Kapurthala News: ਬੱਸ ਸਟੈਂਡ ਤੇ ਬੱਸ ਨਾ ਰੋਕਣ ਤੇ ਇਕ ਨੌਜਵਾਨ ਅਤੇ ਡਰਾਈਵਰ ਵਿਚਾਲੇ ਹੋਈ ਝੜਪ

Kapurthala समाचार

Kapurthala News: ਬੱਸ ਸਟੈਂਡ ਤੇ ਬੱਸ ਨਾ ਰੋਕਣ ਤੇ ਇਕ ਨੌਜਵਾਨ ਅਤੇ ਡਰਾਈਵਰ ਵਿਚਾਲੇ ਹੋਈ ਝੜਪ
Fight NewsPunjabi NewsZee Punjabi News
  • 📰 Zee News
  • ⏱ Reading Time:
  • 17 sec. here
  • 18 min. at publisher
  • 📊 Quality Score:
  • News: 66%
  • Publisher: 63%

Kapurthala News: ਘਟਨਾ ਸਬੰਧੀ ਥਾਣਾ ਸਦਰ ਦੀ ਪੁਲਿਸ ਨੂੰ ਸੂਚਨਾ ਦੇਣ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਖ਼ਮੀ ਨੌਜਵਾਨ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਨੱਥੂ ਚਾਹਲ ਵਜੋਂ ਹੋਈ ਹੈ। ਜਦਕਿ ਬੱਸ ਚਾਲਕ ਦੀ ਪਛਾਣ ਜੋਗਿੰਦਰ ਸਿੰਘ ਵਾਸੀ ਸ਼ਾਹਕੋਟ ਵਜੋਂ ਹੋਈ ਹੈ।

ਘਟਨਾ ਸਬੰਧੀ ਥਾਣਾ ਸਦਰ ਦੀ ਪੁਲਿਸ ਨੂੰ ਸੂਚਨਾ ਦੇਣ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਖ਼ਮੀ ਨੌਜਵਾਨ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਨੱਥੂ ਚਾਹਲ ਵਜੋਂ ਹੋਈ ਹੈ। ਜਦਕਿ ਬੱਸ ਚਾਲਕ ਦੀ ਪਛਾਣ ਜੋਗਿੰਦਰ ਸਿੰਘ ਵਾਸੀ ਸ਼ਾਹਕੋਟ ਵਜੋਂ ਹੋਈ ਹੈ।Aaj Ka Rashifal 30 May 2024: आज कुंभ राशि वालों का भाग्य देगा साथ, बृहस्पति देव की होगी कृपाSidhu Moosewala Death Anniversary: आज भी करोड़ों लोगों के दिलों में जिंदा है सिद्धू मूसेवाला, जानिए तस्वीरों के जरिए पूरा सफरLatest OTT Releaseਕਪੂਰਥਲਾ ਦੇ ਨਕੋਦਰ ਰੋਡ 'ਤੇ ਪਿੰਡ ਦੇ ਬੱਸ...

