Kiratpur Sahib Accident: ਕੀਰਤਪੁਰ ਸਾਹਿਬ- ਮਨਾਲੀ ਮੁੱਖ ਮਾਰਗ ਤੇ ਵਾਪਰਿਆ ਵੱਡਾ ਹਾਦਸਾ, ਇੱਕ ਟਰੱਕ ਨੇ ਖੜੀਆਂ 5 ਗੱਡੀਆਂ ਨੂੰ ਦਰੜਿਆ

Kiratpur Sahib Accident समाचार

Kiratpur Sahib Accident: ਕੀਰਤਪੁਰ ਸਾਹਿਬ- ਮਨਾਲੀ ਮੁੱਖ ਮਾਰਗ ਤੇ ਵਾਪਰਿਆ ਵੱਡਾ ਹਾਦਸਾ, ਇੱਕ ਟਰੱਕ ਨੇ ਖੜੀਆਂ 5 ਗੱਡੀਆਂ ਨੂੰ ਦਰੜਿਆ
Punjab NewsPunjab Road Accident
  • 📰 Zee News
  • ⏱ Reading Time:
  • 57 sec. here
  • 4 min. at publisher
  • 📊 Quality Score:
  • News: 33%
  • Publisher: 63%

Kiratpur Sahib Accident: ਭਿਆਨਕ ਹਾਦਸੇ ਚ ਇੱਕ ਵਿਅਕਤੀ ਦੀ ਮੌਕੇ ਤੇ ਗਈ ਜਾਨ, ਹਾਦਸਾ ਇੰਨਾ ਭਿਆਨਕ ਕਿ ਮਰਨ ਵਾਲੇ ਦੇ ਸਰੀਰ ਦੇ ਹੋਏ ਦੋ ਟੁਕੜੇ

Kiratpur Sahib Accident : ਕੀਰਤਪੁਰ ਸਾਹਿਬ- ਮਨਾਲੀ ਮੁੱਖ ਮਾਰਗ 'ਤੇ ਵਾਪਰਿਆ ਵੱਡਾ ਹਾਦਸਾ, ਇੱਕ ਟਰੱਕ ਨੇ ਖੜੀਆਂ 5 ਗੱਡੀਆਂ ਨੂੰ ਦਰੜਿਆਭਿਆਨਕ ਹਾਦਸੇ ਚ ਇੱਕ ਵਿਅਕਤੀ ਦੀ ਮੌਕੇ ਤੇ ਗਈ ਜਾਨ, ਹਾਦਸਾ ਇੰਨਾ ਭਿਆਨਕ ਕਿ ਮਰਨ ਵਾਲੇ ਦੇ ਸਰੀਰ ਦੇ ਹੋਏ ਦੋ ਟੁਕੜੇ Aaj ka rashifal 18 June: सिंह राशि के जातकों को आज अनजान व्यक्ति से रहना होगा सावधानAaj ka rashifal 17 June: कर्क, कन्या और धनु राशि वाले जातकों के लिए परेशानी भरा रह सकता है आज का दिनEid Ul Adha 2024: क्यों मनाया जाता है ईद-उल-अजहा का त्योहार? जाने इसका इतिहास और महत्त्वMithun...

