Kangana Controversy: ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ, ਹਰਿਆਣਾ ਅਤੇ ਹਿਮਾਚਲ ਪੁਰਾਣੇ ਪੰਜਾਬ ਦਾ ਹਿੱਸਾ ਹੈ ਅਤੇ ਸਾਰਿਆਂ ਦਾ ਆਪਸ ਵਿੱਚ ਭਾਈਚਾਰਕ ਸਾਂਝ ਹੈ ਅਤੇ ਸਾਡਾ ਆਪਸੀ ਰਿਸ਼ਤਾ ਕਦੇ ਟੁੱਟਿਆ ਨਹੀਂ ਹੈ ਅਤੇ ਨਾ ਹੀ ਟੁੱਟਣ ਦਿੱਤਾ ਜਾਵੇਗਾ।
Kangana Controversy: SGPC ਦੀ ਇਜਾਜ਼ਤ ਤੋਂ ਬਿਨਾਂ ਨਾ ਤਾਂ ਫਿਲਮ ਚੱਲੇਗੀ ਅਤੇ ਨਾ ਹੀ ਚੱਲਣ ਦਿੱਤੀ ਜਾਵੇਗੀ- ਚਰਨਜੀਤ ਚੰਨੀਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ, ਹਰਿਆਣਾ ਅਤੇ ਹਿਮਾਚਲ ਪੁਰਾਣੇ ਪੰਜਾਬ ਦਾ ਹਿੱਸਾ ਹੈ ਅਤੇ ਸਾਰਿਆਂ ਦਾ ਆਪਸ ਵਿੱਚ ਭਾਈਚਾਰਕ ਸਾਂਝ ਹੈ ਅਤੇ ਸਾਡਾ ਆਪਸੀ ਰਿਸ਼ਤਾ ਕਦੇ ਟੁੱਟਿਆ ਨਹੀਂ ਹੈ ਅਤੇ ਨਾ ਹੀ ਟੁੱਟਣ ਦਿੱਤਾ ਜਾਵੇਗਾ।Monthly Rashifal: मेष से लेकर मीन तक, जानें सभी 12 राशियों के लिए कैसा रहेगा यह महीनाAaj Ka Rashifal: आज मकर राशि वाली महिलाओं को मिल सकता है धन लाभ, जानें क्या है खासUpcoming Movie Releases In September...
ਭਾਜਪਾ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਵੱਲੋਂ ਕਿਸਾਨਾਂ ਖਿਲਾਫ ਦਿੱਤੇ ਬਿਆਨ ਅਤੇ ਫਿਰ ਫਿਲਮ ਐਮਰਜੈਂਸੀ ਦਾ ਪੰਜਾਬ ਭਰ 'ਚ ਜ਼ੋਰਦਾਰ ਵਿਰੋਧ ਹੋ ਰਿਹਾ ਹੈ। ਇਸੇ ਵਿਚਾਲੇ ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਕੰਗਨਾ ਰਣੌਤ ਨੂੰ ਲੈ ਕੇ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿੱਖ ਆਧਾਰਿਤ ਫਿਲਮ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦਿਖਾਈ ਜਾਵੇ। ਸ਼੍ਰੋਮਣੀ ਕਮੇਟੀ ਦੇ ਸਰਟੀਫਿਕੇਟ ਤੋਂ ਬਾਅਦ ਹੀ ਫਿਲਮ ਨੂੰ ਰਿਲੀਜ਼ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ। ਸ਼੍ਰੋਮਣੀ ਕਮੇਟੀ ਤੋਂ ਸਰਟੀਫਿਕੇਟ ਲੈਣਾ ਜ਼ਰੂਰੀ ਹੈ। ਕਿਉਂਕਿ ਇਸ ਨੂੰ ਸ਼੍ਰੋਮਣੀ ਕਮੇਟੀ ਦੀ ਆਗਿਆ ਤੋਂ ਬਿਨਾਂ...
ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ, ਹਰਿਆਣਾ ਅਤੇ ਹਿਮਾਚਲ ਪੁਰਾਣੇ ਪੰਜਾਬ ਦਾ ਹਿੱਸਾ ਹੈ ਅਤੇ ਸਾਰਿਆਂ ਦਾ ਆਪਸ ਵਿੱਚ ਭਾਈਚਾਰਕ ਸਾਂਝ ਹੈ ਅਤੇ ਸਾਡਾ ਆਪਸੀ ਰਿਸ਼ਤਾ ਕਦੇ ਟੁੱਟਿਆ ਨਹੀਂ ਹੈ ਅਤੇ ਨਾ ਹੀ ਟੁੱਟਣ ਦਿੱਤਾ ਜਾਵੇਗਾ । ਇਸਨੂੰ ਬਰਕਰਾਰ ਰੱਖਣਾ ਹੋਵੇਗਾ ਅਤੇ ਜੋ ਵੀ ਤਾਕਤ ਇਸ ਨੂੰ ਤੋੜਨ ਦੀ ਕੋਸ਼ਿਸ਼ ਕਰੇਗੀ, ਉਸ ਨੂੰ ਮੂੰਹਤੋੜ ਜਵਾਬ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਪੰਜਾਬ ਦਾ ਇਤਿਹਾਸ ਹੈ ਕਿ ਇੱਥੇ ਹਿੰਦੂ, ਮੁਸਲਮਾਨ, ਸਿੱਖ ਅਤੇ ਇਸਾਈ ਇਕੱਠੇ ਰਹੇ ਹਨ ਅਤੇ ਅੱਜ ਤੱਕ ਇੱਥੇ ਕੋਈ ਦੰਗੇ ਨਹੀਂ...
