Kurali News: ਚਰਨਜੀਤ ਚੰਨੀ ਨਾਲ ਜੁੜੀ ਵੀਡੀਓ ਦਾ ਮਹਿਲਾ ਕਮਿਸ਼ਨ ਨੇ ਲਿਆ Notice, ਚੰਨੀ ਦਾ ਪਲਟਵਾਰ ਜਵਾਬ

Charanjit Channi समाचार

Kurali News: ਚਰਨਜੀਤ ਚੰਨੀ ਨਾਲ ਜੁੜੀ ਵੀਡੀਓ ਦਾ ਮਹਿਲਾ ਕਮਿਸ਼ਨ ਨੇ ਲਿਆ Notice, ਚੰਨੀ ਦਾ ਪਲਟਵਾਰ ਜਵਾਬ
Women CommissionBibi Jagir KaurRaj Lali Gill
  • 📰 Zee News
  • ⏱ Reading Time:
  • 28 sec. here
  • 7 min. at publisher
  • 📊 Quality Score:
  • News: 32%
  • Publisher: 63%

Charanjit Channi :ਲੋਕ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਬੀਬੀ ਜਗੀਰ ਕੌਰ ਅਤੇ ਚੰਨੀ ਅਚਾਨਕ ਇੱਕ ਥਾਂ ਆਹਮੋ-ਸਾਹਮਣੇ ਆ ਗਏ ਸਨ। ਜਿੱਥੇ ਚਰਨਜੀਤ ਸਿੰਘ ਚੰਨੀ ਨੇ ਜਾਂਦੇ ਸਮੇਂ ਅਚਾਨਕ ਬੀਬੀ ਜਗੀਰ ਕੌਰ ਦੀ ਠੋਡੀ ਨੂੰ ਛੂਹਿਆ। ਹੱਥਾਂ ਨਾਲ ਠੋਡੀ ਨੂੰ ਛੂਹਣ ਦਾ ਇਹਵੀਡੀਓ ਵਾਇਰਲ ਹੋ ਰਿਹਾ ਹੈ ਅਤੇ ਚਰਚਾ ਦਾ ਵਿਸ਼ਾ ਬਣਿਆ ਹੋਇਆ...

Charanjit Channi :ਲੋਕ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਬੀਬੀ ਜਗੀਰ ਕੌਰ ਅਤੇ ਚੰਨੀ ਅਚਾਨਕ ਇੱਕ ਥਾਂ ਆਹਮੋ-ਸਾਹਮਣੇ ਆ ਗਏ ਸਨ। ਜਿੱਥੇ ਚਰਨਜੀਤ ਸਿੰਘ ਚੰਨੀ ਨੇ ਜਾਂਦੇ ਸਮੇਂ ਅਚਾਨਕ ਬੀਬੀ ਜਗੀਰ ਕੌਰ ਦੀ ਠੋਡੀ ਨੂੰ ਛੂਹਿਆ। ਹੱਥਾਂ ਨਾਲ ਠੋਡੀ ਨੂੰ ਛੂਹਣ ਦਾ ਇਹਵੀਡੀਓ ਵਾਇਰਲ ਹੋ ਰਿਹਾ ਹੈ ਅਤੇ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। PM Modi Nomination Photo: PM मोदी ने तीसरी बार वाराणसी लोकसभा सीट से दाखिल किया नामांकन, काल भैरो मंदिर में किए दर्शनPM Narendra Modi Photos: प्रधानमंत्री नरेंद्र मोदी ने वाराणसी के दशाश्वमेध घाट पर मां गंगा की पूजा, देखें...

ਕੁਰਾਲੀ ਦੇ ਵਿੱਚ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਜੈ ਇੰਦਰ ਸਿੰਗਲਾ ਦੇ ਹੱਕ ਵਿੱਚ ਚਰਨਜੀਤ ਸਿੰਘ ਚੰਨੀ ਨੇ ਚੋਣ ਪ੍ਰਚਾਰ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਅਤੇ ਕਾਂਗਰਸੀ ਆਗੂ ਮੌਜੂਦ ਰਹੇ। ਇਸ ਮੌਕੇ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਵਿਜੈ ਇੰਦਰ ਸਿੰਗਲਾ ਪਹਿਲਾਂ ਵੀ ਐਮਪੀ ਅਤੇ ਕੈਬਨਿਟ ਮਨਿਸਟਰ ਰਹਿ ਚੁੱਕੇ ਹਨ। ਉਨ੍ਹਾਂ ਨੂੰ ਲੋਕਾਂ ਦੀਆਂ ਮੁਸ਼ਕਿਲਾਂ ਸਮੱਸਿਆਵਾਂ ਬਾਰੇ ਪਤਾ ਹੈ, ਇਸ ਲਈ ਉਹ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਦੇ ਸਮਰੱਥ ਹਨ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਮੈਂ ਵੀ ਇਸੇ ਹਲਕੇ ਤੋਂ ਹਾਂ ਜੇਕਰ ਅਸੀਂ ਜਿੱਤ ਜਾਂਦੇ ਹਾਂ ਤਾਂ ਮਿਲ ਕੇ ਹਲਕੇ ਦੀ ਨੁਹਾਰ ਬਦਲਾਂਗੇ।

