Jalandhar News: ਜਲੰਧਰ ਮੇਨ ਚੌਕ ਤੇ ਲੱਗਾ ਭਾਰੀ ਜਾਮ, ਸਰਕਾਰੀ ਬੱਸ ਡਰਾਈਵਰ ਨੇ ਔਰਤ ਨੂੰ ਕੁਚਲਿਆ

Jalandhar News समाचार

Jalandhar News: ਜਲੰਧਰ ਮੇਨ ਚੌਕ ਤੇ ਲੱਗਾ ਭਾਰੀ ਜਾਮ, ਸਰਕਾਰੀ ਬੱਸ ਡਰਾਈਵਰ ਨੇ ਔਰਤ ਨੂੰ ਕੁਚਲਿਆ
Punjab NewsBus DriverJalandhar Main Chowk
  • 📰 Zee News
  • ⏱ Reading Time:
  • 74 sec. here
  • 9 min. at publisher
  • 📊 Quality Score:
  • News: 54%
  • Publisher: 63%

Jalandhar News: ਜਲੰਧਰ ਮੇਨ ਚੌਕ ਤੇ ਲੱਗਾ ਭਾਰੀ ਜਾਮ ਅਤੇ ਸਰਕਾਰੀ ਬੱਸ ਡਰਾਈਵਰ ਨੇ ਔਰਤ ਨੂੰ ਕੁਚਲਿਆ।

Jalandhar News : ਜਲੰਧਰ ਮੇਨ ਚੌਕ 'ਤੇ ਲੱਗਾ ਭਾਰੀ ਜਾਮ ਅਤੇ ਸਰਕਾਰੀ ਬੱਸ ਡਰਾਈਵਰ ਨੇ ਔਰਤ ਨੂੰ ਕੁਚਲਿਆ।Naga Chaitanya और Sobhita Dhulipala शादी के बंधन में बंधे, देखिए शादी की वायरल तस्वीरेंHomemade Moisturizer: ਹੁਣ ਘਰ ਵਿੱਚ ਇਨ੍ਹਾਂ ਘਰੇਲੂ ਚੀਜ਼ਾਂ ਨਾਲ ਤਿਆਰ ਕਰੋ ਮਾਇਸਚਰਾਈਜ਼ਰ! ਚਿਹਰਾ ਹੋਵੇਗਾ ਹੋਰ ਸੋਹਣਾShikhar Dhawan Birthday: 39 साल के हुए 'गब्बर', उनके नाम दर्ज 6 रिकॉर्ड्स पर डालें एक नजरManish Malhotra Birthday: कियारा आडवाणी से लेकर परिणीति चोपड़ा तक, मनीष मल्होत्रा ​​के 6 सेलिब्रिटी ब्राइडल...

: ਜਲੰਧਰ ਦੇ ਸ੍ਰੀ ਗੁਰੂ ਰਵਿਦਾਸ ਚੌਂਕ ਵਿਖੇ ਸਰਕਾਰੀ ਬੱਸ ਦੇ ਡਰਾਈਵਰ ਨੇ ਔਰਤ ਉੱਪਰ ਬੱਸ ਚੜ੍ਹਾ ਦਿੱਤੀ। ਘਟਨਾ 'ਚ ਜ਼ਖਮੀ ਔਰਤ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਇਸ ਘਟਨਾ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਘਟਨਾ ਤੋਂ ਬਾਅਦ ਬੱਸ ਡਰਾਈਵਰ ਬੱਸ ਛੱਡ ਕੇ ਕੰਡਕਟਰ ਸਮੇਤ ਫਰਾਰ ਹੋ ਗਿਆ। ਘਟਨਾ ਤੋਂ ਬਾਅਦ ਲੋਕਾਂ ਨੇ ਸੜਕ ਜਾਮ ਕਰ ਦਿੱਤੀ ਅਤੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਸ੍ਰੀ ਰਵਿਦਾਸ ਚੌਕ ਵਿਖੇ ਭਾਰੀ ਜਾਮ ਲੱਗ ਗਿਆ।

