Kulbir Singh Zira: ਫ਼ਿਰੋਜ਼ਪੁਰ ਦੇ ਹਲਕਾ ਜ਼ੀਰਾ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਅਤੇ ਹਾਲ ਹੀ ਵਿੱਚ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਉਮੀਦਵਾਰਕੁਲਬੀਰ ਸਿੰਘ ਜ਼ੀਰਾ ਖ਼ਿਲਾਫ਼ ਅਸਲਾ ਐਕਟ ਅਤੇ ਕਤਲ ਦੀ ਕੋਸ਼ਿਸ਼ ਤਹਿਤ ਕੇਸ ਦਰਜ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਸਾਬਕਾ ਵਿਧਾਇਕ ਉੱਤੇ ਕਿਸੇ ਵਿਅਕਤੀ ਦੀ ਜ਼ਮੀਨ ਉੱਤੇ ਕਬਜਾ ਕਰਨ ਦੀ ਕੋਸ਼ਿਸ਼ ਕੀਤੀ ਗਈ...
Kulbir Singh Zira : ਫ਼ਿਰੋਜ਼ਪੁਰ ਦੇ ਹਲਕਾ ਜ਼ੀਰਾ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਅਤੇ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਖ਼ਿਲਾਫ਼ ਅਸਲਾ ਐਕਟ ਅਤੇ ਕਤਲ ਦੀ ਕੋਸ਼ਿਸ਼ ਤਹਿਤ ਕੇਸ ਦਰਜ ਕੀਤਾ ਗਿਆ ਹੈ। Diljit Dosanjh and Neeru Bajwa: ਜੱਟ ਐਂਡ ਜੂਲੀਅਟ 3 ਜਲਦ ਹੋਵੇਗੀ ਰਿਲੀਜ਼! ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਦੀ ਜੋੜੀ ਮਚਾਏਗੀ ਧਮਾਲ, ਦੇਖੋ ਫੋਟੋਜSonakshi Sinha Relationship: हीरामंडी की 'फरदीन' किस से शादी करने के लिए बेताब ? जानें अब तक के अफेयरSidhu Moosewala Birthday: सिद्धू मूसेवाले का जन्मदिन आज, जानें किस गाने...
ਦੱਸ ਦਈਏ ਕਿ ਜ਼ੀਰਾ ਦੇ ਪਿੰਡ ਬੱਗੀ ਵਿਚ ਸਾਬਕਾ ਵਿਧਾਇਕ ਕੁਲਬੀਰ ਜ਼ੀਰਾ ਦੇ ਚਾਚਾ ਮਹਿੰਦਰਜੀਤ ਸਿੰਘ ਦਾ ਪਿੰਡ ਦੇ ਹੀ ਗੁਰਲਾਲ ਸਿੰਘ ਦੇ ਨਾਲ 10 ਏਕੜ ਜ਼ਮੀਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ, ਜਿਸ ਨੂੰ ਲੈ ਕੇ ਵੀਰਵਾਰ ਨੂੰ ਦੋਵਾਂ ਧੜਿਆਂ ’ਚ ਝਗੜਾ ਹੋ ਗਿਆ ਸੀ ਤੇ ਲੱਤ ਵਿਚ ਗੋਲ਼ੀ ਲੱਗਣ ਨਾਲ ਗੁਰਲਾਲ ਸਿੰਘ ਜ਼ਖ਼ਮੀ ਹੋ ਗਿਆ। ਇਸ ਤੋਂ ਬਾਅਦ ਉਸ ਨੂੰ ਲੁਧਿਆਣਾ ਦੇ ਡੀਐੱਮਸੀ ਰੈਫਰ ਕੀਤਾ ਗਿਆ। ਦੋ ਧਿਰਾਂ ਵਿਚਾਲੇ ਹੋਈ ਇਸ ਕੁੱਟਮਾਰ ਵਿੱਚ ਇੱਕ ਵੀਡੀਓ ਵੀ ਸਹਾਮਣੇ ਆਇਆ ਹੈ।
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Ram Rahim Big Relief News: ਡੇਰਾ ਮੁਖੀ ਰਾਮ ਰਹੀਮ ਨੂੰ ਵੱਡੀ ਰਾਹਤ, ਹਾਈਕਰੋਟ ਨੇ ਕਤਲ ਕੇਸ ਚੋਂ ਕੀਤਾ ਬਰੀRanjeet Singh Murder Case: ਹਾਈਕੋਰਟ ਨੇ ਰਣਜੀਤ ਸਿੰਘ ਕਤਲ ਕੇਸ ਦੇ ਦੋਸ਼ੀ ਗੁਰਮੀਤ ਰਾਮ ਰਹੀਮ ਅਤੇ ਚਾਰ ਹੋਰ ਲੋਕਾਂ ਨੂੰ ਬਰੀ ਕਰ ਦਿੱਤਾ ਹੈ।
