Lok Sabha Chunav 2024: ਚੋਣ ਕਮਿਸ਼ਨ ਨੇ ਆਮ ਆਦਮੀ ਪਾਰਟੀ ਦੇ ਪ੍ਰਚਾਰ ਗੀਤ ਤੇ ਲਗਾਈ ਪਾਬੰਦੀ, ਆਤਿਸ਼ੀ ਨੇ ਬੋਲਿਆ ਭਾਜਪਾ ਤੇ ਹਮਲਾ

Lok Sabha Chunav 2024 समाचार

Lok Sabha Chunav 2024: ਚੋਣ ਕਮਿਸ਼ਨ ਨੇ ਆਮ ਆਦਮੀ ਪਾਰਟੀ ਦੇ ਪ੍ਰਚਾਰ ਗੀਤ ਤੇ ਲਗਾਈ ਪਾਬੰਦੀ, ਆਤਿਸ਼ੀ ਨੇ ਬੋਲਿਆ ਭਾਜਪਾ ਤੇ ਹਮਲਾ
ECAam Aadmi PartyAam Aadmi Party Campaign Song
  • 📰 Zee News
  • ⏱ Reading Time:
  • 65 sec. here
  • 6 min. at publisher
  • 📊 Quality Score:
  • News: 39%
  • Publisher: 63%

Lok Sabha Chunav 2024: ਚੋਣ ਕਮਿਸ਼ਨ ਨੇ ਆਮ ਆਦਮੀ ਪਾਰਟੀ ਦੇ ਪ੍ਰਚਾਰ ਗੀਤ ਤੇ ਲਗਾਈ ਪਾਬੰਦੀ

Lok Sabha Chunav 2024 : ਚੋਣ ਕਮਿਸ਼ਨ ਨੇ ਆਮ ਆਦਮੀ ਪਾਰਟੀ ਦੇ ਪ੍ਰਚਾਰ ਗੀਤ 'ਤੇ ਲਗਾਈ ਪਾਬੰਦੀ, ਆਤਿਸ਼ੀ ਨੇ ਬੋਲਿਆ ਭਾਜਪਾ 'ਤੇ ਹਮਲਾ

ਚੋਣ ਕਮਿਸ਼ਨ ਨੇ ਆਮ ਆਦਮੀ ਪਾਰਟੀ ਦੇ ਪ੍ਰਚਾਰ ਗੀਤ 'ਤੇ ਪਾਬੰਦੀ ਲਗਾ ਦਿੱਤੀ ਹੈ। ਆਮ ਆਦਮੀ ਪਾਰਟੀ ਦੇ ਸੂਤਰਾਂ ਮੁਤਾਬਕ ਦਿੱਲੀ ਸਰਕਾਰ ਦੇ ਮੰਤਰੀ ਆਤਿਸ਼ੀ ਦੁਪਹਿਰ 1 ਵਜੇ ਪ੍ਰੈੱਸ ਕਾਨਫਰੰਸ ਕਰਨਗੇ। ਪ੍ਰਚਾਰ ਗੀਤ 'ਤੇ ਪਾਬੰਦੀ ਲਗਾਏ ਜਾਣ ਨੂੰ ਲੈ ਕੇ ਪ੍ਰੈੱਸ ਕਾਨਫਰੰਸ ਕਰਨਗੇ।Weekly Rashifal: मेष से लेकर मीन राशि वाले जातकों के लिए कैसा रहेगा अप्रैल माह की आखिरी सप्ताह, जानें क्या है आज का राशिफलAaj Ka Rashifal 28 April 2024: मीन राशि वालों को अपने विरोधियों से रहना होगा सावधान, जानें क्या है आपका आज का राशिफलHome Remedies: ਕੀ ਤੇਜ਼ ਧੁੱਪ ਤੇ...

ਉਨ੍ਹਾਂ ਕਿਹਾ,"ਅੱਜ ਇਸ ਵਾਕਥੌਨ ਰਾਹੀਂ ਦਿੱਲੀ ਦੇ ਲੋਕ ਅਰਵਿੰਦ ਕੇਜਰੀਵਾਲ ਨੂੰ ਆਪਣਾ ਸਮਰਥਨ ਦਿਖਾਉਣ ਲਈ ਆਏ ਹਨ। ਭਾਜਪਾ ਨੇ ਸੋਚਿਆ ਕਿ ਜੇਕਰ ਉਹ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿੱਚ ਪਾ ਦਿੰਦੀ ਹੈ, ਤਾਂ 'ਆਪ' ਚੋਣ ਪ੍ਰਚਾਰ ਨਹੀਂ ਕਰ ਸਕੇਗੀ। ਅਜਿਹੀ ਸਥਿਤੀ ਵਿੱਚ ਆਪ ਪਾਰਟੀ ਨੂੰ ਚੋਣ ਲੜਨ ਦਿਓ।" ਦਿੱਲੀ ਦੇ ਲੋਕ ਅਰਵਿੰਦ ਕੇਜਰੀਵਾਲ ਲਈ ਪ੍ਰਚਾਰ ਕਰ ਰਹੇ ਹਨ, ਦਿੱਲੀ ਦੇ ਲੋਕ ਚੋਣ ਲੜ ਰਹੇ ਹਨ ਅਤੇ ਦਿੱਲੀ ਦੇ ਲੋਕ ਹੀ ਚੋਣ ਜਿੱਤਣਗੇ।

