Kangana Controversy: ਪਟੀਸ਼ਨ ਦੀ ਸੁਣਵਾਈ ਦੌਰਾਨ ਸੈਂਸਰ ਬੋਰਡ ਨੇ ਸਪੱਸ਼ਟ ਕੀਤਾ ਹੈ ਕਿ ਇਸ ਫਿਲਮ ਨੂੰ ਅਜੇ ਤੱਕ ਸਰਟੀਫਿਕੇਟ ਜਾਰੀ ਨਹੀਂ ਕੀਤਾ ਗਿਆ ਹੈ। ਸੈਂਸਰ ਬੋਰਡ ਇਸ ਫਿਲਮ ਦੇ ਖਿਲਾਫ ਹਰ ਤਰ੍ਹਾਂ ਦੀ ਸ਼ਿਕਾਇਤ ਸੁਣਨ ਲਈ ਤਿਆਰ ਹੈ, ਚਾਹੇ ਪਟੀਸ਼ਨਕਰਤਾ ਜਾਂ ਕੋਈ ਹੋਰ ਵਿਅਕਤੀ ਸ਼ਿਕਾਇਤ ਦੇ ਸਕਦਾ ਹੈ।
ਪਟੀਸ਼ਨ ਦੀ ਸੁਣਵਾਈ ਦੌਰਾਨ ਸੈਂਸਰ ਬੋਰਡ ਨੇ ਸਪੱਸ਼ਟ ਕੀਤਾ ਹੈ ਕਿ ਇਸ ਫਿਲਮ ਨੂੰ ਅਜੇ ਤੱਕ ਸਰਟੀਫਿਕੇਟ ਜਾਰੀ ਨਹੀਂ ਕੀਤਾ ਗਿਆ ਹੈ। ਸੈਂਸਰ ਬੋਰਡ ਇਸ ਫਿਲਮ ਦੇ ਖਿਲਾਫ ਹਰ ਤਰ੍ਹਾਂ ਦੀ ਸ਼ਿਕਾਇਤ ਸੁਣਨ ਲਈ ਤਿਆਰ ਹੈ, ਚਾਹੇ ਪਟੀਸ਼ਨਕਰਤਾ ਜਾਂ ਕੋਈ ਹੋਰ ਵਿਅਕਤੀ ਸ਼ਿਕਾਇਤ ਦੇ ਸਕਦਾ ਹੈ।Upcoming Movie Releases In September 2024: 'इमरजेंसी' से लेकर 'द बकिंघम मर्डर्स' तक सितंबर में आ रही कई धमाकेदार फिल्में, देखें लिस्टSatinder Sartaaj Birthday: पंजाबी सूफी गायक के ये एवरग्रीन गाने बयान करते हैं दिलों की बातAaj Ka Rashifal: वृश्चिक और मकर...
ਪਟੀਸ਼ਨ ਦੀ ਸੁਣਵਾਈ ਦੌਰਾਨ ਸੈਂਸਰ ਬੋਰਡ ਨੇ ਸਪੱਸ਼ਟ ਕੀਤਾ ਹੈ ਕਿ ਇਸ ਫਿਲਮ ਨੂੰ ਅਜੇ ਤੱਕ ਸਰਟੀਫਿਕੇਟ ਜਾਰੀ ਨਹੀਂ ਕੀਤਾ ਗਿਆ ਹੈ। ਸੈਂਸਰ ਬੋਰਡ ਇਸ ਫਿਲਮ ਦੇ ਖਿਲਾਫ ਹਰ ਤਰ੍ਹਾਂ ਦੀ ਸ਼ਿਕਾਇਤ ਸੁਣਨ ਲਈ ਤਿਆਰ ਹੈ, ਚਾਹੇ ਪਟੀਸ਼ਨਕਰਤਾ ਜਾਂ ਕੋਈ ਹੋਰ ਵਿਅਕਤੀ ਸ਼ਿਕਾਇਤ ਦੇ ਸਕਦਾ ਹੈ। ਬੋਰਡ ਨੇ ਕਿਹਾ ਕਿ ਸੁਣਵਾਈ ਤੋਂ ਬਾਅਦ ਹੀ ਫੈਸਲਾ ਲਿਆ ਜਾਵੇਗਾ ਕਿ ਫਿਲਮ ਨੂੰ ਕਿਹੜਾ ਸਰਟੀਫਿਕੇਟ ਦੇਣਾ ਹੈ। ਇਹ ਸਰਟੀਫਿਕੇਟ ਸਿਰਫ਼ ਸਿੱਖਾਂ ਦੀਆਂ ਹੀ ਨਹੀਂ ਸਗੋਂ ਦੇਸ਼ ਦੇ ਹਰ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਦੇਖਦੇ ਹੋਏ ਬਹੁਤ ਹੀ ਸੰਵੇਦਨਸ਼ੀਲਤਾ ਨਾਲ ਦਿੱਤਾ ਜਾਂਦਾ...
