Jalandhar News: ਕਾਂਗਰਸ ਨੇ ਆਮ ਆਦਮੀ ਪਾਰਟੀ ਤੇ ਚੋਣਾਂ ਦੌਰਾਨ ਸੱਤਾ ਦੀ ਦੁਰਵਰਤੋਂ ਕਰਨ ਦਾ ਲਗਾਇਆ ਇਲਜ਼ਾਮ

Jalandhar News समाचार

Jalandhar News: ਕਾਂਗਰਸ ਨੇ ਆਮ ਆਦਮੀ ਪਾਰਟੀ ਤੇ ਚੋਣਾਂ ਦੌਰਾਨ ਸੱਤਾ ਦੀ ਦੁਰਵਰਤੋਂ ਕਰਨ ਦਾ ਲਗਾਇਆ ਇਲਜ਼ਾਮ
Aam Aadmi PartyCongressPunjabi News
  • 📰 Zee News
  • ⏱ Reading Time:
  • 68 sec. here
  • 20 min. at publisher
  • 📊 Quality Score:
  • News: 90%
  • Publisher: 63%

Jalandhar News: ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਉੱਤੇ ਜੰਮੇ ਨਿਸ਼ਾਨੇ ਸਾਧੇ ਅਤੇ ਕਿਹਾ ਕਿ ਪੰਜਾਬ ਦੇ ਹਾਲਾਤ ਸਭ ਨੂੰ ਨਜ਼ਰ ਆ ਰਹੇ ਹਨ।

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਉੱਤੇ ਜੰਮੇ ਨਿਸ਼ਾਨੇ ਸਾਧੇ ਅਤੇ ਕਿਹਾ ਕਿ ਪੰਜਾਬ ਦੇ ਹਾਲਾਤ ਸਭ ਨੂੰ ਨਜ਼ਰ ਆ ਰਹੇ ਹਨ।Vegetables to Avoid in Monsoon: ਬਰਸਾਤ ਦੇ ਮੌਸਮ 'ਚ ਗਲਤੀ ਨਾਲ ਵੀ ਨਾ ਖਾਓ ਇਹ ਇਨ੍ਹਾਂ ਸਬਜ਼ੀਆਂ, ਹੋ ਸਕਦਾ ਨੁਕਸਾਨWeekly Rashifal: इन 4 राशि के जातकों के लिए लाभकारी रहेंगे अगले 7 सात दिन, जानें अपना साप्ताहिक राशिफलMS Dhoni Birthday: ਕ੍ਰਿਕਟ ਤੋਂ ਸੰਨਿਆਸ ਲੈਣ ਦੇ ਬਾਵਜੂਦ ਵੀ ਧੋਨੀ ਕੋਲ ਕਰੋੜਾਂ ਦੀ ਜਾਇਦਾਦ, ਇੱਥੇ ਜਾਣੋਂ ਕ੍ਰਿਕਟ ਕਰੀਅਰVikram Batra Death Anniversary: 'ਯੇ ਦਿਲ ਮਾਂਗੇ ਮੋਰ'...

