਚੁੱਕਿਆ ਇਹ ਕਦਮJalandhar News: ਸਹੁਰਿਆਂ ਵੱਲੋਂ ਅਕਸਰ ਉਸ ਨਾਲ ਮਾੜੀ ਭਾਸ਼ਾ ਦੀ ਵਰਤੋਂ ਕੀਤੀ ਜਾਂਦੀ ਸੀ। ਉਥੇ ਏਐਸਆਈ ਫਕੀਰ ਸਿੰਘ ਨੇ ਕਿਹਾ ਕਿ ਔਰਤ ਨੇ ਆਪਣੇ ਪਤੀ ਅਤੇ ਸਹੁਰਾ ਪਰਿਵਾਰ ਉਪਰ ਦੋਸ਼ ਲਗਾਏ ਹਨ।
और पढो »

Firing Aujla rally: ਗੁਰਜੀਤ ਸਿੰਘ ਔਜਲਾ ਦੀ ਰੈਲੀ ਚ ਚੱਲੀ ਗੋਲੀ, ਸ਼ਰਾਰਤੀ ਅਨਸਰਾਂ ਨੇ ਕੀਤਾ ਹਮਲਾFiring Aujla rally: ਗੁਰਜੀਤ ਸਿੰਘ ਔਜਲਾ ਦੀ ਰੈਲੀ ਚ ਚੱਲੀ ਗੋਲੀ, ਸ਼ਰਾਰਤੀ ਅਨਸਰਾਂ ਨੇ ਕੀਤਾ ਹਮਲਾFiring Aujla rally: ਗੁਰਜੀਤ ਸਿੰਘ ਔਜਲਾ ਨੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਉਨ੍ਹਾਂ ਨੇ ਕਿਹਾ ਪੰਜਾਬ ਵਿੱਚ ਚੱਲ ਗੁੰਡਾਰਾਜ ਰਿਹਾ ਹੈ। ਚੋਣ ਜ਼ਾਬਤਾ ਲੱਗਣ ਦੇ ਬਾਵਜੂਦ ਕਿਵੇਂ ਚੱਲੀ ਇਸ ਦੀ ਫਾਇਰਿੰਗ ਦੀ ਜਾਂਚ ਹੋਣੀ ਚਾਹੀਦੀ ਹੈ।
और पढो »

Sarvan Singh Pandher: ਸਰਵਣ ਸਿੰਘ ਪੰਧੇਰ ਦਾ ਵੱਡਾ ਬਿਆਨ- PM ਨਰਿੰਦਰ ਮੋਦੀ ਤੋਂ ਕਿਸਾਨਾਂ ਪ੍ਰਤੀ ਅੱਜ ਵੀ ਕਰਾਂਗੇ ਸਵਾਲSarvan Singh Pandher: ਸਰਵਣ ਸਿੰਘ ਪੰਧੇਰ ਦਾ ਵੱਡਾ ਬਿਆਨ- PM ਨਰਿੰਦਰ ਮੋਦੀ ਤੋਂ ਕਿਸਾਨਾਂ ਪ੍ਰਤੀ ਅੱਜ ਵੀ ਕਰਾਂਗੇ ਸਵਾਲSarvan Singh Pandher: ਸਰਵਣ ਸਿੰਘ ਪੰਧੇਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ ਦਰਅਸਲ ਉਹਨਾਂ ਨੇ ਕਿਹਾ ਕਿ - PM ਨਰਿੰਦਰ ਮੋਦੀ ਤੋਂ ਕਿਸਾਨਾਂ ਪ੍ਰਤੀ ਅੱਜ ਵੀ ਕਰਾਂਗੇ ਸਵਾਲ
और पढो »



Render Time: 2025-02-19 18:22:21