ਉਨ੍ਹਾਂ ਨੇ ਕਿਹਾ ਕਿ ਕੰਗਨਾ ਨੂੰ ਸੀਰੀਅਸ ਲੈਣ ਦੀ ਲੋੜ ਨਹੀਂ ਤੇ ਸਿਮਰਨਜੀਤ ਸਿੰਘ ਮਾਨ ਦੀਆਂ ਗੱਲਾਂ ਦਾ ਗ਼ੁੱਸਾ ਨਹੀਂ ਕਰਨਾ ਚਾਹੀਦਾ। ਚੰਨੀ ਨੇ ਕਿਹਾ ਕਿ ਇਸ ਮਾਮਲੇ ਨੂੰ ਜ਼ਿਆਦਾ ਉਛਾਲਣ ਦੀ ਲੋੜ ਨਹੀਂ ਹੈ। ਜ਼ਿਕਰ ਕਰ ਦਈਏ ਕਿ ਚੰਨੀ ਨੇ ਇਹ ਬਿਆਨ ਪਿਛਲੇ ਦਿਨੀਂ ਕੰਗਨਾ ਰਣੌਤ ਉੱਤੇ ਸਿਰਮਜੀਤ ਸਿੰਘ ਮਾਨ ਵੱਲੋਂ ਦਿੱਤੇ ਗਏ ਵਿਵਾਦਤ ਬਿਆਨ ਤੋਂ ਬਾਅਦ ਦਿੱਤਾ ਹੈ। ਚੰਨੀ ਨੇ ਕਿਹਾ ਕਿ ਇਸ ਮਾਮਲੇ ਦੀ ਜ਼ਿਆਦਾ ਉਛਾਲਣ ਦੀ ਲੋੜ ਨਹੀਂ ਹੈ।
ਦਈਏ ਕਿ ਸਿਰਮਜੀਤ ਸਿੰਘ ਮਾਨ ਨੇ ਵਿਵਾਦਤ ਬਿਆਨ ਦਿੰਦਿਆਂ ਕਿਹਾ ਕਿ, ਕੰਗਨਾ ਰਣੌਤ ਨੂੰ ਬਲਾਤਕਾਰ ਦਾ ਕਾਫ਼ੀ ਤਜ਼ੁਰਬਾ ਹੈ, ਉਸ ਨੂੰ ਪੁੱਛੋ ਕਿ ਬਲਾਤਾਕਰ ਕਿਵੇਂ ਹੁੰਦਾ ਹੈ। ਇਸ ਬਿਆਨ ਤੋਂ ਬਾਅਦ ਦੇਸ਼ ਭਰ ਵਿੱਚ ਇੱਕ ਨਵੀਂ ਚਰਚਾ ਛਿੜ ਗਈ ਸੀ।Aaj ka panchang 02 August 2024प्रदेश सरकार राज्य में खेल गतिविधियों को बढ़ावा देने के लिए प्रतिबद्ध: चंद्र कुमारਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਦੀ ਸ਼ੁਰੂਆਤ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਹੋਈखेलकूद प्रतियोगिता में नूरपुर ब्लॉक के 33 स्कूलों की छात्राएं खिलाड़ी ले रहीं हिस्साSukhraj Singh...
