Jalandhar News: ਜਲੰਧਰ ਚ ਦਿਲ ਦਹਿਲਾ ਦੇਣ ਵਾਲੀ ਘਟਨਾ! ਸਿਰ ਕੱਟੀ ਮਿਲੀ ਲਾਸ਼, ਫਿਰ ਸਾੜਿਆ...

Police Chowki In Jalandhar समाचार

Jalandhar News: ਜਲੰਧਰ ਚ ਦਿਲ ਦਹਿਲਾ ਦੇਣ ਵਾਲੀ ਘਟਨਾ! ਸਿਰ ਕੱਟੀ ਮਿਲੀ ਲਾਸ਼, ਫਿਰ ਸਾੜਿਆ...
Jalandhar NewsPunjab NewsCrime News
  • 📰 Zee News
  • ⏱ Reading Time:
  • 62 sec. here
  • 21 min. at publisher
  • 📊 Quality Score:
  • News: 91%
  • Publisher: 63%

Jalandhar News: ਮ੍ਰਿਤਕ ਦੇ ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਮੁਲਜ਼ਮ ਸੋਨੂੰ ਨੇ ਤੇਜ਼ਧਾਰ ਹਥਿਆਰ ਨਾਲ ਕੁਲਵਿੰਦਰ ਦੀ ਗਰਦਨ ਉਸ ਦੇ ਸਰੀਰ ਤੋਂ ਵੱਖ ਕਰ ਦਿੱਤੀ।

Diljit Dosanjh Vancouver Show: Diljit Dosanjh ਨੇ ਕੈਨੇਡਾ 'ਚ ਬਣਿਆ ਰਿਕਾਰਡ, ਵੈਨਕੂਵਰ ਵਾਲਾ ਸ਼ੋਅ ਹੋਇਆ SOLD OUTCucumber Health Benefits: ਗਰਮੀਆਂ 'ਚ ਰੋਜ਼ਾਨਾ ਖਾਓ ਖੀਰਾ, ਸਰੀਰ ਨੂੰ ਮਿਲਣਗੇ ਇਹ ਸ਼ਾਨਦਾਰ ਫਾਇਦੇAaj Ka Rashifal 27 April 2024: मिथुन राशि वालों के लिए खुशियोंभरा रहेगा आज का दिन, जानें क्या है आज का राशिफलRakul Preet Singh: ओम्ब्रे प्रिंटेड कुर्ता में रकुल का शानदार लुक शादी फंक्शन के लिए है बेस्ट, देखें...

ਜਲੰਧਰ ਦੇਹਾਤ ਦੇ ਥਾਣਾ ਆਦਮਪੁਰ ਅਧੀਨ ਪੈਂਦੇ ਅਲਾਵਪੁਰ ਚੌਕੀ ਨੇੜੇ ਦਿਨ-ਦਿਹਾੜੇ ਇੱਕ ਵਿਅਕਤੀ ਦੀ ਕੱਟੀ ਹੋਈ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ ਹੈ। ਮ੍ਰਿਤਕ ਦੀ ਪਛਾਣ ਕੁਲਵਿੰਦਰ ਸਿੰਘ ਉਰਫ਼ ਰਿੰਕਾ ਵਜੋਂ ਹੋਈ ਹੈ। ਪੁਲਿਸ ਚੌਂਕੀ ਦੇ ਸਾਹਮਣੇ ਇੱਕ ਵਿਅਕਤੀ ਦਾ ਸਿਰ ਵੱਢਿਆ ਹੋਇਆ ਮਿਲਣ ਨਾਲ ਪੁਲਿਸ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ। ਇਹ ਘਟਨਾ ਪੰਜਾਬ ਦੇ ਜਲੰਧਰ 'ਚ ਆਦਮਪੁਰ ਥਾਣੇ ਦੀ ਅਲਾਵਲਪੁਰ ਚੌਕੀ ਦੇ ਸਾਹਮਣੇ ਵਾਪਰੀ ਹੈ। ਦਰਅਸਲ ਗੰਦੇ ਨਾਲੇ 'ਚੋ ਇਕ ਵਿਅਕਤੀ ਦੀ ਕੱਟੀ ਹੋਈ ਲਾਸ਼ ਬਰਾਮਦ ਹੋਣ 'ਤੇ ਸਨਸਨੀ ਦਾ ਮਾਹੌਲ ਬਣ ਗਿਆ। ਮ੍ਰਿਤਕ ਕੁਲਵਿੰਦਰ ਸਿੰਘ ਉਰਫ਼ ਰਿੰਕਾ ਵਾਸੀ ਆਦਮਪੁਰ ਮਜ਼ਦੂਰੀ ਦਾ ਕੰਮ ਕਰਦਾ ਸੀ। ਲਾਸ਼ ਨੂੰ ਕਤਲ ਵਾਲੀ ਥਾਂ ਦੇ ਨੇੜੇ ਸਾੜ ਦਿੱਤਾ ਗਿਆ ਅਤੇ ਫਿਰ ਨਾਲੀ ਵਿੱਚ ਸੁੱਟ ਦਿੱਤਾ ਗਿਆ।