ਅਜੇ ਦੋ ਦਿਨ ਪਹਿਲਾਂ ਹੀ ਸਾਡੇ ਅਦਾਰੇ ਵੱਲੋਂ ਪ੍ਰਮੁੱਖਤਾ ਦੇ ਨਾਲ ਇਹ ਖ਼ਬਰ ਦਿਖਾਈ ਗਈ ਸੀ ਕਿ ਕੀਰਤਪੁਰ ਸਾਹਿਬ - ਮਨਾਲੀ ਨੈਸ਼ਨਲ ਹਾਈਵੇ ਉੱਤੇ ਪਿੰਡ ਗਰਾਂ ਮੋੜਾ ਵਿਖੇ ਲੱਗੇ ਟੋਲ ਪਲਾਜ਼ਾ ਉੱਤੇ ਭਾਰੀ ਜਾਮ ਲੱਗ ਰਹੇ ਹਨ ਜਿਸ ਨਾਲ ਜਿੱਥੇ ਹਿਮਾਚਲ ਜਾਣ ਵਾਲੇ ਸੈਲਾਨੀ ਬੇਹੱਦ ਪਰੇਸ਼ਾਨ ਹੋ ਰਹੇ ਹਨ ਉੱਥੇ ਹੀ ਇਹ ਜਾਮ ਕਿਸੇ ਵੱਡੇ ਹਾਦਸੇ ਦਾ ਕਾਰਨ ਵੀ ਬਣ ਸਕਦੇ ਹਨ। ਅੱਜ ਬਿਲਕੁਲ ਇਸੇ ਤਰ੍ਹਾਂ ਜਦੋਂ ਇਸ ਟੋਲ ਪਲਾਜ਼ਾ ਉੱਤੇ ਪਰਚੀਆਂ ਕਟਵਾਉਣ ਦੇ ਲਈ ਗੱਡੀਆਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ ਸਨ ਤਾਂ ਹਿਮਾਚਲ ਵਾਲੇ ਪਾਸੇ ਤੋਂ ਆ ਰਹੇ ਇੱਕ ਟਰੱਕ ਨੇ ਆਪਣੇ ਅੱਗੇ ਖੜੀਆਂ ਪੰਜ ਗੱਡੀਆਂ ਨੂੰ ਬੁਰੇ ਤਰੀਕੇ ਨਾਲ ਦਰੜਿਆ, ਜਿਸ ਨਾਲ ਇੱਕ ਵਿਅਕਤੀ ਦੀ ਮੌਕੇ ਤੇ ਦਰਦਨਾਕ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਮਰਨ ਵਾਲੇ ਵਿਅਕਤੀ ਦਾ ਸਰੀਰ ਦੋ ਟੁਕੜਿਆਂ ਵਿੱਚ ਕੱਟਿਆ ਗਿਆ ਤੇ ਜੇਕਰ ਕਾਰਾਂ ਦੀ ਗੱਲ ਕੀਤੀ ਜਾਵੇ ਤਾਂ ਕਾਰਾਂ ਬੇਹਦ ਬੁਰੇ ਤਰੀਕੇ ਨਾਲ ਨੁਕਸਾਨੀਆਂ ਗਈਆਂ।ਘਟਨਾ ਵਾਪਰਦੇ ਸਾਰ ਹੀ ਇਹ ਖਬਰ ਇਲਾਕੇ ਵਿੱਚ ਜੰਗਲ ਦੀ ਅੱਗ ਦੀ ਤਰ੍ਹਾਂ ਫੈਲ ਗਈ ਤੇ ਸਥਾਨਕ ਲੋਕ ਵੱਡੀ ਗਿਣਤੀ ਦੇ ਵਿੱਚ ਮੌਕੇ...

ਅੱਜ ਦਾ ਇਹ ਹਾਦਸਾ ਐਨ ਐਚ ਏ ਆਈ ਦੇ ਅਧਿਕਾਰੀਆਂ ਸਮੇਤ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਤੇ ਵੱਡੇ ਸਵਾਲ ਖੜੇ ਕਰਦਾ ਹੈ । ਜਦੋਂ ਦਾ ਇਹ ਟੋਲ ਪਲਾਜ਼ਾ ਇੱਥੇ ਲੱਗਿਆ ਹੈ ਉਦੋਂ ਤੋਂ ਲੈ ਕੇ ਹੁਣ ਤੱਕ ਲੰਬੀਆਂ ਲੰਬੀਆਂ ਕਤਾਰਾਂ ਦੇ ਵਿੱਚ ਲੋਕ ਪਰਚੀਆਂ ਕਟਵਾਉਣ ਦੇ ਲਈ ਖੱਜਲ ਖਵਾਰ ਹੋ ਰਹੇ ਹਨ, ਇੱਕ ਪਾਸੇ ਲੋਕਾਂ ਨੂੰ ਇਸ ਸੜਕ ਤੇ ਜਾਣ ਦੇ ਲਈ ਪੈਸੇ ਦੇਣੇ ਪੈ ਰਹੇ ਹਨ ਦੂਜੇ ਪਾਸੇ ਲੰਬੇ ਜਾਮ ਦੇ ਵਿੱਚ ਫਸਣਾ ਪੈ ਰਿਹਾ।