ਜਲੰਧਰ ਦੇ ਵੈਸਟ ਹਲਕੇ ਲਈ ਅੱਜ ਚੋਣ ਪ੍ਰਚਾਰ ਅੱਜ ਸ਼ਾਮ 6 ਵਜੇ ਸਮਾਪਤ ਹੋ ਜਾਵੇਗਾ। ਇਸ ਤੋਂ ਪਹਿਲਾਂ ਜਲੰਧਰ ਵਿੱਚ ਕਾਂਗਰਸ ਪਾਰਟੀ ਦੇ ਆਗੂ ਵਿਰੋਧੀ ਧਿਰ ਪ੍ਰਤਾਪ ਸਿੰਘ ਬਾਜਵਾ, ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਗੁਰਜੀਤ ਸਿੰਘ ਔਜਲਾ ਸਮੇਤ ਕਾਂਗਰਸ ਦੇ ਕਈ ਹੋਰ ਸੀਨੀਅਰ ਆਗੂ ਮੌਜੂਦ ਰਹੇ। ਇਸ ਮੌਕੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਉੱਤੇ ਜੰਮੇ ਨਿਸ਼ਾਨੇ ਸਾਧੇ ਅਤੇ ਕਿਹਾ ਕਿ ਪੰਜਾਬ ਦੇ ਹਾਲਾਤ ਸਭ ਨੂੰ ਨਜ਼ਰ ਆ ਰਹੇ ਹਨ। ਇਸ ਤੋਂ ਪਹਿਲਾਂ ਵੀ ਕਈ ਸਰਕਾਰਾਂ ਆਈਆਂ ਅਤੇ ਗਈਆਂ ਹਨ ਪਰ ਮੈਂ ਕਦੇ ਵੀ ਕਿਸੇ ਸਰਕਾਰ ਨੂੰ ਹਰ ਫਰੰਟ 'ਤੇ ਇਸ ਤਰ੍ਹਾਂ ਫੇਲ੍ਹ ਹੁੰਦਿਆਂ ਨਹੀਂ ਦੇਖਿਆ।

ਅੱਜ ਹਰ ਇੱਕ ਆਮ ਆਦਮੀ ਕਹਿ ਰਿਹਾ ਹੈ ਕਿ ਪੰਜਾਬ ਸਰਕਾਰ ਫੇਲ੍ਹ ਹੋ ਚੁੱਕੀ ਹੈ। ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੀ ਗੱਲ ਆਖੀ ਸੀ ਪਰ ਇਨ੍ਹਾਂ ਨੇ ਗੰਦਾ ਪੰਜਾਬ ਬਣਾ ਦਿੱਤਾ ਗਿਆ ਹੈ। ਭਗਵੰਤ ਮਾਨ ਨੇ ਸਾਰੀ ਕਾਨੂੰਨ ਵਿਵਸਥਾ ਨੂੰ ਛੱਕੇ 'ਤੇ ਟੰਗ ਦਿੱਤਾ ਹੈ। ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਦੌਰਾਨ ‘ਆਪ’ ਸਰਕਾਰ ਆਪਣੀ ਤਾਕਤ ਦੀ ਦੁਰਵਰਤੋਂ ਕਰ ਰਹੀ ਹੈ। ਗੈਂਗਸਟਰ ਦਲਜੀਤ ਸਿੰਘ ਭਾਣਾ ਨੂੰ ਜੇਲ੍ਹ ਤੋਂ ਸਿਰਫ਼ ਇਸ ਲਈ ਰਿਹਾਅ ਕੀਤਾ ਗਿਆ ਸੀ ਕਿਉਂਕਿ ਉਹ ‘ਆਪ’ ਲਈ ਪ੍ਰਚਾਰ ਕਰ...

ਰਾਜਾ ਵੜਿੰਗ ਨੇ ਕਿਹਾ ਕਿ ਦਲਜੀਤ ਸਿੰਘ ਭਾਣਾ ਨੂੰ ਇੱਕ ਸਾਜ਼ਿਸ਼ ਤਹਿਤ ਜੇਲ੍ਹ ਵਿੱਚੋਂ ਬਾਹਰ ਕੱਢਿਆ ਗਿਆ ਸੀ। ਪਰ ਦੋ ਦਿਨ ਪਹਿਲਾਂ ਚੋਣ ਕਮਿਸ਼ਨ ਨੇ ਉਸ ਦੀ ਪੈਰੋਲ ਖ਼ਤਮ ਕਰ ਦਿੱਤੀ ਹੈ, ਇਸ ਲਈ ਅਸੀਂ ਉਨ੍ਹਾਂ ਦਾ ਧੰਨਵਾਦ ਕਰਦੇ ਹਾਂ। ਆਮ ਆਦਮੀ ਪਾਰਟੀ ਦੇ ਆਗੂ ਲੋਕਾਂ ਨੂੰ ਸ਼ਰਾਬ ਪਿਲਾ ਕੇ ਆਪਣੇ ਵੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਰਾਜਾ ਵੜਿੰਗ ਨੇ ਕਿਹਾ- ਚੋਣ ਕਮਿਸ਼ਨ ਨੂੰ ਆਮ ਆਦਮੀ ਪਾਰਟੀ ਦੇ ਖਿਲਾਫ ਸਖ਼ਤੀ ਦਿਖਾਉਣੀ ਚਾਹੀਦੀ ਹੈ, ਤਾਂ ਜੋ ਸਾਫ ਸੁਥਰੀਆਂ ਚੋਣਾਂ ਕਰਵਾਈਆਂ ਜਾ ਸਕਣ।

