Kangana Ranaut Slapped: ਥੱਪੜ ਦੀ ਘਟਨਾ ਤੋਂ ਬਾਅਦ ਕੰਗਨਾ ਰਣੌਤ ਨੂੰ ਇੰਦਰਾ ਗਾਂਧੀ ਦੀ ਯਾਦ ਆਈ ਹੈ। ਇਸ ਦੌਰਾਨ ਸੋਸ਼ਲ ਮੀਡੀਆ ਉੱਤੇ ਕੰਗਨਾ ਨੇ ਇੱਕ ਹੋਰ ਪੋਸਟ ਪਾਈ ਹੈ
Kangana Ranaut Slapped: ਥੱਪੜ ਦੀ ਘਟਨਾ ਤੋਂ ਬਾਅਦ ਕੰਗਨਾ ਰਣੌਤ ਨੂੰ ਆਈ ਇੰਦਰਾ ਗਾਂਧੀ ਦੀ ਯਾਦ! ਸੋਸ਼ਲ ਮੀਡੀਆ 'ਤੇ ਲਿਖ ਦਿੱਤੀ ਇਹ ਗੱਲ
।Sunil Dutt Birth Anniversary: पहले बस कंडक्टर से RJ फिर एक्टर से राजनीतिज्ञ बने सुनील दत्त, पढ़े उनके कुछ दिलचस्प किस्सेShani Jayanti 2024: जानें कब मनाई जाएगी शनि जयंती, इस दिन कुछ खास उपाय करने से बरसेगी शनि देव की भरपूर कृपाkangana ranautਚੰਡੀਗੜ੍ਹ ਏਅਰਪੋਰਟ 'ਤੇ ਕੰਗਨਾ ਰਣੌਤ ਨੂੰ ਥੱਪੜ ਮਾਰਨ ਦਾ ਮਾਮਲਾ ਲਗਾਤਾਰ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਦੌਰਾਨ ਚੰਡੀਗੜ੍ਹ ਏਅਰਪੋਰਟ 'ਤੇ ਥੱਪੜ ਮਾਰਨ ਦੀ ਘਟਨਾ ਤੋਂ ਬਾਅਦ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਨਵੀਂ ਚੁਣੀ ਗਈ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਸੋਸ਼ਲ ਮੀਡੀਆ 'ਤੇ ਖੂਬ ਟ੍ਰੋਲ ਕੀਤਾ ਜਾ...
Kangana Ranaut Slapped: ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ CISF ਕੁਲਵਿੰਦਰ ਕੌਰ ਨੂੰ ਜ਼ੀਰਕਪੁਰ ਦੇ ਕਾਰੋਬਾਰੀ ਵੱਲੋਂ ਇਕ ਲੱਖ ਰੁਪਏ ਦੇਣ ਦਾ ਐਲਾਨਨੂੰ ਚੰਡੀਗੜ੍ਹ ਏਅਰਪੋਰਟ 'ਤੇ CISF ਦੀ ਮਹਿਲਾ ਮੁਲਾਜ਼ਮ ਵੱਲੋਂ ਥੱਪੜ ਮਾਰ ਦਿੱਤਾ ਸੀ। ਅਦਾਕਾਰਾ ਨੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਥੱਪੜ ਮਾਰਨ ਵਾਲੀ ਮੁਲਾਜ਼ਮ ਦਾ ਨਾਂ ਕੁਲਵਿੰਦਰ ਕੌਰ ਦੱਸਿਆ ਜਾ ਰਿਹਾ ਹੈ।ਗੌਰਤਲਬ ਹੈ ਕਿ ਮਹਿਲਾ ਮੁਲਾਜ਼ਮ ਦਾ ਨਾਂ ਕੁਲਵਿੰਦਰ ਕੌਰ ਹੈ, ਜੋ ਕਿ ਕਪੂਰਥਲਾ, ਪੰਜਾਬ ਦੀ ਰਹਿਣ ਵਾਲੀ ਹੈ। ਕੁਲਵਿੰਦਰ ਕੌਰ ਦਾ ਵਿਆਹ ਕਰੀਬ 6 ਸਾਲ ਪਹਿਲਾਂ ਜੰਮੂ 'ਚ ਹੋਇਆ ਸੀ। ਉਸ ਦਾ ਪਤੀ ਵੀ ਸੀਆਈਐਸਐਫ ਵਿੱਚ ਹੈ। ਕੁਲਵਿੰਦਰ ਦੇ 2...
