Khanna News: ਯੂਨੀਅਨ ਦੇ ਪ੍ਰਧਾਨ ਹਰਪਾਲ ਸਿੰਘ ਨੇ ਕਿਹਾ ਕਿ ਉਹ ਆਪਣਾ ਹੱਕ ਲੈ ਕੇ ਰਹਿਣਗੇ, ਕਿਉਂਕਿ ਤੀਜੀ ਪੀੜ੍ਹੀ ਸਫ਼ਾਈ ਦੇ ਕੰਮ ਵਿੱਚ ਲੱਗੀ ਹੋਈ ਹੈ।
Bhaiyya Ji OTT Release: जल्द रिलीज होने वाली है मनोज बाजपेयी की लेटेस्ट फिल्म 'भैया जी', आइए जानें अभिनेता के बारे में कम ज्ञात तथ्यUnion Budget 2024: वित्त मंत्री निर्मला सीतारमण बजट-डे पर पहनी ऑफ व्हाइट साड़ी, देखें तस्वीरेंHimachal MLA Oath Ceremony
HP MLA Oath Ceremony: हिमाचल विधानसभा में नवनिर्वाचित तीनों विधायकों ने ली शपथ, विधानसभा में बनी ऐतिहासिक जोड़ी ਖੰਨਾ ਨਗਰ ਕੌਂਸਲ ਦੇ ਸਫਾਈ ਸੇਵਕਾਂ ਤੇ ਸੀਵਰਮੈਨਾਂ ਨੇ ਠੇਕੇਦਾਰੀ ਸਿਸਟਮ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਹ ਮੁਲਾਜ਼ਮ ਸੜਕਾਂ ਉਤੇ ਆ ਗਏ। ਲਲਹੇੜੀ ਰੋਡ ਚੌਕ ਵਿੱਚ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ ਗਈ। ਸਫਾਈ ਸੇਵਕ ਘਰ-ਘਰ ਜਾ ਕੇ ਕੂੜਾ ਚੁੱਕਣ ਦੀ ਮੁਹਿੰਮ ਦੇ ਵਿਰੋਧ ਵਿੱਚ ਹਨ।
ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਨੈਸ਼ਨਲ ਹਾਈਵੇਅ ਉਤੇ ਕੂੜਾ ਸੁੱਟਣਾ ਬੰਦ ਕਰ ਦੇਣਗੇ। ਸਫਾਈ ਮਜ਼ਦੂਰ ਕਾਮੇ ਗਰਿਮਾ ਬਚਾਓ ਸੰਘਰਸ਼ ਮੋਰਚਾ ਦੇ ਬੈਨਰ ਹੇਠ ਸੰਘਰਸ਼ ਸ਼ੁਰੂ ਕੀਤਾ ਹੈ। ਜਿਸ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਨੇ ਵੀ ਸ਼ਮੂਲੀਅਤ ਕੀਤੀ।ਚੇਅਰਮੈਨ ਰਾਜੀਵ ਕੁਮਾਰ ਨੇ ਕਿਹਾ ਕਿ ਨਗਰ ਕੌਂਸਲ ਦੇ ਠੇਕੇਦਾਰ ਆਪਣੀ ਮਰਜ਼ੀ ਅਨੁਸਾਰ ਕੰਮ ਕਰਵਾਉਂਦੇ ਹਨ। ਮਹਿਲਾ ਸਫ਼ਾਈ ਕਰਮਚਾਰੀਆਂ ਨਾਲ ਬਦਸਲੂਕੀ ਵੀ ਕੀਤੀ ਜਾਂਦੀ ਹੈ। 3 ਕਿਲੋਮੀਟਰ ਤੱਕ ਕੂੜਾ ਰਿਕਸ਼ੇ ਵਿੱਚ ਲੈ ਕੇ ਜਾਣਾ ਪੈਂਦਾ ਹੈ। ਹੁਣ ਨਗਰ ਕੌਂਸਲ ਨੇ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰਕੇ ਕਰੋੜਾਂ ਰੁਪਏ ਦੀ ਸਰਕਾਰੀ...
