Kangana Ranaut News: ਚੰਡੀਗੜ੍ਹ ਹਵਾਈ ਅੱਡੇ ਉਤੇ ਸੀਆਈਐਸਐਫ ਮਹਿਲਾ ਜਵਾਨ ਨੇ ਕੰਗਨਾ ਰਣੌਤ ਦੇ ਮਾਰਿਆ ਥੱਪੜ

Chandigarh Airport समाचार

Kangana Ranaut News: ਚੰਡੀਗੜ੍ਹ ਹਵਾਈ ਅੱਡੇ ਉਤੇ ਸੀਆਈਐਸਐਫ ਮਹਿਲਾ ਜਵਾਨ ਨੇ ਕੰਗਨਾ ਰਣੌਤ ਦੇ ਮਾਰਿਆ ਥੱਪੜ
Kangana RanautCISF Female JawanKangana Ranaut Slapped
  • 📰 Zee News
  • ⏱ Reading Time:
  • 49 sec. here
  • 6 min. at publisher
  • 📊 Quality Score:
  • News: 37%
  • Publisher: 63%

Kangana Ranaut News: ਹਿਮਾਚਲ ਪ੍ਰਦੇਸ਼ ਦੇ ਮੰਡੀ ਲੋਕ ਸਭਾ ਹਲਕੇ ਤੋਂ ਚੋਣ ਜਿੱਤਣ ਵਾਲੀ ਕੰਗਨਾ ਰਣੌਤ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ।

Kangana Ranaut News: ਹਿਮਾਚਲ ਪ੍ਰਦੇਸ਼ ਦੇ ਮੰਡੀ ਲੋਕ ਸਭਾ ਹਲਕੇ ਤੋਂ ਚੋਣ ਜਿੱਤਣ ਵਾਲੀ ਕੰਗਨਾ ਰਣੌਤ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ।Sunil Dutt Birth Anniversary: पहले बस कंडक्टर से RJ फिर एक्टर से राजनीतिज्ञ बने सुनील दत्त, पढ़े उनके कुछ दिलचस्प किस्सेShani Jayanti 2024: जानें कब मनाई जाएगी शनि जयंती, इस दिन कुछ खास उपाय करने से बरसेगी शनि देव की भरपूर कृपा kangana ranaut ਸੂਤਰਾਂ ਮੁਤਾਬਕ ਚੰਡੀਗੜ੍ਹ ਹਵਾਈ ਅੱਡੇ ਉਤੇ ਤਾਇਨਾਤ ਸੀਆਈਐਸਐਫ ਦੀ ਮਹਿਲਾ ਜਵਾਨ ਨੇ ਥੱਪੜ ਮਾਰਿਆ...

ਥੱਪੜ ਮਾਰਨ ਵਾਲੀ ਸੀਆਈਐਸਫ ਮਹਿਲਾ ਜਵਾਨ ਦੀ ਪਛਾਣ ਕੁਲਵਿੰਦਰ ਕੌਰ ਵਜੋਂ ਹੋਈ ਹੈ। ਲੜਕੀ ਦੀ ਸੋਸ਼ਲ ਮੀਡੀਆ ਉਪਰ ਕਈ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿੱਚ ਉਹ ਕਿਸਾਨਾਂ ਦੇ ਹੱਕ ਵਿੱਚ ਕੰਗਨਾ ਰਣੌਤ ਵੱਲੋਂ ਦਿੱਤੇ ਗਏ ਬਿਆਨਾਂ ਦਾ ਕਾਫੀ ਨਾਰਾਜ਼ ਲੱਗ ਰਹੀ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਕੰਗਨਾ ਚੰਡੀਗੜ੍ਹ ਤੋਂ ਦਿੱਲੀ ਜਾ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ ਮਹਿਲਾ ਕਾਂਸਟੇਬਲ ਕੰਗਨਾ ਦੇ ਕਿਸਾਨਾਂ 'ਤੇ ਦਿੱਤੇ ਬਿਆਨ ਤੋਂ ਨਾਰਾਜ਼ ਸੀ।A woman constable of CISF allegedly slapped Kangana Ranaut at Chandigarh Airport during a frisking argument.

