Jammu Kashmir Phase 1 Election Today: ਜੰਮੂ-ਕਸ਼ਮੀਰ ਵਿੱਚ ਅੱਜ ਪਹਿਲੇ ਪੜਾਅ ਦੀ ਵੋਟਿੰਗ ਸ਼ੁਰੂ, 10 ਸਾਲ ਬਾਅਦ ਹੋ ਰਹੀਆਂ ਵਿਧਾਨ ਸਭਾ ਚੋਣਾਂ

J&K Assembly Polls Phase 1 समाचार

Jammu Kashmir Phase 1 Election Today: ਜੰਮੂ-ਕਸ਼ਮੀਰ ਵਿੱਚ ਅੱਜ ਪਹਿਲੇ ਪੜਾਅ ਦੀ ਵੋਟਿੰਗ ਸ਼ੁਰੂ, 10 ਸਾਲ ਬਾਅਦ ਹੋ ਰਹੀਆਂ ਵਿਧਾਨ ਸਭਾ ਚੋਣਾਂ
Jammu Kashmir Election 2024Jammu Kashmir Phase 1Charan Chunav 20124
  • 📰 Zee News
  • ⏱ Reading Time:
  • 58 sec. here
  • 13 min. at publisher
  • 📊 Quality Score:
  • News: 64%
  • Publisher: 63%

Jammu Kashmir Phase 1 Election Today: ਜੰਮੂ-ਕਸ਼ਮੀਰ ਦੇ ਸੱਤ ਜ਼ਿਲ੍ਹਿਆਂ ਦੀਆਂ 24 ਸੀਟਾਂ ਤੇ ਅੱਜ ਵੋਟਿੰਗ ਹੋ ਰਹੀ ਹੈ। ਵੋਟਿੰਗ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗੀ। ਕੇਂਦਰ ਸ਼ਾਸਤ ਪ੍ਰਦੇਸ਼ ਦੇ 90 ਹਲਕਿਆਂ ਵਿੱਚ 87.09 ਲੱਖ ਵੋਟਰ ਹਨ। ਇਨ੍ਹਾਂ ਵਿੱਚੋਂ 42.6 ਲੱਖ ਔਰਤਾਂ ਹਨ।

Jammu Kashmir Phase 1 Election Today: ਜੰਮੂ-ਕਸ਼ਮੀਰ ਵਿੱਚ ਅੱਜ ਪਹਿਲੇ ਪੜਾਅ ਦੀ ਵੋਟਿੰਗ ਸ਼ੁਰੂ, 10 ਸਾਲ ਬਾਅਦ ਹੋ ਰਹੀਆਂ ਵਿਧਾਨ ਸਭਾ ਚੋਣਾਂ

Jammu Kashmir Phase 1 Election Today: ਜੰਮੂ-ਕਸ਼ਮੀਰ ਦੇ ਸੱਤ ਜ਼ਿਲ੍ਹਿਆਂ ਦੀਆਂ 24 ਸੀਟਾਂ 'ਤੇ ਅੱਜ ਵੋਟਿੰਗ ਹੋ ਰਹੀ ਹੈ। ਵੋਟਿੰਗ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗੀ। ਕੇਂਦਰ ਸ਼ਾਸਤ ਪ੍ਰਦੇਸ਼ ਦੇ 90 ਹਲਕਿਆਂ ਵਿੱਚ 87.09 ਲੱਖ ਵੋਟਰ ਹਨ। ਇਨ੍ਹਾਂ ਵਿੱਚੋਂ 42.6 ਲੱਖ ਔਰਤਾਂ ਹਨ।Pitru Paksha 2024 Pitru Paksha 2024: पितृ पक्ष के दौरान तुलसी से जुड़े इन नियमों का जरूर करें पालन, अनदेखी करने पर हो जाएंगे कंगालCongress Protest: ਕਾਂਗਰਸ ਦਾ ਸੂਬੇ ਭਰ ਵਿੱਚ ਰੋਸ ਪ੍ਰਦਰਸ਼ਨ, ਕਾਨੂੰਨ ਵਿਵਸਥਾ ਨੂੰ ਲੈ ਕੇ ਘੇਰੀ ਸੂਬਾ ਸਰਕਾਰਜੰਮੂ-ਕਸ਼ਮੀਰ ਵਿੱਚ 10 ਸਾਲਾਂ ਬਾਅਦ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਸੱਤ ਜ਼ਿਲ੍ਹਿਆਂ ਦੀਆਂ 24 ਵਿਧਾਨ ਸਭਾ ਸੀਟਾਂ ਲਈ ਅੱਜ ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ।

