Khanna News: ਖੰਨਾ ਨੇੜੇ ਦਿੱਲੀ ਪਠਾਨਕੋਟ ਐਕਸਪ੍ਰੈਸ ਤੇ ਪੱਥਰਬਾਜ਼ੀ, ਪਾਣੀਪਤ ਦਾ ਇੱਕ ਯਾਤਰੀ ਜ਼ਖ਼ਮੀ

Punjabi News समाचार

Khanna News: ਖੰਨਾ ਨੇੜੇ ਦਿੱਲੀ ਪਠਾਨਕੋਟ ਐਕਸਪ੍ਰੈਸ ਤੇ ਪੱਥਰਬਾਜ਼ੀ, ਪਾਣੀਪਤ ਦਾ ਇੱਕ ਯਾਤਰੀ ਜ਼ਖ਼ਮੀ
Zee Punjabi NewsZee News PunjabPunjab News Today
  • 📰 Zee News
  • ⏱ Reading Time:
  • 16 sec. here
  • 19 min. at publisher
  • 📊 Quality Score:
  • News: 69%
  • Publisher: 63%

Khanna News: ਜਾਣਕਾਰੀ ਅਨੁਸਾਰ ਯੁਵਰਾਜ ਸਿੰਘ ਆਪਣੀ ਮਾਤਾ ਸੁਖਵਿੰਦਰ ਕੌਰ ਅਤੇ ਰਿਸ਼ਤੇਦਾਰ ਕਵਲਜੀਤ ਸਿੰਘ ਨਾਲ ਰੇਲਗੱਡੀ ਨੰਬਰ 22430 ਦਿੱਲੀ ਪਠਾਨਕੋਟ ਐਕਸਪ੍ਰੈਸ ਦੀ ਬੋਗੀ ਨੰਬਰ ਡੀ-2 ਵਿੱਚ ਸਫ਼ਰ ਕਰ ਰਿਹਾ ਸੀ।

Khanna News: raksha bandhan 2024Priyanka Chopra birthdaySmriti Mandhana BirthdayHealth News Punjabiਅੰਮ੍ਰਿਤਸਰ ਤੋਂ ਨਵੀਂ ਦਿੱਲੀ ਜਾ ਰਹੀ ਦਿੱਲੀ ਪਠਾਨਕੋਟ ਐਕਸਪ੍ਰੈਸ 'ਤੇ ਪੱਥਰ ਮਾਰੇ ਗਏ। ਇਹ ਘਟਨਾ ਲੁਧਿਆਣਾ ਤੇ ਖੰਨਾ ਵਿਚਕਾਰ ਦੋਰਾਹਾ ਰੇਲਵੇ ਸਟੇਸ਼ਨ ਨੇੜੇ ਵਾਪਰੀ। ਇਕ ਪੱਥਰ ਬੋਗੀ ਦੀ ਖਿੜਕੀ ਦਾ ਸ਼ੀਸ਼ਾ ਤੋੜ ਕੇ ਯਾਤਰੀ ਦੇ ਮੂੰਹ ਉਤੇ ਜਾ ਵੱਜਿਆ। ਪਾਣੀਪਤ ਦਾ ਰਹਿਣ ਵਾਲਾ ਇਹ ਯਾਤਰੀ ਜ਼ਖ਼ਮੀ ਹੋ ਗਿਆ। ਜਿਸਨੂੰ ਸਰਹਿੰਦ ਰੇਲਵੇ ਸਟੇਸ਼ਨ ਉਤੇ ਉਤਾਰ ਕੇ ਫਤਿਹਗੜ੍ਹ ਸਾਹਿਬ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਉਣਾ ਪਿਆ। ਜ਼ਖਮੀ ਯੁਵਰਾਜ ਸਿੰਘ ਦੇ ਦੰਦ ਟੁੱਟ ਗਏ ਹਨ ਅਤੇ ਬੁੱਲ੍ਹਾਂ 'ਤੇ...

