Kumbra Murder Case: ਨੌਜਵਾਨ ਦਿਲਪ੍ਰੀਤ ਦਾ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਕੀਤਾ ਗਿਆ ਦਾਹ ਸਸਕਾਰ

Kumbra Murder Case समाचार

Kumbra Murder Case: ਨੌਜਵਾਨ ਦਿਲਪ੍ਰੀਤ ਦਾ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਕੀਤਾ ਗਿਆ ਦਾਹ ਸਸਕਾਰ
Murder CasePunjabi News
  • 📰 Zee News
  • ⏱ Reading Time:
  • 40 sec. here
  • 4 min. at publisher
  • 📊 Quality Score:
  • News: 26%
  • Publisher: 63%

Kumbra Murder Case: ਪ੍ਰਸ਼ਾਸਨ ਨੇ ਦੋਹਾਂ ਪ੍ਰਵਾਰਾਂ ਦੀ ਵਿੱਤੀ ਸਹਾਇਤਾ ਕੀਤੀ ਹੈ। ਦੋਹਾਂ ਪ੍ਰਵਾਰਾਂ ਨੂੰ ਰੈਡ ਕਰੋਸ ਸੁਸਾਇਟੀ ਵੱਲੋਂ 2-2 ਲੱਖ ਰੁਪਏ ਦੀ ਮਾਲੀ ਮਦਦ ਦਾ ਚੈੱਕ ਸੌਂਪਿਆ ਗਿਆ।

ਪ੍ਰਸ਼ਾਸਨ ਨੇ ਦੋਹਾਂ ਪ੍ਰਵਾਰਾਂ ਦੀ ਵਿੱਤੀ ਸਹਾਇਤਾ ਕੀਤੀ ਹੈ। ਦੋਹਾਂ ਪ੍ਰਵਾਰਾਂ ਨੂੰ ਰੈਡ ਕਰੋਸ ਸੁਸਾਇਟੀ ਵੱਲੋਂ 2-2 ਲੱਖ ਰੁਪਏ ਦੀ ਮਾਲੀ ਮਦਦ ਦਾ ਚੈੱਕ ਸੌਂਪਿਆ ਗਿਆ।World Television Day: ਵਿਸ਼ਵ ਟੈਲੀਵਿਜ਼ਨ ਦਿਵਸ ਮੌਕੇ ਜਾਣੋ ਭਾਰਤੀ ਸਮਾਜ 'ਚ ਕੀ ਪ੍ਰਭਾਵ ਪਿਆਕੁੰਬੜਾ ਕਤਲ ਕਾਂਡ ਮਾਰੇ ਗਏ ਦੂਸਰੇ ਨੌਜਵਾਨ ਦਿਲਪ੍ਰੀਤ ਦਾ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਦਾਹ ਸਸਕਾਰ ਕਰ ਦਿੱਤਾ ਗਿਆ। ਦੱਸਦਈਏ ਕਿ ਦੂਸਰੇ ਨੌਜਵਾਨ ਦਿਲਪ੍ਰੀਤ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਸੀ, ਉਸ ਦਾ ਇਲਾਜ ਪੀਜੀਆਈ ਵਿੱਚ ਚੱਲ ਰਿਹਾ ਸੀ। ਜਿਸ ਦੀ ਮੌਤ ਦੀ ਖ਼ਬਰ ਬੀਤੇ ਦਿਨ ਸਹਾਮਣੇ ਆਈ ਸੀ। ਜਿਸ ਤੋਂ ਬਾਅਦ ਹੀ ਪੁਲਿਸ ਪ੍ਰਸ਼ਾਸਨ...

