Khanna News: ਹਿੰਦੂ ਸੰਗਠਨਾਂ ਨੇ ਪੁਲਿਸ ਦੀ ਕਾਰਜਸ਼ੈਲੀ ਤੇ ਸਵਾਲ ਉਠਾਏ ਹਨ ਅਤੇ ਘਟਨਾ ਤੇ ਗੁੱਸਾ ਜ਼ਾਹਰ ਕੀਤਾ ਹੈ। ਚੋਰੀ ਦੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਸੀਸੀਟੀਵੀ ਵਿੱਚ ਦੋ ਚੋਰ ਨਜ਼ਰ ਆ ਰਹੇ ਹਨ। ਉਹ ਸ਼ਿਵਲਿੰਗ ਤੇ ਚਾਂਦੀ ਤੋੜ ਕੇ ਚੋਰੀ ਕਰਦੇ ਹਨ।
ਸ਼ਿਵਲਿੰਗ ਖੰਡਿਤ ਦਾ ਮਾਮਲਾ ਭਖਦਾ ਜਾ ਰਿਹਾ ਹੈ। ਹਿੰਦੂ ਜਥੇਬੰਦੀਆਂ ਨੇ ਜ਼ੋਰਦਾਰ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ।Independence Day 2024: ਪੰਜਾਬ ਦੇ ਕਿਹੜੇ ਕੈਬਨਿਟ ਮੰਤਰੀ ਨੇ ਜਾਣੋ ਕਿੱਥੇ ਫਹਿਰਾਇਆ ਝੰਡਾ, ਇੱਥੇ ਵੇਖੋ ਤਸਵੀਰਾਂIndependence Day 2024: PM ਨਰਿੰਦਰ ਮੋਦੀ ਨੇ 11ਵੀਂ ਵਾਰ ਲਾਲ ਕਿਲ੍ਹੇ 'ਤੇ ਲਹਿਰਾਇਆ ਤਿਰੰਗਾ, ਦੇਖੋ ਤਸਵੀਰਾਂDoctor's Protest: कोलकाता में ट्रेनी महिला डॉक्टर की हत्या के बाद नहीं रुक रहा विरोध प्रदर्शनNational Flag Rules: ਤਿਰੰਗਾ ਫਟਣ ਜਾਂ ਖਰਾਬ ਹੋਣ 'ਤੇ ਕੀ ਕਰਨਾ ਚਾਹੀਦਾ ਹੈ? ਜਾਣੋ ਕੀ ਕਹਿੰਦਾ ਹੈ ਫਲੈਗ...
ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤ ਕਰਨ ਲਈ ਐਸਐਸਪੀ ਅਸ਼ਵਨੀ ਗੋਟਿਆਲ ਖ਼ੁਦ ਪੁੱਜੇ ਪਰ ਉਹ ਨਾ ਮੰਨੇ ਅਤੇ ਕਿਹਾ ਕਿ ਜਦੋਂ ਤੱਕ ਦੋਸ਼ੀ ਫੜੇ ਨਹੀਂ ਜਾਂਦੇ ਉਹ ਧਰਨਾ ਨਹੀਂ ਹਟਾਉਣਗੇ। ਕਾਬਿਲੇਗੌਰ ਹੈ ਕਿ ਇੱਕ ਪਾਸੇ ਜਿੱਥੇ ਆਜ਼ਾਦੀ ਦਿਵਸ ਨੂੰ ਲੈ ਕੇ ਪੰਜਾਬ ਭਰ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾਣ ਦੇ ਦਾਅਵੇ ਕੀਤੇ ਜਾ ਰਹੇ ਹਨ, ਉੱਥੇ ਹੀ ਦੂਜੇ ਪਾਸੇ ਖੰਨਾ ਦੇ ਪ੍ਰਾਚੀਨ ਸ਼ਿਵਪੁਰੀ ਮੰਦਰ ਵਿੱਚ ਚੋਰਾਂ ਨੇ ਵਾਰਦਾਤ ਨੂੰ ਅੰਜਾਮ ਦੇ ਕੇ ਇਨ੍ਹਾਂ ਪ੍ਰਬੰਧਾਂ ਦਾ ਪਰਦਾਫਾਸ਼ ਕਰ ਦਿੱਤਾ ਹੈ।
ਇਸ ਦੌਰਾਨ ਸ਼ਿਵਲਿੰਗ ਵੀ ਟੁੱਟ ਗਿਆ। ਇਸ ਤੋਂ ਬਾਅਦ ਉਹ ਤਾਲਾ ਤੋੜ ਕੇ ਮੰਦਰ ਦੇ ਅੰਦਰ ਹਨੂੰਮਾਨ ਜੀ ਦੀ ਮੂਰਤੀ ਤੋਂ ਤਾਜ ਚੋਰੀ ਕਰ ਲੈਂਦੇ ਹਨ। ਉਹ ਹੋਰ ਮੂਰਤੀਆਂ ਤੋਂ ਸੋਨੇ-ਚਾਂਦੀ ਦੇ ਗਹਿਣੇ ਵੀ ਚੋਰੀ ਕਰ ਕੇ ਭੱਜ ਜਾਂਦੇ ਹਨ। ਇਹ ਗੱਲ ਉਦੋਂ ਸਾਹਮਣੇ ਆਈ ਜਦੋਂ ਅੱਜ ਤੜਕੇ ਮੰਦਰ ਖੋਲ੍ਹਿਆ ਗਿਆ।