ਪਹਿਲੇ ਪੜਾਅ ਵਿੱਚ ਸੱਤ ਜ਼ਿਲ੍ਹਿਆਂ ਵਿੱਚ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ 24 ਸੀਟਾਂ 'ਤੇ ਵੋਟਿੰਗ ਹੋਵੇਗੀ। ਜੰਮੂ-ਕਸ਼ਮੀਰ ਵਿੱਚ ਕੁੱਲ 90 ਸੀਟਾਂ ਹਨ, ਜਿਨ੍ਹਾਂ ਵਿੱਚੋਂ 47 ਘਾਟੀ ਵਿੱਚ ਅਤੇ 43 ਜੰਮੂ ਡਿਵੀਜ਼ਨ ਵਿੱਚ ਹਨ। ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਚੋਣ ਕਮਿਸ਼ਨ ਜੰਮੂ-ਕਸ਼ਮੀਰ 'ਚ 3 ਪੜਾਵਾਂ 'ਚ ਵੋਟਿੰਗ ਕਰਵਾ ਰਿਹਾ ਹੈ।ਦੂਜੇ ਪੜਾਅ ਲਈ 25 ਸਤੰਬਰ ਨੂੰ ਅਤੇ ਤੀਜੇ ਅਤੇ ਆਖਰੀ ਪੜਾਅ ਲਈ 1 ਅਕਤੂਬਰ ਨੂੰ ਵੋਟਿੰਗ ਹੋਵੇਗੀ। ਚੋਣਾਂ ਦੇ ਨਤੀਜੇ 8 ਅਕਤੂਬਰ ਨੂੰ ਐਲਾਨੇ ਜਾਣਗੇ। ਚੋਣਾਂ ਦੇ ਪਹਿਲੇ ਪੜਾਅ ਵਿੱਚ, 35,500 ਵਿਦੇਸ਼ੀ ਕਸ਼ਮੀਰੀ ਵੋਟਰ ਜੰਮੂ, ਊਧਮਪੁਰ ਅਤੇ ਦਿੱਲੀ ਵਿੱਚ ਸਥਾਪਤ...

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Jammu Kashmir Election 2024 Jammu Kashmir Phase 1 Charan Chunav 20124 Jammu News Jammu Kashmir Phase 1 Election Today ਵਿਧਾਨ ਸਭਾ ਚੋਣਾਂ ਜੰਮੂ-ਕਸ਼ਮੀਰ ਪਹਿਲੇ ਪੜਾਅ ਵਿਧਾਨ ਸਭਾ ਚੋਣਾਂ 2024 ਜੰਮੂ-ਕਸ਼ਮੀਰ ਚੋਣ 2024 Charan Chunav 24

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Haryana Vidhan Sabha Election: ਚੋਣ ਕਮਿਸ਼ਨ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਦੀ ਤਰੀਕ ਬਦਲੀ, ਇਸ ਦਿਨ ਹੋਵੇਗੀ ਵੋਟਿੰਗHaryana Vidhan Sabha Election: ਚੋਣ ਕਮਿਸ਼ਨ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਦੀ ਤਰੀਕ ਬਦਲੀ, ਇਸ ਦਿਨ ਹੋਵੇਗੀ ਵੋਟਿੰਗHaryana Vidhan Sabha Election: ਚੋਣ ਕਮਿਸ਼ਨ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਦੀ ਤਰੀਕ ਬਦਲੀ, ਇਸ ਦਿਨ ਹੋਵੇਗੀ ਵੋਟਿੰਗ, ਹੁਣ 5 ਅਕਤੂਬਰ ਨੂੰ ਪੈਣਗੀਆਂ ਵੋਟਾਂ ਨਤੀਜਾ 8 ਅਕਤੂਬਰ ਨੂੰ ਆਵੇਗਾ।
और पढो »

Haryana Congress List 2024: ਹਰਿਆਣਾ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ 9 ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀHaryana Congress List 2024: ਹਰਿਆਣਾ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ 9 ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀHaryana Congress: 6 ਸਤੰਬਰ ਨੂੰ ਦੇਰ ਰਾਤ ਕਾਂਗਰਸ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਦੋ ਸੂਚੀਆਂ ਵਿੱਚ 32 ਉਮੀਦਵਾਰਾਂ ਦਾ ਐਲਾਨ ਕੀਤਾ ਸੀ।
और पढो »

Haryana Assembly Election: ਭਾਜਪਾ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀHaryana Assembly Election: ਭਾਜਪਾ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀHaryana Assembly Election: ਪਾਰਟੀ ਨੇ ਨਰਾਇਣਗੜ੍ਹ ਤੋਂ ਪਵਨ ਸੈਣੀ, ਪਿਹੋਵਾ ਤੋਂ ਜੈ ਭਗਵਾਨ, ਪੁੰਡਰੀ ਤੋਂ ਸਤਪਾਲ ਜੰਬਾ, ਅਸੰਤ ਤੋਂ ਯੋਗੇਂਦਰ ਰਾਣਾ, ਗਨੌਰ ਤੋਂ ਦੇਵੇਂਦਰ ਕੌਸ਼ਿਕ, ਰਾਏ ਤੋਂ ਕ੍ਰਿਸ਼ਨ ਗਹਿਲਾਵਤ, ਬੜੌਦਾ ਤੋਂ ਪ੍ਰਦੀਪ ਸਾਂਗਵਾਨ, ਜੁਲਾਨਾ ਤੋਂ ਕੈਪਟਨ ਯੋਗੇਸ਼ ਬੇਰਗੀ ਅਤੇ ਨਰਵਾਣਾ ਤੋਂ ਕੁਸ਼ਨ ਕੁਮਾਰ ਬੇਦੀ ਟਿਕਟ ਦਿੱਤੀ...
और पढो »

