Kartarpur Sahib: ਭਾਰਤ ਵੱਲੋਂ ਵੀਜ਼ਾ ਫੀਸ ਮੁਆਫ ਕਰਨ ਲਈ ਲੰਬੇ ਸਮੇਂ ਤੋਂ ਦਬਾਅ ਪਾਇਆ ਜਾ ਰਿਹਾ ਸੀ। ਹੁਣ ਇਸਲਾਮਾਬਾਦ ਨੇ ਇਸ ਤੇ ਹਾਂ-ਪੱਖੀ ਰੁਖ ਅਪਣਾਉਂਦੇ ਹੋਏ ਸਿੱਖ ਸ਼ਰਧਾਲੂਆਂ ਨੂੰ ਵੀਜ਼ਾ ਫੀਸ ਤੋਂ ਰਾਹਤ ਦੇਣ ਦਾ ਫੈਸਲਾ ਕੀਤਾ ਹੈ।
Kartarpur Sahib: ਸਿੱਖ ਸਰਧਾਲੂਆਂ ਲਈ ਖੁਸ਼ਖ਼ਬਰੀ, ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੇ ਨਹੀਂ ਲੱਗੇਗੀ ਵੀਜ਼ਾ ਫੀਸਭਾਰਤ ਵੱਲੋਂ ਵੀਜ਼ਾ ਫੀਸ ਮੁਆਫ ਕਰਨ ਲਈ ਲੰਬੇ ਸਮੇਂ ਤੋਂ ਦਬਾਅ ਪਾਇਆ ਜਾ ਰਿਹਾ ਸੀ। ਹੁਣ ਇਸਲਾਮਾਬਾਦ ਨੇ ਇਸ 'ਤੇ ਹਾਂ-ਪੱਖੀ ਰੁਖ ਅਪਣਾਉਂਦੇ ਹੋਏ ਸਿੱਖ ਸ਼ਰਧਾਲੂਆਂ ਨੂੰ ਵੀਜ਼ਾ ਫੀਸ ਤੋਂ ਰਾਹਤ ਦੇਣ ਦਾ ਫੈਸਲਾ ਕੀਤਾ ਹੈ। आलिया भट्ट की रणबीर कपूर और बेटी राहा के साथ दिवाली सेलिब्रेशन की तस्वीरों ने जीता फैंस का दिलShah Rukh Khan Birthday Special: 'बॉलीवुड के बादशाह' की 10 हिट फिल्में जिन्हें बार-बार देखने से भी मन नहीं...
ਭਾਰਤ ਵੱਲੋਂ ਵੀਜ਼ਾ ਫੀਸ ਮੁਆਫ ਕਰਨ ਲਈ ਲੰਬੇ ਸਮੇਂ ਤੋਂ ਦਬਾਅ ਪਾਇਆ ਜਾ ਰਿਹਾ ਸੀ। ਹੁਣ ਇਸਲਾਮਾਬਾਦ ਨੇ ਇਸ 'ਤੇ ਹਾਂ-ਪੱਖੀ ਰੁਖ ਅਪਣਾਉਂਦੇ ਹੋਏ ਸਿੱਖ ਸ਼ਰਧਾਲੂਆਂ ਨੂੰ ਵੀਜ਼ਾ ਫੀਸ ਤੋਂ ਰਾਹਤ ਦੇਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਵੀਜ਼ਾ ਆਨ ਅਰਾਈਵਲ ਸ਼ੁਰੂ ਕਰਨ ਦਾ ਐਲਾਨ ਵੀ ਕੀਤਾ ਗਿਆ ਹੈ। ਇੱਕ ਪਾਸੇ ਇਸ ਨਾਲ ਸਿੱਖ ਸ਼ਰਧਾਲੂਆਂ ਨੂੰ ਰਾਹਤ ਮਿਲੀ ਹੈ ਅਤੇ ਦੂਜੇ ਪਾਸੇ ਪਾਕਿਸਤਾਨ ਦੇ ਸੈਰ ਸਪਾਟੇ ਨੂੰ ਵੀ ਇਸ ਦਾ ਫਾਇਦਾ ਹੋਵੇਗਾ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ...
