Liquor shops Closed: ਹੁਕਮਾਂ ਅਨੁਸਾਰ ਹੋਟਲਾਂ, ਢਾਬਿਆਂ, ਰੈਸਟੋਰੈਂਟਾਂ ਆਦਿ ਵਿਚ ਅੰਗਰੇਜ਼ੀ ਅਤੇ ਦੇਸੀ ਸ਼ਰਾਬ ਵੇਚਣ ਅਤੇ ਪਰੋਸਣ ‘ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ।
KL Rahul Birthday: लखनऊ सुपर जायंट्स के कप्तान राहुल के जन्मदिन पर जानें उनकी शीर्ष IPL पारियांAaj Ka Rashifal 18 April 2024: वृषभ, सिंह, मिथुन और मीन राशि वालों के लिए लाभकारी रहेगा आज का दिन, जानें अपना आज का राशिफलSiddharth Birthday: बॉलीवुड के मल्टी टैलेंटेड एक्टर सिद्धार्थ के जन्मदिन पर जानें उनकी लेटेस्ट और अपकमिंग फिल्मेंRam Navami 2024: राम नवमी पर करें अयोध्या से प्रभु श्री रामलला के अभिषेक के दर्शन, देखें भव्य...
ਪੰਜਾਬ ਵਿਚ ਸ਼ਰਾਬ ਦੇ ਠੇਕੇ 3 ਦਿਨਾਂ ਲਈ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਦਰਅਸਲ ਰਾਜਸਥਾਨ ‘ਚ 19 ਅਪ੍ਰੈਲ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਦੇ ਮੱਦੇਨਜ਼ਰ ਪੰਜਾਬ ਪ੍ਰਸ਼ਾਸਨ ਨੇ ਰਾਜਸਥਾਨ ਨਾਲ ਲੱਗਦੀ ਪੰਜਾਬ ਦੀ ਸਰਹੱਦ 'ਤੇ ਪੂਰੀ ਸਖ਼ਤੀ ਕਰ ਦਿੱਤੀ ਗਈ ਹੈ। ਪ੍ਰਸ਼ਾਸਨ ਨੇ 3 ਕਿਲੋਮੀਟਰ ਤੱਕ ਦੇ ਦਾਇਰੇ ‘ਚ ਸ਼ਰਾਬ ਦੇ ਠੇਕਿਆਂ ਨੂੰ 17 ਅਪ੍ਰੈਲ ਸ਼ਾਮ 6 ਵਜੇ ਤੋਂ 19 ਅਪ੍ਰੈਲ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ।
ਇਨ੍ਹਾਂ ਹੁਕਮਾਂ ਅਨੁਸਾਰ ਹੋਟਲਾਂ, ਢਾਬਿਆਂ, ਰੈਸਟੋਰੈਂਟਾਂ ਆਦਿ ਵਿਚ ਅੰਗਰੇਜ਼ੀ ਅਤੇ ਦੇਸੀ ਸ਼ਰਾਬ ਵੇਚਣ ਅਤੇ ਪਰੋਸਣ ‘ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਜੇਕਰ ਉਪਰੋਕਤ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਨਾ ਕੀਤੀ ਗਈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡੀਸੀ ਵੱਲੋਂ ਐਕਸਾਈਜ਼ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਇਹ ਹੁਕਮ ਜਾਰੀ ਕੀਤੇ ਗਏ ਨੇ।
ਡੀਸੀ ਦਾ ਕਹਿਣਾ ਕਿ ਇਹਨਾਂ ਹੁਕਮਾਂ ਅਨੁਸਾਰ ਅੰਗਰੇਜ਼ੀ ਅਤੇ ਦੇਸੀ ਸ਼ਰਾਬ ਅਤੇ ਹੋਰ ਅਜਿਹੀ ਵਸਤੂ ਜਿਸ ਨਾਲ ਸ਼ਰਾਬ ਵਰਗਾ ਨਸ਼ਾ ਹੁੰਦਾ ਹੋਵੇ ਦੀ ਵਿਕਰੀ ਜਮਾਂਖੋਰੀ ਵੰਡ ਜਾਂ ਸ਼ਰਾਬ ਪਿਲਾਉਣ ਵਾਲੇ ਹੋਟਲਾਂ, ਢਾਬਿਆਂ, ਅਹਾਤਿਆਂ, ਰੈਸਟੋਰੈਂਟ, ਬੀਅਰ ਬਾਰ, ਕਲੱਬ ਜਾਂ ਕੋਈ ਵੀ ਹੋਰ ਜਨਤਕ ਥਾਵਾਂ ਤੇ ਉਕਤ ਦਿਨਾਂ ਨੂੰ ਵੇਚਣ/ ਸਰਵ ਕਰਨ 'ਤੇ ਪੂਰੀ ਤੌਰ ਤੇ ਪਾਬੰਦੀ ਰਵੇਗੀ। Manish Sisodia: ਸ਼ਰਾਬ ਘੁਟਾਲੇ 'ਚ ਮਨੀਸ਼ ਸਿਸੋਦੀਆ ਨੂੰ ਝਟਕਾ, ਕੋਰਟ ਨੇ ਨਿਆਂਇਕ ਹਿਰਾਸਤ 26 ਅਪ੍ਰੈਲ ਤੱਕ ਵਾਧਾ ਕੀਤਾ
