Jalandhar News: ਜਲੰਧਰ ਪੁਲਿਸ ਵੱਲੋਂ ਹਥਿਆਰਾਂ ਦੀ ਅੰਤਰਰਾਜੀ ਤਸਕਰੀ ਦਾ ਪਰਦਾਫਾਸ਼, ਦੋ ਮੁਲਜ਼ਮ ਗ੍ਰਿਫ਼ਤਾਰ

Crime News Punjabi समाचार

Jalandhar News: ਜਲੰਧਰ ਪੁਲਿਸ ਵੱਲੋਂ ਹਥਿਆਰਾਂ ਦੀ ਅੰਤਰਰਾਜੀ ਤਸਕਰੀ ਦਾ ਪਰਦਾਫਾਸ਼, ਦੋ ਮੁਲਜ਼ਮ ਗ੍ਰਿਫ਼ਤਾਰ
Today Crime News PunjabiCrime News In PunjabiLatest Crime News In Punjabi
  • 📰 Zee News
  • ⏱ Reading Time:
  • 27 sec. here
  • 10 min. at publisher
  • 📊 Quality Score:
  • News: 42%
  • Publisher: 63%

Jalandhar News: ਗੈਂਗਸਟਰਾਂ ਨੂੰ ਹਥਿਆਰਾਂ ਦੀ ਸਪਲਾਈ ਕਰਨ ਲਈ ਨਾਮਜ਼ਦ ਕੀਤੇ ਗਏ ਦੋ ਮਾਡਿਊਲ ਮੈਂਬਰਾਂ ਦੀ ਗ੍ਰਿਫਤਾਰੀ ਹੋਣੀ ਬਾਕੀ ਹੈ।

Jalandhar News : ਜਲੰਧਰ ਕਾਊਂਟਰ ਇੰਟੈਲੀਜੈਂਸ ਨੇ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।Mother's Day Gift Ideas: मां को स्पेशल फील करवाने के लिए ये है बेहतरीन गिफ्ट आइडियाजAaj Ka Rashifal: कन्या और वृषभ राशि वालों के लिए सामान्य रहेगा आज का दिन, जानें क्या है आज का राशिफलDisadvantages of Drinking Beer: थोड़ी-थोड़ी बीयर पीने से भी होता है शरीर को खतरा, आइये जानते हैं इसके नुकसानJanhvi Kapoor Wedding Rumour: बॉयफ्रेंड संग शादी की...

ਜਲੰਧਰ ਪੁਲਿਸ ਨੇ ਹਥਿਆਰਾਂ ਦੀ ਅੰਤਰਰਾਜੀ ਤਸਕਰੀ ਦਾ ਪਰਦਾਫਾਸ਼ ਕਰਦੇ ਹੋਏ ਭਾਰੀ ਅਸਲੇ ਸਮੇਤ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਖੁਫੀਆ ਜਾਣਕਾਰੀ 'ਤੇ ਅਧਾਰਤ ਕਾਰਵਾਈ ਕਰਦਿਆਂ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਦਿਆਂ 2 ਤਸਕਰਾਂ ਨੂੰ 6 ਗੈਰ ਕਾਨੂੰਨੀ ਪਿਸਤੌਲਾਂ ਅਤੇ 7 ਮੈਗਜ਼ੀਨਾਂ ਸਮੇਤ ਗ੍ਰਿਫਤਾਰ ਕੀਤਾ ਹੈ। ਮੁੱਢਲੀ ਜਾਂਚ ਤੋਂ ਖੁਲਾਸਾ ਹੋਇਆ ਹੈ ਕਿ ਰੈਕੇਟ ਨੇ ਪਿਛਲੇ 6 ਮਹੀਨਿਆਂ ਵਿੱਚ ਹਥਿਆਰਾਂ ਦੀਆਂ 4 ਵੱਡੀਆਂ ਖੇਪਾਂ ਖਰੀਦੀਆਂ ਸਨ।

Kulbir Zira Nomination Letter: ਖਡੂਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਅੱਜ ਨਾਮਜਦਗੀ ਪੱਤਰ ਦਾਖਲ ਕਰਨਗੇ