Delhi Liquor Policy Case: 'ED ਦੇ ਚਾਰੇ ਗਵਾਹ ਭਾਜਪਾ ਨਾਲ ਸਬੰਧਤ ਹਨ', ਕੇਜਰੀਵਾਲ ਨੇ ਸੁਪਰੀਮ ਕੋਰਟ 'ਚ ਦਾਇਰ ਕੀਤਾ ਜਵਾਬ ਕਾਤਲ ਉਸ ਦੇ ਪਿੰਡ ਦਾ ਹੀ ਵਸਨੀਕ ਹੈ। ਪੁਲਿਸ ਪਾਰਟੀ ਘਟਨਾ ਵਾਲੀ ਥਾਂ 'ਤੇ ਜਾਂਚ ਲਈ ਪਹੁੰਚ ਗਈ ਸੀ। ਸੂਤਰਾਂ ਮੁਤਾਬਕ ਪੁਲਿਸ ਨੇ ਇੱਕ ਮੁਲਜ਼ਮ ਨੂੰ ਹਿਰਾਸਤ 'ਚ ਲੈ ਲਿਆ ਹੈ। ਹਾਲਾਂਕਿ, ਡੀਐਸਪੀ ਆਦਮਪੁਰ ਸੁਮਿਤ ਸੂਦ ਨੇ ਕਿਹਾ- ਅਸੀਂ ਮੁਲਜ਼ਮਾਂ ਦੇ ਬਹੁਤ ਨੇੜੇ ਆ ਗਏ ਹਾਂ। ਜਲਦੀ ਹੀ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।ਘਟਨਾ ਤੋਂ ਬਾਅਦ ਮੌਕੇ 'ਤੇ ਪੀੜਤ ਪਰਿਵਾਰ ਵੱਲੋਂ ਭਾਰੀ ਹੰਗਾਮਾ ਕੀਤਾ ਗਿਆ। ਪਰਿਵਾਰ ਦਾ ਦੋਸ਼ ਹੈ ਕਿ ਰਿੰਕਾ ਦਾ ਕਤਲ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਕੀਤਾ ਗਿਆ ਹੈ। ਜਦੋਂ ਪੁਲਿਸ ਪਾਰਟੀ ਜਾਂਚ ਲਈ ਪੁੱਜੀ ਤਾਂ ਰਿੰਕਾ ਦੀ ਜੇਬ ਵਿੱਚੋਂ ਮਿਲੇ ਪਛਾਣ ਪੱਤਰ ਤੋਂ ਉਸ ਦੀ ਪਛਾਣ ਹੋਈ।...