ਘਟਨਾ ਸਬੰਧੀ ਥਾਣਾ ਸਦਰ ਦੀ ਪੁਲਿਸ ਨੂੰ ਸੂਚਨਾ ਦੇਣ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਖ਼ਮੀ ਨੌਜਵਾਨ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਨੱਥੂ ਚਾਹਲ ਵਜੋਂ ਹੋਈ ਹੈ। ਜਦਕਿ ਬੱਸ ਚਾਲਕ ਦੀ ਪਛਾਣ ਜੋਗਿੰਦਰ ਸਿੰਘ ਵਾਸੀ ਸ਼ਾਹਕੋਟ ਵਜੋਂ ਹੋਈ ਹੈ। ਐਸਐਚਓ ਸਦਰ ਮੁਕੇਸ਼ ਕੁਮਾਰ ਨੇ ਦੱਸਿਆ ਕਿ ਬੱਸ ਡਰਾਈਵਰ ਦੀ ਸ਼ਿਕਾਇਤ ’ਤੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Fight News Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Mohali No Flying Area: ਮੋਹਾਲੀ ਏਅਰਪੋਰਟ ਤੇ ਆਸਪਾਸ ਦੇ ਖੇਤਰਿਆਂ ਨੂੰ ਨੋ ਫਲਾਇੰਗ ਜ਼ੋਨ ਐਲਾਨਿਆMohali No Flying Area: ਮੋਹਾਲੀ ਏਅਰਪੋਰਟ ਤੇ ਆਸਪਾਸ ਦੇ ਖੇਤਰਿਆਂ ਨੂੰ ਨੋ ਫਲਾਇੰਗ ਜ਼ੋਨ ਐਲਾਨਿਆMohali No Flying Area:ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਆਉਣ ਅਤੇ ਜਾਣ ਕਾਰਨ 4 ਮਈ ਅਤੇ 8 ਮਈ ਨੂੰ ਮੁਹਾਲੀ ਹਵਾਈ ਅੱਡੇ ਤੇ ਨੋ ਫਲਾਇੰਗ ਜ਼ੋਨ ਨਹੀਂ ਰਹੇਗਾ।
और पढो »

Fazilka News: ਕਬੂਤਰ ਦਾ ਸ਼ਿਕਾਰ ਕਰਨਾ ਪਿਆ ਮਹਿੰਗਾ! ਪਾਵਰ ਹਾਊਸ ਚ ਦਾਖਲ ਹੋਏ ਦੋ ਨੌਜਵਾਨ ਕਰੰਟ ਲੱਗਣ ਨਾਲ ਝੁਲਸੇFazilka News: ਕਬੂਤਰ ਦਾ ਸ਼ਿਕਾਰ ਕਰਨਾ ਪਿਆ ਮਹਿੰਗਾ! ਪਾਵਰ ਹਾਊਸ ਚ ਦਾਖਲ ਹੋਏ ਦੋ ਨੌਜਵਾਨ ਕਰੰਟ ਲੱਗਣ ਨਾਲ ਝੁਲਸੇFazilka News: ਫਾਜ਼ਿਲਕਾ ਚ 2 ਨੌਜਵਾਨ ਕਬੂਤਰ ਫੜਨ ਲਈ ਗਏ, ਤੇ ਇਸ ਤੋਂ ਬਾਅਦ ਹਾਈ ਵੋਲਟੇਜ ਤਾਰਾਂ ਦੇ ਸੰਪਰਕ ਚ ਆ ਕੇ ਬੁਰੀ ਤਰ੍ਹਾਂ ਝੁਲਸ ਗਏ, ਹਾਲਤ ਨਾਜ਼ੁਕ; ਫਰੀਦਕੋਟ ਰੈਫਰ ਕੀਤਾ।
और पढो »

Himmat Singh Cremation News: ਨਾਭਾ ਰਿਆਸਤ ਦੇ ਆਖ਼ਰੀ ਰਾਜੇ ਮਹਾਰਾਜਾ ਹਿੰਮਤ ਸਿੰਘ ਦਾ ਕੀਤਾ ਅੰਤਿਮ ਸਸਕਾਰHimmat Singh Cremation News: ਨਾਭਾ ਰਿਆਸਤ ਦੇ ਆਖ਼ਰੀ ਰਾਜੇ ਮਹਾਰਾਜਾ ਹਿੰਮਤ ਸਿੰਘ ਦਾ ਕੀਤਾ ਅੰਤਿਮ ਸਸਕਾਰHimmat Singh Cremation News: ਇਸ ਮੌਕੇ ਆਗੂਆਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਨਾਭਾ ਰਿਆਸਤ ਦੇ ਆਖਰੀ ਰਾਜੇ ਦੀ ਮੌਤ ਹੋਈ ਹੈ ਤੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ।
और पढो »