ਮਿਲੀ ਜਾਣਕਾਰੀ ਮੁਤਾਬਿਕ ਉਸਦੀ ਮਾਂ ਨੇ ਸ਼੍ਰੀ ਗੁਰੂ ਰਵਿਦਾਸ ਚੌਂਕ ਤੋਂ ਬਠਿੰਡਾ ਲਈ ਸਰਕਾਰੀ ਸਰਕਾਰੀ ਬੱਸ ਵਿੱਚ ਸਵਾਰ ਹੋਣਾ ਸੀ ਜਿਸ ਦੌਰਾਨ ਬੱਸ ਚਾਲਕ ਨੇ ਉਸਦੀ ਮਾਂ ਦੇ ਉੱਪਰ ਬੱਸ ਭਜਾ ਦਿੱਤੀ। ਘਟਨਾ ਤੋਂ ਬਾਅਦ ਬੱਸ ਡਰਾਈਵਰ ਅਤੇ ਕੰਡਕਟਰ ਫਰਾਰ ਹੋ ਗਏ। ਘਟਨਾ 'ਚ ਜ਼ਖ਼ਮੀ ਮਾਂ ਨੂੰ ਆਰਥੋਨੋਵਾ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਸਵੇਰੇ 8 ਵਜੇ ਵਾਪਰੀ ਪਰ 2 ਘੰਟੇ ਬੀਤ ਜਾਣ ਤੋਂ ਬਾਅਦ ਵੀ ਪੁਲਿਸ ਨਹੀਂ ਪਹੁੰਚੀ। ਸਰਕਾਰੀ ਬੱਸ ਮੁਲਾਜ਼ਮ ਕਾਫੀ ਦੇਰ ਬਾਅਦ ਮੌਕੇ ’ਤੇ ਪਹੁੰਚ ਕੇ ਘਟਨਾ ਵਾਲੀ ਥਾਂ ਪਹੁੰਚੇ...

Mansa Death News: ਵਿਆਹ ਸਮਾਗਮ ਵਿੱਚ ਫੋਟੋਗ੍ਰਾਫਰ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ, ਸੀਸੀਟੀਵੀ ਵਿੱਚ ਘਟਨਾ ਕੈਦ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਮਹਿੰਦਰ ਸਿੰਘ ਮੌਕੇ 'ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੀੜਤਾ ਦੀ ਮਾਂ ਦੇ ਬਿਆਨਾਂ ਦੇ ਆਧਾਰ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।दिल्ली मार्च के लिए शंभू बॉर्डर पर जुटे किसान, 12 मांगों को लागू करने की कर रहे मांगबिलासुपर में बारिश हो इसलिए मां नैनादेवी के चरणों में रखी गई भगवान वीरभद्र की मूर्तिMansa Death Newsआज के दिन भारतीय टीम के इन तीन सुपरस्टार ने लिया था जन्म, जानिए उनके बारे मेंਖੰਨਾ 'ਚ ਮਿਰਚਾਂ ਨਾਲ ਭਰੇ ਟਰੱਕ ਸਮੇਤ 5 ਵਾਹਨ ਆਪਸ 'ਚ...

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Punjab News Bus Driver Jalandhar Main Chowk ਜਲੰਧਰ ਸ੍ਰੀ ਗੁਰੂ ਰਵਿਦਾਸ ਚੌਂਕ ਸਰਕਾਰੀ ਬੱਸ

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Ludhiana News: ਦੋ ਪਤਨੀਆਂ ਨੇ ਆਪਣੇ-ਆਪਣੇ ਆਸ਼ਿਕਾਂ ਨਾਲ ਮਿਲ ਕੇ ਪਤੀਆਂ ਦਾ ਕੀਤਾ ਕਤਲLudhiana News: ਦੋ ਪਤਨੀਆਂ ਨੇ ਆਪਣੇ-ਆਪਣੇ ਆਸ਼ਿਕਾਂ ਨਾਲ ਮਿਲ ਕੇ ਪਤੀਆਂ ਦਾ ਕੀਤਾ ਕਤਲLudhiana News: ਪੁਲਿਸ ਤੇ ਮ੍ਰਿਤਕ ਦਾ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਕਰਵਾਇਆ ਗਿਆ ਹੈ। ਪੋਸਟਮਾਰਟਮ ਕਰਵਾਉਣ ਆਏ ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੱਤੀ ਕਿ ਮੁਲਜ਼ਮ ਪਤਨੀ ਤੇ ਉਸ ਦੇ ਆਸ਼ਕ ਨੂੰ ਗ੍ਰਿਫਤਾਰ ਕੀਤਾ ਜਾਵੇਗਾ।
और पढो »