ਪੀਜੀਆਈ ਵਿੱਚ ਪੋਸਟਮਾਰਟਮ ਤੋਂ ਬਾਅਦ ਦਿਲਪ੍ਰੀਤ ਦੀ ਲਾਸ਼ ਨੂੰ ਮੋਹਾਲੀ ਉਸ ਦੇ ਘਰ ਪੂਰੇ ਸਖਤ ਸੁਰੱਖਿਆ ਪ੍ਰਬੰਧਾਂ ਵਿੱਚ ਲਿਆਂਦਾ ਗਿਆ। ਜਿਸ ਤੋਂ ਬਾਅਦ ਅੰਤਿਮ ਕਿਰਿਆਵਾਂ ਪੂਰੀਆਂ ਕਰਨ ਉਪਰੰਤ ਮੋਹਾਲੀ ਦੇ ਸ਼ਮਸ਼ਾਨ ਘਾਟ ਵਿਖੇ ਉਸਦਾ ਅੰਤਿਮ ਸੰਸਕਾਰ ਪੂਰੇ ਰੀਤੀ ਰਿਵਾਜਾਂ ਨਾਲ ਅਤੇ ਪੁਲਿਸ ਦੇ ਸਖਤ ਸੁਰੱਖਿਆ ਪੈ ਰਿਹਾ ਵਿੱਚ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਿਕ ਦਿਲਪ੍ਰੀਤ ਸਿੰਘ ਦੇ ਚਾਰ ਭੈਣ-ਭਰਾ ਹਨ। ਮ੍ਰਿਤਕ ਅਤੇ ਉਸ ਦਾ ਭਰਾ ਮਜ਼ਦੂਰੀ ਕਰਕੇ ਘਰ ਦਾ ਗੁਜ਼ਾਰਾ ਚਲਾਉਂਦੇ ਸਨ। ਪ੍ਰਸ਼ਾਸਨ ਨੇ ਦੋਹਾਂ ਪ੍ਰਵਾਰਾਂ ਦੀ ਵਿੱਤੀ ਸਹਾਇਤਾ ਕੀਤੀ ਹੈ। ਦੋਹਾਂ ਪ੍ਰਵਾਰਾਂ ਨੂੰ ਰੈਡ ਕਰੋਸ ਸੁਸਾਇਟੀ ਵੱਲੋਂ 2-2 ਲੱਖ ਰੁਪਏ ਦੀ ਮਾਲੀ ਮਦਦ ਦਾ ਚੈੱਕ ਸੌਂਪਿਆ ਗਿਆ।Aman AroraCharanjit Singh ChanniWhatsapp अपने यूजर्स के लिए लाया नया फीचर, इन लोगों के लिए होगा हेल्पफुलKumbra murder Case: ਕੁੰਬੜਾ ਕਤਲ ਕਾਂਡ ਨੂੰ ਲੈ ਕੇ ਮਾਹੌਲ ਤਣਾਅਪੂਰਨ, ਭਾਰੀ ਪੁਲਿਸ ਫੋਰਸ ਤੈਨਾਤola electricਚੰਡੀਗੜ੍ਹ ਦੀ ਸੈਕਟਰ 26 ਅਨਾਜ ਮੰਡੀ 'ਚ ਕਾਰ ਪਾਰਕਿੰਗ ਦੀ...

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Murder Case Punjabi News

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Moga Murder Case: ਬਾਘਾਪੁਰਾਣਾ ਚ 24 ਸਾਲਾ ਨੌਜਵਾਨ ਦਾ ਤੇਜ ਹਥਿਆਰਾਂ ਨਾਲ ਕਤਲMoga Murder Case: ਬਾਘਾਪੁਰਾਣਾ ਚ 24 ਸਾਲਾ ਨੌਜਵਾਨ ਦਾ ਤੇਜ ਹਥਿਆਰਾਂ ਨਾਲ ਕਤਲMoga Murder Case: ਬਾਘਾਪੁਰਾਣਾ ਚ 24 ਸਾਲਾ ਨੌਜਵਾਨ ਦਾ ਤੇਜ ਹਥਿਆਰਾਂ ਨਾਲ ਕਤਲ ਕਰ ਦਿੱਤਾ ਹੈ।
और पढो »

Dimpy Dhillon: ਨੌਕਰੀਆਂ ਵਾਲੀ ਵੀਡੀਓ ਵਾਇਰਲ ਤੇ ਮਨਪ੍ਰੀਤ ਬਾਦਲ ਦੇ ਸਪੱਸ਼ਟੀਕਰਨ ਉਪਰ ਡਿੰਪੀ ਢਿੱਲੋਂ ਨੇ ਖੜ੍ਹੇ ਕੀਤੇ ਸਵਾਲDimpy Dhillon: ਨੌਕਰੀਆਂ ਵਾਲੀ ਵੀਡੀਓ ਵਾਇਰਲ ਤੇ ਮਨਪ੍ਰੀਤ ਬਾਦਲ ਦੇ ਸਪੱਸ਼ਟੀਕਰਨ ਉਪਰ ਡਿੰਪੀ ਢਿੱਲੋਂ ਨੇ ਖੜ੍ਹੇ ਕੀਤੇ ਸਵਾਲDimpy Dhillon: ਸੀਪਾਈਟ ਵਿੱਚ ਤਾਂ ਫਿਰ ਨੌਜਵਾਨ ਆਪ ਹੀ ਲੱਗ ਜਾਣਗੇ। ਉਨ੍ਹਾਂ ਨੇ ਸਵਾਲ ਕੀਤਾ ਕਿ ਕੰਡਕਟਰ ਦਾ ਕਿਹੜਾ ਸੀ ਪਾਈਟ ਹੁੰਦਾ ਤੇ ਡਰਾਈਵਰੀ ਦਾ ਕਿਹੜਾ ਸੀ ਪਾਈਟ ਹੁੰਦਾ।
और पढो »