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Today Crime News Punjabi Crime News In Punjabi Latest Crime News In Punjabi Top Crime News Punjabi Jalandhar Police Arms Smuggling Jalandhar News Punjab Crime News

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Jalandhar News: ਜਲੰਧਰ ਚ ਦਿਲ ਦਹਿਲਾ ਦੇਣ ਵਾਲੀ ਘਟਨਾ! ਸਿਰ ਕੱਟੀ ਮਿਲੀ ਲਾਸ਼, ਫਿਰ ਸਾੜਿਆ...Jalandhar News: ਜਲੰਧਰ ਚ ਦਿਲ ਦਹਿਲਾ ਦੇਣ ਵਾਲੀ ਘਟਨਾ! ਸਿਰ ਕੱਟੀ ਮਿਲੀ ਲਾਸ਼, ਫਿਰ ਸਾੜਿਆ...Jalandhar News: ਮ੍ਰਿਤਕ ਦੇ ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਮੁਲਜ਼ਮ ਸੋਨੂੰ ਨੇ ਤੇਜ਼ਧਾਰ ਹਥਿਆਰ ਨਾਲ ਕੁਲਵਿੰਦਰ ਦੀ ਗਰਦਨ ਉਸ ਦੇ ਸਰੀਰ ਤੋਂ ਵੱਖ ਕਰ ਦਿੱਤੀ।
और पढो »

Punjab Lok Sabha Elections: ਜਲੰਧਰ ਚ ਅੱਜ CM ਭਗਵੰਤ ਮਾਨ ਦਾ ਰੋਡ ਸ਼ੋਅ, ਪੁਲਿਸ ਨੇ ਵਧਾਈ ਸੁਰੱਖਿਆPunjab Lok Sabha Elections: ਜਲੰਧਰ ਚ ਅੱਜ CM ਭਗਵੰਤ ਮਾਨ ਦਾ ਰੋਡ ਸ਼ੋਅ, ਪੁਲਿਸ ਨੇ ਵਧਾਈ ਸੁਰੱਖਿਆCM Bhagwant Mann Jalandhar road show: ਜਲੰਧਰ ਚ ਅੱਜ CM ਭਗਵੰਤ ਮਾਨ ਦਾ ਰੋਡ ਸ਼ੋਅ ਹੈ ਅਤੇ ਇਸ ਕਰਕੇ ਪੁਲਿਸ ਨੇ ਸੁਰੱਖਿਆ ਵਧਾਈ ਹੋਈ ਹੈ।
और पढो »

Gurdaspur News: ਬਜ਼ੁਰਗ ਵਿਅਕਤੀ ਦੀ ਕੁੱਟਮਾਰ ਦਾ ਵੀਡੀਓ ਵਾਇਰਲ ਤੋਂ ਬਾਅਦ ਪੁਲਿਸ ਦਾ ਸਖ਼ਤ ਐਕਸ਼ਨ, 3 ਲੋਕਾਂ ਤੇ ਕੇਸ ਦਰਜGurdaspur News: ਬਜ਼ੁਰਗ ਵਿਅਕਤੀ ਦੀ ਕੁੱਟਮਾਰ ਦਾ ਵੀਡੀਓ ਵਾਇਰਲ ਤੋਂ ਬਾਅਦ ਪੁਲਿਸ ਦਾ ਸਖ਼ਤ ਐਕਸ਼ਨ, 3 ਲੋਕਾਂ ਤੇ ਕੇਸ ਦਰਜGurdaspur Crime News:ਬਜ਼ੁਰਗ ਵਿਅਕਤੀ ਦੀ ਕੁੱਟਮਾਰ ਦਾ ਵੀਡੀਓ ਵਾਇਰਲ ਹੋਣ ਦੀ ਸੂਚਨਾ ਮਿਲੀ ਹੈ ਅਤੇ ਇਸ ਤੋਂ ਬਾਅਦ ਪੁਲਿਸ ਨੇ ਵੀ ਸਖ਼ਤ ਐਕਸ਼ਨ ਲਿਆ ਹੈ।।
और पढो »

