Loksabha Elections 2024: ਪੰਜਾਬ ਕਾਂਗਰਸ ਨੂੰ ਅੱਜ ਵੱਡਾ ਝਟਕਾ ਲੱਗ ਸਕਦਾ ਹੈ। ਦਰਅਸਲ ਖ਼ਬਰਾਂ ਦੇ ਮੁਤਾਬਿਕ ਮੁਹਿੰਦਰ ਸਿੰਘ ਕੇਪੀ ਅੱਜ SAD ਚ ਸ਼ਾਮਲ ਹੋ ਸਕਦੇ ਹਨ।
Loksabha Elections 2024 : ਪੰਜਾਬ ਕਾਂਗਰਸ ਨੂੰ ਅੱਜ ਵੱਡਾ ਝਟਕਾ ਲੱਗ ਸਕਦਾ ਹੈ। ਦਰਅਸਲ ਖ਼ਬਰਾਂ ਦੇ ਮੁਤਾਬਿਕ ਮੁਹਿੰਦਰ ਸਿੰਘ ਕੇਪੀ ਅੱਜ SAD 'ਚ ਸ਼ਾਮਲ ਹੋ ਸਕਦੇ ਹਨ। Weekly Rashifal: आपके लिए कैसा रहेगा अप्रैल माह का आखिरी सप्ताह, जानें क्या है आपका साप्ताहिक राशिफलNational Civil Services Day 2024
ਪੰਜਾਬ ਕਾਂਗਰਸ ਨੂੰ ਅੱਜ ਵੱਡਾ ਝਟਕਾ ਲੱਗ ਸਕਦਾ ਹੈ। ਦੱਸ ਦਈਏ ਕਿ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਕਾਂਗਰਸ ਦਾ ਸਾਬਕਾ ਪ੍ਰਧਾਨ ਅਤੇ ਜਲੰਧਰ ਤੋਂ ਦਿੱਗਜ਼ ਆਗੂ ਮੁਹਿੰਦਰ ਸਿੰਘ ਕੇਪੀ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਸਕਦਾ ਹੈ। ਮੁਹਿੰਦਰ ਸਿੰਘ ਕੇਪੀ 2009 ਵਿੱਚ ਲੋਕ ਸਭਾ ਮੈਂਬਰ, 3 ਵਾਰ ਵਿਧਾਇਕ, 2 ਵਾਰ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਹਿ ਚੁੱਕੇ ਹਨ।
Mohinder Singh Kaypee Breaking News Loksabha Elections 2024 Punjab News Congress SAD ਪੰਜਾਬ ਕਾਂਗਰਸ ਮੁਹਿੰਦਰ ਸਿੰਘ ਕੇਪੀ
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Lok Sabha Elections 2024: ਅੱਜ ਦੁਆਬੇ ਚ ਗਰਜਣਗੇ CM ਭਗਵੰਤ ਮਾਨ, ਇਸ ਥਾਂ ਤੇ ਜਨਸਭਾ ਨੂੰ ਕਰਨਗੇ ਸੰਬੋਧਨLok Sabha Elections 2024: ਦੋਆਬੇ ਚ ਮੁੱਖ ਮੰਤਰੀ ਭਗਵੰਤ ਮਾਨ ਗਰਜਣਗੇ। ਹੁਸ਼ਿਆਰਪੁਰ ਦੇ ਚੱਬੇਵਾਲ ਚ ਮੁੱਖ ਮੰਤਰੀ ਭਗਵੰਤ ਮਾਨ ਦੁਪਹਿਰ 2 ਵਜੇ ਜਨਸਭਾ ਨੂੰ ਸੰਬੋਧਤ ਕਰਨਗੇ।
और पढो »