Parampal Kaur Resignation: ਬਠਿੰਡਾ ਤੋਂ ਭਾਜਪਾ ਉਮੀਦਵਾਰ ਆਈਏਐਸ ਪਰਮਪਾਲ ਕੌਰ ਦਾ ਪੰਜਾਬ ਸਰਕਾਰ ਨੇ ਅਸਤੀਫ਼ਾ ਕੀਤਾ ਪ੍ਰਵਾਨParampal Kaur Resignation: ਬਠਿੰਡਾ ਤੋਂ ਭਾਜਪਾ ਉਮੀਦਵਾਰ ਆਈਏਐਸ ਪਰਮਪਾਲ ਕੌਰ ਦਾ ਪੰਜਾਬ ਸਰਕਾਰ ਨੇ ਅਸਤੀਫ਼ਾ ਕੀਤਾ ਪ੍ਰਵਾਨParampal Kaur Resignation: ਬੀਤੇ ਕੁਝ ਦਿਨਾਂ ਤੋਂ ਪੰਜਾਬ ਸਰਕਾਰ ਤੇ ਆਈਏਐਸ ਪਰਮਪਾਲ ਕੌਰ ਵਿਚਾਲੇ ਅਸਤੀਫ਼ੇ ਨੂੰ ਲੈ ਕੇ ਰੇੜਕਾ ਚੱਲ ਰਿਹਾ ਹੈ।
और पढो »

Chardham Yatra 2024: ਅੱਜ ਤੋਂ ਸ਼ੁਰੂ ਹੋਈ ਚਾਰਧਾਮ ਯਾਤਰਾ, ਵੱਡੀ ਗਿਣਤੀ ਵਿੱਚ ਸ਼ਰਧਾਲੂ ਪਹੁੰਚੇ ਕੇਦਾਰਨਾਥChardham Yatra 2024: ਅੱਜ ਤੋਂ ਸ਼ੁਰੂ ਹੋਈ ਚਾਰਧਾਮ ਯਾਤਰਾ, ਵੱਡੀ ਗਿਣਤੀ ਵਿੱਚ ਸ਼ਰਧਾਲੂ ਪਹੁੰਚੇ ਕੇਦਾਰਨਾਥChardham Yatra 2024: ਅੱਜ ਸ਼ੁੱਭ ਦਿਨ ਅਕਸ਼ੈ ਤ੍ਰਿਤੀਆ ਦੇ ਮੌਕੇ ਤੇ ਯਮੁਨੋਤਰੀ, ਗੰਗੋਤਰੀ ਅਤੇ ਕੇਦਾਰਨਾਥ ਧਾਮ ਦੇ ਦਰਵਾਜ਼ੇ ਖੋਲ੍ਹਣ ਜਾ ਰਹੇ ਹਨ।
और पढो »

Beas News: ਸ਼ੰਭੂ ਮੋਰਚੇ ਤੋਂ ਪਰਤ ਰਹੇ ਕਿਸਾਨਾਂ ਦੀ ਬੱਸ ਹੋਈ ਹਾਦਸੇ ਦਾ ਸ਼ਿਕਾਰBeas News: ਸ਼ੰਭੂ ਮੋਰਚੇ ਤੋਂ ਪਰਤ ਰਹੇ ਕਿਸਾਨਾਂ ਦੀ ਬੱਸ ਹੋਈ ਹਾਦਸੇ ਦਾ ਸ਼ਿਕਾਰ​Beas News: ਸ਼ੰਭੂ ਬਾਰਡਰ ਮੋਰਚੇ ਵਿੱਚ ਸ਼ਾਮਲ ਹੋਣ ਤੋਂ ਬਾਅਦ ਵਾਪਸ ਪਰਤਦੇ ਸਮੇਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਿਲ੍ਹਾ ਅੰਮ੍ਰਿਤਸਰ ਦੇ ਪਿੰਡ ਤਲਵੰਡੀ ਦੋਸੰਧਾ ਸਿੰਘ ਦੇ ਪਿੰਡ ਦੇ ਕਿਸਾਨਾਂ ਮਜਦੂਰਾਂ ਅਤੇ ਔਰਤਾਂ ਨਾਲ ਭਰੀ ਬੱਸ ਕਸਬਾ ਰਈਆ ਕੋਲ ਪਲਟ ਗਈ।
और पढो »



Render Time: 2025-02-19 06:01:54