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Punjab News Punjab Road Accident

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਖੁਰਾਕ ਤੇ ਸਪਲਾਈ ਅਤੇ ਝੋਨੇ ਦੇ ਸੀਜ਼ਨ ਸਬੰਧੀ ਨਹਿਰੀ ਵਿਭਾਗ ਦੇ ਅਫ਼ਸਰਾਂ ਨਾਲ ਅਧਿਕਾਰੀਆਂ ਕੀਤੀ ਮੀਟਿੰਗPunjab News: ਮੁੱਖ ਮੰਤਰੀ ਭਗਵੰਤ ਮਾਨ ਨੇ ਖੁਰਾਕ ਤੇ ਸਪਲਾਈ ਅਤੇ ਝੋਨੇ ਦੇ ਸੀਜ਼ਨ ਸਬੰਧੀ ਨਹਿਰੀ ਵਿਭਾਗ ਦੇ ਅਫ਼ਸਰਾਂ ਨਾਲ ਅਧਿਕਾਰੀਆਂ ਕੀਤੀ ਮੀਟਿੰਗPunjab News: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਖੁਰਾਕ ਤੇ ਸਪਲਾਈ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਤੇ ਰਾਸ਼ਨ ਕਾਰਡਾਂ ਦੇ ਮਸਲੇ ਨੂੰ ਲੈਕੇ ਵਿਸਥਾਰ ਸਹਿਤ ਚਰਚਾ ਕੀਤੀ।
और पढो »

Punjab Train Accident: ਪੰਜਾਬ ਚ ਵੱਡਾ ਰੇਲ ਹਾਦਸਾ ਹੋਣੋਂ ਟਲਿਆ, 2 ਮਾਲ ਗੱਡੀਆਂ ਦੀ ਟੱਕਰ, ਪਲਟਿਆ ਇੰਜਣ, ਡਰਾਈਵਰ ਜ਼ਖ਼ਮੀPunjab Train Accident: ਪੰਜਾਬ ਚ ਵੱਡਾ ਰੇਲ ਹਾਦਸਾ ਹੋਣੋਂ ਟਲਿਆ, 2 ਮਾਲ ਗੱਡੀਆਂ ਦੀ ਟੱਕਰ, ਪਲਟਿਆ ਇੰਜਣ, ਡਰਾਈਵਰ ਜ਼ਖ਼ਮੀFatehgarh Sahib Train Accident: ਪੰਜਾਬ ਚ ਵੱਡਾ ਰੇਲ ਹਾਦਸਾ ਵਾਪਿਰਆ ਹੈ। 2 ਮਾਲ ਗੱਡੀਆਂ ਦੀ ਟੱਕਰ ਤੋਂ ਬਾਅਦ ਇੰਜਣ ਪਲਟਿਆ, ਪੈਸੰਜਰ ਟਰੇਨ ਦੀ ਵੀ ਟੱਕਰ, 2 ਲੋਕੋ ਪਾਇਲਟ ਜ਼ਖਮੀ
और पढो »

Punjab Politics: ਮੰਤਰੀ ਕੁਲਦੀਪ ਧਾਲੀਵਾਲ ਦੀ ਹਾਜ਼ਰੀ ਚ ਅਜੇ ਗੁਪਤਾ ਨੇ ਦਿੱਤਾ ਬਿਆਨPunjab Politics: ਮੰਤਰੀ ਕੁਲਦੀਪ ਧਾਲੀਵਾਲ ਦੀ ਹਾਜ਼ਰੀ ਚ ਅਜੇ ਗੁਪਤਾ ਨੇ ਦਿੱਤਾ ਬਿਆਨPunjab Politics: ਆਪ ਵਿਧਾਇਕ ਅਜੈ ਨੂੰ ਮੰਤਰੀ ਤੇ ਆਇਆ ਗੁੱਸਾ, ਕਿਹਾ- ਧਾਲੀਵਾਲ ਸਾਹਿਬ ਨੇ ਕੀ ਬਦਲਾਅ ਲਿਆਂਦਾ, ਨਸ਼ਾ ਨਹੀਂ ਰੁਕਿਆ, ਭ੍ਰਿਸ਼ਟਾਚਾਰ ਮਹਿੰਗਾ ਹੋ ਗਿਆ, ਵਿਰੋਧੀ ਮਿਹਣੇ ਮਾਰ ਰਹੇ ਹਨ।
और पढो »

