Kisan Protest: ਕਿਸਾਨੀ ਧਰਨੇ ਕਾਰਨ ਰੇਲਾਂ ਦੇ ਰੂਟ ਬੰਦ ਹੋਣ ਦੀ ਖ਼ਬਰ ਸਾਹਮਣੇ ਆਈ ਹੈ ਅਤੇ ਇਸ ਨਾਲ ਲੋਕ ਪਰੇਸ਼ਾਨ ਹਨ।
Aaj Ka Rashifal 26 April 2024: मीन राशि वालों को आज होना पड़ सकता है परेशान, बनाएं रखना होगा धैर्य
Sargun Mehta Latest Photos: ਸਰਗੁਣ ਦੀਆਂ ਬਲੈਕ ਡਰੈੱਸ ਪਹਿਨੀ ਤਸਵੀਰਾਂ ਨੇ ਲੁੱਟਿਆ ਪ੍ਰਸ਼ੰਸਕਾਂ ਦਾ ਦਿਲ; ਨਵੀਂ ਲੁੱਕ ਦੇਖ ਹੈਰਾਨ ਹੋਏ ਫੈਨਸArijit Singh Birthday Special: 'रोमांटिक गानों के बादशाह' के जन्मदिन पर उनके कुछ हिट प्यार भरे गानों पर डालें नजरSachin Tendulkar Birthday: 'मास्टर ब्लास्टर' तेंदुलकर के जन्मदिन पर आइए उनके IPL इतिहास पर डालें नजर
ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਸ਼ੰਭੂ ਬਾਰਡਰ ਰੇਲ ਲਾਈਨਾਂ ਉੱਤੇ ਡਟੇ ਹੋਏ ਹਨ। ਇਸ ਦੌਰਾਨ ਕਿਸਾਨੀ ਮੰਗਾਂ ਨੂੰ ਲੈ ਕੇ ਸ਼ੰਭੂ ਬਾਰਡਰ ਉੱਤੇ ਰੇਲ ਲਾਈਨਾਂ ਉੱਪਰ ਕਿਸਾਨਾਂ ਵੱਲੋਂ ਲਾਏ ਜਾ ਰਹੇ ਧਰਨੇ ਨੂੰ ਲੈ ਕੇ ਜਿੱਥੇ ਅੰਬਾਲਾ ਨੂੰ ਜਾਣ ਵਾਲੀਆਂ ਸਾਰੀਆਂ ਟ੍ਰੇਨਾਂ ਰੱਦ ਕੀਤੀਆਂ ਹੋਈਆਂ ਹਨ ਇਹਨਾਂ ਵਿੱਚ ਬਠਿੰਡਾ ਤੋਂ ਅੰਬਾਲਾ ਹਰਿਦੁਆਰ ਦੇ ਸੱਤ ਰੂਟ ਬੰਦ ਹੋਣ ਨਾਲ ਹਰੀ ਦੇ ਵਾਰ ਜਾਣ ਵਾਲੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਬਠਿੰਡਾ ਰੇਲਵੇ ਜੰਕਸ਼ਨ ਏਸ਼ੀਆ ਦਾ ਦੂਸਰਾ ਸਭ ਤੋਂ ਵੱਡਾ ਰੇਲਵੇ ਜੰਕਸ਼ਨ ਹੈ ਜਿੱਥੋਂ ਛੇ ਟਰੇਨਾਂ ਚਲਦੀਆਂ ਹਨ, ਇਸ ਲਈ ਰਾਜਸਥਾਨ ਤੋਂ ਆਉਣ ਵਾਲੇ ਲੋਕ ਜਿਨਾਂ ਨੇ ਹਰਿਦੁਆਰ ਜਾਣਾ ਹੈ ਖਾਸ ਕਰਕੇ ਉਹ ਲੋਕ ਜੋ ਆਪਣੇ ਪਰਿਵਾਰਾਂ ਦੇ ਵਿੱਚ ਮਰੇ ਹੋਏ ਲੋਕਾਂ ਦੇ ਫੁੱਲ ਪਾਉਣ ਲਈ ਹਰਿਦੁਆਰ ਜਾਂਦੇ ਹਨ ਉਹਨਾਂ ਲਈ ਸਭ ਤੋਂ ਵੱਡੀ ਸਮੱਸਿਆ ਹੈ, ਰੇਲਾਂ ਬੰਦ ਹੋਣ ਕਾਰਨ ਸਮੱਸਿਆ ਆ ਰਹੀ ਹੈ ਲੋਕ ਰੇਲਵੇ ਸਟੇਸ਼ਨ ਤੋਂ ਪ੍ਰਾਈਵੇਟ ਬਸਾਂ ਰਾਹੀਂ ਵੱਧ ਪੈਸੇ ਦੇ ਕੇ ਹਰਿਦਵਾਰ ਨੂੰ ਜਾਂਦੇ ਹਨ।ਯਾਤਰੀਆਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਜਦ ਤੱਕ ਕਿਸਾਨਾਂ ਦੀਆਂ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ ਜਾਂ ਫਿਰ ਕੋਈ ਬਦਲਵੇ ਪ੍ਰਬੰਧ ਕਰਨੇ ਚਾਹੀਦੇ...
