Kaithal Accident News: ਕੈਥਲ ਚ ਗੱਡੀ ਨਹਿਰ ਵਿੱਚ ਡਿੱਗਣ ਕਾਰਨ 7 ਲੋਕਾਂ ਦੀ ਮੌਤ

Kaithal News समाचार

Kaithal Accident News: ਕੈਥਲ ਚ ਗੱਡੀ ਨਹਿਰ ਵਿੱਚ ਡਿੱਗਣ ਕਾਰਨ 7 ਲੋਕਾਂ ਦੀ ਮੌਤ
Kaithal Car AccidentKaithal AccidentPunjabi News
  • 📰 Zee News
  • ⏱ Reading Time:
  • 77 sec. here
  • 20 min. at publisher
  • 📊 Quality Score:
  • News: 93%
  • Publisher: 63%

Kaithal Accident News: ਕੈਥਲ ਦੇ ਪਿੰਡ ਮੁੰਦੜ ਕੋਲ ਗੱਡੀ ਨਹਿਰ ਵਿੱਚ ਡਿੱਗਣ ਨਾਲ 7 ਲੋਕਾਂ ਦੀ ਮੌਤ ਹੋ ਗਈ ਹੈ। ਡਰਾਈਵਰ ਦਾ ਵੀ ਅਜੇ ਤੱਕ ਕੁਝ ਪਤਾ ਨਹੀਂ ਲੱਗਿਆ ਹੈ।

ਕੈਥਲ ਦੇ ਪਿੰਡ ਮੁੰਦੜ ਕੋਲ ਗੱਡੀ ਨਹਿਰ ਵਿੱਚ ਡਿੱਗਣ ਨਾਲ 7 ਲੋਕਾਂ ਦੀ ਮੌਤ ਹੋ ਗਈ ਹੈ। ਡਰਾਈਵਰ ਦਾ ਵੀ ਅਜੇ ਤੱਕ ਕੁਝ ਪਤਾ ਨਹੀਂ ਲੱਗਿਆ ਹੈ।Durga Pooja: ਦੁਰਗਾ ਪੂਜਾ 'ਤੇ ਮਾਤਾ ਰਾਣੀ ਦੇ ਦਰਬਾਰ 'ਚ ਪਹੁੰਚੇ ਬਾਲੀਵੁੱਡ ਸਿਤਾਰੇ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂAaj Ka Rashifal: मेष, मिथुन और सिंह राशि वालों के लिए फलदायक रहने वाला है आज का दिन, जानें क्या है आज का राशिफलTesla Cybercab: एलन मस्क ने बिना स्टीयरिंग व्हील वाली 'रोबोटैक्सी' का किया अनावरण, इसके फीचर्स उड़ा देंगे होशInternational Girl Child Day 2024: क्यों 11...