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Patiala News: ਆਰਟੀਆਈ ਰਾਹੀਂ ਮੰਗੀ ਜਾਣਕਾਰੀ ਸਬੰਧਿਤ ਵਿਭਾਗ ਨੇ ਭੇਜ ਦਿੱਤਾ ਬੱਚੇ ਦਾ ਹੋਮ ਵਰਕ!Patiala News: ਹਰਦੀਪ ਦਾ ਇਲਜ਼ਾਮ ਹੈ ਕਿ ਨਾ ਤਾਂ ਗ੍ਰਾਮ ਸਭਾ ਦਾ ਇਜਲਾਸ ਬੁਲਾਇਆ ਗਿਆ ਅਤੇ ਨਾ ਹੀ ਆਡਿਟ ਸਮੇਂ ਬੀਡੀਪੀਓ ਦਫ਼ਤਰ ਦੇ ਅਧਿਕਾਰੀ ਹਾਜ਼ਰ ਰਹੇ, ਜੋ ਕਿ ਕਾਨੂੰਨ ਅਨੁਸਾਰ ਲਾਜ਼ਮੀ ਸੀ।
और पढो »
Petrol Pump Strike: ਪੰਜਾਬ ਦੇ ਇਸ ਸ਼ਹਿਰ ਚ ਹਰ ਐਤਵਾਰ ਨੂੰ ਬੰਦ ਰਹਿਣਗੇ ਪੈਟਰੋਲ ਪੰਪPetrol Pump Strike: ਪੈਟਰੋਲੀਅਮ ਡੀਲਰ ਐਸੋਸੀਏਸ਼ਨ ਵੱਲੋਂ ਕਮਿਸ਼ਨ ਨਾ ਵਧਾਏ ਜਾਣ ਅਤੇ ਪੁਰਾਣਾ ਪਿਆ ਬਕਾਇਆ ਨਾ ਮਿਲਣ ਅਤੇ ਰੋਸ ਵਜੋਂ 18 ਅਗਸਤ ਤੋਂ ਹਰ ਐਤਵਾਰ ਨੂੰ ਪੈਟਰੋਲ ਪੰਪ ਬੰਦ ਰੱਖੇ ਜਾਣਗੇ।
और पढो »
Punjab News: ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ! ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਦਿੱਤਾ ਅਸਤੀਫ਼ਾPunjab News: ਹਲਕਾ ਗਿੱਦੜਬਾਹਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਤਿੰਨ ਵਾਰ ਐਮਐਲਏ ਦੀ ਟਿਕਟ ਲੜ ਚੁੱਕੇ ਹਰਦੀਪ ਸਿੰਘ ਡਿੰਪੀ ਢਿੱਲੋਂ ਅੱਜ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਾ ਦੇ ਦਿੱਤਾ ਹੈ।
और पढो »
Ludhina News: ਆਪ ਵਿਧਾਇਕ ਗੁਰਪ੍ਰੀਤ ਗੋਗੀ ਨੇ ਆਪਣੇ ਹੱਥੀਂ ਤੋੜਿਆ ਕਰੋੜਾਂ ਦੇ ਵਿਕਾਸ ਪ੍ਰੋਜੈਕਟ ਦਾ ਨੀਂਹ ਪੱਥਰLudhina News: ਸੂਬੇ ਚ ਸੱਤਾ ਹਾਸਲ ਕਰਨ ਤੋਂ ਕੁਝ ਮਹੀਨੇ ਬਾਅਦ ਹੀ ਲੁਧਿਆਣਾ ਚ ਬੁੱਢੇ ਨਾਲੇ ਦੀ ਸਫ਼ਾਈ ਲਈ ਇਸ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ ਸੀ।
और पढो »
Independence Day 2024: ਦੇਸ਼ ਮਨਾ ਰਿਹਾ 78ਵੇਂ ਸੁਤੰਤਰਤਾ ਦਿਵਸ! ਪੰਜਾਬ CM ਭਗਵੰਤ ਮਾਨ ਸਮੇਤ ਕਈ ਲੀਡਰਾਂ ਨੇ ਕੀਤਾ ਟਵੀਟIndependence Day History: ਭਾਰਤ ਹਰ ਸਾਲ 15 ਅਗਸਤ ਨੂੰ ਸੁਤੰਤਰਤਾ ਦਿਵਸ ਮਨਾਉਂਦਾ ਹੈ। ਇਸ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਹੋਰ ਸਿਆਸੀ ਲੀਡਰਾਂ ਨੇ ਟਵੀਟ ਕਰ ਆਜ਼ਾਦੀ ਤਿਉਹਾਰ ਦੀ ਵਧਾਈ ਦਿੱਤੀ ਹੈ।
और पढो »
Chandigarh PGI Protest: ਚੰਡੀਗੜ੍ਹ ਚ ਅੱਜ ਦੂਜੇ ਦਿਨ ਵੀ ਡਾਕਟਰ ਹੜਤਾਲ ਤੇ, ਕੋਲਕਾਤਾ ਮਾਮਲੇ ਵਿੱਚ ਕਾਰਵਾਈ ਦੀ ਮੰਗChandigarh PGI Protest: ਕੋਲਕਾਤਾ ਮਾਮਲੇ ਦੀ ਸਹੀ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਮੈਡੀਕਲ ਕਾਲਜ ਦੇ ਜ਼ਿੰਮੇਦਾਰ ਅਧਿਕਾਰੀਆਂ ਨੂੰ ਅਸਤੀਫਾ ਵੀ ਦੇ ਦੇਣਾ ਚਾਹੀਦਾ ਹੈ।
और पढो »