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Aam Aadmi Party Congress Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Ajnala News: ਅਜਨਾਲਾ ਦੇ ਇਸ ਸਿਵਲ ਹਸਪਤਾਲ ਚ ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰਾਂ ਨੇ ਕੀਤਾ ਹੰਗਾਮਾAjnala News: ਅਜਨਾਲਾ ਦੇ ਇਸ ਸਿਵਲ ਹਸਪਤਾਲ ਚ ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰਾਂ ਨੇ ਕੀਤਾ ਹੰਗਾਮਾAjnala News: ਡਾਕਟਰਾਂ ਤੇ ਪੋਸਟਮਾਰਟਮ ਕਰਨ ਦੌਰਾਨ ਹੇਰਫੇਰ ਕਰਨ ਦੇ ਲਗਾਏ ਦੋਸ਼, ਮਾਮਲਾ ਬੀਤੇ ਕੱਲ ਜਮੀਨ ਨੂੰ ਲੈ ਹੋਏ ਝਗੜੇ ਦਾ ਹੈ ਅਤੇ ਇਸ ਦੌਰਾਨ ਦੋ ਵਿਅਕਤੀਆਂ ਦੀ ਮੌਤ ਹੋ ਗਈ।
और पढो »

Fauja Singh Sarari: ਸਾਬਕਾ ਮੰਤਰੀ ਫੌਜਾ ਸਿੰਘ ਸਰਾਰੀ ਤੇ ਫੰਡਾਂ ਦੀ ਦੁਰਵਰਤੋਂ ਕਰਨ ਦਾ ਇਲਜ਼ਾਮFauja Singh Sarari: ਸਾਬਕਾ ਮੰਤਰੀ ਫੌਜਾ ਸਿੰਘ ਸਰਾਰੀ ਤੇ ਫੰਡਾਂ ਦੀ ਦੁਰਵਰਤੋਂ ਕਰਨ ਦਾ ਇਲਜ਼ਾਮFauja Singh Sarari: ਸੂਤਰਾਂ ਮੁਤਾਬਕ ਸਰਾਰੀ ਵੱਲੋਂ ਇਹ ਟਿਕਟਾਂ ਬੁੱਕ ਕਰਨ ਲਈ ਜੋ ਪੈਸੇ ਵਰਤੇ ਗਏ ਸਨ। ਉਨ੍ਹਾਂ ਨੇ ਦੋ ਦਿਨ ਪਹਿਲਾਂ ਹੀ ਪੈਸੇ ਵਾਪਸ ਕਰ ਦਿੱਤੇ ਹਨ।
और पढो »