Chandigarh Airport Kangana Kangana Ranaut Case Mandi MP BJP MP Kangana Ranaut Kangana Ranaut Misbehavior Kangana Ranaut Allegedly Slapped Farmers Kisan Andolan ਕੰਗਨਾ ਰਣੌਤ ਜ਼ੀਰਕਪੁਰ ਕਾਰੋਬਾਰੀ Kangana Ranaut Slap Incident Kangana Ranaut Social Media Trolling CISF Kulwinder Kaur Chandigarh Airport ਕੰਗਨਾ ਰਣੌਤ Kangana Ranaut Kangana Ranaut Slapped News Kulwinder Kaur Kangana Ranaut Post Kangana Ranaut At Chandigarh Airport Indira Gandhi Kangana Ranaut Facebook Post
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Jaswant Singh Gajjanmajra: ਆਪ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਵੱਡਾ ਝਟਕਾ, ED ਦੀ ਕਾਰਵਾਈ ਵਿਰੁੱਧ ਪਟੀਸ਼ਨ ਖਾਰਜJaswant Singh Gajjanmajra: ਵਿਧਾਇਕ ਜਸਵੰਤ ਸਿੰਘ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਈਡੀ ਦੀ ਗ੍ਰਿਫ਼ਤਾਰੀ ਅਤੇ ਉਸ ਤੋਂ ਬਾਅਦ ਰਿਮਾਂਡ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਸੀ।
और पढो »
Kangana Ranaut News: ਚੰਡੀਗੜ੍ਹ ਹਵਾਈ ਅੱਡੇ ਉਤੇ ਸੀਆਈਐਸਐਫ ਮਹਿਲਾ ਜਵਾਨ ਨੇ ਕੰਗਨਾ ਰਣੌਤ ਦੇ ਮਾਰਿਆ ਥੱਪੜKangana Ranaut News: ਹਿਮਾਚਲ ਪ੍ਰਦੇਸ਼ ਦੇ ਮੰਡੀ ਲੋਕ ਸਭਾ ਹਲਕੇ ਤੋਂ ਚੋਣ ਜਿੱਤਣ ਵਾਲੀ ਕੰਗਨਾ ਰਣੌਤ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ।
और पढो »
Ludhiana News: ਸਰੀਰਕ ਸਬੰਧ ਬਣਾਉਣ ਤੋਂ ਮਨ੍ਹਾਂ ਕਰਨ ਤੇ ਸਹਾਰਾ ਦੇਣ ਵਾਲੇ ਨੇ ਲੜਕੀ ਉਪਰ ਕੀਤਾ ਹਮਲਾLudhiana News: ਪੀੜਤ ਲੜਕੀ ਨੇ ਦੱਸਿਆ ਕਿ ਕਰੀਬ 8 ਦਿਨ ਪਹਿਲਾਂ ਆਪਣੀ ਮਾਂ ਨਾਲ ਲੜਾਈ-ਝਗੜੇ ਤੋਂ ਬਾਅਦ ਉਹ ਇਕੱਲੀ ਰੇਲ ਗੱਡੀ ਵਿੱਚ ਬੈਠ ਕੇ ਕੰਮ ਦੀ ਭਾਲ ਵਿੱਚ ਲੁਧਿਆਣਾ ਆਈ ਸੀ।
और पढो »
Ludhiana News: ਪ੍ਰੇਮਿਕਾ ਨੇ ਵਿਆਹ ਦਾ ਪਾਇਆ ਦਬਾਅ; ਪ੍ਰੇਮੀ ਨੇ ਕਤਲ ਨੂੰ ਦਿੱਤਾ ਐਕਸੀਡੈਂਟ ਦਾ ਰੂਪLudhiana News: ਪੁਲਿਸ ਵੱਲੋਂ ਇਸ ਮਾਮਲੇ ਵਿੱਚ ਐਕਸੀਡੈਂਟ ਦਾ ਮਾਮਲਾ ਦਰਜ ਕਰ ਲਿਆ ਗਿਆ ਸੀ ਪਰ ਪੁਲਿਸ ਨੂੰ ਮੌਤ ਦੀ ਘਟਨਾ ਵਿੱਚ ਸ਼ੱਕ ਹੋਇਆ ਤੇ ਉਨ੍ਹਾਂ ਨੇ ਜਾਂਚ ਸ਼ੁਰੂ ਕੀਤੀ।
और पढो »
Arvind Kejriwal Punjab Visit: ਕੇਜਰੀਵਾਲ ਦਾ ਅੱਜ ਪੰਜਾਬ ਦੌਰਾ! ਅੰਮ੍ਰਿਤਸਰ ਚ ਕਰਨਗੇ ਚੋਣ ਪ੍ਰਚਾਰArvind Kejriwal Punjab Visit: ਜੇਲ੍ਹ ਵਿਚੋਂ ਬਾਹਰ ਆਉਣ ਤੋਂ ਬਾਅਦ ਭਲਕੇ ਪਹਿਲੀ ਵਾਰ ਪੰਜਾਬ ਆਉਣਗੇ ਕੇਜਰੀਵਾਲ, ਉਨ੍ਹਾਂ ਦੇ ਆਉਣ ਨਾਲ ਪਾਰਟੀ ਦੀ ਮੁਹਿੰਮ ਨੂੰ ਮਿਲੇਗੀ ਮਜ਼ਬੂਤੀ, ਵਰਕਰਾਂ ਦਾ ਵੀ ਵਧੇਗਾ ਹੌਸਲਾ
और पढो »
Punjab Election Commission: ਪੰਜਾਬ ਦੇ ਵੋਟਰ ਪੋਲਿੰਗ ਬੂਥਾਂ ਤੇ ਲੱਗੀ ਕਤਾਰ ਦੀ ਜਾਣਕਾਰੀ ਘਰ ਬੈਠੇ ਹੀ ਜਾਣ ਸਕਣਗੇ-ਸਿਬਿਨ ਸੀPunjab Election Commission: ਸਿਬਿਨ ਸੀ ਨੇ ਅੱਗੇ ਦੱਸਿਆ ਕਿ ਜੇਕਰ ਵੋਟਰ ਬੂਥ ਵਾਈਜ਼ ਦੂਸਰਾ ਵਿਕਲਪ ਚੁਣਦਾ ਹੈ ਤਾਂ ਪੰਜਾਬ ਰਾਜ ਦੀ ਚੋਣ ਕਰਨ ਤੋਂ ਬਾਅਦ ਉਸ ਨੂੰ ਆਪਣਾ ਜ਼ਿਲ੍ਹਾ ਚੁਣਨਾ ਹੋਵੇਗਾ
और पढो »