ਦੱਸ ਦੇਈਏ ਕਿ ਹਰ ਸਾਲ ਲਗਭਗ 10 ਲੱਖ ਸਿੱਖ ਸ਼ਰਧਾਲੂ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆਉਂਦੇ ਹਨ। ਪਾਕਿਸਤਾਨ ਦੀ ਸ਼ਾਹਬਾਜ਼ ਸ਼ਰੀਫ ਸਰਕਾਰ ਦੇ ਇਸ ਫੈਸਲੇ ਨਾਲ ਗੁਆਂਢੀ ਦੇਸ਼ ਦੇ ਸੈਰ-ਸਪਾਟੇ ਨੂੰ ਹੁਲਾਰਾ ਮਿਲਣ ਦੀ ਉਮੀਦ ਹੈ। ਹਾਲ ਹੀ 'ਚ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਨਾਰੋਵਾਲ 'ਚ ਸਥਿਤ ਕਰਤਾਰਪੁਰ ਸਾਹਿਬ ਲਾਂਘੇ ਦੇ ਸਮਝੌਤੇ ਨੂੰ 5 ਸਾਲ ਹੋਰ ਵਧਾਉਣ ਦਾ ਫੈਸਲਾ ਲਿਆ ਗਿਆ ਹੈ। ਇਸ ਫੈਸਲੇ ਤੋਂ ਬਾਅਦ ਲਾਂਘੇ ਦੇ ਲਗਾਤਾਰ ਖੁੱਲ੍ਹੇ ਰਹਿਣ ਦਾ ਰਸਤਾ ਸਾਫ਼ ਹੋ ਗਿਆ।
24 ਅਕਤੂਬਰ 2019 ਨੂੰ ਹਸਤਾਖਰ ਕੀਤੇ ਅਸਲ ਸਮਝੌਤੇ ਵਿੱਚ, ਕਰਤਾਰਪੁਰ ਲਾਂਘੇ ਨੂੰ ਪੰਜ ਸਾਲਾਂ ਲਈ ਖੋਲ੍ਹਣ ਦੀ ਵਿਵਸਥਾ ਸੀ। ਹੁਣ ਇਸ ਨੂੰ ਪੰਜ ਸਾਲ ਹੋਰ ਵਧਾ ਦਿੱਤਾ ਗਿਆ ਹੈ।ਸਿੱਖ ਸਰਧਾਲੂਆਂ ਲਈ ਖੁਸ਼ਖ਼ਬਰੀ, ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੇ ਨਹੀਂ ਲੱਗੇਗੀ ਵੀਜ਼ਾ ਫੀਸamritsar newsਬੁਲੇਟ ਦੇ ਪਟਾਕੇ ਮਾਰਨ ਤੋਂ ਰੋਕਿਆ; ਨੌਜਵਾਨਾਂ ਨੇ ਕੀਤੀ ਕੁੱਟਮਾਰ, ਇੱਕ ਵਿਅਕਤੀ ਦੀ ਹੋਈ ਮੌਤIND vs NZ 3rd TestFaridkot News: ਪਰਵਾਸੀ ਮਜਦੂਰਾਂ ਨਾਲ ਕੁੱਟਮਾਰ ਮਾਮਲੇ ਵਿੱਚ ਫ਼ਰੀਦਕੋਟ ਪੁਲਿਸ ਦੀ ਵੱਡੀ...