ਠੇਕੇਦਾਰ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰ ਰਹੇ ਹਨ। ਮਸ਼ੀਨਰੀ ਨੂੰ ਨਿੱਜੀ ਕੰਮ ਵਿੱਚ ਵੀ ਵਰਤਿਆ ਜਾਂਦਾ ਹੈ। ਮਸ਼ੀਨਰੀ ਦੀ ਸਾਂਭ-ਸੰਭਾਲ ਨਹੀਂ ਕੀਤੀ ਜਾਂਦੀ। ਇਸ ਤੋਂ ਇਲਾਵਾ ਕੂੜੇ ਦੇ ਡੰਪ ਹਟਾਏ ਗਏ ਹਨ ਅਤੇ ਸਫ਼ਾਈ ਕਰਮਚਾਰੀਆਂ ਨੂੰ ਕੂੜਾ ਸੁੱਟਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਕਈ ਸਫ਼ਾਈ ਕਰਮਚਾਰੀਆਂ ਦਾ ਰੁਜ਼ਗਾਰ ਖੋਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਚਹੇਤਿਆਂ ਨੂੰ ਐਡਜਸਟ ਕੀਤਾ ਜਾ ਰਿਹਾ ਹੈ। ਉਨ੍ਹਾਂ ਦੇ ਨਾਂ ਸਫ਼ਾਈ ਸੇਵਕਾਂ ਦੀ ਲਿਸਟ ਵਿੱਚ ਪਾ ਕੇ ਦਫਤਰੀ ਅਤੇ ਨਿੱਜੀ ਕੰਮ ਲਏ ਜਾਂਦੇ ਹਨ। ਇਹ ਬਹੁਤ ਵੱਡਾ ਘਪਲਾ ਹੈ। ਇਸ ਦੀ ਵੀ ਜਾਂਚ ਹੋਣੀ ਚਾਹੀਦੀ ਹੈ।ਯੂਨੀਅਨ ਦੇ ਪ੍ਰਧਾਨ ਹਰਪਾਲ ਸਿੰਘ ਨੇ ਕਿਹਾ ਕਿ ਉਹ...
Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ Sewer Man Protest Khanna Protest
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Sutlej River: ਮੰਦਰ ਚ ਮੱਥਾ ਟੇਕਣ ਆਏ ਮਾਤਾ ਪਿਤਾ, ਸਤਲੁਜ ਦਰਿਆ ਚ ਰੁੜ ਗਈ ਡੇਢ ਸਾਲ ਦੀ ਬੱਚੀSutlej River News: ਮੱਥਾ ਟੇਕਣ ਤੋਂ ਬਾਅਦ ਦਰਿਆ ਵਿੱਚ ਨਹਾਉਣ ਵੇਲੇ ਹੋਇਆ ਹਾਦਸਾ। ਮੰਦਰ ਚ ਮੱਥਾ ਟੇਕਣ ਆਏ ਮਾਤਾ ਪਿਤਾ, ਸਤਲੁਜ ਦਰਿਆ ਚ ਰੁੜ ਗਈ ਡੇਢ ਸਾਲ ਦੀ ਬੱਚੀ।
और पढो »
Khanna News: ਖੰਨਾ ਨੇੜੇ ਦਿੱਲੀ ਪਠਾਨਕੋਟ ਐਕਸਪ੍ਰੈਸ ਤੇ ਪੱਥਰਬਾਜ਼ੀ, ਪਾਣੀਪਤ ਦਾ ਇੱਕ ਯਾਤਰੀ ਜ਼ਖ਼ਮੀKhanna News: ਜਾਣਕਾਰੀ ਅਨੁਸਾਰ ਯੁਵਰਾਜ ਸਿੰਘ ਆਪਣੀ ਮਾਤਾ ਸੁਖਵਿੰਦਰ ਕੌਰ ਅਤੇ ਰਿਸ਼ਤੇਦਾਰ ਕਵਲਜੀਤ ਸਿੰਘ ਨਾਲ ਰੇਲਗੱਡੀ ਨੰਬਰ 22430 ਦਿੱਲੀ ਪਠਾਨਕੋਟ ਐਕਸਪ੍ਰੈਸ ਦੀ ਬੋਗੀ ਨੰਬਰ ਡੀ-2 ਵਿੱਚ ਸਫ਼ਰ ਕਰ ਰਿਹਾ ਸੀ।