Jalandhar Accident: ਨਾਬਾਲਿਗ ਨੇ ਤੇਜ਼ ਰਫਤਾਰ ਕਾਰ ਨਾਲ 4 ਲੋਕਾਂ ਨੂੰ ਦਰੜਿਆ; ਇੱਕ ਦੀ ਮੌਤJalandhar Accident: ਨਾਬਾਲਿਗ ਨੇ ਤੇਜ਼ ਰਫਤਾਰ ਕਾਰ ਨਾਲ 4 ਲੋਕਾਂ ਨੂੰ ਦਰੜਿਆ; ਇੱਕ ਦੀ ਮੌਤJalandhar Accident: ਹਾਦਸਾ ਵਾਪਰਦੇ ਹੀ ਕਾਰ ਵਿਚ ਸਵਾਰ ਦੋਵੇਂ ਬੱਚੇ ਤੁਰੰਤ ਉਥੋਂ ਭੱਜ ਗਏ। ਜਿਸ ਤੋਂ ਬਾਅਦ ਰਾਹਗੀਰਾਂ ਦੀ ਮਦਦ ਨਾਲ ਚਾਰਾਂ ਜ਼ਖਮੀਆਂ ਨੂੰ ਨਿੱਜੀ ਹਸਪਤਾਲ ਚ ਦਾਖਲ ਕਰਵਾਇਆ ਗਿਆ।
और पढो »

Fatehgarh Sahib: ਇਤਰਾਜ਼ਯੋਗ ਤਸਵੀਰਾਂ ਖਿੱਚ ਕੇ ਇੱਕ ਵਿਅਕਤੀ ਨੂੰ ਕਰ ਰਹੇ ਸੀ ਬਲੈਕਮੇਲ, ਪਤੀ-ਪਤਨੀ ਗ੍ਰਿਫ਼ਤਾਰFatehgarh Sahib: ਇਤਰਾਜ਼ਯੋਗ ਤਸਵੀਰਾਂ ਖਿੱਚ ਕੇ ਇੱਕ ਵਿਅਕਤੀ ਨੂੰ ਕਰ ਰਹੇ ਸੀ ਬਲੈਕਮੇਲ, ਪਤੀ-ਪਤਨੀ ਗ੍ਰਿਫ਼ਤਾਰFatehgarh Sahib Blackmail Case: ਇਤਰਾਜ਼ਯੋਗ ਤਸਵੀਰਾਂ ਖਿੱਚ ਕੇ ਇੱਕ ਵਿਅਕਤੀ ਨੂੰ ਬਲੈਕਮੇਲ ਕਰ ਰਹੇ ਪਤੀ-ਪਤਨੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।
और पढो »

UP Road Accident: ਸ਼ਾਹਜਹਾਂਪੁਰ ਚ ਬੱਸ ਤੇ ਟਰੱਕ ਪਲਟਣ ਕਾਰਨ ਵੱਡਾ ਹਾਦਸਾ ਵਾਪਰਿਆ, 11 ਸ਼ਰਧਾਲੂਆਂ ਦੀ ਮੌਤUP Road Accident: ਸ਼ਾਹਜਹਾਂਪੁਰ ਚ ਬੱਸ ਤੇ ਟਰੱਕ ਪਲਟਣ ਕਾਰਨ ਵੱਡਾ ਹਾਦਸਾ ਵਾਪਰਿਆ, 11 ਸ਼ਰਧਾਲੂਆਂ ਦੀ ਮੌਤUP Road Accident: ਸ਼ਾਹਜਹਾਂਪੁਰ ਚ ਪੱਥਰਾਂ ਨਾਲ ਭਰਿਆ ਟਰੱਕ ਖੜ੍ਹੀ ਬੱਸ ਨਾਲ ਟਕਰਾ ਗਿਆ, ਜਿਸ ਤੋਂ ਬਾਅਦ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ 11 ਲੋਕਾਂ ਦੀ ਜਾਨ ਚਲੀ ਗਈ
और पढो »



Render Time: 2025-02-21 05:04:01