Jalandhar News: ਮੀਟਿੰਗ ਵਿੱਚ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਪਰਮਿੰਦਰ ਸਿੰਘ ਢੀਂਡਸਾ, ਬੀਬੀ ਜਗੀਰ ਕੌਰ, ਗੁਰਪ੍ਰਤਾਪ ਸਿੰਘ ਵਡਾਲਾ.
Jalandhar News : ਮੀਟਿੰਗ ਵਿੱਚ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਪਰਮਿੰਦਰ ਸਿੰਘ ਢੀਂਡਸਾ, ਬੀਬੀ ਜਗੀਰ ਕੌਰ, ਗੁਰਪ੍ਰਤਾਪ ਸਿੰਘ ਵਡਾਲਾ.
ਇਸ ਮੀਟਿੰਗ ਵਿੱਚ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਪਰਮਿੰਦਰ ਸਿੰਘ ਢੀਂਡਸਾ, ਬੀਬੀ ਜਗੀਰ ਕੌਰ, ਗੁਰਪ੍ਰਤਾਪ ਸਿੰਘ ਵਡਾਲਾ. ਸੁਰਜੀਤ ਸਿੰਘ ਰੱਖੜਾ, ਸੁੱਚਾ ਸਿੰਘ ਛੋਟੇਪੁਰ, ਸਿਕੰਦਰ ਸਿੰਘ ਮਲੂਕਾ, ਹਰਿੰਦਰਪਾਲ ਸਿੰਘ ਚੰਦੂਮਾਜਰਾ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਕਈ ਟਕਸਾਲੀ ਪਰਿਵਾਰ ਅਤੇ ਕਈ ਐਸਜੀਪੀਸੀ ਮੈਂਬਰ ਵੀ ਇਸ ਮੀਟਿੰਗ ਵਿੱਚ ਮੌਜੂਦ ਰਹੇ। ਜਾਣਕਾਰੀ ਮੁਤਾਬਕ, ਸ਼੍ਰੋਮਣੀ ਅਕਾਲੀ ਦਲ ਦੇ ਬਾਗ਼ੀ ਲੀਡਰਾਂ ਦੀ ਮੀਟਿੰਗ ਵਿੱਚ ਇਹ ਫ਼ੈਸਲਾ ਲਿਆ ਗਿਆ ਕਿ ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਛੱਡ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਸੁੱਚੀ ਸ਼ਖਸੀਅਤ ਵਾਲਾ ਹੋਣਾ ਚਾਹੀਦਾ ਹੈ। ਉਨ੍ਹਾਂ ਇਸ ਮੌਕੇ ਇੱਕ ਨਵੇਂ ਪ੍ਰਧਾਨ ਦੀ ਮੰਗ ਕੀਤੀ ਗਈ ਹੈ।
Shiromani Akali Dal News Professor Prem Singh Chandumajra Parminder Singh Dhindsa Bibi Jagir Kaur Gurpratap Singh Wadala. Surjit Singh Rakhra Sucha Singh Chhotepur Sikandar Singh Maluka Harinderpal Singh Chandumajra
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Amritsar News: ਸ੍ਰੀ ਹਰਿਮੰਦਰ ਸਾਹਿਬ ਵਿਖੇ ਔਰਤ ਨੇ ਸਿੱਖ ਮਰਿਆਦਾ ਦੀ ਕੀਤੀ ਉਲੰਘਣਾ; ਦੋ ਮੁਲਾਜ਼ਮ ਮੁਅੱਤਲAmritsar News: ਇਸ ਦੌਰਾਨ ਗੁਰੂ ਮਹਾਰਾਜ ਵੱਲੋਂ ਔਰਤ ਦੇ ਪੈਰ ਸਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਦਾ ਵੀ ਧਿਆਨ ਇਸ ਔਰਤ ਵੱਲ ਨਹੀਂ ਪਿਆ।