ਕੈਥਲ ਦੇ ਪਿੰਡ ਮੁੰਦੜ ਕੋਲ ਗੱਡੀ ਨਹਿਰ ਵਿੱਚ ਡਿੱਗਣ ਨਾਲ 7 ਲੋਕਾਂ ਦੀ ਮੌਤ ਹੋ ਗਈ ਹੈ। ਡਰਾਈਵਰ ਦਾ ਵੀ ਅਜੇ ਤੱਕ ਕੁਝ ਪਤਾ ਨਹੀਂ ਲੱਗਿਆ ਹੈ। ਹਰਿਆਣਾ ਦੇ ਕੈਥਲ ਵਿੱਚ ਸ਼ਨਿੱਚਰਵਾਰ ਦੁਸਹਿਰੇ ਵਾਲੇ ਦਿਨ ਇੱਕ ਵੱਡਾ ਹਾਦਸਾ ਵਾਪਰਿਆ, ਜਿਸ ਵਿੱਚ ਇੱਕੋ ਪਰਿਵਾਰ ਦੇ 7 ਲੋਕਾਂ ਦੀ ਜਾਨ ਚਲੀ ਗਈ। ਜਾਣਕਾਰੀ ਮੁਤਾਬਕ ਕੈਥਲ 'ਚ ਇਕ ਕਾਰ ਬੇਕਾਬੂ ਹੋ ਕੇ ਮੁੰਦਰੀ ਨਹਿਰ 'ਚ ਜਾ ਡਿੱਗੀ। ਇਸ ਹਾਦਸੇ 'ਚ ਕਾਰ 'ਚ ਸਵਾਰ 3 ਬੱਚਿਆਂ ਅਤੇ 4 ਔਰਤਾਂ ਸਮੇਤ ਇੱਕੋ ਪਰਿਵਾਰ ਦੇ 7 ਲੋਕਾਂ ਦੀ ਮੌਤ ਹੋ ਜਾਣ ਦੀ ਸੂਚਨਾ ਹੈ। ਮ੍ਰਿਤਕ ਕੈਥਲ ਦੇ ਦੇਗ ਪਿੰਡ ਦੇ ਰਹਿਣ ਵਾਲੇ ਸਨ।ਦੱਸਿਆ ਜਾ ਰਿਹਾ ਹੈ ਕਿ ਸ਼ਨੀਵਾਰ ਸਵੇਰੇ ਪਰਿਵਾਰ ਆਲਟੋ ਕਾਰ 'ਚ ਮੰਦਰ 'ਚ ਮੱਥਾ ਟੇਕਣ ਜਾ ਰਿਹਾ ਸੀ। ਇਸ ਦੌਰਾਨ ਜਦੋਂ ਉਹ ਮੁੰਦਰੀ ਕੋਲ ਪਹੁੰਚੇ ਤਾਂ ਕਾਰ ਬੇਕਾਬੂ ਹੋ ਕੇ ਨਹਿਰ ਵਿੱਚ...

ਲੋਕਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਸਾਰਿਆਂ ਨੂੰ ਮ੍ਰਿਤਕ ਐਲਾਨ ਦਿੱਤਾ। 7 ਲੋਕਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ, ਜਦਕਿ 15 ਸਾਲਾ ਲੜਕੀ ਦੀ ਲਾਸ਼ ਅਜੇ ਤੱਕ ਨਹੀਂ ਮਿਲੀ ਹੈ। ਹਾਦਸੇ ਵਿੱਚ ਕਾਰ ਚਾਲਕ ਵਾਲ-ਵਾਲ ਬਚ ਗਿਆ ਅਤੇ ਕੈਥਲ ਦੇ ਸਰਕਾਰੀ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ।ਇਹ ਜਾਣਕਾਰੀ ਡੀਐਸਪੀ ਲਲਿਤ ਕੁਮਾਰ ਨੇ ਵੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਦੇਗ ਪਿੰਡ ਦੇ ਇੱਕ ਪਰਿਵਾਰ ਦੇ 8 ਮੈਂਬਰ ਬਾਬਾ ਲਡਾਣਾ ਵਿਖੇ ਅਰਦਾਸ ਕਰਨ ਲਈ ਨਿਕਲੇ ਸਨ ਕਿ ਰਸਤੇ ਵਿੱਚ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਮੁੰਦਰੀ ਨਹਿਰ ਵਿੱਚ ਜਾ ਡਿੱਗੀ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚ...

Dussehra 2024​ Live Updates: ਦੁਸਹਿਰੇ ਦਾ ਤਿਉਹਾਰ ਅੱਜ, PM ਨਰਿੰਦਰ ਮੋਦੀ ਸਮੇਤ ਕਈ ਲੀਡਰਾਂ ਨੇ ਟਵੀਟ ਕਰ ਦਿੱਤੀ ਵਧਾਈTript Rajinder BajwaHRTC News: फेस्टिवल सीजन के लिए हिमाचल पथ परिवहन निगम दे रहा खास सुविधाUGC NET Exam 2024जानें क्या होता है 'कुरूड़', जिसके बिना देव प्रतिमा या देवालय को माना जाता है अधूराKhanna loot: ਨੈਸ਼ਨਲ ਹਾਈਵੇ 'ਤੇ ਬੰਦੂਕ ਦੀ ਨੋਕ 'ਤੇ ਲੁੱਟੀ ਬਾਈਕ,ਘਟਨਾ ਤੋਂ ਬਾਅਦ ਹੋਈ ਫਾਇਰਿੰਗ

