Karachi Airport: ਕਰਾਚੀ ਏਅਰਪੋਰਟ ਨੇੜੇ ਵੱਡਾ ਧਮਾਕਾ, 2 ਦੀ ਮੌਤ, 10 ਜ਼ਖਮੀ

Karachi Airport समाचार

Karachi Airport: ਕਰਾਚੀ ਏਅਰਪੋਰਟ ਨੇੜੇ ਵੱਡਾ ਧਮਾਕਾ, 2 ਦੀ ਮੌਤ, 10 ਜ਼ਖਮੀ
Pakistan NewsBlast In KarachiKarachi Airport Expolosion
  • 📰 Zee News
  • ⏱ Reading Time:
  • 59 sec. here
  • 5 min. at publisher
  • 📊 Quality Score:
  • News: 37%
  • Publisher: 63%

Karachi Airport Expolosion: ਵੀਡੀਓ ਵਿੱਚ ਕਾਰਾਂ ਵਿੱਚ ਅੱਗ ਦੀਆਂ ਲਪਟਾਂ ਅਤੇ ਮੌਕੇ ਤੋਂ ਧੂੰਏਂ ਦਾ ਇੱਕ ਸੰਘਣਾ ਬੱਦਲ ਉੱਠਦਾ ਦਿਖਾਈ ਦੇ ਰਿਹਾ ਹੈ। ਮੌਕੇ ਤੇ ਭਾਰੀ ਫੌਜ ਤਾਇਨਾਤ ਸੀ, ਜਿਸ ਨੂੰ ਚਾਰੋਂ ਪਾਸਿਓਂ ਘੇਰ ਲਿਆ ਗਿਆ ਸੀ।

: ਵੀਡੀਓ ਵਿੱਚ ਕਾਰਾਂ ਵਿੱਚ ਅੱਗ ਦੀਆਂ ਲਪਟਾਂ ਅਤੇ ਮੌਕੇ ਤੋਂ ਧੂੰਏਂ ਦਾ ਇੱਕ ਸੰਘਣਾ ਬੱਦਲ ਉੱਠਦਾ ਦਿਖਾਈ ਦੇ ਰਿਹਾ ਹੈ। ਮੌਕੇ 'ਤੇ ਭਾਰੀ ਫੌਜ ਤਾਇਨਾਤ ਸੀ, ਜਿਸ ਨੂੰ ਚਾਰੋਂ ਪਾਸਿਓਂ ਘੇਰ ਲਿਆ ਗਿਆ ਸੀ।Jhanvi Kapoormonthly rashifalਕਿਸਤਾਨ ਦੇ ਕਰਾਚੀ ਹਵਾਈ ਅੱਡੇ ਦੇ ਬਾਹਰ ਇਕ ਵੱਡਾ ਧਮਾਕਾ ਹੋਇਆ, ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਘੱਟੋ-ਘੱਟ ਅੱਠ ਜ਼ਖਮੀ ਹੋ ਗਏ। ਸੂਤਰਾਂ ਮੁਤਾਬਕ ਬਲੋਚਿਸਤਾਨ ਲਿਬਰੇਸ਼ਨ ਆਰਮੀ ਨੇ ਇਹ ਧਮਾਕਾ ਕੀਤਾ, ਜਿਸ 'ਚ ਜਾਨ ਗਵਾਉਣ ਵਾਲੇ ਦੋਵੇਂ ਚੀਨੀ ਨਾਗਰਿਕ ਹਨ। ਜ਼ਖਮੀਆਂ ਵਿਚ ਕਈ ਪੁਲਿਸ ਅਧਿਕਾਰੀ ਵੀ ਸ਼ਾਮਲ...