और पढो »
Water Crisis: ਪਾਤੜਾਂ ਦੇ ਵਾਰਡ ਨੰਬਰ 14 ਸਾਗਰ ਬਸਤੀ ਚ ਛਾਇਆ ਪਾਣੀ ਦਾ ਸੰਕਟ, ਲੋਕ ਬੇਹੱਦ ਪ੍ਰੇਸ਼ਾਨWater Crisis: ਗਰਮੀ ਦੇ ਮੌਸਮ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਲੈ ਕੇ ਗਰਮ ਹੋਏ ਮਹੱਲਾ ਵਾਸੀ, ਨਗਰ ਕੌਸ਼ਲ ਪ੍ਰਧਾਨ ਤੋਂ ਪਾਣੀ ਦੀ ਸਮੱਸਿਆ ਦੇ ਹੱਲ ਕਰਨ ਦੀ ਕੀਤੀ ਮੰਗ,
और पढो »
Punjab Drug News: ਪੰਜਾਬ ਚ ਨਸ਼ਾ ਬਣਿਆ ਨਸੂਰ; ਪੁਲਿਸ ਦੀ ਤਸਕਰਾਂ ਖ਼ਿਲਾਫ਼ ਮੁਹਿੰਮ ਤੇ ਸਵਾਲ ਹੋਏ ਖੜ੍ਹੇPunjab Drug News: ਬੀਤੇ ਦਿਨ ਮੋਗਾ ਵਿੱਚ 16 ਸਾਲਾ ਨੌਜਵਾਨ ਦੀ ਮੌਤ ਹੋ ਗਈ ਸੀ। ਪਿੰਡ ਲੋਹਰਾ ਦਾ 16 ਸਾਲਾ ਹਰਮਨਪ੍ਰੀਤ ਸਿੰਘ ਦੀ ਨਸ਼ੇ ਦੀ ਓਵਰਡੋਜ਼ ਦੇ ਕਾਰਨ ਮੌਤ ਹੋ ਗਈ।
और पढो »
Amritsar News: ਪੇਪਰ ’ਚ ਗੁਰਸਿੱਖ ਲੜਕੀ ਨੂੰ ਕਿਰਪਾਨ ਪਹਿਨਣ ਕਰਕੇ ਦਾਖਲਾ ਨਾ ਦੇਣਾ ਦੇਸ਼ ਦੇ ਸੰਵਿਧਾਨ ਦੀ ਵੱਡੀ ਉਲੰਘਣਾ- ਜਥੇਦਾਰAmritsar News: ਜੋਧਪੁਰ ਵਿਖੇ ਅੱਜ ਹੋਏ ਰਾਜਸਥਾਨ ਜੁਡੀਸ਼ੀਅਲ ਸੇਵਾਵਾਂ ਦੇ ਮੁਕਾਬਲ ਪੇਪਰ ਵਿੱਚ ਜਲੰਧਰ ਨਿਵਾਸੀ ਗੁਰਸਿੱਖ ਲੜਕੀ ਐਡਵੋਕੇਟ ਅਰਮਨਜੋਤ ਕੌਰ ਨੂੰ ਕਿਰਪਾਨ ਪਹਿਨ ਕੇ ਪ੍ਰੀਖਿਆ ਕੇਂਦਰ ਵਿੱਚ ਜਾਣ ਤੋਂ ਰੋਕ ਦਿੱਤਾ ਗਿਆ।
और पढो »
Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਖੁਰਾਕ ਤੇ ਸਪਲਾਈ ਅਤੇ ਝੋਨੇ ਦੇ ਸੀਜ਼ਨ ਸਬੰਧੀ ਨਹਿਰੀ ਵਿਭਾਗ ਦੇ ਅਫ਼ਸਰਾਂ ਨਾਲ ਅਧਿਕਾਰੀਆਂ ਕੀਤੀ ਮੀਟਿੰਗPunjab News: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਖੁਰਾਕ ਤੇ ਸਪਲਾਈ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਤੇ ਰਾਸ਼ਨ ਕਾਰਡਾਂ ਦੇ ਮਸਲੇ ਨੂੰ ਲੈਕੇ ਵਿਸਥਾਰ ਸਹਿਤ ਚਰਚਾ ਕੀਤੀ।
और पढो »
Pathankot News: ਪਠਾਨਕੋਟ ਵਾਈਲਡਲਾਈਫ ਸੈਂਚੂਰੀ ਦਾ ਐਕਸ਼ਨ; ਮਾਈਨਿੰਗ ਕਰ ਰਹੇ 13 ਕਰੱਸ਼ਰਾਂ ਨੂੰ ਨੋਟਿਸ ਜਾਰੀPathankot News: ਇਸ ਦੇ ਮੱਦੇਨਜ਼ਰ ਸੈਂਚੂਰ ਦੇ ਇੱਕ ਕਿਲੋਮੀਟਰ ਦੇ ਦਾਇਰੇ ਵਿੱਚ ਚੱਲ ਰਹੇ ਤਕਰੀਬਨ 13 ਕਰੱਸ਼ਰਾਂ ਨੂੰ ਇਸ ਸਬੰਧੀ ਨੋਟਿਸ ਜਾਰੀ ਕੀਤੇ ਗਏ ਹਨ।
और पढो »