Highway Jammed Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Parliament Monsoon Session: ਚਰਨਜੀਤ ਚੰਨੀ ਨੇ ਸੰਸਦ ਚ ਚੁੱਕਿਆ ਮੁੱਦਾ ; ਦੇਸ਼ ਬਚਾਉਣ ਵਾਲਾ ਨਹੀਂ ਸਰਕਾਰ ਬਚਾਉਣ ਵਾਲਾ ਸੀ ਕੇਂਦਰੀ ਬਜਟParliament Monsoon Session: ਸੰਸਦ ਦੇ ਸੈਸ਼ਨ ਦੌਰਾਨ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਸੰਬੋਧਨ ਕੀਤਾ। ਉਨ੍ਹਾਂ ਨੇ ਕਿਹਾ ਕਿ ਬਜਟ ਵਿੱਚ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਗਿਆ।
और पढो »
Jalandhar News: ਈਡੀ ਵੱਲੋਂ ਸਾਬਕਾ ਮੰਤਰੀ ਭਾਰਤ ਭੂਸ਼ਣ ਤੋਂ ਢੋਆ-ਢੁਆਈ ਘੁਟਾਲੇ ਮਾਮਲੇ ਵਿੱਚ ਪੁੱਛਗਿੱਛ ਜਾਰੀJalandhar News:ਈਡੀ ਨੇ ਵੀਰਵਾਰ ਨੂੰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਆਪਣੇ ਜਲੰਧਰ ਦਫ਼ਤਰ ਚ ਤਲਬ ਕੀਤਾ ਹੈ। ਆਸ਼ੂ ਦਫਤਰ ਪਹੁੰਚ ਗਏ ਹਨ, ਜਿੱਥੇ ਅਧਿਕਾਰੀ ਉਸ ਤੋਂ ਪੁੱਛਗਿੱਛ ਕਰ ਰਹੇ ਹਨ।
और पढो »
Batala Encounter: ਬਟਾਲਾ ਚ ਪੁਲਿਸ ਤੇ ਗੈਂਗਸਟਰ ਵਿਚਾਲੇ ਚੱਲੀ ਗੋਲੀ, ਇੱਕ ਗੈਂਗਸਟਰ ਕਾਬੂBatala Encounter: ਬਟਾਲਾ ਚ ਪੁਲਿਸ ਤੇ ਗੈਂਗਸਟਰ ਵਿਚਾਲੇ ਗੋਲੀ ਚੱਲੀ ਹੈ। ਇੱਕ ਗੈਂਗਸਟਰ ਕਾਬੂ ਕੀਤਾ।
और पढो »
Nawanshahr News: ਚੋਰਾਂ ਨੂੰ ਫੜ ਚ ਨਾਕਾਮ ਰਹੀ ਪੁਲਿਸ, ਲੋਕਾਂ ਨੇ ਕੀਤਾ ਥਾਣੇ ਦਾ ਘਿਰਾਓNawanshahr News: ਧਰਨਾਕਾਰੀਆਂ ਨੇ ਕਿਹਾ ਕਿ ਜੇਕਰ ਚਾਰ ਦਿਨ ਦੇ ਅੰਦਰ-ਅੰਦਰ ਬਾਕੀ ਬਚੇ ਤਿੰਨ ਮੁਲਜ਼ਮਾਂ ਨੂੰ ਕਾਬੂ ਨਹੀਂ ਕੀਤਾ ਗਿਆ ਤਾਂ ਫਿਰ ਜਿਲਾ ਪੁਲਿਸ ਮੁਖੀ ਦੇ ਦਫਤਰ ਦਾ ਟਰਾਲੀਆਂ ਲਜਾ ਕੇ ਘਿਰਾਓ ਤੇ ਚੱਕਾ ਜਾਮ ਕੀਤਾ ਜਾਵੇਗਾ।
और पढो »
Punjab Weather Update: ਪੰਜਾਬ ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਨੇ ਅਲਰਟ ਕੀਤਾ ਜਾਰੀPunjab Weather Update: ਅੱਜ ਵੀ ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਹ ਆਰੇਂਜ ਅਲਰਟ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਬਰਨਾਲਾ, ਸੰਗਰੂਰ ਅਤੇ ਮਾਨਸਾ ਲਈ ਹਨ।
और पढो »
Budget 2024: ਬਜਟ ਚ ਪੰਜਾਬ ਨਜ਼ਰਅੰਦਾਜ਼; ਇਕਸੁਰ ਚ ਸੰਸਦ ਮੈਂਬਰਾਂ ਨੇ ਮੋਦੀ ਸਰਕਾਰ ਦੀ ਕੀਤੀ ਨਿਖੇਧੀBudget 2024: ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸੋਸ਼ਲ ਮੀਡੀਆ ਤੇ ਪੰਜਾਬ ਨੂੰ ਨਜ਼ਰਅੰਦਾਜ਼ ਕਰਨ ਦਾ ਵਿਰੋਧ ਕੀਤਾ ਹੈ। ਉਨ੍ਹਾਂ ਨੇ ਪੋਸਟ ਕੀਤੀ ਅਤੇ ਲਿਖਿਆ
और पढो »