ਪਾਕਿਸਤਾਨ ਸਥਿਤ ਚੀਨੀ ਦੂਤਘਰ ਨੇ ਇਕ ਬਿਆਨ ਜਾਰੀ ਕਰਕੇ ਇਸ ਧਮਾਕੇ ਨੂੰ ਲੈ ਕੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਹੈ ਅਤੇ ਪਾਕਿਸਤਾਨ ਨੂੰ ਚੀਨੀ ਪ੍ਰਾਜੈਕਟਾਂ ਅਤੇ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਖ਼ਤ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਚੀਨੀ ਦੂਤਘਰ ਨੇ ਪਾਕਿਸਤਾਨ 'ਚ ਰਹਿਣ ਵਾਲੇ ਚੀਨੀ ਨਾਗਰਿਕਾਂ ਅਤੇ ਚੱਲ ਰਹੇ ਪ੍ਰੋਜੈਕਟਾਂ ਨਾਲ ਜੁੜੇ ਲੋਕਾਂ ਨੂੰ ਵੀ ਚੌਕਸ ਰਹਿਣ ਅਤੇ ਸਥਾਨਕ ਲੋਕਾਂ 'ਤੇ ਤਿੱਖੀ ਨਜ਼ਰ ਰੱਖਣ ਲਈ ਕਿਹਾ ਹੈ।ਚੀਨੀ ਦੂਤਘਰ ਵਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ, '6 ਅਕਤੂਬਰ ਨੂੰ ਰਾਤ ਕਰੀਬ 11 ਵਜੇ ਕਰਾਚੀ 'ਚ ਜਿਨਾਹ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਅੱਤਵਾਦੀਆਂ ਨੇ...

A massive explosion struck a high-security convoy near Karachi airport, engulfing multiple vehicles, including those of security forces, in flames.

ਦੂਜੇ ਪਾਸੇ ਇਸ ਹਮਲੇ ਨਾਲ ਜੁੜੀਆਂ ਕਈ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਇਨ੍ਹਾਂ 'ਚ ਕਾਰਾਂ 'ਚ ਅੱਗ ਦੀਆਂ ਲਪਟਾਂ ਨਿਕਲਦੀਆਂ ਨਜ਼ਰ ਆ ਰਹੀਆਂ ਹਨ ਅਤੇ ਮੌਕੇ ਤੋਂ ਧੂੰਏਂ ਦੇ ਵੱਡੇ ਗੁਬਾਰ ਉੱਠ ਰਹੇ ਹਨ। ਸਥਾਨਕ ਅਧਿਕਾਰੀ ਅਜ਼ਫਰ ਮਹੇਸਰ ਨੇ ਮੀਡੀਆ ਨੂੰ ਦੱਸਿਆ ਕਿ ਅਜਿਹਾ ਲੱਗ ਰਿਹਾ ਸੀ ਜਿਵੇਂ ਕਿਸੇ ਤੇਲ ਟੈਂਕਰ ਵਿੱਚ ਧਮਾਕਾ ਹੋਇਆ ਹੋਵੇ। ਅਸੀਂ ਧਮਾਕੇ ਦੀ ਪ੍ਰਕਿਰਤੀ ਅਤੇ ਕਾਰਨਾਂ ਦੀ ਜਾਂਚ ਕਰ ਰਹੇ ਹਾਂ। ਇਹ ਸਮਾਂ ਲਵੇਗਾ। ਜ਼ਖਮੀਆਂ 'ਚ ਕੁਝ ਪੁਲਸ ਅਧਿਕਾਰੀ ਵੀ ਸ਼ਾਮਲ ਹਨ। ਸ਼ਹਿਰੀ ਹਵਾਬਾਜ਼ੀ ਵਿਭਾਗ ਵਿੱਚ ਕੰਮ ਕਰਨ ਵਾਲੇ ਰਾਹਤ ਹੁਸੈਨ ਨੇ ਦੱਸਿਆ ਕਿ ਧਮਾਕਾ ਇੰਨਾ ਵੱਡਾ ਸੀ ਕਿ...