Lokshabha Elections 2024: ਅਮੇਠੀ ਤੋਂ ਕਾਂਗਰਸ ਕਿਸ ਨੂੰ ਦੇਵੇਗੀ ਟਿਕਟ, ਕੀ ਰਾਹੁਲ ਗਾਂਧੀ ਲੜਨਗੇ ਚੋਣ, ਹੁਣ ਕੌਣ ਕਰੇਗਾ ਫੈਸਲਾ ? ਵਾਕਾਥੌਨ ਦੌਰਾਨ ਦਿੱਲੀ ਦੇ ਮੰਤਰੀ ਸੌਰਭ ਭਾਰਦਵਾਜ ਨੇ ਕਿਹਾ ਕਿ ਅਸੀਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਖਿਲਾਫ਼ ਦਿੱਲੀ ਵਿੱਚ 'ਜੇਲ੍ਹ ਕਾ ਜਵਾਬ ਵੋਟ ਸੇ' ਨਾਮ ਦੀ ਮੁਹਿੰਮ ਚਲਾ ਰਹੇ ਹਾਂ। ਸਾਡੇ ਯੂਥ ਵਿੰਗ ਨੇ ਦੱਖਣੀ ਦਿੱਲੀ ਅਤੇ ਨਵੀਂ ਦਿੱਲੀ ਤੋਂ ਸਾਡੇ ਲੋਕ ਸਭਾ ਉਮੀਦਵਾਰਾਂ ਲਈ ਵਾਕਥੌਨ ਦਾ ਆਯੋਜਨ ਕੀਤਾ ਹੈ।

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

EC Aam Aadmi Party Aam Aadmi Party Campaign Song

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Arvind Kejriwal News: ਤਿਹਾੜ ਜੇਲ੍ਹ ਚ ਕੇਜਰੀਵਾਲ ਨਾਲ ਅੱਤਵਾਦੀਆਂ ਵਾਂਗ ਸਲੂਕ ਕੀਤਾ ਜਾ ਰਿਹੈ-ਸੀਐਮ ਮਾਨArvind Kejriwal News: ਤਿਹਾੜ ਜੇਲ੍ਹ ਚ ਕੇਜਰੀਵਾਲ ਨਾਲ ਅੱਤਵਾਦੀਆਂ ਵਾਂਗ ਸਲੂਕ ਕੀਤਾ ਜਾ ਰਿਹੈ-ਸੀਐਮ ਮਾਨArvind Kejriwal News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਹਾੜ ਜੇਲ੍ਹ ਵਿੱਚ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਨਾਲ ਮੁਲਾਕਾਤ ਕੀਤੀ।
और पढो »

AAP Campaign Launch: ਆਪ ਨੇ ਲੋਕ ਸਭਾ ਚੋਣ ਮੁਹਿੰਮ ਨਾਲ ਸਬੰਧਤ ਆਪਣੀ ਵੈੱਬਸਾਈਟ ਰਾਮ ਰਾਜ ਕੀਤੀ ਲਾਂਚAAP Campaign Launch: ਆਪ ਨੇ ਲੋਕ ਸਭਾ ਚੋਣ ਮੁਹਿੰਮ ਨਾਲ ਸਬੰਧਤ ਆਪਣੀ ਵੈੱਬਸਾਈਟ ਰਾਮ ਰਾਜ ਕੀਤੀ ਲਾਂਚAAP Campaign Launch: ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣ ਮੁਹਿੰਮ ਨਾਲ ਸਬੰਧਤ ਆਪਣੀ ਵੈੱਬਸਾਈਟ ਲਾਂਚ ਕੀਤੀ ਹੈ। ਇਹ ਵੈੱਬਸਾਈਟ ਰਾਮ ਰਾਜ ਦੇ ਵਿਸ਼ੇ ਨਾਲ ਸਬੰਧਤ ਹੈ।
और पढो »

Election Commission News: ਚੋਣ ਕਮਿਸ਼ਨ ਵੱਲੋਂ ਪੀਐਮ ਮੋਦੀ ਤੇ ਰਾਹੁਲ ਗਾਂਧੀ ਨੂੰ ਨੋਟਿਸ; ਚੋਣ ਜ਼ਾਬਤੇ ਦੀ ਉਲੰਘਣਾ ਦੇ ਲੱਗੇ ਦੋਸ਼Election Commission News: ਚੋਣ ਕਮਿਸ਼ਨ ਵੱਲੋਂ ਪੀਐਮ ਮੋਦੀ ਤੇ ਰਾਹੁਲ ਗਾਂਧੀ ਨੂੰ ਨੋਟਿਸ; ਚੋਣ ਜ਼ਾਬਤੇ ਦੀ ਉਲੰਘਣਾ ਦੇ ਲੱਗੇ ਦੋਸ਼Election Commission News: ਭਾਜਪਾ ਅਤੇ ਕਾਂਗਰਸ ਦੋਵਾਂ ਨੇ ਧਰਮ, ਜਾਤ, ਭਾਈਚਾਰੇ ਜਾਂ ਭਾਸ਼ਾ ਦੇ ਆਧਾਰ ਤੇ ਨਫ਼ਰਤ ਅਤੇ ਪਾੜਾ ਪੈਦਾ ਕਰਨ ਦੇ ਦੋਸ਼ ਲਾਏ ਸਨ।
और पढो »

