Kultar Sandhwan: ਸਪੀਕਰ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਜੋ 30 ਨਵੰਬਰ ਤੋਂ ਖਨੌਰੀ ਸਰਹੱਦ ਵਿਖੇ ਭੁੱਖ ਹੜਤਾਲ ਤੇ ਬੈਠੇ ਹਨ, ਦੀ ਸਿਹਤ ਤੇ ਵੀ ਡੂੰਘੀ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਕੈਂਸਰ ਦਾ ਮਰੀਜ਼ ਹੋਣ ਦੇ ਬਾਵਜੂਦ ਕਿਸਾਨ ਆਗੂ ਡੱਲੇਵਾਲ ਕੇਂਦਰ ਤੋਂ ਮੰਗਾਂ ਮਨਾਉਣ ਲਈ ਮਰਨ ਵਰਤ ‘ਤੇ ਬੈਠੇ...
ਸਪੀਕਰ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਜੋ 30 ਨਵੰਬਰ ਤੋਂ ਖਨੌਰੀ ਸਰਹੱਦ ਵਿਖੇ ਭੁੱਖ ਹੜਤਾਲ 'ਤੇ ਬੈਠੇ ਹਨ, ਦੀ ਸਿਹਤ 'ਤੇ ਵੀ ਡੂੰਘੀ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਕੈਂਸਰ ਦਾ ਮਰੀਜ਼ ਹੋਣ ਦੇ ਬਾਵਜੂਦ ਕਿਸਾਨ ਆਗੂ ਡੱਲੇਵਾਲ ਕੇਂਦਰ ਤੋਂ ਮੰਗਾਂ ਮਨਾਉਣ ਲਈ ਮਰਨ ਵਰਤ ‘ਤੇ ਬੈਠੇ ਹਨ।Rajinikanth Birthday: रजनीकांत की सबसे ज्यादा कमाई करने वाली फिल्मों की सूची, देखे यहांPre Wedding Shoots: भारत की इन बेहतरीन लोकेशन्स पर करें प्री वेडिंग शूट, बनाएं यादगार पलों को खासDilip Kumar Birth Anniversary: दिलीप कुमार की कुछ प्रसिद्ध...
: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਭਖਦੇ ਮਸਲਿਆਂ ਦੇ ਹੱਲ ਲਈ ਉਨ੍ਹਾਂ ਨਾਲ ਸਾਰਥਕ ਗੱਲਬਾਤ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ। ਕਿਸਾਨਾਂ ਦੀਆਂ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਨ ਅਤੇ ਇਨ੍ਹਾਂ ਦੇ ਤੁਰੰਤ ਹੱਲ ਦੀ ਲੋੜ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਨੇ ਕੇਂਦਰ ਨੂੰ ਕਿਸਾਨਾਂ ਦੀਆਂ ਮੰਗਾਂ, ਜਿਨ੍ਹਾਂ ਵਿੱਚ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਅਤੇ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨਾ ਸ਼ਾਮਲ ਹੈ, ਨੂੰ ਜਲਦ ਤੋਂ ਜਲਦ ਹੱਲ ਕਰਨ ਦੀ ਅਪੀਲ...
