Kultar Sandhwan News: ਕੇਂਦਰੀ ਬਜਟ ਵਿੱਚ ਦੇਸ਼ ਦੇ ਧੁਰੇ ਵਜੋਂ ਜਾਣੇ ਜਾਂਦੇ ਪੰਜਾਬ ਅਤੇ ਖੇਤੀਬਾੜੀ ਨੂੰ ਪੂਰੀ ਤਰ੍ਹਾਂ ਅਣਗੌਲਿਆ ਕਰਨ ਉਤੇ ਕੁਲਤਾਰ ਸਿੰਘ ਸੰਧਵਾਂ ਨੇ ਨਿਰਾਸ਼ਾ ਜ਼ਾਹਿਰ ਕੀਤੀ।
Kultar Sandhwan News: ਕੇਂਦਰੀ ਬਜਟ ਵਿੱਚ ਦੇਸ਼ ਦੇ ਧੁਰੇ ਵਜੋਂ ਜਾਣੇ ਜਾਂਦੇ ਪੰਜਾਬ ਅਤੇ ਖੇਤੀਬਾੜੀ ਨੂੰ ਪੂਰੀ ਤਰ੍ਹਾਂ ਅਣਗੌਲਿਆ ਕਰਨ ਉਤੇ ਕੁਲਤਾਰ ਸਿੰਘ ਸੰਧਵਾਂ ਨੇ ਨਿਰਾਸ਼ਾ ਜ਼ਾਹਿਰ ਕੀਤੀ।Bhaiyya Ji OTT Release: जल्द रिलीज होने वाली है मनोज बाजपेयी की लेटेस्ट फिल्म 'भैया जी', आइए जानें अभिनेता के बारे में कम ज्ञात तथ्यUnion Budget 2024: वित्त मंत्री निर्मला सीतारमण बजट-डे पर पहनी ऑफ व्हाइट साड़ी, देखें तस्वीरेंHimachal MLA Oath...
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੰਗਲਵਾਰ ਨੂੰ ਕੇਂਦਰੀ ਬਜਟ ਨੂੰ ਸਮਾਜ ਦੇ ਸਾਰੇ ਵਰਗਾਂ ਲਈ ਵੱਡੀ ਨਿਰਾਸ਼ਾ ਕਰਾਰ ਦਿੰਦਿਆਂ ਕਿਹਾ ਕਿ ਅੱਜ ਐਲਾਨੇ ਕੇਂਦਰੀ ਬਜਟ ਵਿੱਚ ਦੇਸ਼ ਦੇ ਧੁਰੇ ਵਜੋਂ ਜਾਣੇ ਜਾਂਦੇ ਪੰਜਾਬ ਅਤੇ ਖੇਤੀਬਾੜੀ ਨੂੰ ਪੂਰੀ ਤਰ੍ਹਾਂ ਅਣਗੌਲਿਆ ਅਤੇ ਅੱਖੋਂ ਪਰੋਖੇ ਕਰ ਦਿੱਤਾ ਗਿਆ ਹੈ। ਸੀਨੀਅਰ ਆਗੂ ਨੇ ਸਵਾਲ ਚੁੱਕਦਿਆਂ ਕਿਹਾ ਕਿ ਦੂਜੇ ਰਾਜਾਂ ਨੂੰ ਵਿੱਤੀ ਪੈਕੇਜ ਦੇਣ ਵਾਲੀ ਕੇਂਦਰ ਸਰਕਾਰ ਨੇ ਪੰਜਾਬ ਦੀਆਂ ਲੋੜਾਂ ਅਤੇ ਆਸਾਂ ਨੂੰ ਇਸ ਤਰ੍ਹਾਂ ਦਰਕਿਨਾਰ ਕਿਉਂ ਕਰ ਦਿੱਤਾ ਹੈ ? ਸ. ਸੰਧਵਾਂ ਨੇ ਕਿਹਾ ਕਿ ਪੰਜਾਬੀਆਂ ਨੇ ਦੇਸ਼ ਲਈ ਆਪਣਾ ਖੂਨ ਡੋਲ੍ਹਿਆ ਹੈ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਪੂਰੇ ਦੇਸ਼ ਲਈ ਪ੍ਰੇਰਨਾ ਸਰੋਤ ਹਨ। ਇਹ ਪੰਜਾਬ ਹੀ ਸੀ ਜਿਨਾਂ ਨੇ ਉਸ ਔਖੀ ਘੜੀ ਵਿੱਚ ਹਰੀ ਕ੍ਰਾਂਤੀ ਰਾਹੀਂ ਦੇਸ਼ ਦਾ ਢਿੱਡ ਭਰਿਆ ਸੀ।
Kultar Singh Sandhwan Budget Punjabi News