Punjab News: ਪੰਜਾਬ ਵਿੱਚ ਨਸ਼ੇ ਨਾਲ ਹੋ ਰਹੀਆਂ ਮੌਤਾਂ ਨੂੰ ਲੈ ਕੇ ਵਿਰੋਧੀ ਨੇ ਪੰਜਾਬ ਸਰਕਾਰ ਨੂੰ ਘੇਰਿਆPunjab News: ਪੰਜਾਬ ਵਿੱਚ ਨਸ਼ੇ ਨਾਲ ਹੋ ਰਹੀਆਂ ਮੌਤਾਂ ਨੂੰ ਲੈ ਕੇ ਵਿਰੋਧੀ ਨੇ ਪੰਜਾਬ ਸਰਕਾਰ ਨੂੰ ਘੇਰਿਆPunjab News: ਪੰਜਾਬ ਵਿੱਚ ਨਸ਼ਿਆਂ ਨਾਲ ਹੋ ਰਹੀਆਂ ਮੌਤਾਂ ਨੂੰ ਲੈ ਕੇ ਵਿਰੋਧੀ ਧਿਰਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਉਤੇ ਸਵਾਲ ਖੜ੍ਹੇ ਕੀਤੇ ਹਨ।
और पढो »

Gurdaspur News: ਗੁਰਸਾਦਪੁਰ ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ; ਪਰਿਵਾਰ ਨੇ ਲੜਕੇ ਦੇ ਦੋਸਤਾਂ ਤੇ ਲਗਾਏ ਦੋਸ਼Gurdaspur News: ਗੁਰਸਾਦਪੁਰ ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ; ਪਰਿਵਾਰ ਨੇ ਲੜਕੇ ਦੇ ਦੋਸਤਾਂ ਤੇ ਲਗਾਏ ਦੋਸ਼Gurdaspur News: ਉਨ੍ਹਾਂ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਇਨਸਾਫ ਦਿੱਤਾ ਜਾਵੇ ਤੇ ਜਿਨ੍ਹਾਂ ਨੇ ਉਸਦੇ ਬੇਟੇ ਨੂੰ ਨਸ਼ੇ ਦਾ ਟੀਕਾ ਲਗਾਇਆ ਹੈ ਉਨ੍ਹਾਂ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।
और पढो »

Jalandhar News: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਡਿੱਗਣ ਵਾਲੀ ਹੈ- ਚਰਨਜੀਤ ਚੰਨੀJalandhar News: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਡਿੱਗਣ ਵਾਲੀ ਹੈ- ਚਰਨਜੀਤ ਚੰਨੀJalandhar News: ਮੁੱਖ ਮੰਤਰੀ ਮਾਨ ਨੇ ਜਲੰਧਰ ਵਿੱਚ ਕੋਠੀ ਲੈ ਲਈ ਹੈ। ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਇੱਕ ਵਾਰ ਸ਼ਹਿਰ ਦੀਆਂ ਗਲੀਆਂ ਵਿੱਚ ਜਾਣ ਅਤੇ ਵੇਖਣ ਕਿਵੇਂ ਗਲੀਆਂ ਵਿੱਚ ਮੀਂਹ ਦਾ ਪਾਣੀ ਘੁੰਮ ਰਿਹਾ ਹੈ।
और पढो »

Jalandhar Loot News: ਬਾਜ਼ਾਰ ਵਿੱਚ ਦੁਕਾਨਦਾਰ ਨੂੰ 3 ਨਕਾਬਪੋਸ਼ਾਂ ਨੇ ਪਿਸਤੌਲ ਦਿਖਾ ਕੇ ਲੁੱਟਿਆJalandhar Loot News: ਬਾਜ਼ਾਰ ਵਿੱਚ ਦੁਕਾਨਦਾਰ ਨੂੰ 3 ਨਕਾਬਪੋਸ਼ਾਂ ਨੇ ਪਿਸਤੌਲ ਦਿਖਾ ਕੇ ਲੁੱਟਿਆJalandhar Loot News: ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦੇ ਹੋਏ ਪੀੜਤ ਦੁਕਾਨ ਮਾਲਕ ਅਨਮੋਲ ਨੇ ਦੱਸਿਆ ਕਿ ਉਹ ਖਾਣਾ ਖਾ ਰਿਹਾ ਸੀ।
और पढो »



Render Time: 2025-02-19 10:25:50