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Kartarpur Sahib Corridor: ਸ੍ਰੀ ਕਰਤਾਰ ਸਾਹਿਬ ਲਾਂਘੇ ਨੂੰ ਲੈ ਕੇ ਵੱਡੀ ਖਬਰ; ਸਮਝੌਤਾ ਵਿੱਚ 5 ਸਾਲ ਲਈ ਕੀਤਾ ਵਾਧਾKartarpur Sahib Corridor: ਭਾਰਤ ਤੇ ਪਾਕਿਸਤਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਅਗਲੇ ਪੰਜ ਸਾਲਾਂ ਲਈ ਸਮਝੌਤੇ ਰੀਨੀਊ ਕਰ ਦਿੱਤਾ ਹੈ।
और पढो »
Jagdish Singh Jhinda: ਜਗਦੀਸ਼ ਸਿੰਘ ਝੀਡਾਂ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਦੱਸਿਆ ਬੀਜੇਪੀ ਦਾ ਏਜੰਟJagdish Singh Jhinda: ਵਿਰਸਾ ਸਿੰਘ ਵਲਟੋਹਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੇ ਆਰਐਸਐਸ ਅਤੇ ਬੀਜੇਪੀ ਦੇ ਦਬਾਅ ਹੇਠ ਕੰਮ ਕਰਨ ਦੇ ਇਲਜ਼ਾਮ ਲਗਾਏ ਸਨ।
और पढो »
Amarinder Raja Warring: ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਮੰਗੀ ਮੁਆਫੀ; ਸੱਚਰ ਨੇ ਪਹੁੰਚਾਇਆ ਮੁਆਫੀਨਾਮਾAmarinder Raja Warring: ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਲਿਖਤੀ ਸਪੱਸ਼ਟੀਕਰਨ ਵਿੱਚ ਮੁਆਫੀਨਾਮਾ ਕਾਂਗਰਸ ਦਿਹਾਤੀ ਦੇ ਪ੍ਰਧਾਨ ਭਗਵੰਤ ਪਾਲ ਸਿੰਘ ਸੱਚਰ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰ ਵਿਖੇ ਦਿੱਤਾ।
और पढो »
Property Dealers Protest: ਪ੍ਰਾਪਰਟੀ ਡੀਲਰਾਂ ਨੇ ਕੁਲੈਕਟਰ ਰੇਟ ਵਧਾਉਣ ਤੇ ਦਿੱਤਾ ਧਰਨਾ; ਅਮਰਿੰਦਰ ਵੜਿੰਗ ਨੇ ਕੀਤੀ ਹਮਾਇਤProperty Dealers Protest: ਕੁਲੈਕਟਰ ਰੇਟ ਵਧਾਏ ਜਾਣ ਨੂੰ ਲੈ ਕੇ ਪ੍ਰਾਪਰਟੀ ਡੀਲਰ ਤੇ ਪ੍ਰਾਪਰਟੀ ਕਾਰੋਬਾਰੀਆਂ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਰੋਡ ਉਤੇ ਪਿਛਲੇ ਤਿੰਨ ਦਿਨਾਂ ਤੋਂ ਧਰਨਾ ਲਗਾਇਆ ਹੋਇਆ ਹੈ।
और पढो »
Amritsar News: ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਚ ਮਰਨ ਦੀ ਨੀਯਤ ਨਾਲ ਵਿਅਕਤੀ ਨੇ ਮਾਰੀ ਛਾਲ, ਜਾਣੋ ਪੂਰਾ ਮਾਮਲਾAmritsar News: ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਚ ਇੱਕ ਵਿਅਕਤੀ ਵੱਲੋਂ ਮਾਰੀ ਗਈ ਜਾਣ ਬੁਝ ਕੇ ਛਾਲ
और पढो »
Giani Harpreet Singh Resigned: ਗਿ.ਹਰਪ੍ਰੀਤ ਸਿੰਘ ਦੇ ਹੱਕ ਚ ਉੱਤਰੇ SGPC ਮੈਂਬਰ, ਕਹੀ ਵੱਡੀ ਗੱਲGiani Harpreet Singh Resigned: ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ SGPC ਨੂੰ ਹੁਕਮ ਜਾਰੀ ਕੀਤਾ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਪ੍ਰਵਾਨ ਨਾ ਕੀਤਾ ਜਾਵੇ।
और पढो »