Punjab Lok Sabha Election Punjab Election Congress Bjp Aap Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
High Court News: ਲਾਰੈਂਸ ਇੰਟਰਵਿਊ ਮਾਮਲੇ ਚ ਏਡੀਜੀਪੀ ਦੇ ਜਵਾਬ ਤੋਂ ਸੰਤੁਸ਼ਟ ਨਹੀਂ ਹਾਈ ਕੋਰਟ; ਦੁਬਾਰਾ ਜਵਾਬ ਦਾਖ਼ਲ ਕਰਨ ਦੇ ਹੁਕਮHigh Court News: ਪੰਜਾਬ ਹਰਿਆਣਾ ਹਾਈ ਕੋਰਟ ਨੇ ਦੁਬਾਰਾ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। 30 ਅਪ੍ਰੈਲ ਨੂੰ ਇਸ ਮਾਮਲੇ ਉਤੇ ਫਿਰ ਹੋਵੇਗੀ ਸੁਣਵਾਈ।
और पढो »
Aap Meeting: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ CM ਭਗਵੰਤ ਮਾਨ ਅੱਜ ਸਾਰੇ ਉਮੀਦਵਾਰਾਂ ਨਾਲ ਕਰਨਗੇ ਮੀਟਿੰਗAap Meeting: ਮੁੱਖ ਮੰਤਰੀ ਮਾਨ ਲੋਕ ਸਭਾ ਚੋਣਾਂ ਨੂੰ ਲੈ ਕੇ ਮੋਹਾਲੀ ਚ ਆਮ ਆਦਮੀ ਪਾਰਟੀ ਦੇ ਸਾਰੇ ਉਮੀਦਵਾਰਾਂ ਨਾਲ ਮੀਟਿੰਗ ਕਰਨਗੇ।
और पढो »
Arvind Kejriwal News: ਤਿਹਾੜ ਜੇਲ੍ਹ ਚ ਕੇਜਰੀਵਾਲ ਨਾਲ ਅੱਤਵਾਦੀਆਂ ਵਾਂਗ ਸਲੂਕ ਕੀਤਾ ਜਾ ਰਿਹੈ-ਸੀਐਮ ਮਾਨArvind Kejriwal News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਹਾੜ ਜੇਲ੍ਹ ਵਿੱਚ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਨਾਲ ਮੁਲਾਕਾਤ ਕੀਤੀ।
और पढो »
Arvind Kejriwal News: ਕੇਜਰੀਵਾਲ ਦੀ ਪਟੀਸ਼ਨ ਤੇ ਸੁਪਰੀਮ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀArvind Kejriwal News: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਗ੍ਰਿਫਤਾਰੀ ਨੂੰ ਚੁਣੌਤੀ ਦਿੰਦੀ ਸੁਪਰੀਮ ਕੋਰਟ ਵਿੱਚ ਪਾਈ ਪਟੀਸ਼ਨ ਉਤੇ ਈਡੀ ਨੂੰ ਨੋਟਿਸ ਜਾਰੀ ਹੋਇਆ ਹੈ।
और पढो »
SGPC News: ਪਾਵਨ ਸਰੂਪਾਂ ਨੂੰ ਸੂਚੀਬੱਧ ਕਰਨ ਲਈ ਕਿਊ ਆਰ ਕੋਡ ਲਗਾ ਕੇ ਹੋਵੇਗੀ ਛਪਾਈ-ਐਡਵੋਕੇਟ ਧਾਮੀSGPC News: ਇਸ ਦੇ ਨਾਲ ਹੀ ਪਹਿਲਾਂ ਤੋਂ ਗੁਰਦੁਆਰਾ ਸਾਹਿਬਾਨ ਵਿੱਚ ਸੁਸ਼ੋਭਿਤ ਤੇ ਸੰਗਤਾਂ ਪਾਸ ਮੌਜੂਦ ਪਾਵਨ ਸਰੂਪਾਂ ਨੂੰ ਵੀ ਇਸ ਵਿਧੀ ਨਾਲ ਜੋੜਨ ਦੇ ਯਤਨ ਕੀਤੇ ਜਾਣਗੇ।
और पढो »
Arvind Kejriwal News: ਕੇਜਰੀਵਾਲ ਨੂੰ ਤਿਹਾੜ ਜੇਲ੍ਹ ਮਿਲਣ ਜਾਣਗੇ CM ਮਾਨ, ਨਹੀਂ ਮਿਲੇਗਾ ਕੋਈ VIP ਟ੍ਰੀਟਮੈਂਟBhagwant Mann to Meet CM Arvind Kejriwal: ਸ਼ੁੱਕਰਵਾਰ ਨੂੰ ਤਿਹਾੜ ਜੇਲ ਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਮੁਲਾਕਾਤ ਨੂੰ ਲੈ ਕੇ ਮੀਟਿੰਗ ਹੋਈ। ਦਰਅਸਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 15 ਅਪ੍ਰੈਲ ਨੂੰ ਤਿਹਾੜ ਜੇਲ੍ਹ ਵਿੱਚ ਕੇਜਰੀਵਾਲ ਨੂੰ ਮਿਲਣ ਜਾ ਰਹੇ ਹਨ।
और पढो »