ਲੁਧਿਆਣਾ ਵਿੱਚ ਰੁਕਣ ਤੋਂ ਬਾਅਦ ਟਰੇਨ ਦਾ ਸਰਹਿੰਦ ਸਟੌਪੇਜ਼ ਹੈ। ਜਿਵੇਂ ਹੀ ਰੇਲਗੱਡੀ ਦੋਰਾਹਾ ਰੇਲਵੇ ਸਟੇਸ਼ਨ ਤੋਂ ਲੰਘੀ ਤਾਂ ਬਾਹਰੋਂ ਇੱਕ ਪੱਥਰ ਸ਼ੀਸ਼ਾ ਤੋੜਦਾ ਹੋਇਆ ਯੁਵਰਾਜ ਦੇ ਮੂੰਹ 'ਤੇ ਵੱਜਿਆ। ਯੁਵਰਾਜ ਦੇ ਦੰਦ ਟੁੱਟ ਗਏ ਤੇ ਬੁੱਲ੍ਹਾਂ 'ਤੇ ਗੰਭੀਰ ਸੱਟਾਂ ਕਾਰਨ ਕਾਫੀ ਖੂਨ ਵਹਿ ਗਿਆ ਸੀ। ਯੁਵਰਾਜ ਦਾ ਰਿਸ਼ਤੇਦਾਰ ਕਵਲਜੀਤ ਸਿੰਘ ਟਰੇਨ ਗਾਰਡ ਕੋਲ ਗਿਆ।

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ Train Stone Pelting Dohara News Delhi Pathankot Express

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Arvind Kejriwal: ਜੇਲ੍ਹ ਚੋਂ ਬਾਹਰ ਨਹੀਂ ਆਉਣਗੇ ਅਰਵਿੰਦ ਕੇਜਰੀਵਾਲ, HC ਨੇ ਹੇਠਲੀ ਅਦਾਲਤ ਦੇ ਫੈਸਲੇ ਤੇ ਲਗਾਈ ਰੋਕArvind Kejriwal: ਜੇਲ੍ਹ ਚੋਂ ਬਾਹਰ ਨਹੀਂ ਆਉਣਗੇ ਅਰਵਿੰਦ ਕੇਜਰੀਵਾਲ, HC ਨੇ ਹੇਠਲੀ ਅਦਾਲਤ ਦੇ ਫੈਸਲੇ ਤੇ ਲਗਾਈ ਰੋਕArvind Kejriwal Update: ਸ਼ੁੱਕਰਵਾਰ ਨੂੰ ਈਡੀ ਨੇ ਹੇਠਲੀ ਅਦਾਲਤ ਦੇ ਇਸ ਫੈਸਲੇ ਵਿਰੁੱਧ ਦਿੱਲੀ ਹਾਈ ਕੋਰਟ ਦਾ ਰੁਖ ਕੀਤਾ। ਹੁਣ ਹਾਈਕੋਰਟ ਨੇ ਕੇਜਰੀਵਾਲ ਦੀ ਜ਼ਮਾਨਤ ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ।
और पढो »

Amritsar News: ਖੇਤ ਵਿਚੋਂ ਪਾਣੀ ਕੱਢਣ ਨੂੰ ਲੈ ਕੇ ਕਿਸਾਨ ਦਾ ਕਤਲ, ਇੱਕ ਨੌਜਵਾਨ ਗੰਭੀਰ ਜਖ਼ਮੀAmritsar News: ਖੇਤ ਵਿਚੋਂ ਪਾਣੀ ਕੱਢਣ ਨੂੰ ਲੈ ਕੇ ਕਿਸਾਨ ਦਾ ਕਤਲ, ਇੱਕ ਨੌਜਵਾਨ ਗੰਭੀਰ ਜਖ਼ਮੀAmritsar News: ਮ੍ਰਿਤਕ ਦੇ ਭਤੀਜੇ ਗੁਰਭੇਜ ਸਿੰਘ ਅਤੇ ਪਿੰਡ ਲੱਖੂਵਾਲ ਦੇ ਸਰਪੰਚ ਕੁਲਦੀਪ ਸਿੰਘ ਨੇ ਦੱਸਿਆ ਕਿ ਖੇਤ ਚੋਂਂ ਪਾਣੀ ਕੱਢਣ ਨੂੰ ਲੈ ਕੇ ਪਿੰਡ ਦੇ ਹੀ ਕੁਝ ਲੋਕਾਂ ਨਾਲ ਗੁਰਦੇਵ ਸਿੰਘ ਅਤੇ ਉਸਦੇ ਭਤੀਜੇ ਉੱਪਰ ਇਨ੍ਹਾਂ ਲੋਕਾਂ ਵੱਲੋਂ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਹੈ।
और पढो »