Punjab Lok Sabha Election: CM ਭਗਵੰਤ ਮਾਨ ਖੁਦ ਸੰਭਾਲਣਗੇ ਮੋਰਚਾ! ਅੱਜ ਫਤਿਹਗੜ੍ਹ ਸਾਹਿਬ ਚ ਜਨ ਸਭਾ ਤੇ ਰਾਜਪੁਰਾ ਚ ਕਰਨਗੇ ਰੋਡ ਸ਼ੋਅPunjab Lok Sabha Election 2024 Update: CM ਭਗਵੰਤ ਮਾਨ ਖੁਦ ਮੋਰਚਾ ਸੰਭਾਲਣਗੇ। ਅੱਜ ਫਤਿਹਗੜ੍ਹ ਸਾਹਿਬ ਚ ਜਨ ਸਭਾ ਤੇ ਰਾਜਪੁਰਾ ਚ ਰੋਡ ਸ਼ੋਅ ਕਰਨਗੇ।
और पढो »
Weather Update: ਪੰਜਾਬ ਤੇ ਚੰਡੀਗੜ੍ਹ ਚ ਅੱਜ ਮੌਸਮ ਰਹੇਗਾ ਸਾਫ਼, ਵੈਸਟਰਨ ਡਿਸਟਰਬੈਂਸ ਦਾ ਅਸਰ ਖਤਮPunjab Weather Update: ਐਤਵਾਰ ਨੂੰ ਇਕ ਹੋਰ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਸ ਵਾਰ ਮੀਂਹ ਕਰਕੇ ਕਿਸਾਨ ਬਹੁਤ ਪਰੇਸ਼ਾਨ ਨਜ਼ਰ ਆ ਰਹੇ ਹਨ।
और पढो »
Liquor shops Closed: ਪੰਜਾਬ ਚ 19 ਅ੍ਰਪੈਲ ਨੂੰ ਸ਼ਰਾਬ ਦੇ ਠੇਕੇ ਰਹਿਣਗੇ ਬੰਦLiquor shops Closed: ਹੁਕਮਾਂ ਅਨੁਸਾਰ ਹੋਟਲਾਂ, ਢਾਬਿਆਂ, ਰੈਸਟੋਰੈਂਟਾਂ ਆਦਿ ਵਿਚ ਅੰਗਰੇਜ਼ੀ ਅਤੇ ਦੇਸੀ ਸ਼ਰਾਬ ਵੇਚਣ ਅਤੇ ਪਰੋਸਣ ‘ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ।
और पढो »
Lok Sabha Election 2024 Live: ਸਵੇਰੇ 9 ਵਜੇ ਤੱਕ ਬੰਗਾਲ ਚ ਸਭ ਤੋਂ ਵੱਧ 15 ਫੀਸਦੀ ਵੋਟਿੰਗ; MP ਵਿੱਚ 14% ਅਤੇ ਯੂਪੀ ਚ 12% ਵੋਟਿੰਗ ਹੋਈLok Sabha Chunav 2024 Live Updates: ਪਹਿਲੇ ਗੇੜ ਚ 21 ਸੂਬਿਆਂ ਦੀਆਂ 102 ਲੋਕ ਸਭਾ ਸੀਟਾਂ ਤੇ ਵੋਟਿੰਗ ਅੱਜ; ਚੋਣ ਕਮਿਸ਼ਨ ਵੱਲੋਂ ਪੁਖ਼ਤਾ ਪ੍ਰਬੰਧ
और पढो »
Arvind Kejriwal News: ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਚ ਦਿੱਤੇ ਜਾਣ ਵਾਲੇ ਖਾਣੇ ਨੂੰ ਲੈ ਕੇ ਅੱਜ ਅਦਾਲਤ ਚ ਸੁਣਵਾਈArvind Kejriwal News: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿੱਚ ਦਿੱਤੇ ਜਾਣ ਵਾਲੇ ਖਾਣੇ ਨੂੰ ਲੈ ਕੇ ਅੱਜ ਰਾਊਜ਼ ਐਵੇਨਿਊ ਅਦਾਲਤ ਵਿੱਚ ਸੁਣਵਾਈ ਹੋਵੇਗੀ। ਅਦਾਲਤ ਨੇ ਤਿਹਾੜ ਜੇਲ੍ਹ ਤੋਂ ਕੇਜਰੀਵਾਲ ਦੇ ਡਾਈਟ ਚਾਰਟ ਬਾਰੇ ਜਾਣਕਾਰੀ ਮੰਗੀ ਹੈ।
और पढो »