Jathedar Raghbir Singh: ਜਥੇਦਾਰ ਰਘਬੀਰ ਸਿੰਘ ਦਾ ਬਿਆਨ; ਕਿਹਾ ਹਵਾਈ ਅੱਡਿਆਂ ਤੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਨਣ ਤੋਂ ਰੋਕਣਾ ਧਾਰਮਿਕ ਹਮਲਾ

Jathedar Raghbir Singh समाचार

Jathedar Raghbir Singh: ਜਥੇਦਾਰ ਰਘਬੀਰ ਸਿੰਘ ਦਾ ਬਿਆਨ; ਕਿਹਾ ਹਵਾਈ ਅੱਡਿਆਂ ਤੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਨਣ ਤੋਂ ਰੋਕਣਾ ਧਾਰਮਿਕ ਹਮਲਾ
Sikh EmployeesAirportsKirpan
  • 📰 Zee News
  • ⏱ Reading Time:
  • 28 sec. here
  • 20 min. at publisher
  • 📊 Quality Score:
  • News: 77%
  • Publisher: 63%

Jathedar Raghbir Singh: 30 ਅਕਤੂਬਰ ਨੂੰ ਬਿਊਰੋ ਆਫ਼ ਸਿਵਲ ਏਵੀਏਸ਼ਨ (ਬੀਸੀਏਐਸ) ਨੇ ਭਾਰਤੀ ਹਵਾਈ ਅੱਡਿਆਂ ਤੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਨਾ ਪਹਿਨਣ ਲਈ ਹੁਕਮ ਜਾਰੀ ਕੀਤੇ ਸਨ।

Jathedar Raghbir Singh : ਜਥੇਦਾਰ ਰਘਬੀਰ ਸਿੰਘ ਦਾ ਬਿਆਨ; ਕਿਹਾ ਹਵਾਈ ਅੱਡਿਆਂ 'ਤੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਨਣ ਤੋਂ ਰੋਕਣਾ ਧਾਰਮਿਕ ਹਮਲਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਭਾਰਤ ਦੇ ਸਿਵਲ ਏਵੀਏਸ਼ਨ ਸੁਰੱਖਿਆ ਬਿਊਰੋ ਵੱਲੋਂ ਦੇਸ਼ ਦੇ ਹਵਾਈ ਅੱਡਿਆਂ ਉਤੇ ਸੁਰੱਖਿਆ ਸੇਵਾਵਾਂ 'ਚ ਨੌਕਰੀ ਕਰਨ ਵਾਲੇ ਅੰਮ੍ਰਿਤਧਾਰੀ ਕਰਮਚਾਰੀਆਂ ਵਿਰੁੱਧ ਕਿਰਪਾਨ ਪਹਿਨਣ ਉਤੇ ਪਾਬੰਦੀ ਦੇ ਜਾਰੀ ਕੀਤੇ ਆਦੇਸ਼ ਨੂੰ ਸਿੱਖ ਕੌਮ ਦੀ ਧਾਰਮਿਕ ਆਜ਼ਾਦੀ ਉਤੇ ਹਮਲਾ ਕਰਾਰ ਦਿੱਤਾ ਹੈ। ਇਸ ਕਰਕੇ ਭਾਰਤ ਦੇ ਹਵਾਈ ਅੱਡਿਆਂ ਉਤੇ ਨੌਕਰੀ ਕਰਨ ਵਾਲੇ ਅੰਮ੍ਰਿਤਧਾਰੀ ਕਰਮਚਾਰੀਆਂ ਨੂੰ ਕਿਰਪਾਨ ਧਾਰਨ ਕਰਨ ਤੋਂ ਰੋਕਿਆ ਜਾਣਾ, ਜਿੱਥੇ ਅਸਿੱਧੇ ਤੌਰ ਉਤੇ ਸਿੱਖਾਂ ਨੂੰ ਦੇਸ਼ ਦੀਆਂ ਵੱਖ-ਵੱਖ ਸੇਵਾਵਾਂ ਤੋਂ ਵਾਂਝੇ ਕਰਨ ਤੁਲ ਹੈ, ਉੱਥੇ ਸਿੱਖਾਂ ਦੀ ਧਾਰਮਿਕ ਆਜ਼ਾਦੀ ਉਤੇ ਸਿੱਧਾ ਤੇ ਅਸਹਿਣਯੋਗ ਹਮਲਾ ਹੈ।

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Sikh Employees Airports Kirpan Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

SGPC News: ਹਵਾਈ ਅੱਡਿਆਂ ਤੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਨਣ ਤੋਂ ਰੋਕਣ ਦਾ ਐਡਵੋਕੇਟ ਧਾਮੀ ਨੇ ਲਿਆ ਨੋਟਿਸSGPC News: ਹਵਾਈ ਅੱਡਿਆਂ ਤੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਨਣ ਤੋਂ ਰੋਕਣ ਦਾ ਐਡਵੋਕੇਟ ਧਾਮੀ ਨੇ ਲਿਆ ਨੋਟਿਸSGPC News: ਭਾਰਤ ਸਰਕਾਰ ਨੂੰ ਇਹ ਕਦੇ ਵੀ ਨਹੀਂ ਭੁੱਲਣਾ ਚਾਹੀਦਾ ਕਿ ਇਸ ਦੇਸ਼ ਦੀ ਅਜ਼ਾਦੀ ਲਈ ਸਿੱਖਾਂ ਦੀਆਂ ਵੱਡੀਆਂ ਕੁਰਬਾਨੀਆਂ ਹਨ।
और पढो »