Chandigarh News: ਚੰਡੀਗੜ੍ਹ ਚ ਦੀਵਾਲੀ ਤੇ ਅੱਗ ਦੀਆਂ ਘਟਨਾਵਾਂ ਵਿੱਚ ਰਿਕਾਰਡ ਕਮੀChandigarh News: ਚੰਡੀਗੜ੍ਹ ਚ ਦੀਵਾਲੀ ਤੇ ਅੱਗ ਦੀਆਂ ਘਟਨਾਵਾਂ ਵਿੱਚ ਰਿਕਾਰਡ ਕਮੀChandigarh News: ਨਗਰ ਨਿਗਮ ਕਮਿਸ਼ਨਰ ਅਮਿਤ ਕੁਮਾਰ ਆਈਏਐਸ ਨੇ ਸਫਲਤਾ ਦਾ ਸਿਹਰਾ ਇਕ ਵਿਆਪਕ ਅਗਨੀ ਸੁਰੱਖਿਆ ਯੋਜਨਾ ਨੂੰ ਦਿੱਤਾ ਹੈ। ਜਿਸ ਵਿੱਚ ਸ਼ਹਿਰ ਨੂੰ ਸੱਤ ਫਾਇਰ ਜ਼ੋਨ ਵਿੱਚ ਵੰਡਿਆ ਗਿਆ ਸੀ।
और पढो »

Supreme Court: ਨਗਰ ਨਿਗਮ ਤੇ ਮਿਊਂਸੀਪਲ ਚੋਣਾਂ; ਸੁਪਰੀਮ ਕੋਰਟ ਵੱਲੋਂ ਦੋ ਹਫ਼ਤਿਆਂ ਚ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮSupreme Court: ਨਗਰ ਨਿਗਮ ਤੇ ਮਿਊਂਸੀਪਲ ਚੋਣਾਂ; ਸੁਪਰੀਮ ਕੋਰਟ ਵੱਲੋਂ ਦੋ ਹਫ਼ਤਿਆਂ ਚ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮSupreme Court: ਪੰਜਾਬ ਸਰਕਾਰ ਨੂੰ ਚੋਣ ਕਰਵਾਉਣ ਲਈ ਹੋਰ ਸਮਾਂ ਮਿਲਿਆ ਹੈ ਅਤੇ ਪੰਜਾਬ ਸਰਕਾਰ ਨੇ ਜ਼ਿਆਦਾ ਸਮੇਂ ਦੀ ਮੰਗ ਨੂੰ ਲੈ ਕੇ ਸੁਪਰੀਮ ਕੋਰਟ ਦਾ ਰੁਖ ਕੀਤਾ ਗਿਆ ਸੀ।
और पढो »

Ludhiana News: ਦੋ ਪਤਨੀਆਂ ਨੇ ਆਪਣੇ-ਆਪਣੇ ਆਸ਼ਿਕਾਂ ਨਾਲ ਮਿਲ ਕੇ ਪਤੀਆਂ ਦਾ ਕੀਤਾ ਕਤਲLudhiana News: ਦੋ ਪਤਨੀਆਂ ਨੇ ਆਪਣੇ-ਆਪਣੇ ਆਸ਼ਿਕਾਂ ਨਾਲ ਮਿਲ ਕੇ ਪਤੀਆਂ ਦਾ ਕੀਤਾ ਕਤਲLudhiana News: ਪੁਲਿਸ ਤੇ ਮ੍ਰਿਤਕ ਦਾ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਕਰਵਾਇਆ ਗਿਆ ਹੈ। ਪੋਸਟਮਾਰਟਮ ਕਰਵਾਉਣ ਆਏ ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੱਤੀ ਕਿ ਮੁਲਜ਼ਮ ਪਤਨੀ ਤੇ ਉਸ ਦੇ ਆਸ਼ਕ ਨੂੰ ਗ੍ਰਿਫਤਾਰ ਕੀਤਾ ਜਾਵੇਗਾ।
और पढो »

Stubble Burning News: ਸੁਪਰੀਮ ਕੋਰਟ ਦੀ ਟਿੱਪਣੀ ਤੋਂ ਬਾਅਦ ਕੇਂਦਰ ਸਖ਼ਤ, ਪਰਾਲੀ ਸਾੜਨ ਤੇ ਹੁਣ ਦੁੱਗਣਾ ਲੱਗੇਗਾ ਜੁਰਮਾਨਾStubble Burning News: ਸੁਪਰੀਮ ਕੋਰਟ ਦੀ ਟਿੱਪਣੀ ਤੋਂ ਬਾਅਦ ਕੇਂਦਰ ਸਖ਼ਤ, ਪਰਾਲੀ ਸਾੜਨ ਤੇ ਹੁਣ ਦੁੱਗਣਾ ਲੱਗੇਗਾ ਜੁਰਮਾਨਾStubble Burning News: ਪਰਾਲੀ ਸਾੜਨ ਦੇ ਕੇਸਾਂ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਸਖਤ ਰੁਖ ਤੋਂ ਬਾਅਦ ਬੁੱਧਵਾਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।
और पढो »



Render Time: 2025-02-14 03:29:30