Patiala News: ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ, ਪਿਓ-ਪੁੱਤ ਸਣੇ ਤਿੰਨ ਦੀ ਮੌਤPatiala News: ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ, ਪਿਓ-ਪੁੱਤ ਸਣੇ ਤਿੰਨ ਦੀ ਮੌਤPatiala News: ਰਾਜਪੁਰਾ ਦੀ ਸਿਵਲ ਹਸਪਤਾਲ ਵਿੱਚ ਹਰਜਿੰਦਰ ਸਿੰਘ ਤੇ ਉਨ੍ਹਾਂ ਦੇ ਦੋ ਸਾਥੀਆਂ ਨੂੰ ਪਟਿਆਲਾ ਤੇ ਇੱਕ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ।
और पढो »

Amritsar Positive Story: ਨੌਜਵਾਨਾਂ ਲਈ ਮਿਸਾਲ ਬਣੇ ਇਹ ਬਜ਼ੁਰਗ ਨਿਹੰਗ ਸਿੰਘ! ਕਰ ਰਹੇ ਹਨ ਇਹ ਕੰਮ...Amritsar Positive Story: ਨੌਜਵਾਨਾਂ ਲਈ ਮਿਸਾਲ ਬਣੇ ਇਹ ਬਜ਼ੁਰਗ ਨਿਹੰਗ ਸਿੰਘ! ਕਰ ਰਹੇ ਹਨ ਇਹ ਕੰਮ...Amritsar inspirational story: ਇੱਕ ਬਜ਼ੁਰਗ ਨਿਹੰਗ ਸਿੰਘ ਆਪਣੇ ਹੱਥ ਨਾਲ ਕਿਰਤ ਕਰਕੇ ਖੁਦ ਦਾ ਅਤੇ ਘਰ ਦਾ ਗੁਜ਼ਾਰਾ ਕਰ ਰਿਹਾ ਹੈ ਅਤੇ ਮਿਹਨਤ ਕਰਕੇ ਲੋਕਾਂ ਲਈ ਮਿਸਾਲ ਰਿਹਾ ਹੈ।
और पढो »

Ajnala News: ਅਜਨਾਲਾ ਦੇ ਇਸ ਸਿਵਲ ਹਸਪਤਾਲ ਚ ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰਾਂ ਨੇ ਕੀਤਾ ਹੰਗਾਮਾAjnala News: ਅਜਨਾਲਾ ਦੇ ਇਸ ਸਿਵਲ ਹਸਪਤਾਲ ਚ ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰਾਂ ਨੇ ਕੀਤਾ ਹੰਗਾਮਾAjnala News: ਡਾਕਟਰਾਂ ਤੇ ਪੋਸਟਮਾਰਟਮ ਕਰਨ ਦੌਰਾਨ ਹੇਰਫੇਰ ਕਰਨ ਦੇ ਲਗਾਏ ਦੋਸ਼, ਮਾਮਲਾ ਬੀਤੇ ਕੱਲ ਜਮੀਨ ਨੂੰ ਲੈ ਹੋਏ ਝਗੜੇ ਦਾ ਹੈ ਅਤੇ ਇਸ ਦੌਰਾਨ ਦੋ ਵਿਅਕਤੀਆਂ ਦੀ ਮੌਤ ਹੋ ਗਈ।
और पढो »

Gurdaspur News: ਗੁਰਸਾਦਪੁਰ ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ; ਪਰਿਵਾਰ ਨੇ ਲੜਕੇ ਦੇ ਦੋਸਤਾਂ ਤੇ ਲਗਾਏ ਦੋਸ਼Gurdaspur News: ਗੁਰਸਾਦਪੁਰ ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ; ਪਰਿਵਾਰ ਨੇ ਲੜਕੇ ਦੇ ਦੋਸਤਾਂ ਤੇ ਲਗਾਏ ਦੋਸ਼Gurdaspur News: ਉਨ੍ਹਾਂ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਇਨਸਾਫ ਦਿੱਤਾ ਜਾਵੇ ਤੇ ਜਿਨ੍ਹਾਂ ਨੇ ਉਸਦੇ ਬੇਟੇ ਨੂੰ ਨਸ਼ੇ ਦਾ ਟੀਕਾ ਲਗਾਇਆ ਹੈ ਉਨ੍ਹਾਂ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।
और पढो »



Render Time: 2025-02-19 22:13:40