ਸਪੀਕਰ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਜੋ 30 ਨਵੰਬਰ ਤੋਂ ਖਨੌਰੀ ਸਰਹੱਦ ਵਿਖੇ ਭੁੱਖ ਹੜਤਾਲ 'ਤੇ ਬੈਠੇ ਹਨ, ਦੀ ਸਿਹਤ 'ਤੇ ਵੀ ਡੂੰਘੀ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਕੈਂਸਰ ਦਾ ਮਰੀਜ਼ ਹੋਣ ਦੇ ਬਾਵਜੂਦ ਕਿਸਾਨ ਆਗੂ ਡੱਲੇਵਾਲ ਕੇਂਦਰ ਤੋਂ ਮੰਗਾਂ ਮਨਾਉਣ ਲਈ ਮਰਨ ਵਰਤ ‘ਤੇ ਬੈਠੇ ਹਨ। ਸੰਧਵਾਂ ਨੇ ਕਿਸਾਨ ਆਗੂ ਦੀ ਜਾਨ ਬਚਾਉਣ ‘ਤੇ ਜ਼ੋਰ ਦਿੰਦਿਆਂ ਕੇਂਦਰ ਨੂੰ ਅਪੀਲ ਕੀਤੀ ਕਿ ਉਹ ਡੱਲੇਵਾਲ ਨੂੰ ਭੁੱਖ ਹੜਤਾਲ ਖਤਮ ਕਰਨ ਲਈ ਮਨਾਵੇ।
ਉਨ੍ਹਾਂ ਨੇ ਕਿਸਾਨ ਜਥੇਬੰਦੀਆਂ ਨੂੰ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਗਤੀਰੋਧ ਨੂੰ ਤੋੜਨ ਲਈ ਉਸਾਰੂ ਪਹੁੰਚ ਅਪਣਾਉਣ ਅਤੇ ਚੱਲ ਰਹੇ ਧਰਨਿਆਂ ਦਾ ਸਾਰਥਕ ਹੱਲ ਕੱਢਣ। ਕਿਸਾਨਾਂ ਲਈ ਆਪਣੀ ਹਮਾਇਤ ਨੂੰ ਦੁਹਰਾਉਂਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਜਾਇਜ਼ ਹਨ, ਜਿਨ੍ਹਾਂ ਵੱਲ ਤੁਰੰਤ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਕਿਸਾਨ ਭਾਈਚਾਰੇ ਦੀਆਂ ਚਿੰਤਾਵਾਂ/ਮਸਲਿਆਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਮਿਸਾਲੀ ਕਾਰਵਾਈ ਕਰਨ ਦੀ ਅਪੀਲ ਕੀਤੀ।Akshay KumarKultar Singh Sandhwanbathinda newsKulluPrateik Chaudhary ने 'तोसे नैना मिलाइके' सीरियल में काम करने का अपना अनुभव किया शेयरहिमाचल सरकार के जश्न पर BJP प्रदेश अध्यक्ष ने उठाए सवाल, कहा-जनता को दिए गए जख्मों..
Farmer Protest Modi Government
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Mansa News: ਮਾਨਸਾ ਦੇ ਨੌਜਵਾਨ ਜਸਕਰਨ ਸਿੰਘ ਦੀ ਕੈਨੇਡਾ ਵਿੱਚ ਸ਼ੱਕੀ ਹਾਲਾਤਾਂ ਚ ਮੌਤMansa News: ਮਾਪਿਆਂ ਵੱਲੋਂ ਆਪਣੇ ਪੁੱਤਰ ਦੀ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਅਤੇ ਲਾਸ਼ ਨੂੰ ਪੰਜਾਬ ਲਿਆਉਣ ਦੀ ਸਰਕਾਰ ਨੂੰ ਅਪੀਲ ਕੀਤੀ ਗਈ ਹੈ।