ਕੰਗਨਾ ਨੇ ਮਹਿਲਾ ਸਿਪਾਹੀ ਨੂੰ ਨੌਕਰੀ ਤੋਂ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਇਸ ਘਟਨਾ ਕਾਰਨ ਹਵਾਈ ਅੱਡੇ 'ਤੇ 10 ਤੋਂ 15 ਮਿੰਟ ਤੱਕ ਹੰਗਾਮਾ ਹੋ ਗਿਆ। ਇਸ ਪੂਰੇ ਮਾਮਲੇ ਦੀ ਜਾਂਚ ਲਈ ਸੀਆਈਐਸਐਫ ਅਧਿਕਾਰੀਆਂ ਦੀ ਟੀਮ ਬਣਾਈ ਗਈ ਹੈ। ਜੋ ਚੰਡੀਗੜ੍ਹ ਏਅਰਪੋਰਟ 'ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕਰ ਰਹੀ ਹੈ। ਸੀਆਈਐਸਐਫ ਦੇ ਸੂਤਰਾਂ ਅਨੁਸਾਰ ਕੰਗਨਾ ਨੇ ਸੁਰੱਖਿਆ ਜਾਂਚ ਦੌਰਾਨ ਆਪਣਾ ਮੋਬਾਈਲ ਟਰੇ ਵਿੱਚ ਰੱਖਣ ਤੋਂ ਇਨਕਾਰ ਕਰ ਦਿੱਤਾ।ਕੰਗਨਾ ਨੇ ਇੱਕ ਵੀਡੀਓ ਸੰਦੇਸ਼ ਜਾਰੀ ਕੀਤਾ ਅਤੇ ਕਿਹਾ, ਹੈਲੋ ਦੋਸਤੋ, ਮੈਨੂੰ ਮੀਡੀਆ ਅਤੇ ਮੇਰੇ ਸ਼ੁਭਚਿੰਤਕਾਂ ਤੋਂ ਬਹੁਤ ਸਾਰੀਆਂ ਕਾਲਾਂ ਆ ਰਹੀਆਂ ਹਨ। ਸਭ ਤੋਂ...

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Kangana Ranaut CISF Female Jawan Kangana Ranaut Slapped Punjabi News

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Chandigarh Election Result 2024: ਲੋਕ ਸਭਾ ਚੋਣਾਂ ਚ ਸ਼ਾਨਦਾਰ ਜਿੱਤ ਲਈ ਮਨੀਸ਼ ਤਿਵਾਰੀ ਨੇ ਚੰਡੀਗੜ੍ਹ ਵਾਸੀਆਂ ਦਾ ਕੀਤਾ ਧੰਨਵਾਦChandigarh Election Result 2024: ਲੋਕ ਸਭਾ ਚੋਣਾਂ ਚ ਸ਼ਾਨਦਾਰ ਜਿੱਤ ਲਈ ਮਨੀਸ਼ ਤਿਵਾਰੀ ਨੇ ਚੰਡੀਗੜ੍ਹ ਵਾਸੀਆਂ ਦਾ ਕੀਤਾ ਧੰਨਵਾਦChandigarh Election Result 2024: ਚੰਡੀਗੜ੍ਹ ਲੋਕ ਸਭਾ ਸੀਟ ਉਤੇ ਕੱਲ੍ਹ ਨਤੀਜੇ ਐਲਾਨੇ ਗਏ ਹਨ। ਚੰਡੀਗੜ੍ਹ ਦੀ ਜਨਤਾ ਨੇ ਕਾਂਗਰਸ ਦੇ ਉਮੀਦਵਾਰ ਮਨੀਸ਼ ਤਿਵਾਰੀ ਨੂੰ ਆਪਣਾ ਐਮਪੀ ਚੁਣ ਲਿਆ ਹੈ।
और पढो »

Chandigarh Schools Time: ਚੰਡੀਗੜ੍ਹ ਚ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਕੀ ਹੈ ਨਵਾਂ ਸਮਾਂChandigarh Schools Time: ਚੰਡੀਗੜ੍ਹ ਚ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਕੀ ਹੈ ਨਵਾਂ ਸਮਾਂChandigarh Schools Timing Changed: ਚੰਡੀਗੜ੍ਹ ਪ੍ਰਸ਼ਾਸਨ ਨੇ ਕਿਹਾ ਹੈ ਕਿ ਹੁਣ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਸਕੂਲ ਖੁੱਲ੍ਹਣਗੇ। ਪ੍ਰਸ਼ਾਸਨ ਨੇ ਇਹ ਫੈਸਲਾ ਗਰਮੀ ਦੇ ਮੱਦੇਨਜ਼ਰ ਲਿਆ ਹੈ।
और पढो »