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Jalandhar News Punjab News Crime News Dead Body Found Alawalpur Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Jalandhar News: ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਤਿੰਨ ਗੁਰਗੇ ਗ੍ਰਿਫ਼ਤਾਰ, ਹਥਿਆਰਾਂ ਦੀ ਖੇਪ ਵੀ ਬਰਾਮਦJalandhar News: ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਤਿੰਨ ਗੁਰਗੇ ਗ੍ਰਿਫ਼ਤਾਰ, ਹਥਿਆਰਾਂ ਦੀ ਖੇਪ ਵੀ ਬਰਾਮਦJalandhar News: ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਜੱਗੂ ਭਗਵਾਨਪੁਰੀਆ ਗੈਂਗ ਦੇ ਸ਼ਰਾਰਤੀ ਅਨਸਰ ਸ਼ਹਿਰ ਚ ਕਿਸੇ ਵਾਰਦਾਤ ਦੀ ਯੋਜਨਾ ਬਣਾ ਰਹੇ ਹਨ।
और पढो »

Punjab Lok Sabha Elections: ਜਲੰਧਰ ਚ ਅੱਜ CM ਭਗਵੰਤ ਮਾਨ ਦਾ ਰੋਡ ਸ਼ੋਅ, ਪੁਲਿਸ ਨੇ ਵਧਾਈ ਸੁਰੱਖਿਆPunjab Lok Sabha Elections: ਜਲੰਧਰ ਚ ਅੱਜ CM ਭਗਵੰਤ ਮਾਨ ਦਾ ਰੋਡ ਸ਼ੋਅ, ਪੁਲਿਸ ਨੇ ਵਧਾਈ ਸੁਰੱਖਿਆCM Bhagwant Mann Jalandhar road show: ਜਲੰਧਰ ਚ ਅੱਜ CM ਭਗਵੰਤ ਮਾਨ ਦਾ ਰੋਡ ਸ਼ੋਅ ਹੈ ਅਤੇ ਇਸ ਕਰਕੇ ਪੁਲਿਸ ਨੇ ਸੁਰੱਖਿਆ ਵਧਾਈ ਹੋਈ ਹੈ।
और पढो »

Sukhdev Singh Dhindsa: ਸੰਗਰੂਰ ਲੋਕ ਸਭਾ ਸੀਟ ਕਾਰਨ ਬਾਦਲ ਤੇ ਢੀਂਡਸਾ ਪਰਿਵਾਰ ਹੋ ਸਕਦੇ ਹਨ ਆਹਮੋ-ਸਾਹਮਣੇSukhdev Singh Dhindsa: ਸੰਗਰੂਰ ਲੋਕ ਸਭਾ ਸੀਟ ਕਾਰਨ ਬਾਦਲ ਤੇ ਢੀਂਡਸਾ ਪਰਿਵਾਰ ਹੋ ਸਕਦੇ ਹਨ ਆਹਮੋ-ਸਾਹਮਣੇSukhdev Singh Dhindsa: ਸੁਖਦੇਵ ਢੀਂਡਸਾ ਨੇ ਕਿਹਾ ਕਿ ਜੇਕਰ ਹੁਣ ਸੁਖਬੀਰ ਬਾਦਲ ਸੰਗਰੂਰ ਲੋਕ ਸਭਾ ਸੀਟ ਉਨ੍ਹਾਂ ਦੇ ਵੀ ਦੇਣ ਉਹ ਫਿਰ ਵੀ ਨਹੀਂ ਲੜਾਂਗੇ।
और पढो »