Jathedar Raghbir Singh: ਜਥੇਦਾਰ ਰਘਬੀਰ ਸਿੰਘ ਦਾ ਬਿਆਨ; ਕਿਹਾ ਹਵਾਈ ਅੱਡਿਆਂ ਤੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਨਣ ਤੋਂ ਰੋਕਣਾ ਧਾਰਮਿਕ ਹਮਲਾJathedar Raghbir Singh: ਜਥੇਦਾਰ ਰਘਬੀਰ ਸਿੰਘ ਦਾ ਬਿਆਨ; ਕਿਹਾ ਹਵਾਈ ਅੱਡਿਆਂ ਤੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਨਣ ਤੋਂ ਰੋਕਣਾ ਧਾਰਮਿਕ ਹਮਲਾJathedar Raghbir Singh: 30 ਅਕਤੂਬਰ ਨੂੰ ਬਿਊਰੋ ਆਫ਼ ਸਿਵਲ ਏਵੀਏਸ਼ਨ (ਬੀਸੀਏਐਸ) ਨੇ ਭਾਰਤੀ ਹਵਾਈ ਅੱਡਿਆਂ ਤੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਨਾ ਪਹਿਨਣ ਲਈ ਹੁਕਮ ਜਾਰੀ ਕੀਤੇ ਸਨ।
और पढो »

Banur News: ਭਾਰੀ ਵਾਹਨਾਂ ਤੇ ਪਾਬੰਦੀ ਦੀ ਮੰਗ ਨੂੰ ਲੈ ਕੇ ਪਿੰਡ ਮਨੌਲੀ ਸੂਰਤ ਦੇ ਵਾਸੀਆਂ ਨੇ ਕੀਤੀ ਸੜਕ ਜਾਮ, ਜਾਣੋ ਪੂਰਾ ਮਾਮਲਾBanur News: ਭਾਰੀ ਵਾਹਨਾਂ ਤੇ ਪਾਬੰਦੀ ਦੀ ਮੰਗ ਨੂੰ ਲੈ ਕੇ ਪਿੰਡ ਮਨੌਲੀ ਸੂਰਤ ਦੇ ਵਾਸੀਆਂ ਨੇ ਕੀਤੀ ਸੜਕ ਜਾਮ, ਜਾਣੋ ਪੂਰਾ ਮਾਮਲਾBanur News: ਸ਼ੰਭੂ ਬਾਰਡਰ ਬੰਦ ਹੋਣ ਕਾਰਨ ਲਿੰਕ ਸੜਕ ਤੋਂ ਭਾਰੀ ਵਾਹਨ ਗੁਜ਼ਰ ਰਹੇ ਹਨ। ਭਾਰੀ ਵਾਹਨਾਂ ਦੇ ਗੁਜਰਨ ਕਾਰਨ ਘੱਗਰ ਪੁੱਲ ਨੂੰ ਨੁਕਸਾਨ ਪੁੱਜਣ ਦਾ ਖਤਰਾ ਹੈ। ਡੀਸੀ ਮੋਹਾਲੀ ਦੇ ਆਦੇਸ਼ਾਂ ਦਾ ਨਹੀਂ ਕੀਤਾ ਜਾ ਰਿਹਾ ਪਾਲਨ
और पढो »