और पढो »
Jaswant Singh Gajjanmajra: ਆਪ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਵੱਡਾ ਝਟਕਾ, ED ਦੀ ਕਾਰਵਾਈ ਵਿਰੁੱਧ ਪਟੀਸ਼ਨ ਖਾਰਜJaswant Singh Gajjanmajra: ਵਿਧਾਇਕ ਜਸਵੰਤ ਸਿੰਘ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਈਡੀ ਦੀ ਗ੍ਰਿਫ਼ਤਾਰੀ ਅਤੇ ਉਸ ਤੋਂ ਬਾਅਦ ਰਿਮਾਂਡ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਸੀ।
और पढो »
Prem Singh Chandumajra: ਪ੍ਰੇਮ ਸਿੰਘ ਚੰਦੂਮਾਜਰਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਪਾਲਿਸੀ ਤੇ ਚੁੱਕੇ ਸਵਾਲPrem Singh Chandumajra: ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪਾਰਟੀ ਚੋਣਾਂ ਆਪਣੇ ਬਲਬੂਤੇ ਲੜਦਿਆਂ ਨੈਸ਼ਨਲ ਏਜੰਡਾ ਤੈਅ ਨਾ ਕਰ ਸਕੀ, ਜਿਸ ਦਾ ਚੋਣ ਨਤੀਜਿਆਂ ਉੱਪਰ ਵੱਡਾ ਅਸਰ ਦਿਖਾਈ ਦਿੱਤਾ। ਉਨ੍ਹਾਂ ਆਖਿਆ ਕਿ ਅਕਾਲੀ ਦਲ ਵੱਲੋਂ ਖੇਤਰੀ ਮੰਗਾਂ ਅਤੇ ਸੂਬੇ ਦੇ ਹਿੱਤਾਂ ਨੂੰ ਸੁਰੱਖਿਅਤ ਕਰਨ ਦੇ ਆਧਾਰ ‘ਤੇ ਚੋਣ ਲੜੀ...
और पढो »
Ludhiana News: ਪ੍ਰੇਮਿਕਾ ਨੇ ਵਿਆਹ ਦਾ ਪਾਇਆ ਦਬਾਅ; ਪ੍ਰੇਮੀ ਨੇ ਕਤਲ ਨੂੰ ਦਿੱਤਾ ਐਕਸੀਡੈਂਟ ਦਾ ਰੂਪLudhiana News: ਪੁਲਿਸ ਵੱਲੋਂ ਇਸ ਮਾਮਲੇ ਵਿੱਚ ਐਕਸੀਡੈਂਟ ਦਾ ਮਾਮਲਾ ਦਰਜ ਕਰ ਲਿਆ ਗਿਆ ਸੀ ਪਰ ਪੁਲਿਸ ਨੂੰ ਮੌਤ ਦੀ ਘਟਨਾ ਵਿੱਚ ਸ਼ੱਕ ਹੋਇਆ ਤੇ ਉਨ੍ਹਾਂ ਨੇ ਜਾਂਚ ਸ਼ੁਰੂ ਕੀਤੀ।
और पढो »
Himmat Singh Cremation News: ਨਾਭਾ ਰਿਆਸਤ ਦੇ ਆਖ਼ਰੀ ਰਾਜੇ ਮਹਾਰਾਜਾ ਹਿੰਮਤ ਸਿੰਘ ਦਾ ਕੀਤਾ ਅੰਤਿਮ ਸਸਕਾਰHimmat Singh Cremation News: ਇਸ ਮੌਕੇ ਆਗੂਆਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਨਾਭਾ ਰਿਆਸਤ ਦੇ ਆਖਰੀ ਰਾਜੇ ਦੀ ਮੌਤ ਹੋਈ ਹੈ ਤੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ।
और पढो »
Shubhkaran News: ਸ਼ੁਭਕਰਨ ਦੀ ਮੌਤ ਪੰਜਾਬ ਵਿੱਚ ਨਹੀਂ, ਹਰਿਆਣਾ ਦੇ ਵਿੱਚ ਹੋਈ- ਹਾਈਕੋਰਟShubhkaran News: ਸ਼ੁਭਕਰਨ ਸਿੰਘ ਦੀ 21 ਫਰਵਰੀ ਨੂੰ ਪੰਜਾਬ-ਹਰਿਆਣਾ ਬਾਰਡਰ ਤੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.
और पढो »