Kulbir Zira Attack News: ਭੀੜ ਹਟਾਉਣ ਲਈ ਪੁਲਿਸ ਨੂੰ ਵੀ ਹਵਾਈ ਫਾਇਰ ਕਰਨੇ ਪਏ। ਇਸ ਮੌਕੇ ਪੁਲਿਸ ਵੱਲੋਂ ਬੜੀ ਮੁਸ਼ੱਕਤ ਨਾਲ ਮਾਹੌਲ ਨੂੰ ਕੰਟਰੋਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
Kulbir Zira Attack News: ਪੰਚਾਇਤੀ ਚੋਣਾਂ ਨੂੰ ਲੈ ਕੇ ਜ਼ੀਰਾ 'ਚ ਦੋ ਧਿਰਾਂ ਵਿਚਾਲੇ ਇੱਟਾਂ ਰੋੜੇ ਚੱਲਣ ਕਾਰਨ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਜੀਰਾ ਜ਼ਖ਼ਮੀ ਹੋ ਗਏ ਹਨ।Benefits of Amla: ਇਮਊਨਿਟੀ ਨੂੰ ਮਜ਼ਬੂਤ ਕਰਨ ਵਿੱਚ ਮਦਦ ਕਰਦਾ ਹੈ ਆਂਵਲਾ, ਕਈ ਬਿਮਾਰੀਆਂ ਨੂੰ ਸਰੀਰ ਤੋਂ ਰੱਖਦੈ ਦੂਰRelationship tipsReliance Foundation
ਪੰਚਾਇਤੀ ਚੋਣਾਂ ਨੂੰ ਲੈ ਕੇ ਫ਼ਿਰੋਜ਼ਪੁਰ ਦੇ ਹਲਕਾ ਜ਼ੀਰਾ 'ਚ ਪੰਚਾਇਤੀ ਚੋਣਾਂ ਦੌਰਾਨ ਦੋ ਧਿਰਾਂ ਵਿਚਾਲੇ ਇੱਟਾਂ ਰੋੜੇ ਚੱਲਣ ਕਾਰਨ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਜੀਰਾ ਜ਼ਖ਼ਮੀ ਹੋ ਗਏ।। ਦਰਅਸਲ ਵਿੱਚ ਜ਼ੀਰਾ ਵਿੱਚ ਚੋਣਾਂ ਦੇ ਮੱਦੇਨਜ਼ਰ ਨਾਮਜ਼ਦਗੀ ਭਰਨ ਮੌਕੇ ਦੋ ਧਿਰਾਂ ਵਿਚਾਲੇ ਤਕਰਾਰ ਹੋ ਗਈ। ਇਸ ਝਗੜੇ ਦੌਰਾਨ ਦੋ ਧਿਰਾਂ ਵਿਚਾਲੇ ਇੱਟਾਂ ਰੋੜੇ ਚੱਲੇ ਤੇ ਜਿਸ ਵਿੱਚ ਕਾਂਗਰਸੀ ਆਗੂ ਕੁਲਬੀਰ ਸਿੰਘ ਜੀਰਾ ਵੀ ਜ਼ਖ਼ਮੀ ਹੋ ਗਏ ਹਨ।
ਪੰਚਾਇਤੀ ਚੋਣਾਂ ਲਈ ਕਾਗਜ਼ ਭਰਨ ਨੂੰ ਲੈ ਕੇ ਦੋ ਧਿਰ ਆਪਸ ਵਿੱਚ ਉਲਝ ਪਈਆਂ। ਇਸ ਮੌਕੇ ਪੁਲਿਸ ਵੱਲੋਂ ਬੜੀ ਮੁਸ਼ੱਕਤ ਨਾਲ ਮਾਹੌਲ ਨੂੰ ਕੰਟਰੋਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੌਰਾਨ ਪੁਲਿਸ ਨੇ ਭੀੜ ਨੂੰ ਖਿਦੇੜਨ ਲਈ ਹਵਾਈ ਫਾਇਰ ਵੀ ਕੀਤੇ। ਖਬਰ ਲਿਖੇ ਜਾਣ ਤਕ ਮਾਹੌਲ ਤਣਾਅਪੂਰਨ ਹੀ ਬਣਿਆ ਹੋਇਆ ਹੈ। ਪੰਚਾਇਤੀ ਚੋਣਾਂ ਦੇ ਚੱਲਦਿਆਂ ਝਾਰਖੰਡ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਹਲਕਾ ਜ਼ੀਰਾ ਵਿੱਚ ਦੋ ਧੜੇ ਆਹਮੋ-ਸਾਹਮਣੇ ਹੋ ਗਏ ਅਤੇ ਜ਼ੀਰਾ ਦੇ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜੀਰਾ ਆਪਣੇ ਸਮਰਥਕਾਂ ਸਮੇਤ ਜੀਰਾ ਮੇਨ ਚੌਕ ਵੱਲ ਜਾ ਰਹੇ ਸਨ। ਕੁਲਬੀਰ ਸਿੰਘ ਜ਼ੀਰਾ ਵੀ ਜ਼ਖ਼ਮੀ ਹੋ ਗਏ ਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਵੱਲੋਂ ਭੀੜ ਨੂੰ ਖਿੰਡਾਉਣ ਲਈ ਹਵਾਈ ਫਾਇਰ ਵੀ ਕੀਤੇ ਗਏ।
Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ Former MLA Kulbir Zira Kulbir Zira Attack Zira News