PRTC Bus Strike News: ਸਵਾਰੀਆਂ ਹੋ ਰਹੀਆਂ ਖੱਜਲ ਖੁਆਰ! PRTC ਚੰਡੀਗੜ੍ਹ ਡਿਪੂ ਵੱਲੋਂ 90 ਫ਼ੀਸਦ ਬੱਸਾਂ ਦਾ ਚੱਕਾ ਜਾਮPRTC Bus Strike News: ਸਵਾਰੀਆਂ ਹੋ ਰਹੀਆਂ ਖੱਜਲ ਖੁਆਰ! PRTC ਚੰਡੀਗੜ੍ਹ ਡਿਪੂ ਵੱਲੋਂ 90 ਫ਼ੀਸਦ ਬੱਸਾਂ ਦਾ ਚੱਕਾ ਜਾਮPRTC Bus Strike News: ਬੱਸ ਵਿੱਚ ਸਫ਼ਰ ਕਰਨ ਵਾਲੇ ਸਵਾਰੀਆਂ ਨੂੰ ਅੱਜ ਖੱਜਲ ਖੁਆਰ ਹੋਣਾ ਪੈ ਸਕਦਾ ਹੈ। PRTC ਚੰਡੀਗੜ੍ਹ ਡਿਪੂ ਵੱਲੋਂ 90 ਫ਼ੀਸਦ ਬੱਸਾਂ ਦਾ ਚੱਕਾ ਜਾਮ
और पढो »

Chandigarh News: ਪੀਐਮ ਨਰਿੰਦਰ ਮੋਦੀ ਦੇ ਦੌਰੇ ਮੱਦੇਨਜ਼ਰ ਚੰਡੀਗੜ੍ਹ ਵਿੱਚ ਐਡਵਾਇਜ਼ਰੀ ਜਾਰੀChandigarh News: ਪੀਐਮ ਨਰਿੰਦਰ ਮੋਦੀ ਦੇ ਦੌਰੇ ਮੱਦੇਨਜ਼ਰ ਚੰਡੀਗੜ੍ਹ ਵਿੱਚ ਐਡਵਾਇਜ਼ਰੀ ਜਾਰੀChandigarh News: ਟ੍ਰੈਫਿਕ ਇੰਸਪੈਕਟਰ ਰਾਮਕਰਨ ਨੇ ਦੱਸਿਆ ਕਿ ਇਸ ਦਿਨ ਪੰਚਕੂਲਾ ਤੋਂ ਆਉਣ ਵਾਲੇ ਵਾਹਨ ਚਾਲਕਾਂ ਨੂੰ ਜ਼ੀਰਕਪੁਰ ਤੇ ਹੋਰ ਬਦਲਵੇਂ ਰਸਤਿਆਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ ਹੈ।
और पढो »

Barnala News: ਬਰਨਾਲਾ ਵਿੱਚ ਬੱਸ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਦੋ ਨੌਜਵਾਨਾਂ ਦੀ ਹੋਈ ਮੌਤBarnala News: ਬਰਨਾਲਾ ਵਿੱਚ ਬੱਸ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਦੋ ਨੌਜਵਾਨਾਂ ਦੀ ਹੋਈ ਮੌਤBarnala News: ਥਾਣਾ ਬੱਸ ਸਟੈਂਡ ਪੁਲਿਸ ਚੌਕੀ ਦੇ ਇੰਚਾਰਜ ਚਰਨਜੀਤ ਸਿੰਘ ਨੇ ਦੱਸਿਆ ਕਿ ਦੋ ਨੌਜਵਾਨ ਮੋਟਰਸਾਈਕਲ ਨੰਬਰ ਪੀਬੀ 19ਬੀ 0845 ਤੇ ਸਵਾਰ ਹੋ ਕੇ ਤਰਕਸ਼ੀਲ ਚੌਕ ਵੱਲ ਜਾ ਰਹੇ ਸਨ ਤਾਂ ਅਚਾਨਕ ਇੱਕ ਪ੍ਰਾਈਵੇਟ ਬੱਸ ਨੰਬਰ ਪੀਬੀ 03ਏਪੀ 9972 ਨੇ ਟੱਕਰ ਮਾਰ ਦਿੱਤੀ, ਜਿਸ ਵਿੱਚ ਦੋਵੇਂ ਨੌਜਵਾਨ ਗੰਭੀਰ ਜ਼ਖ਼ਮੀ ਹੋ...
और पढो »



Render Time: 2025-02-19 08:01:15