Jalandhar News: ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਤਿੰਨ ਗੁਰਗੇ ਗ੍ਰਿਫ਼ਤਾਰ, ਹਥਿਆਰਾਂ ਦੀ ਖੇਪ ਵੀ ਬਰਾਮਦJalandhar News: ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਤਿੰਨ ਗੁਰਗੇ ਗ੍ਰਿਫ਼ਤਾਰ, ਹਥਿਆਰਾਂ ਦੀ ਖੇਪ ਵੀ ਬਰਾਮਦJalandhar News: ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਜੱਗੂ ਭਗਵਾਨਪੁਰੀਆ ਗੈਂਗ ਦੇ ਸ਼ਰਾਰਤੀ ਅਨਸਰ ਸ਼ਹਿਰ ਚ ਕਿਸੇ ਵਾਰਦਾਤ ਦੀ ਯੋਜਨਾ ਬਣਾ ਰਹੇ ਹਨ।
और पढो »

Amritsar News: ਗਰਭਵਤੀ ਪਤਨੀ ਨੂੰ ਜ਼ਿੰਦਾ ਸਾੜਨ ਦਾ ਮਾਮਲਾ- NCW ਦੀ ਚੇਅਰਪਰਸਨ ਨੇ DGP ਤੋਂ ਮੰਗੀ ਰਿਪੋਰਟ, ਕਹੀ ਇਹ ਗੱਲAmritsar News: ਗਰਭਵਤੀ ਪਤਨੀ ਨੂੰ ਜ਼ਿੰਦਾ ਸਾੜਨ ਦਾ ਮਾਮਲਾ- NCW ਦੀ ਚੇਅਰਪਰਸਨ ਨੇ DGP ਤੋਂ ਮੰਗੀ ਰਿਪੋਰਟ, ਕਹੀ ਇਹ ਗੱਲAmritsar Crime News: ਪੁਲਿਸ ਨੇ ਦੱਸਿਆ ਕਿ ਜੌੜੇ ਬੱਚਿਆਂ ਨਾਲ ਗਰਭਵਤੀ ਔਰਤ ਦੀ ਮੌਕੇ ਤੇ ਹੀ ਮੌਤ ਹੋ ਗਈ। ਉਸ ਦਾ ਪਤੀ ਅਜੇ ਫਰਾਰ ਹੈ।
और पढो »

Bathinda News: ਭਾਜਪਾ ਉਮੀਦਵਾਰ ਪਰਮਪਾਲ ਕੌਰ ਮਲੂਕਾ ਦਾ ਵਿਰੋਧ ਕਰ ਰਹੇ ਕਿਸਾਨਾਂ ਨਾਲ ਪੁਲਿਸ ਨੇ ਕੀਤੀ ਖਿੱਚ-ਧੂਹBathinda News: ਭਾਜਪਾ ਉਮੀਦਵਾਰ ਪਰਮਪਾਲ ਕੌਰ ਮਲੂਕਾ ਦਾ ਵਿਰੋਧ ਕਰ ਰਹੇ ਕਿਸਾਨਾਂ ਨਾਲ ਪੁਲਿਸ ਨੇ ਕੀਤੀ ਖਿੱਚ-ਧੂਹBathinda News: ਬਠਿੰਡਾ ਦੇ ਕਸਬਾ ਮੌੜ ਮੰਡੀ ਵਿਖੇ ਭਾਜਪਾ ਦੀ ਉਮੀਦਵਾਰ ਪਰਮਪਾਲ ਕੌਰ ਦੇ ਸਮਾਗਮ ਦਾ ਵਿਰੋਧ ਕਰਨ ਪਹੁੰਚੇ ਕਿਸਾਨਾਂ ਤੇ ਪੁਲਿਸ ਵਿਚਕਾਰ ਧੱਕਾਮੁੱਕੀ ਹੋਈ।
और पढो »



Render Time: 2025-02-19 04:57:34