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Kaithal Car Accident Kaithal Accident Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Punjab Weather News: ਪੰਜਾਬ ਵਿੱਚ ਮੌਸਮ ਦਾ ਮੁੜ ਬਦੇਲਗਾ ਮਿਜਾਜ; 10 ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾPunjab Weather News: ਪੰਜਾਬ ਵਿੱਚ ਮੌਸਮ ਦਾ ਮੁੜ ਬਦੇਲਗਾ ਮਿਜਾਜ; 10 ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾPunjab Weather News: ਇਸ ਦੇ ਨਾਲ ਹੀ ਇਲਾਕੇ ਚ ਵੱਧ ਤੋਂ ਵੱਧ ਤਾਪਮਾਨ 33.9 ਡਿਗਰੀ ਦਰਜ ਕੀਤਾ ਗਿਆ। 24 ਘੰਟਿਆਂ ਚ ਤਾਪਮਾਨ ਵਿੱਚ 1.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।
और पढो »

Punjab Cabinet Reshuffle: ਅੱਜ ਪੰਜਾਬ ਕੈਬਨਿਟ ਦਾ ਹੋਵੇਗਾ ਵਿਸਥਾਰ, ਪੰਜ ਨਵੇਂ ਮੰਤਰੀ ਚੁੱਕਣਗੇ ਸਹੁੰPunjab Cabinet Reshuffle: ਅੱਜ ਪੰਜਾਬ ਕੈਬਨਿਟ ਦਾ ਹੋਵੇਗਾ ਵਿਸਥਾਰ, ਪੰਜ ਨਵੇਂ ਮੰਤਰੀ ਚੁੱਕਣਗੇ ਸਹੁੰPunjab Cabinet Reshuffle: ਅੱਜ ਪੰਜਾਬ ਕੈਬਨਿਟ ਵਿੱਚ ਵੱਡਾ ਫੇਰਬਦਲ ਹੋਵੇਗਾ। ਸੋਮਵਾਰ ਨੂੰ ਰਾਜ ਨਿਵਾਸ ਚ ਸਹੁੰ ਚੁੱਕ ਸਮਾਗਮ ਹੈ, ਜਿਸ ਚ ਪੰਜ ਨਵੇਂ ਮੰਤਰੀ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁੱਕਣਗੇ।
और पढो »

Bathinda Accident News: ਭਿਆਨਕ ਸੜਕ ਹਾਦਸੇ ਵਿੱਚ ਔਰਤ ਸਮੇਤ ਦੋ ਦੀ ਮੌਤ, ਬਜ਼ੁਰਗ ਗੰਭੀਰ ਜ਼ਖ਼ਮੀBathinda Accident News: ਭਿਆਨਕ ਸੜਕ ਹਾਦਸੇ ਵਿੱਚ ਔਰਤ ਸਮੇਤ ਦੋ ਦੀ ਮੌਤ, ਬਜ਼ੁਰਗ ਗੰਭੀਰ ਜ਼ਖ਼ਮੀBathinda Accident News: ਕਾਰ ਚਾਲਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਹੈ। ਬਿਨਾਂ ਕਿਸੇ ਦੇਰੀ ਤੋਂ ਮਾਨਵ ਸਹਾਰਾ ਫੂਲ ਟਾਊਨ ਸਮੇਤ, ਪੂਨਰਜੋਤੀ ਆਈ ਡੋਨੇਸਨ ਦੀ ਐਂਬੂਲੈਂਸ ਘਟਨਾ ਸਥਾਨ ਪਹੁੰਚੀ ਤੇ ਮ੍ਰਿਤਕਾ ਸਮੇਤ ਜ਼ਖ਼ਮੀ ਨੂੰ ਸਿਵਲ ਹਸਪਤਾਲ ਰਾਮਪੁਰਾ ਵਿਖੇ ਲਿਆਂਦਾ ਗਿਆ।
और पढो »