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Women Commission Bibi Jagir Kaur Raj Lali Gill Congress Punjab Vijay Inder Singla

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

High Court News: ਹਾਈ ਕੋਰਟ ਵੱਲੋਂ 5994 ਈਟੀਟੀ ਅਧਿਆਪਕਾਂ ਦੀ ਭਰਤੀ ਲਈ ਪੰਜਾਬੀ ਦਾ ਟੈਸਟ ਮੁੜ ਕਰਵਾਉਣ ਦੇ ਹੁਕਮHigh Court News: ਹਾਈ ਕੋਰਟ ਵੱਲੋਂ 5994 ਈਟੀਟੀ ਅਧਿਆਪਕਾਂ ਦੀ ਭਰਤੀ ਲਈ ਪੰਜਾਬੀ ਦਾ ਟੈਸਟ ਮੁੜ ਕਰਵਾਉਣ ਦੇ ਹੁਕਮHigh Court News: ਵਕੀਲ ਨੇ ਦੱਸਿਆ ਕਿ ਮਦ ਮੁਤਾਬਕ ਪੰਜਾਹ ਫੀਸਦੀ ਅੰਕਾਂ ਨਾਲ ਪੰਜਾਬੀ ਭਾਸ਼ਾ ਦਾ ਟੈਸਟ ਪਾਸ ਕਰਨ ਵਾਲੇ ਉਮੀਦਵਾਰਾਂ ਦਾ ਹੀ ਮੁੱਖ ਵਿਸ਼ੇ ਦੇ ਟੈਸਟ ਦਾ ਨਤੀਜਾ ਐਲਾਨਿਆ ਜਾਣਾ ਸੀ।
और पढो »

Gurdaspur News: ਬਜ਼ੁਰਗ ਵਿਅਕਤੀ ਦੀ ਕੁੱਟਮਾਰ ਦਾ ਵੀਡੀਓ ਵਾਇਰਲ ਤੋਂ ਬਾਅਦ ਪੁਲਿਸ ਦਾ ਸਖ਼ਤ ਐਕਸ਼ਨ, 3 ਲੋਕਾਂ ਤੇ ਕੇਸ ਦਰਜGurdaspur News: ਬਜ਼ੁਰਗ ਵਿਅਕਤੀ ਦੀ ਕੁੱਟਮਾਰ ਦਾ ਵੀਡੀਓ ਵਾਇਰਲ ਤੋਂ ਬਾਅਦ ਪੁਲਿਸ ਦਾ ਸਖ਼ਤ ਐਕਸ਼ਨ, 3 ਲੋਕਾਂ ਤੇ ਕੇਸ ਦਰਜGurdaspur Crime News:ਬਜ਼ੁਰਗ ਵਿਅਕਤੀ ਦੀ ਕੁੱਟਮਾਰ ਦਾ ਵੀਡੀਓ ਵਾਇਰਲ ਹੋਣ ਦੀ ਸੂਚਨਾ ਮਿਲੀ ਹੈ ਅਤੇ ਇਸ ਤੋਂ ਬਾਅਦ ਪੁਲਿਸ ਨੇ ਵੀ ਸਖ਼ਤ ਐਕਸ਼ਨ ਲਿਆ ਹੈ।।
और पढो »