और पढो »
Jagjit Dallewal: ਮਰਨ ਵਰਤ ਤੋਂ ਪਹਿਲਾ ਜਗਜੀਤ ਸਿੰਘ ਡੱਲੇਵਾਲ ਨੇ ਆਪਣੀ ਸਾਰੀ ਜਾਇਦਾਦ ਪਰਿਵਾਰ ਦੇ ਨਾਂ ਕਰਵਾਈJagjit Dallewal: ਸਗੋਂ ਕਿਸਾਨਾਂ ਦੀਆਂ ਮੰਗਾਂ ਦੀ ਪੂਰਤੀ ਲਈ ਆਪਣੀ ਜਾਨ ਕੁਰਬਾਨ ਕਰਨ ਲਈ ਤਿਆਰ ਹਨ ਅਤੇ ਇਹ ਲੜਾਈ ਆਪਣੇ ਆਖਰੀ ਸਾਹ ਤੱਕ ਜਾਰੀ ਰੱਖਣਗੇ।
और पढो »
Farmers Protest Update: ਖਨੌਰੀ-ਸ਼ੰਭੂ ਸਰਹੱਦ ਤੇ ਕਿਸਾਨਾਂ ਦੀ ਵਧੀ ਭੀੜ, ਕਿਸਾਨਾਂ ਦੀ ਭੁੱਖ ਹੜਤਾਲ ਦਾ ਅੱਜ ਚੌਥਾ ਦਿਨFarmers Protest Update: ਪੰਜਾਬ ਚ ਕਿਸਾਨਾਂ ਦੀ ਭੁੱਖ ਹੜਤਾਲ ਦਾ ਅੱਜ ਚੌਥਾ ਦਿਨ ਹੈ। ਕੇਂਦਰ ਤੇ ਸੂਬਾ ਸਰਕਾਰ ਖਿਲਾਫ ਮੋਰਚਾ ਖੋਲ੍ਹਣ ਦੀਆਂ ਤਿਆਰੀਆਂ ਕਰ ਰਹੀ ਹੈ। ਡੀਐਮਸੀ ਚ ਸੁਰੱਖਿਆ ਵਧਾਈ ਗਈ ਹੈ।
और पढो »
Harpal Cheema: ਗਵਰਨਰ ਦੇ ਬਿਆਨ ਤੇ ਹਰਪਾਲ ਚੀਮਾ ਤੇ ਤਰਨਪ੍ਰੀਤ ਸੌਂਦ ਦਾ ਪਲਟਵਾਰHarpal Cheema: ਪੰਜਾਬ ਦੀ ਉਦਯੋਗਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਅਜਿਹੇ ਦੇ ਵਿੱਚ ਅਜਿਹਾ ਬਿਆਨ ਦੇਣਾ ਗਲਤ ਹੈ। ਲੱਗਦਾ ਗਵਰਨਰ ਦੀਆਂ ਤਾਰਾਂ ਕੇਂਦਰ ਤੋਂ ਹਿਲ ਰਹੀਆਂ ਹਨ
और पढो »
Sugarcane Price Increases: ਪੰਜਾਬ ਸਰਕਾਰ ਨੇ ਗੰਨੇ ਦੇ ਰੇਟ ਚ 10 ਰੁਪਏ ਕੀਤਾ ਵਾਧਾ; ਜਾਣੋ ਹੁਣ ਕਿੰਨਾ ਹੋਇਆ ਰੇਟSugarcane Price Increases: ਹੁਣ ਪੂਰੇ ਭਾਰਤ ਚੋਂ ਪੰਜਾਬ ਦੇ ਗੰਨਾ ਉਤਪਾਦਕਾਂ ਨੂੰ ਸਭ ਤੋਂ ਵੱਧ ਰੇਟ ਮਿਲੇਗਾ। ਪੰਜਾਬ ਸਰਕਾਰ ਆਪਣੇ ਕਿਸਾਨਾਂ ਦੀ ਭਲਾਈ ਚ ਫ਼ੈਸਲੇ ਲੈਣ ਲਈ ਹਮੇਸ਼ਾ ਵਚਨਬੱਧ ਹੈ।
और पढो »
Delhi News: ਦਿੱਲੀ ਗੁਰਦੁਆਰਾ ਕਮੇਟੀ ਨੇ ਅਮਿਤ ਸ਼ਾਹ ਨੂੰ ਝਿਲਮਿਲ ਮੈਟਰੋ ਸਟੇਸ਼ਨ ’ਤੇ ਅੰਮ੍ਰਿਤਧਾਰੀ ਮਾਮਲੇ ਦੀ ਜਾਂਚ ਦੇ ਹੁਕਮ ਦੇਣ ਦੀ ਕੀਤੀ ਅਪੀਲDelhi News: ਸਾਰੇ ਸੁਰੱਖਿਆ ਬਲਾਂ ਨੂੰ ਪੰਜ ਸਿੱਖ ਕੱਕਾਰਾਂ ਤੇ ਅੰਮ੍ਰਿਤਧਾਰੀ ਸਿੱਖਾਂ ਵੱਲੋਂ ਕੱਕਾਰ ਧਾਰਨ ਕਰਨ ਦੇ ਫਰਜ਼ ਤੋਂ ਜਾਣੂ ਕਰਵਾਉਣ ਦੀ ਜ਼ਰੂਰਤ: ਹਰਮੀਤ ਸਿੰਘ ਕਾਲਕਾ, ਜਗਦੀਪ ਸਿੰਘ ਕਾਹਲੋਂ
और पढो »