Gippy Grewal News: ਪੰਜਾਬੀ ਗਾਇਕ ਗਿੱਪੀ ਗਰੇਵਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੋਹਾਲੀ ਅਦਾਲਤ ਚ ਹੋਏ ਪੇਸ਼Gippy Grewal News: ਪੰਜਾਬੀ ਗਾਇਕ ਗਿੱਪੀ ਗਰੇਵਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੋਹਾਲੀ ਅਦਾਲਤ ਚ ਹੋਏ ਪੇਸ਼Gippy Grewal News: ਗਿੱਪੀ ਗਰੇਵਾਲ ਦੀ ਅੱਜ ਮੋਹਾਲੀ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਜ਼ਰੀਏ ਗਵਾਹੀ ਹੋਈ।
और पढो »

Haryana Assembly elections: ਹਰਿਆਣਾ ਵਿਧਾਨ ਸਭਾ ਚੋਣਾਂ ਲਈ ਆਪ ਨੇ ਉਮੀਦਵਾਰਾਂ ਦੀ ਦੂਜੀ ਸੂਚੀ ਐਲਾਨੀHaryana Assembly elections: ਹਰਿਆਣਾ ਵਿਧਾਨ ਸਭਾ ਚੋਣਾਂ ਲਈ ਆਪ ਨੇ ਉਮੀਦਵਾਰਾਂ ਦੀ ਦੂਜੀ ਸੂਚੀ ਐਲਾਨੀHaryana Assembly elections: 1991 ਵਿੱਚ ਚੌਧਰੀ ਦੇਵੀ ਲਾਲ ਨੇ ਹਿਸਾਰ ਜ਼ਿਲ੍ਹੇ ਦੇ ਘਿਰਾਈ ਹਲਕੇ ਤੋਂ ਚੋਣ ਲੜੀ ਸੀ। ਛਤਰਪਾਲ ਉਦੋਂ ਕਾਂਗਰਸ ਉਮੀਦਵਾਰ ਵਜੋਂ ਜਿੱਤੇ ਸਨ। ਛਤਰਪਾਲ ਸਿੰਘ ਨੇ ਕਿਹਾ ਕਿ ਵਾਰ-ਵਾਰ ਨਜ਼ਰਅੰਦਾਜ਼ ਕੀਤੇ ਜਾਣ ਤੇ ਵਰਕਰਾਂ ਦੇ ਰੋਹ ਨੂੰ ਦੇਖਦਿਆਂ ਉਨ੍ਹਾਂ ਭਾਜਪਾ ਛੱਡਣ ਦਾ ਫੈਸਲਾ ਕੀਤਾ...
और पढो »

Ferozepur News: ਬਾਈਕ ਸਵਾਰ 2 ਬਦਮਾਸ਼ਾਂ ਨੇ ਕਾਰ ਤੇ ਕੀਤੀ ਅੰਨ੍ਹੇਵਾਹ ਫਾਇਰਿੰਗ, ਇਕੋ ਪਰਿਵਾਰ ਦੇ 3 ਜੀਆਂ ਦੀ ਮੌਤFerozepur News: ਬਾਈਕ ਸਵਾਰ 2 ਬਦਮਾਸ਼ਾਂ ਨੇ ਕਾਰ ਤੇ ਕੀਤੀ ਅੰਨ੍ਹੇਵਾਹ ਫਾਇਰਿੰਗ, ਇਕੋ ਪਰਿਵਾਰ ਦੇ 3 ਜੀਆਂ ਦੀ ਮੌਤFerozepur News: ਮਿਲੀ ਜਾਣਕਾਰੀ ਅਨੁਸਾਰ ਇਕ ਪਰਿਵਾਰ ਦੇ 3 ਲੋਕਾਂ ਦੀ ਮੌਤ ਹੋ ਗਈ ਹੈ। ਕਤਲ ਦੀ ਜਾਣਕਾਰੀ ਮਿਲਦੇ ਸਾਰ ਹੀ ਪੁਲਿਸ ਮੌਕੇ ਉੱਤੇ ਪੁਹੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
और पढो »



Render Time: 2025-02-21 05:10:00