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Ravneet Bittu News: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਨਿਰਮਲਾ ਸੀਤਾਰਮਨ ਨਾਲ ਪੰਜਾਬ ਦੇ ਮੁੱਦਿਆਂ ਤੇ ਕੀਤੀ ਚਰਚਾRavneet Bittu News: ਕੇਂਦਰੀ ਰੇਲ ਅਤੇ ਫੂਡ ਪ੍ਰੋਸੈਸਿੰਗ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕੇਂਦਰੀ ਵਿੱਤ ਮੰਤਰੀ ਪੰਜਾਬ ਦੇ ਕਈ ਮੁੱਦੇ ਚੁੱਕੇ।
और पढो »
Jalandhar News: ਕਾਂਗਰਸ ਨੇ ਆਮ ਆਦਮੀ ਪਾਰਟੀ ਤੇ ਚੋਣਾਂ ਦੌਰਾਨ ਸੱਤਾ ਦੀ ਦੁਰਵਰਤੋਂ ਕਰਨ ਦਾ ਲਗਾਇਆ ਇਲਜ਼ਾਮJalandhar News: ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਉੱਤੇ ਜੰਮੇ ਨਿਸ਼ਾਨੇ ਸਾਧੇ ਅਤੇ ਕਿਹਾ ਕਿ ਪੰਜਾਬ ਦੇ ਹਾਲਾਤ ਸਭ ਨੂੰ ਨਜ਼ਰ ਆ ਰਹੇ ਹਨ।
और पढो »
Punjab Weather Update: ਪੰਜਾਬ ਦਾ ਤਾਪਮਾਨ ਮੁੜ ਵਧਿਆ, ਜਾਣੋ ਹੁਣ ਕਿਸ ਦਿਨ ਹੋਵੇਗੀ ਬਾਰਿਸ਼ ਤੇ ਕਦੋਂ ਮਿਲੇਗੀ ਮੁੜ ਰਾਹਤPunjab Weather Update: ਪੰਜਾਬ ਵਿੱਚ ਬੀਤੇ ਦਿਨੀ ਬੇਸ਼ੱਕ ਧੁੱਪ ਤੋਂ ਰਾਹਤ ਸੀ ਪਰ ਗਰਮੀ ਬਹੁਤ ਜ਼ਿਆਦਾ ਸੀ ਅਤੇ ਹੁਮਸ ਭੀਰ ਗਰਮੀ ਕਰਕੇ ਤਾਪਮਾਨ ਵੀ ਵਧਿਆ ਸੀ।
और पढो »
Budget 2024: ਬਜਟ ਚ ਪੰਜਾਬ ਨਜ਼ਰਅੰਦਾਜ਼; ਇਕਸੁਰ ਚ ਸੰਸਦ ਮੈਂਬਰਾਂ ਨੇ ਮੋਦੀ ਸਰਕਾਰ ਦੀ ਕੀਤੀ ਨਿਖੇਧੀBudget 2024: ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸੋਸ਼ਲ ਮੀਡੀਆ ਤੇ ਪੰਜਾਬ ਨੂੰ ਨਜ਼ਰਅੰਦਾਜ਼ ਕਰਨ ਦਾ ਵਿਰੋਧ ਕੀਤਾ ਹੈ। ਉਨ੍ਹਾਂ ਨੇ ਪੋਸਟ ਕੀਤੀ ਅਤੇ ਲਿਖਿਆ
और पढो »
Amritsar Positive Story: ਨੌਜਵਾਨਾਂ ਲਈ ਮਿਸਾਲ ਬਣੇ ਇਹ ਬਜ਼ੁਰਗ ਨਿਹੰਗ ਸਿੰਘ! ਕਰ ਰਹੇ ਹਨ ਇਹ ਕੰਮ...Amritsar inspirational story: ਇੱਕ ਬਜ਼ੁਰਗ ਨਿਹੰਗ ਸਿੰਘ ਆਪਣੇ ਹੱਥ ਨਾਲ ਕਿਰਤ ਕਰਕੇ ਖੁਦ ਦਾ ਅਤੇ ਘਰ ਦਾ ਗੁਜ਼ਾਰਾ ਕਰ ਰਿਹਾ ਹੈ ਅਤੇ ਮਿਹਨਤ ਕਰਕੇ ਲੋਕਾਂ ਲਈ ਮਿਸਾਲ ਰਿਹਾ ਹੈ।
और पढो »
Tarn Taran News: ਤਰਨਤਾਰਨ ਚ ਨਸ਼ੇ ਦੀ ਓਵਰਡੋਜ਼ ਨਾਲ ਇੱਕ ਹੋਰ ਨੌਜਵਾਨ ਦੀ ਮੌਤ; ਪਰਿਵਾਰ ਪੁਲਿਸ ਨੂੰ ਕੋਸ ਰਿਹਾTarn Taran News: ਥਾਮਸ ਦੀ ਮੌਤ ਤੋਂ ਬਾਅਦ ਉਸ ਦਾ ਪਰਿਵਾਰ ਸਦਮੇ ਵਿੱਚ ਹੈ ਅਤੇ ਪੁਲਿਸ ਪ੍ਰਸ਼ਾਸਨ ਨੂੰ ਕੋਸ ਰਿਹਾ ਹੈ। ਥਾਮਸ ਦੇ ਪਿਤਾ-ਪਿਤਾ ਅਤੇ ਖੁਦ ਥਾਮਸ ਵੀ ਮਜ਼ਦੂਰੀ ਕਰਦਾ ਸੀ।
और पढो »