Gurdaspur News: ਨਸ਼ੇ ਦੀ ਓਵਰਡੋਜ ਕਾਰਨ ਨੌਜਵਾਨ ਦੀ ਮੌਤ; ਦੋਸਤਾਂ ਨੇ ਲਾਸ਼ ਗੰਦੇ ਨਾਲੇ ਚ ਸੁੱਟੀGurdaspur News: ਨਸ਼ੇ ਦੀ ਓਵਰਡੋਜ ਕਾਰਨ ਨੌਜਵਾਨ ਦੀ ਮੌਤ; ਦੋਸਤਾਂ ਨੇ ਲਾਸ਼ ਗੰਦੇ ਨਾਲੇ ਚ ਸੁੱਟੀGurdaspur News: ਕਾਦੀਆਂ ਬਟਾਲਾ ਰੋਡ ਉਤੇ ਸਾਹਿਲ ਨਾਮ ਦੇ ਇੱਕ ਨੌਜਵਾਨ ਦੀ ਭੇਦਭਰੇ ਹਾਲਾਤ ਵਿੱਚ ਲਾਸ਼ ਮਿਲੀ ਸੀ ਕਾਦੀਆਂ ਦੇ ਪੁਲਿਸ ਨੇ ਇੱਸ ਕੇਸ ਵਿੱਚ ਮੁਸ਼ਤੈਦੀ ਦਿਖਾਉਂਦੇ ਹੋਏ 24 ਘੰਟਿਆਂ ਵਿੱਚ ਇਸ ਕਤਲ ਦੀ ਗੁੱਥੀ ਸੁਲਝਾ ਲਿਆ ਹੈ।
और पढो »

Punjab Lok Sabha Election: CM ਭਗਵੰਤ ਮਾਨ ਖੁਦ ਸੰਭਾਲਣਗੇ ਮੋਰਚਾ! ਅੱਜ ਫਤਿਹਗੜ੍ਹ ਸਾਹਿਬ ਚ ਜਨ ਸਭਾ ਤੇ ਰਾਜਪੁਰਾ ਚ ਕਰਨਗੇ ਰੋਡ ਸ਼ੋਅPunjab Lok Sabha Election: CM ਭਗਵੰਤ ਮਾਨ ਖੁਦ ਸੰਭਾਲਣਗੇ ਮੋਰਚਾ! ਅੱਜ ਫਤਿਹਗੜ੍ਹ ਸਾਹਿਬ ਚ ਜਨ ਸਭਾ ਤੇ ਰਾਜਪੁਰਾ ਚ ਕਰਨਗੇ ਰੋਡ ਸ਼ੋਅPunjab Lok Sabha Election 2024 Update: CM ਭਗਵੰਤ ਮਾਨ ਖੁਦ ਮੋਰਚਾ ਸੰਭਾਲਣਗੇ। ਅੱਜ ਫਤਿਹਗੜ੍ਹ ਸਾਹਿਬ ਚ ਜਨ ਸਭਾ ਤੇ ਰਾਜਪੁਰਾ ਚ ਰੋਡ ਸ਼ੋਅ ਕਰਨਗੇ।
और पढो »

Lok Sabha Elections 2024: ਅੱਜ ਦੁਆਬੇ ਚ ਗਰਜਣਗੇ CM ਭਗਵੰਤ ਮਾਨ, ਇਸ ਥਾਂ ਤੇ ਜਨਸਭਾ ਨੂੰ ਕਰਨਗੇ ਸੰਬੋਧਨLok Sabha Elections 2024: ਅੱਜ ਦੁਆਬੇ ਚ ਗਰਜਣਗੇ CM ਭਗਵੰਤ ਮਾਨ, ਇਸ ਥਾਂ ਤੇ ਜਨਸਭਾ ਨੂੰ ਕਰਨਗੇ ਸੰਬੋਧਨLok Sabha Elections 2024: ਦੋਆਬੇ ਚ ਮੁੱਖ ਮੰਤਰੀ ਭਗਵੰਤ ਮਾਨ ਗਰਜਣਗੇ। ਹੁਸ਼ਿਆਰਪੁਰ ਦੇ ਚੱਬੇਵਾਲ ਚ ਮੁੱਖ ਮੰਤਰੀ ਭਗਵੰਤ ਮਾਨ ਦੁਪਹਿਰ 2 ਵਜੇ ਜਨਸਭਾ ਨੂੰ ਸੰਬੋਧਤ ਕਰਨਗੇ।
और पढो »



Render Time: 2025-02-14 03:06:50