ਦੱਸ ਦੇਈਏ ਕਿ ਫਿਲਮ ਐਮਰਜੈਂਸੀ 6 ਸਤੰਬਰ ਨੂੰ ਰਿਲੀਜ਼ ਹੋਣੀ ਸੀ। ਪਟੀਸ਼ਨ ਮੁਤਾਬਕ ਇਸ ਫਿਲਮ ‘ਚ ਸਿੱਖਾਂ ਦੇ ਕਿਰਦਾਰ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ, ਜਿਸ ਕਾਰਨ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਇਸ ਲਈ ਫਿਲਮ ‘ਤੇ ਪਾਬੰਦੀ ਲਗਾਈ ਜਾਵੇ। ਇਹ ਫਿਲਮ ਜਾਣਬੁੱਝ ਕੇ ਸਿੱਖਾਂ ਦੀ ਗਲਤ ਤਸਵੀਰ ਪੇਸ਼ ਕਰਨ ਦੀ ਨੀਅਤ ਨਾਲ ਬਣਾਈ ਗਈ ਹੈ, ਜਿਸ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰ ਸਕਦੀ।
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Emergency Film: ਸੈਂਸਰ ਬੋਰਡ ਨੇ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਨੂੰ ਸਰਟੀਫਿਕੇਟ ਦੇਣ ਤੋਂ ਕੀਤਾ ਇਨਕਾਰEmergency Film: ਅਦਾਕਾਰਾ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਵਿਵਾਦਾਂ ਵਿੱਚ ਘਿਰਦੀ ਹੋਈ ਨਜ਼ਰ ਆ ਰਹੀ ਹੈ।
और पढो »
Emergency movie News: ਸਿੱਖਾਂ ਵਿਰੁੱਧ ਭੜਕਾਹਟ ਪੈਦਾ ਕਰਨ ਵਾਲੀ ਫਿਲਮ ‘ਐਮਰਜੈਂਸੀ’ ਉੱਪਰ ਰੋਕ ਲੱਗੇ- ਐਮ.ਪੀ. ਸਰਬਜੀਤ ਸਿੰਘEmergency movie News: 14 ਅਗਸਤ ਨੂੰ ਕੰਗਨਾ ਰਣੌਤ ਵੱਲੋਂ ਆਪਣੀ ਫਿਲਮ ਦਾ ਟ੍ਰੇਲਰ ਲਾਂਚ ਕੀਤਾ ਗਿਆ ਸੀ। ਇਹ ਫਿਲਮ 6 ਸਤੰਬਰ ਨੂੰ ਦੁਨੀਆ ਭਰ ਦੇ ਸਿਨੇਮਾਘਰਾਂ ਚ ਰਿਲੀਜ਼ ਹੋਵੇਗੀ।
और पढो »
NHAI Punjab Projects: ਨਿਤਿਨ ਗਡਕਰੀ ਦੀ ਪੰਜਾਬ ਸਰਕਾਰ ਨੂੰ ਚੇਤਾਵਨੀ! NHAI ਦੇ ਅਧਿਕਾਰੀਆਂ ਦੀ ਸੁਰੱਖਿਆ ਨੂੰ ਲੈ ਕੇ ਸਰਕਾਰ ਤੇ ਸਵਾਲNHAI Punjab Projects: ਨਿਤਿਨ ਗਡਕਰੀ ਦੀ ਪੰਜਾਬ ਸਰਕਾਰ ਨੂੰ ਚੇਤਾਵਨੀ! NHAI ਦੇ ਅਧਿਕਾਰੀਆਂ ਦੀ ਸੁਰੱਖਿਆ ਨੂੰ ਲੈ ਕੇ ਸਰਕਾਰ ਤੇ ਸਵਾਲ
और पढो »
Emergency Film: ਕੰਗਨਾ ਰਣੌਤ ਦੀ ਐਮਰਜੈਂਸੀ ਫਿਲਮ ਤੇ ਰੋਕ ਲਗਾਉਣ ਲਈ ਹਾਈ ਕੋਰਟ ਚ ਪਟੀਸ਼ਨ ਦਾਇਰਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਆਉਣ ਵਾਲੀ ਫਿਲਮ ਐਮਰਜੈਂਸੀ ਨੂੰ ਪੰਜਾਬ ਵਿੱਚ ਰਿਲੀਜ਼ ਹੋਣ ਤੋਂ ਰੋਕਣ ਲਈ ਹਾਈ ਕੋਰਟ ਦਾ ਰੁਖ ਕੀਤਾ ਗਿਆ ਹੈ। ਐਡਵੋਕੇਟ ਇਮਾਨ ਸਿੰਘ ਖਾਰਾ ਨੇ ਪਟੀਸ਼ਨ ਦਾਇਰ ਕੀਤੀ ਹੈ। ਐਮਰਜੈਂਸੀ ਫਿਲਮ ਉਤੇ ਰੋਕ ਲਗਾਉਣ ਲਈ ਹਾਈ ਕੋਰਟ ਵਿੱਚ ਜਨਹਿੱਤ ਪਟੀਸ਼ਨ...
और पढो »
Raja Warring News: ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਦਾ ਮੁੱਦਾ ਲੋਕ ਸਭਾ ‘ਚ ਚੁੱਕਿਆRaja Warring News: ਕਾਂਗਰਸ ਪ੍ਰਧਾਨ ਨੇ ਭਾਰਤੀ ਜਨਤਾ ਪਾਰਟੀ (ਬੀਜੇਪੀ) ਦੀ ਕੇਂਦਰ ਸਰਕਾਰ ਦੁਆਰਾ ਅਜਿਹੇ ਗੈਂਗਸਟਰ ਨੂੰ ਸੰਭਾਲਣ ‘ਚ ਹੋਈ ਅਣਗਹਿਲੀ ਦੀ ਨਿੰਦਾ ਕੀਤੀ।
और पढो »
Congress Protest: ਪ੍ਰਦਰਸ਼ਨ ਕਰ ਰਹੇ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਚ ਲਿਆCongress Protest: ਇਸ ਦੌਰਾਨ ਪੁਲਿਸ ਤੇ ਕਾਂਗਰਸੀ ਵਰਕਰਾਂ ਵਿਚਾਲੇ ਹੱਥੋਪਾਈ ਵੀ ਹੋਈ। ਕੁਝ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਉੱਥੇ ਵੱਡੀ ਗਿਣਤੀ ਚ ਮਹਿਲਾ ਵਰਕਰ ਵੀ ਪਹੁੰਚ ਗਈਆਂ ਹਨ।
और पढो »