Quami Insaaf Morcha News: ਕੌਮੀ ਇਨਸਾਫ਼ ਮੋਰਚਾ ਕੇਸ: ਸੁਪਰੀਮ ਕੋਰਟ ਪੁੱਜੇ ਪੰਜਾਬ ਤੇ ਚੰਡੀਗੜ੍ਹQuami Insaaf Morcha News: ਕੌਮੀ ਇਨਸਾਫ਼ ਮੋਰਚਾ ਕੇਸ: ਸੁਪਰੀਮ ਕੋਰਟ ਪੁੱਜੇ ਪੰਜਾਬ ਤੇ ਚੰਡੀਗੜ੍ਹQuami Insaaf Morcha News: ਮੋਰਚੇ ਉਤੇ ਪੰਜਾਬ ਸਰਕਾਰ ਨੇ ਬੈਂਚ ਕੋਲੋਂ ਇੱਕ ਹਫਤੇ ਦਾ ਸਮਾਂ ਮੰਗਿਆ ਸੀ ਜਿਸ ਤੇ ਬੈਂਚ ਨੇ ਸੜਕ ਖਾਲੀ ਕਰਨ ਲਈ ਇੱਕ ਹਫਤੇ ਦਾ ਸਮਾਂ ਦਿੱਤਾ ਸੀ।
और पढो »

Jalandhar News: ਜਲੰਧਰ ਚ ਦਿਲ ਦਹਿਲਾ ਦੇਣ ਵਾਲੀ ਘਟਨਾ! ਸਿਰ ਕੱਟੀ ਮਿਲੀ ਲਾਸ਼, ਫਿਰ ਸਾੜਿਆ...Jalandhar News: ਜਲੰਧਰ ਚ ਦਿਲ ਦਹਿਲਾ ਦੇਣ ਵਾਲੀ ਘਟਨਾ! ਸਿਰ ਕੱਟੀ ਮਿਲੀ ਲਾਸ਼, ਫਿਰ ਸਾੜਿਆ...Jalandhar News: ਮ੍ਰਿਤਕ ਦੇ ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਮੁਲਜ਼ਮ ਸੋਨੂੰ ਨੇ ਤੇਜ਼ਧਾਰ ਹਥਿਆਰ ਨਾਲ ਕੁਲਵਿੰਦਰ ਦੀ ਗਰਦਨ ਉਸ ਦੇ ਸਰੀਰ ਤੋਂ ਵੱਖ ਕਰ ਦਿੱਤੀ।
और पढो »

Amritsar News: ਗਰਭਵਤੀ ਪਤਨੀ ਨੂੰ ਜ਼ਿੰਦਾ ਸਾੜਨ ਦਾ ਮਾਮਲਾ- NCW ਦੀ ਚੇਅਰਪਰਸਨ ਨੇ DGP ਤੋਂ ਮੰਗੀ ਰਿਪੋਰਟ, ਕਹੀ ਇਹ ਗੱਲAmritsar News: ਗਰਭਵਤੀ ਪਤਨੀ ਨੂੰ ਜ਼ਿੰਦਾ ਸਾੜਨ ਦਾ ਮਾਮਲਾ- NCW ਦੀ ਚੇਅਰਪਰਸਨ ਨੇ DGP ਤੋਂ ਮੰਗੀ ਰਿਪੋਰਟ, ਕਹੀ ਇਹ ਗੱਲAmritsar Crime News: ਪੁਲਿਸ ਨੇ ਦੱਸਿਆ ਕਿ ਜੌੜੇ ਬੱਚਿਆਂ ਨਾਲ ਗਰਭਵਤੀ ਔਰਤ ਦੀ ਮੌਕੇ ਤੇ ਹੀ ਮੌਤ ਹੋ ਗਈ। ਉਸ ਦਾ ਪਤੀ ਅਜੇ ਫਰਾਰ ਹੈ।
और पढो »

Robin Sampla joined AAP: ਵਿਜੇ ਸਾਂਪਲਾ ਦਾ ਭਤੀਜਾ ਰੋਬਿਨ ਸਾਂਪਲਾ ਆਪ ਚ ਸ਼ਾਮਿਲRobin Sampla joined AAP: ਵਿਜੇ ਸਾਂਪਲਾ ਦਾ ਭਤੀਜਾ ਰੋਬਿਨ ਸਾਂਪਲਾ ਆਪ ਚ ਸ਼ਾਮਿਲRobin Sampla joined AAP: ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਸਵਾਗਤ ਤੇ ਇਸ ਸਮੇਂ ਵਿਧਾਇਕ ਰਮਨ ਅਰੋੜਾ ਵੀ ਨਾਲ ਮੌਜੂਦ ਸਨ।
और पढो »



Render Time: 2025-02-19 05:22:46