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Pakistan News Blast In Karachi Karachi Airport Expolosion

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Sonipat Factory Fire: ਸੋਨੀਪਤ ਚ ਪਟਾਕਿਆਂ ਦੀ ਫੈਕਟਰੀ ਚ ਵੱਡਾ ਧਮਾਕਾ, ਦਰਜਨ ਮਜ਼ਦੂਰ ਜ਼ਖ਼ਮੀSonipat Factory Fire: ਸੋਨੀਪਤ ਚ ਪਟਾਕਿਆਂ ਦੀ ਫੈਕਟਰੀ ਚ ਵੱਡਾ ਧਮਾਕਾ, ਦਰਜਨ ਮਜ਼ਦੂਰ ਜ਼ਖ਼ਮੀSonipat Firecracker Factory Fire: ਸੋਨੀਪਤ ਚ ਗੈਰ-ਕਾਨੂੰਨੀ ਪਟਾਕਾ ਬਣਾਉਣ ਵਾਲੀ ਫੈਕਟਰੀ ਚ ਜ਼ਬਰਦਸਤ ਧਮਾਕਾ ਹੋਇਆ, ਜਿਸ ਚ ਦਰਜਨਾਂ ਮਜ਼ਦੂਰ ਜ਼ਖਮੀ ਹੋ ਗਏ। ਇਸ ਹਾਦਸੇ ਤੋਂ ਬਾਅਦ ਕਈ ਮਜ਼ਦੂਰਾਂ ਨੂੰ ਗੰਭੀਰ ਹਾਲਤ ਵਿੱਚ ਮੈਡੀਕਲ ਰੈਫਰ ਕਰ ਦਿੱਤਾ ਗਿਆ ਹੈ।
और पढो »

Pathankot Bus Accident: ਹਿਮਾਚਲ ਤੋਂ ਆ ਰਹੀ ਸਵਾਰੀਆਂ ਨਾਲ ਭਰੀ ਬੱਸ ਪਲਟੀ, 1 ਦੀ ਮੌਤ, 12 ਲੋਕ ਜ਼ਖਮੀPathankot Bus Accident: ਹਿਮਾਚਲ ਤੋਂ ਆ ਰਹੀ ਸਵਾਰੀਆਂ ਨਾਲ ਭਰੀ ਬੱਸ ਪਲਟੀ, 1 ਦੀ ਮੌਤ, 12 ਲੋਕ ਜ਼ਖਮੀPathankot Bus Accident News: ਚੰਬਾ ਤੋਂ ਅੰਮ੍ਰਿਤਸਰ ਜਾ ਰਹੀ ਸਵਾਰੀਆਂ ਨਾਲ ਭਰੀ ਬੱਸ ਪਲਟੀ, 1 ਦੀ ਮੌਤ ਹੋ ਗਈ ਹੈ। 12 ਲੋਕ ਜ਼ਖਮੀ ਹੋ ਗਏ ਹਨ।
और पढो »

Bathinda Accident News: ਭਿਆਨਕ ਸੜਕ ਹਾਦਸੇ ਵਿੱਚ ਔਰਤ ਸਮੇਤ ਦੋ ਦੀ ਮੌਤ, ਬਜ਼ੁਰਗ ਗੰਭੀਰ ਜ਼ਖ਼ਮੀBathinda Accident News: ਭਿਆਨਕ ਸੜਕ ਹਾਦਸੇ ਵਿੱਚ ਔਰਤ ਸਮੇਤ ਦੋ ਦੀ ਮੌਤ, ਬਜ਼ੁਰਗ ਗੰਭੀਰ ਜ਼ਖ਼ਮੀBathinda Accident News: ਕਾਰ ਚਾਲਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਹੈ। ਬਿਨਾਂ ਕਿਸੇ ਦੇਰੀ ਤੋਂ ਮਾਨਵ ਸਹਾਰਾ ਫੂਲ ਟਾਊਨ ਸਮੇਤ, ਪੂਨਰਜੋਤੀ ਆਈ ਡੋਨੇਸਨ ਦੀ ਐਂਬੂਲੈਂਸ ਘਟਨਾ ਸਥਾਨ ਪਹੁੰਚੀ ਤੇ ਮ੍ਰਿਤਕਾ ਸਮੇਤ ਜ਼ਖ਼ਮੀ ਨੂੰ ਸਿਵਲ ਹਸਪਤਾਲ ਰਾਮਪੁਰਾ ਵਿਖੇ ਲਿਆਂਦਾ ਗਿਆ।
और पढो »