Delhi Cm Atishi Marlena: ਦਿੱਲੀ ਦੇ ਨਵੇਂ ਮੁੱਖ ਮੰਤਰੀ ਬਣੇ ਆਤਿਸ਼ੀ ਦਾ ਜਾਣੋਂ ਸਿਆਸੀ ਸਫਰDelhi Cm Atishi Marlena: ਦਿੱਲੀ ਦੇ ਨਵੇਂ ਮੁੱਖ ਮੰਤਰੀ ਬਣੇ ਆਤਿਸ਼ੀ ਦਾ ਜਾਣੋਂ ਸਿਆਸੀ ਸਫਰDelhi Cm Atishi Marlena: ਸੀਐੱਮ ਦੀ ਦੌੜ ਵਿੱਚ ਆਤਿਸ਼ੀ ਦਾ ਨਾਂ ਸਭ ਤੋਂ ਅੱਗੇ ਚੱਲ ਰਿਹਾ ਸੀ। ਵਿਧਾਇਕ ਦਲ ਦੀ ਬੈਠਕ ਚ ਆਤਿਸ਼ੀ ਦੇ ਨਾਂਅ ਨੂੰ ਮਨਜ਼ੂਰੀ ਦਿੱਤੀ ਗਈ ਹੈ।
और पढो »

Nepal Floods Updates: ਨੇਪਾਲ ਚ ਹੜ੍ਹ ਤੇ ਲੈਂਡਸਲਾਈਡ ਨੇ ਤਬਾਹੀ ਮਚਾਈ, 112 ਲੋਕਾਂ ਦੀ ਮੌਤ ਅਤੇ 69 ਲਾਪਤਾNepal Floods Updates: ਨੇਪਾਲ ਚ ਹੜ੍ਹ ਤੇ ਲੈਂਡਸਲਾਈਡ ਨੇ ਤਬਾਹੀ ਮਚਾਈ, 112 ਲੋਕਾਂ ਦੀ ਮੌਤ ਅਤੇ 69 ਲਾਪਤਾNepal Flood: ਨੇਪਾਲ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਨੇ ਕਈ ਸ਼ਹਿਰਾਂ ਵਿੱਚ ਤਬਾਹੀ ਮਚਾਈ ਹੋਈ ਹੈ। ਹੜ੍ਹ ਚ ਘੱਟੋ-ਘੱਟ 66 ਲੋਕਾਂ ਦੀ ਮੌਤ ਹੋ ਗਈ। ਨੇਪਾਲ ਦੇ ਕਈ ਹਿੱਸੇ ਸ਼ੁੱਕਰਵਾਰ ਤੋਂ ਮੀਂਹ ਨਾਲ ਡੁੱਬੇ ਹੋਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਹੜ੍ਹ ਕਾਰਨ ਕੁੱਲ 69 ਲੋਕ ਲਾਪਤਾ ਹੋ ਗਏ ਹਨ ਅਤੇ ਕਾਠਮੰਡੂ ਵਿੱਚ 226 ਘਰ ਡੁੱਬ ਗਏ...
और पढो »

Ferozepur News: ਪਿੰਡ ਚੱਕ ਸਾਧੂ ਵਾਲਾ ਦੇ ਨੌਜਵਾਨ ਦੀ ਕੈਨੇਡਾ ਵਿੱਚ ਸੜਕ ਹਾਦਸੇ ਦੌਰਾਨ ਹੋਈ ਮੌਤFerozepur News: ਪਿੰਡ ਚੱਕ ਸਾਧੂ ਵਾਲਾ ਦੇ ਨੌਜਵਾਨ ਦੀ ਕੈਨੇਡਾ ਵਿੱਚ ਸੜਕ ਹਾਦਸੇ ਦੌਰਾਨ ਹੋਈ ਮੌਤFerozepur News: ਫਿਰੋਜ਼ਪੁਰ ਦੇ ਪਿੰਡ ਚੱਕ ਸਾਧੂ ਵਾਲਾ ਦੇ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਮੌਤ ਦੀ ਜਾਣਕਾਰੀ ਮਿਲੀ ਹੈ।
और पढो »



Render Time: 2025-02-13 19:24:48