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Kangana Ranaut News: ਤਿੰਨ ਖੇਤੀ ਕਾਨੂੰਨੀ ਵਾਲੇ ਬਿਆਨ ਤੇ ਕਿਸਾਨਾਂ ਨੇ ਕੰਗਨਾ ਰਣੌਤ ਨੂੰ ਘੇਰਿਆKangana Ranaut News: ਇਸ ਤੋਂ ਇਲਾਵਾ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੇ ਕੰਗਣਾ ਰਣੌਤ ਦੇ ਬਿਆਨ ਨੂੰ ਲੈ ਕੇ ਕਿਹਾ ਕਿ ਕੰਗਨਾ ਜਾਣਬੁੱਝ ਕੇ ਕਿਸਾਨਾਂ ਨੂੰ ਚਿੜ੍ਹਾਉਣ ਦੀ ਕੋਸ਼ਿਸ਼ ਕਰ ਰਹੀ ਹੈ।
और पढो »
Ravneet Singh Bittu: ਰਵਨੀਤ ਸਿੰਘ ਬਿੱਟੂ ਦਾ ਵਿਵਾਦਿਤ ਬਿਆਨ; ਕਿਹਾ ਰਾਹੁਲ ਗਾਂਧੀ ਦੇਸ਼ ਦੇ ਨੰਬਰ-1 ਅੱਤਵਾਦੀ ਹਨRavneet Singh Bittu: ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਾਂਗਰਸੀ ਸੰਸਦ ਮੈਂਬਰ ਅਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਲੈ ਕੇ ਵਿਵਾਦਿਤ ਟਿੱਪਣੀ ਕੀਤੀ ਹੈ।
और पढो »
Moga Accident News: ਸੜਕ ਹਾਦਸੇ ਵਿੱਚ ਦੋ ਬੱਚਿਆਂ ਸਮੇਤ ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤMoga Accident News: ਫਿਲਹਾਲ ਮੌਕੇ ਉਤੇ ਪਹੁੰਚ ਕੇ ਪੁਲਿਸ ਅਤੇ ਸੜਕ ਸੁਰੱਖਿਆ ਫੋਰਸ ਵੱਲੋਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਮੋਗਾ ਦੇ ਸਿਵਲ ਹਸਪਤਾਲ ਪਹੁੰਚਾਇਆ ਜਾ ਰਿਹਾ ਹੈ।
और पढो »
Punjab Panchayat Election 2024: ਪੰਚਾਇਤੀ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਸੂਬੇ ਭਰ ਚ 15 ਅਕਤੂਬਰ ਨੂੰ ਪੈਣਗੀਆਂ ਵੋਟਾਂPanchayat Elections: ਸੂਬੇ ਵਿੱਚ ਕੁੱਲ 13237 ਗ੍ਰਾਮ ਪੰਚਾਇਤਾਂ ਹਨ। ਜਿਨ੍ਹਾਂ ਤੇ ਵੋਟਿੰਗ ਲਈ 19110 ਪੋਲਿੰਗ ਬੂਥ ਸੂਬੇ ਭਰ ਵਿੱਚ ਬਣਾਏ ਜਾਣਗੇ। 1 ਕਰੋੜ 33 ਲੱਖ 97 ਹਜ਼ਾਰ 9 ਸੋ 32 ਵੋਟਰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨਗੇ।
और पढो »
Malerkotla News: ਕੈਨੇਡਾ ਚ ਮਲੇਰਕੋਟਲਾ ਦੇ ਨੌਜਵਾਨ ਦਾ ਕਤਲ; ਯੂਕ੍ਰੇਨ ਦੇ ਸਖ਼ਸ਼ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾMalerkotla News: ਜਸ਼ਨਦੀਪ ਦੇ ਪਿਤਾ ਅਤੇ ਰਿਸ਼ਤੇਦਾਰਾਂ ਨੇ ਪੱਗ ਨੂੰ ਲੈ ਕੇ ਪੰਜਾਬੀ ਨੌਜਵਾਨਾਂ ਉਤੇ ਤਸ਼ੱਦਦ ਢਾਹੇ ਜਾ ਰਹੇ ਹਨ। ਯੂਕ੍ਰੇਨ ਦੇ ਗੋਰੇ ਨੇ ਤੇਜ਼ਧਾਰ ਹਥਿਆਰ ਨਾਲ ਜਸਨਦੀਪ ਦਾ ਕਤਲ ਕਰ ਦਿੱਤਾ।
और पढो »
Amritsar News: ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਦੋ ਧਿਰਾਂ ਚ ਹੋਇਆ ਝਗੜਾ, ਚੱਲੀਆਂ ਗੋਲੀਆਂ ਤੇ ਇੱਟਾਂ ਰੋੜੇAmritsar News: ਚੱਲੀਆਂ ਗੋਲੀਆਂ ਤੇ ਤੇਜਧਾਰ ਹਥਿਆਰਾਂ ਨਾਲ ਕੀਤਾ ਹਮਲਾ ਤੇ ਚਲਾਏ ਗਏ ਇਟੇ ਰੋੜੇ, ਹਲਕਾ ਜੰਡਿਆਲਾ ਗੁਰੂ ਦੇ ਅਧੀਨ ਪੈਂਦੇ ਪਿੰਡ ਤਾਰਾਗੜ੍ਹ ਤਲਾਵਾਂ ਵਿਖੇ ਝਗੜਾ ਹੋਇਆ। ਪੁਲਿਸ ਅਧਿਕਾਰੀ ਪੁੱਜੇ ਮੌਕੇ ਤੇ ਜਾਂਚ ਕੀਤੀ ਸ਼ੁਰੂ।
और पढो »