और पढो »
Ludhiana News: ਲੁਧਿਆਣਾ ਚ ਮੋਟਰਸਾਈਕਲ ਅਤੇ ਐਕਟਿਵਾ ਵਿਚਾਲੇ ਟੱਕਰ, ਦੋ ਨੌਜਵਾਨ ਆਪਸ ‘ਚ ਭਿਗੜੇ ਚੱਲੀਆਂ ਗੋਲੀਆਂLudhiana News: ਮੋਟਰਸਾਈਕਲ ਅਤੇ ਐਕਟਿਵਾ ਦੀ ਟੱਕਰ ਤੋਂ ਬਾਅਦ ਦੋਹਾਂ ਚਾਲਕਾਂ ਚ ਝਗੜਾ ਹੋ ਗਿਆ। ਜਿਸ ਤੋਂ ਬਾਅਦ ਐਕਟਿਵਾ ਸਵਾਰ ਨੌਜਵਾਨ ਨੇ ਸੜਕ ਤੇ ਹੀ ਮੋਟਰਸਾਈਕਲ ਸਵਾਰ ਨੂੰ ਥੱਪੜ ਮਾਰ ਦਿੱਤਾ।
और पढो »
Ludhiana News: ਮਾਨਸੂਨ ਦੇ ਪਹਿਲੇ ਮੀਂਹ ਨੇ ਪ੍ਰਸ਼ਾਸਨ ਦੇ ਪ੍ਰਬੰਧਾਂ ਦੀ ਖੋਲ੍ਹੀ ਪੋਲ; ਥੋੜ੍ਹਾ ਸਮਾਂ ਪਏ ਮੀਂਹ ਨਾਲ ਜਲਥਲ ਹੋਇਆ ਲੁਧਿਆਣਾLudhiana News: ਅੱਜ ਪਏ ਮੀਂਹ ਕਾਰਨ ਸੜਕਾਂ ਉਤੇ ਪਾਣੀ ਭਰਨ ਦੀ ਸਥਿਤੀ ਬਣੀ ਹੋਈ ਹੈ। ਨਿਗਮ ਦਾ ਡਰੇਨੇਜ ਸਿਸਟਮ ਫੇਲ੍ਹ ਹੁੰਦਾ ਨਜ਼ਰ ਆਇਆ।
और पढो »
Gurdaspur News: ਆਰਜ਼ੀ ਪੁਲ ਚੁੱਕਣ ਕਾਰਨ 7 ਪਿੰਡਾਂ ਦਾ ਦੇਸ਼ ਨਾਲੋਂ ਟੁੱਟਿਆ ਸੰਪਰਕGurdaspur News: ਜੇਕਰ ਰਾਵੀ ਦਰਿਆ ਚ ਪਾਣੀ ਦਾ ਵਹਾਅ ਜ਼ਿਆਦਾ ਹੁੰਦਾ ਹੈ ਤਾਂ ਇਹ ਕਿਸ਼ਤੀ ਵੀ ਰੁਕ ਜਾਂਦੀ ਹੈ ਅਤੇ ਲੋਕ ਚਾਰ ਮਹੀਨੇ ਤੱਕ ਟਾਪੂ ਤੇ ਬੰਧਕ ਬਣ ਕੇ ਰਹਿ ਜਾਂਦੇ ਹਨ।
और पढो »
Mohali Fraud News: ਮੋਹਾਲੀ OMAX ਐਨਕਲੇਵ ਦੇ ਮਾਲਕ ਤੇ ਦੋ ਮੈਨੇਜਰਾਂ ਖਿਲਾਫ਼ ਧੋਖਾਧੜੀ ਦਾ ਮਾਮਲਾ ਦਰਜMohali Fraud News: ਮੋਹਾਲੀ OMAX ਐਨਕਲੇਵ ਦੇ ਮਾਲਕ ਤੇ ਦੋ ਮੈਨੇਜਰਾਂ ਖਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕਰ ਲਿਆ ਹੈ।
और पढो »