Ludhiana News: ਜਾਗਰਣ ਦਾ ਪੰਡਾਲ ਡਿੱਗਣ ਨਾਲ 2 ਔਰਤਾਂ ਦੀ ਮੌਤ; 15 ਜਣੇ ਜ਼ਖ਼ਮੀLudhiana News: ਜਾਗਰਣ ਦਾ ਪੰਡਾਲ ਡਿੱਗਣ ਨਾਲ 2 ਔਰਤਾਂ ਦੀ ਮੌਤ; 15 ਜਣੇ ਜ਼ਖ਼ਮੀLudhiana News: ਸ਼ਨਿੱਚਵਾਰ ਰਾਤ ਨੂੰ ਇੱਥੇ ਹਰ ਕੋਈ ਭਗਤਮਈ ਅਤੇ ਗਾ ਰਿਹਾ ਸੀ। ਗਾਇਕਾ ਪਲਵੀ ਰਾਵਤ ਮਾਤਾ ਨੂੰ ਭੇਟਾ ਗਾ ਰਹੀ ਸੀ। ਇਸ ਦੌਰਾਨ ਰਾਤ ਕਰੀਬ 2 ਵਜੇ ਤੇਜ਼ ਹਨੇਰੀ ਆਈ।
और पढो »

Punjab Cabinet Reshuffle: ਅੱਜ ਪੰਜਾਬ ਕੈਬਨਿਟ ਦਾ ਹੋਵੇਗਾ ਵਿਸਥਾਰ, ਪੰਜ ਨਵੇਂ ਮੰਤਰੀ ਚੁੱਕਣਗੇ ਸਹੁੰPunjab Cabinet Reshuffle: ਅੱਜ ਪੰਜਾਬ ਕੈਬਨਿਟ ਦਾ ਹੋਵੇਗਾ ਵਿਸਥਾਰ, ਪੰਜ ਨਵੇਂ ਮੰਤਰੀ ਚੁੱਕਣਗੇ ਸਹੁੰPunjab Cabinet Reshuffle: ਅੱਜ ਪੰਜਾਬ ਕੈਬਨਿਟ ਵਿੱਚ ਵੱਡਾ ਫੇਰਬਦਲ ਹੋਵੇਗਾ। ਸੋਮਵਾਰ ਨੂੰ ਰਾਜ ਨਿਵਾਸ ਚ ਸਹੁੰ ਚੁੱਕ ਸਮਾਗਮ ਹੈ, ਜਿਸ ਚ ਪੰਜ ਨਵੇਂ ਮੰਤਰੀ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁੱਕਣਗੇ।
और पढो »

Barinder Kumar Goyal: ਜਾਣੋਂ ਕੌਣ ਹਨ ਬਰਿੰਦਰ ਕੁਮਾਰ ਗੋਇਲ, ਜੋ ਬਣਨ ਜਾ ਰਹੇ ਪੰਜਾਬ ਕੈਬਨਿਟ ਦਾ ਹਿੱਸਾ?Barinder Kumar Goyal: ਜਾਣੋਂ ਕੌਣ ਹਨ ਬਰਿੰਦਰ ਕੁਮਾਰ ਗੋਇਲ, ਜੋ ਬਣਨ ਜਾ ਰਹੇ ਪੰਜਾਬ ਕੈਬਨਿਟ ਦਾ ਹਿੱਸਾ?Punjab Cabinet Reshuffle: ਆਮ ਆਦਮੀ ਪਾਰਟੀ ਨੇ ਐਤਵਾਰ ਨੂੰ ਰਾਜ ਮੰਤਰੀ ਮੰਡਲ ਵਿੱਚ ਪੰਜ ਨਵੇਂ ਮੰਤਰੀਆਂ ਨੂੰ ਸ਼ਾਮਲ ਕਰਕੇ ਵੱਡਾ ਫੇਰਬਦਲ ਕੀਤਾ, ਜਦਕਿ ਚਾਰ ਮੰਤਰੀਆਂ ਦੀ ਛੁੱਟੀ ਕਰਨ ਦਾ ਫੈਸਲਾ ਵੀ ਕੀਤਾ।
और पढो »



Render Time: 2025-02-16 12:22:22