Farmers Protest Trains Cancel Train Routes Rail Roko Andolan Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਕਿਸਾਨੀ ਧਰਨੇ ਰੇਲਾਂ ਦੇ ਰੂਟ
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Kisan Andolan 2 Updates: ਸ਼ੰਭੂ ਰੇਲਵੇ ਸਟੇਸ਼ਨ ਤੇ ਕਿਸਾਨਾਂ ਦਾ ਪੱਕਾ ਮੋਰਚਾ! 73 ਟਰੇਨਾਂ ਰੱਦ, 50 ਟਰੇਨਾਂ ਦੇ ਬਦਲੇ ਜਾਣਗੇ ਰੂਟKisan Andolan 2 Updates: ਇੰਨਾ ਹੀ ਨਹੀਂ ਕਈ ਟਰੇਨਾਂ ਦੇ ਰੂਟ ਡਾਇਵਰਟ ਕਰਨੇ ਪਏ। ਜਿਸ ਦੀ ਸੂਚੀ ਵੀ ਰੇਲਵੇ ਵੱਲੋਂ ਜਾਰੀ ਕਰ ਦਿੱਤੀ ਗਈ ਹੈ।
और पढो »
Nangal News: ਵਿਸ਼ਵ ਹਿੰਦੂ ਪ੍ਰੀਸ਼ਦ ਦੇ ਪ੍ਰਧਾਨ ਦੇ ਕਤਲ ਮਗਰੋਂ ਪਰਿਵਾਰ ਤੇ ਜਥੇਬੰਦੀਆਂ ਵੱਲੋਂ ਨੈਸ਼ਨਲ ਹਾਈਵੇ ਜਾਮNangal News: ਕੱਲ੍ਹ ਨੰਗਲ ਦੇ ਰੇਲਵੇ ਰੋਡ ਵਿੱਚ ਵਿਸ਼ਵ ਹਿੰਦੂ ਪਰਿਸ਼ਦ ਨੰਗਲ ਇਕਾਈ ਦੇ ਪ੍ਰਧਾਨ ਦੀ ਦਿਨ-ਦਿਹਾੜੇ ਤੇਜ਼ਧਾਰ ਹਥਿਆਰਾਂ ਦੁਕਾਨ ਉਤੇ ਬੈਠੇ ਹੋਏ ਤੇ ਨਾਲ ਹਮਲਾ ਕੀਤਾ ਗਿਆ ਸੀ।
और पढो »
Ghazipur Landfill Fire: ਸਾਹ ਵੀ ਨਹੀਂ ਲੈ ਸਕਦੇ... ਗਾਜ਼ੀਪੁਰ ਲੈਂਡਫਿਲ ਸਾਈਟ ਦੇ ਧੂੰਏਂ ਤੋਂ ਪ੍ਰੇਸ਼ਾਨ ਦਿੱਲੀ-ਨੋਇਡਾ ਦੇ ਲੋਕGhazipur Landfill Fire: ਪੂਰਬੀ ਦਿੱਲੀ ਦੇ ਗਾਜ਼ੀਪੁਰ ਵਿੱਚ ਕੂੜੇ ਦੇ ਪਹਾੜ ਤੋਂ ਧੂੰਆਂ ਨਿਕਲਦਾ ਰਹਿੰਦਾ ਹੈ। ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਅਜੇ ਵੀ ਜਾਰੀ ਹਨ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਧੂੰਏਂ ਕਾਰਨ ਸਾਹ ਅਤੇ ਅੱਖਾਂ ਚ ਤਕਲੀਫ ਹੋ ਰਹੀ ਹੈ।
और पढो »
Ravneet Bittu Interview: ਬਿੱਟੂ ਦੇ ਕਾਂਗਰਸ ਛੱਡਣ ਦੇ ਕੀ ਰਹੇ ਕਾਰਨ, ਸੁਣੋ ਰਵਨੀਤ ਬਿੱਟੂ ਦਾ Exclusive ਇੰਟਰਵੀਊRavneet Bittu Interview: ਪੰਜਾਬ ਵਿੱਚ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਹਾਲ ਹੀ ਵਿੱਚ ਕਾਂਗਰਸ ਛੱਡ ਭਾਜਪਾ Watch video on ZeeNews Hindi
और पढो »
Sukhdev Singh Dhindsa: ਸੰਗਰੂਰ ਲੋਕ ਸਭਾ ਸੀਟ ਕਾਰਨ ਬਾਦਲ ਤੇ ਢੀਂਡਸਾ ਪਰਿਵਾਰ ਹੋ ਸਕਦੇ ਹਨ ਆਹਮੋ-ਸਾਹਮਣੇSukhdev Singh Dhindsa: ਸੁਖਦੇਵ ਢੀਂਡਸਾ ਨੇ ਕਿਹਾ ਕਿ ਜੇਕਰ ਹੁਣ ਸੁਖਬੀਰ ਬਾਦਲ ਸੰਗਰੂਰ ਲੋਕ ਸਭਾ ਸੀਟ ਉਨ੍ਹਾਂ ਦੇ ਵੀ ਦੇਣ ਉਹ ਫਿਰ ਵੀ ਨਹੀਂ ਲੜਾਂਗੇ।
और पढो »
Lok Sabha Election 2024 Phase 1: ਚੋਣਾਂ ਦੇ ਪਹਿਲੇ ਪੜਾਅ ਦੀਆਂ ਖਾਸ ਗੱਲਾਂ- 16.63 ਕਰੋੜ ਵੋਟਰ, ਸ਼ਾਮ 6 ਵਜੇ ਤੱਕ ਵੋਟਿੰਗLok Sabha Election 2024 Phase 1: ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਵਿੱਚ, 16.63 ਕਰੋੜ ਤੋਂ ਵੱਧ ਵੋਟਰ ਚੋਣ ਲੜ ਰਹੇ 1625 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ।
और पढो »