Iran Israel War Update: ਇਰਾਨ ਨੇ ਇਜ਼ਰਾਈਲ ਤੇ ਕੀਤਾ ਮਿਜ਼ਾਈਲ ਅਟੈਕ, ਕੁੱਝ ਲੋਕਾਂ ਦੇ ਜਖ਼ਮੀ ਹੋਣ ਦੀ ਵੀ ਖ਼ਬਰIran Israel War Update: ਇਰਾਨ ਨੇ ਇਜ਼ਰਾਈਲ ਤੇ ਕੀਤਾ ਮਿਜ਼ਾਈਲ ਅਟੈਕ, ਕੁੱਝ ਲੋਕਾਂ ਦੇ ਜਖ਼ਮੀ ਹੋਣ ਦੀ ਵੀ ਖ਼ਬਰIran Israel War Update: ਇਸ ਮਹੀਨੇ ਦੇ ਸ਼ੁਰੂ ਵਿਚ ਇਜ਼ਰਾਈਲ ਨੇ ਦਮਿਸ਼ਕ ਵਿਚ ਈਰਾਨ ਦੇ ਦੂਤਾਵਾਸ ਤੇ ਹਮਲਾ ਕੀਤਾ ਸੀ, ਜਿਸ ਵਿਚ ਦੋ ਈਰਾਨੀ ਜਨਰਲਾਂ ਦੀ ਮੌਤ ਹੋ ਗਈ ਸੀ।
और पढो »

Lok Sabha Election 2024 Live: ਸਵੇਰੇ 9 ਵਜੇ ਤੱਕ ਬੰਗਾਲ ਚ ਸਭ ਤੋਂ ਵੱਧ 15 ਫੀਸਦੀ ਵੋਟਿੰਗ; MP ਵਿੱਚ 14% ਅਤੇ ਯੂਪੀ ਚ 12% ਵੋਟਿੰਗ ਹੋਈLok Sabha Election 2024 Live: ਸਵੇਰੇ 9 ਵਜੇ ਤੱਕ ਬੰਗਾਲ ਚ ਸਭ ਤੋਂ ਵੱਧ 15 ਫੀਸਦੀ ਵੋਟਿੰਗ; MP ਵਿੱਚ 14% ਅਤੇ ਯੂਪੀ ਚ 12% ਵੋਟਿੰਗ ਹੋਈLok Sabha Chunav 2024 Live Updates: ਪਹਿਲੇ ਗੇੜ ਚ 21 ਸੂਬਿਆਂ ਦੀਆਂ 102 ਲੋਕ ਸਭਾ ਸੀਟਾਂ ਤੇ ਵੋਟਿੰਗ ਅੱਜ; ਚੋਣ ਕਮਿਸ਼ਨ ਵੱਲੋਂ ਪੁਖ਼ਤਾ ਪ੍ਰਬੰਧ
और पढो »

Arvind Kejirwal News: ਅਰਵਿੰਦ ਕੇਜਰੀਵਾਲ ਨੇ ਫਿਰ ਖੜਕਾਇਆ ਅਦਾਲਤ ਦਾ ਦਰਵਾਜ਼ਾArvind Kejirwal News: ਅਰਵਿੰਦ ਕੇਜਰੀਵਾਲ ਨੇ ਫਿਰ ਖੜਕਾਇਆ ਅਦਾਲਤ ਦਾ ਦਰਵਾਜ਼ਾDelhi Liquor Scam: ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਪ੍ਰੈੱਸ ਕਾਨਫਰੰਸ ਕਰ ਕੇ ਭਾਜਪਾ, ਐੱਲਜੀ ਅਤੇ ਤਿਹਾੜ ਜੇਲ੍ਹ ਪ੍ਰਸ਼ਾਸਨ ਤੇ ਕਈ ਦੋਸ਼ ਲਾਏ ਹਨ। ‘ਆਪ’ ਆਗੂ ਸੰਜੇ ਸਿੰਘ ਨੇ ਕਿਹਾ ਕਿ ਭਾਜਪਾ ਸਿਆਸਤ ਦੇ ਸਭ ਤੋਂ ਹੇਠਲੇ ਪੱਧਰ ’ਤੇ ਪਹੁੰਚ ਗਈ ਹੈ।
और पढो »



Render Time: 2025-02-13 21:07:04