Samrala News: ਸਮਰਾਲਾ ਚ ਕਲਯੁੱਗੀ ਮਾਪਿਆਂ ਨੇ ਨਵਜੰਮੀ ਬੱਚੀ ਨੂੰ ਛੱਡਿਆ; ਨਰਸ ਨੇ ਗੋਦ ਲੈਣ ਦਾ ਲਿਆ ਫ਼ੈਸਲਾSamrala News: ਸਮਰਾਲਾ ਚ ਕਲਯੁੱਗੀ ਮਾਪਿਆਂ ਨੇ ਨਵਜੰਮੀ ਬੱਚੀ ਨੂੰ ਛੱਡਿਆ; ਨਰਸ ਨੇ ਗੋਦ ਲੈਣ ਦਾ ਲਿਆ ਫ਼ੈਸਲਾSamrala News: ਸਮਰਾਲਾ ਦੇ ਨਜ਼ਦੀਕੀ ਪਿੰਡ ਛੰਦੜਾ ਦੇ ਕੋਲ ਬਣੀ ਫੈਕਟਰੀ ਦੇ ਕੰਧ ਉਤੇ ਕੁਝ ਘੰਟੇ ਪਹਿਲਾਂ ਜੰਮੀ ਇੱਕ ਬੱਚੀ ਨੂੰ ਉਸਦੇ ਪਰਿਵਾਰ ਵਾਲੇ ਲਾਵਾਰਿਸ ਛੱਡ ਕੇ ਚਲੇ ਗਏ।
और पढो »

Priyanka Gandhi in Punjab: ਕਾਂਗਰਸ ਕਿਸਾਨਾਂ ਦਾ ਸਨਮਾਨ ਕਰਦੀ ਜਦਕਿ ਭਾਜਪਾ ਅੰਨਦਾਤਾ ਅੱਗੇ ਕੰਡੇ ਵਿਛਾਉਂਦੀ- ਪ੍ਰਿਅੰਕਾ ਗਾਂਧੀPriyanka Gandhi in Punjab: ਕਾਂਗਰਸ ਕਿਸਾਨਾਂ ਦਾ ਸਨਮਾਨ ਕਰਦੀ ਜਦਕਿ ਭਾਜਪਾ ਅੰਨਦਾਤਾ ਅੱਗੇ ਕੰਡੇ ਵਿਛਾਉਂਦੀ- ਪ੍ਰਿਅੰਕਾ ਗਾਂਧੀPriyanka Gandhi Rally Updates: ਪ੍ਰਿਅੰਕਾ ਗਾਂਧੀ ਦਿੱਲੀ ਤੋਂ ਸਿੱਧੀ ਚੰਡੀਗੜ੍ਹ ਪਹੁੰਚੀ ਸੀ ਹੈ। ਚੰਡੀਗੜ੍ਹ ਤੋਂ ਹੈਲੀਕਾਪਟਰ ਵਿੱਚ ਖੰਨਾ ਪਹੁੰਚਣੇ। ਖੰਨਾ ਦੇ ਏਐਸ ਕਾਲਜ ਦੇ ਸਟੇਡੀਅਮ ਵਿੱਚ ਹੈਲੀਪੈਡ ਬਣਾਇਆ ਗਿਆ ਹੈ।
और पढो »

Lok sabha Elections 2024: ਚੰਡੀਗੜ੍ਹ ਚੋਣ ਅਧਿਕਾਰੀ ਨੇ ਕਾਂਗਰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਨੂੰ ਜਾਰੀ ਕੀਤਾ ਨੋਟਿਸLok sabha Elections 2024: ਚੰਡੀਗੜ੍ਹ ਚੋਣ ਅਧਿਕਾਰੀ ਨੇ ਕਾਂਗਰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਨੂੰ ਜਾਰੀ ਕੀਤਾ ਨੋਟਿਸCongress candidate Manish Tewari: ਚੰਡੀਗੜ੍ਹ ਚੋਣ ਅਧਿਕਾਰੀ ਨੇ ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ ਨੂੰ ਨੋਟਿਸ ਜਾਰੀ ਕੀਤਾ
और पढो »

Parampal Kaur News: ਭਾਜਪਾ ਉਮੀਦਵਾਰ ਪਰਮਪਾਲ ਕੌਰ ਦਾ ਕਿਸਾਨਾਂ ਨੇ ਕੀਤਾ ਵਿਰੋਧParampal Kaur News: ਭਾਜਪਾ ਉਮੀਦਵਾਰ ਪਰਮਪਾਲ ਕੌਰ ਦਾ ਕਿਸਾਨਾਂ ਨੇ ਕੀਤਾ ਵਿਰੋਧParampal Kaur News: ਇਸ ਤਰ੍ਹਾਂ ਬਠਿੰਡਾ ਦੇ ਪਿੰਡ ਫਰੀਦਕੋਟ ਕੋਟਲੀ ਵਿਖੇ ਬਠਿੰਡਾ ਲੋਕ ਸਭਾ ਤੋਂ ਭਾਜਪਾ ਦੀ ਉਮੀਦਵਾਰ ਪਰਮਪਾਲ ਕੌਰ ਮਲੂਕਾ ਦੇ ਪਤੀ ਗੁਰਪ੍ਰੀਤ ਸਿੰਘ ਮਲੂਕਾ ਦਾ ਵੀ ਕਿਸਾਨਾਂ ਨੇ ਘਿਰਾਓ ਕੀਤਾ
और पढो »



Render Time: 2025-02-16 13:14:11