Giani Harpreet Singh resign: ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਨਾ ਮਨਜ਼ੂਰ ਕੀਤਾ ਜਾਵੇ : ਜਥੇਦਾਰ ਵਡਾਲਾGiani Harpreet Singh resign: ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਨਾ ਮਨਜ਼ੂਰ ਕੀਤਾ ਜਾਵੇ : ਜਥੇਦਾਰ ਵਡਾਲਾGiani Harpreet Singh resign: ਇਸ ਤੋਂ ਇਲਾਵਾ ਜਥੇਦਾਰ ਵਡਾਲਾ ਨੇ ਕਿਹਾ ਸਿੰਘ ਸਾਹਿਬਾਨਾਂ ਨੇ ਬੀਤੇ ਦਿਨ ਵਿਰਸਾ ਸਿੰਘ ਵਲਟੋਹਾ ਵੱਲੋਂ ਦਿੱਤੀਆਂ ਜਾ ਰਹੀਆਂ ਧਮਕੀਆਂ ਦਾ ਜ਼ਿਕਰ ਕੀਤਾ ਸੀ
और पढो »

Giani Harpreet Singh Resigned: ਗਿ.ਹਰਪ੍ਰੀਤ ਸਿੰਘ ਦੇ ਹੱਕ ਚ ਉੱਤਰੇ SGPC ਮੈਂਬਰ, ਕਹੀ ਵੱਡੀ ਗੱਲGiani Harpreet Singh Resigned: ਗਿ.ਹਰਪ੍ਰੀਤ ਸਿੰਘ ਦੇ ਹੱਕ ਚ ਉੱਤਰੇ SGPC ਮੈਂਬਰ, ਕਹੀ ਵੱਡੀ ਗੱਲGiani Harpreet Singh Resigned: ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ SGPC ਨੂੰ ਹੁਕਮ ਜਾਰੀ ਕੀਤਾ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਪ੍ਰਵਾਨ ਨਾ ਕੀਤਾ ਜਾਵੇ।
और पढो »

Chandigarh News: ਜ਼ਿਲ੍ਹਾ ਅਦਾਲਤ ਵੱਲੋਂ ਬਿਕਰਮ ਮਜੀਠੀਆ ਨੂੰ ਸਖ਼ਤ ਹੁਕਮ ਜਾਰੀ, OSD ਰਾਜਬੀਰ ਘੁੰਮਣ ਖਿਲਾਫ਼ ਬਿਆਨਬਾਜ਼ੀ ’ਤੇ ਲਾਈ ਰੋਕChandigarh News: ਜ਼ਿਲ੍ਹਾ ਅਦਾਲਤ ਵੱਲੋਂ ਬਿਕਰਮ ਮਜੀਠੀਆ ਨੂੰ ਸਖ਼ਤ ਹੁਕਮ ਜਾਰੀ, OSD ਰਾਜਬੀਰ ਘੁੰਮਣ ਖਿਲਾਫ਼ ਬਿਆਨਬਾਜ਼ੀ ’ਤੇ ਲਾਈ ਰੋਕChandigarh News: ਅਦਾਲਤ ਨੇ ਮਜੀਠੀਆ ਵੱਲੋਂ ਦਿੱਤੇ ਬਿਆਨਾਂ ਤੇ ਰੋਕ ਲਗਾਉਂਦਿਆਂ ਉਨ੍ਹਾਂ ਨੂੰ ਸਾਰੇ ਜਨਤਕ ਪਲੇਟਫਾਰਮਾਂ ਤੇ ਰਾਜਬੀਰ ਸਿੰਘ ਖ਼ਿਲਾਫ਼ ਬਿਆਨ ਦੇਣ ਤੋਂ ਰੋਕ ਦਿੱਤਾ ਹੈ।
और पढो »

Virsa Singh Valtoha: ਸਿੰਘ ਸਾਹਿਬਾਨਾਂ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਸ੍ਰੋਮਣੀ ਅਕਾਲੀ ਦਲ ਵਿੱਚੋਂ ਬਾਹਰ ਕੱਢਣ ਦੇ ਹੁਕਮVirsa Singh Valtoha: ਸਿੰਘ ਸਾਹਿਬਾਨਾਂ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਸ੍ਰੋਮਣੀ ਅਕਾਲੀ ਦਲ ਵਿੱਚੋਂ ਬਾਹਰ ਕੱਢਣ ਦੇ ਹੁਕਮVirsa Singh Valtoha: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਸ੍ਰੀ ਅਕਾਲ ਤਖ਼ਤ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।
और पढो »

Panchayat Election 2024: ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਾਤਾ ਤੇ ਪਿਤਾ ਨਾਲ ਆਪਣੇ ਜੱਦੀ ਪਿੰਡ ਗੰਭੀਰਪੁਰ ਵਿਖੇ ਪਾਈ ਆਪਣੀ ਵੋਟPanchayat Election 2024: ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਾਤਾ ਤੇ ਪਿਤਾ ਨਾਲ ਆਪਣੇ ਜੱਦੀ ਪਿੰਡ ਗੰਭੀਰਪੁਰ ਵਿਖੇ ਪਾਈ ਆਪਣੀ ਵੋਟHarjot Singh Bains cast his vote: ਇਸ ਮੌਕੇ ਉਹਨਾਂ ਵੋਟ ਪਾਉਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਅੱਜ ਪੰਚਾਇਤੀ ਚੋਣਾਂ ਵਿੱਚ ਵੋਟਰਾਂ ਦਾ ਪੂਰਨ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
और पढो »



Render Time: 2025-02-19 08:08:10