Punjab Lok Sabha Election 2024:ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਆਉਣ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਉਹ ਅੱਜ ਮੀਟਿੰਗ ਕਰਕੇ ਫੈਸਲਾ ਕਰਨਗੇ ਕਿ ਤਿੰਨ ਲੋਕ ਸਭਾ ਹਲਕਿਆਂ ਵਿੱਚ ਰੈਲੀ ਕਿੱਥੇ ਕੀਤੀ ਜਾਵੇਗੀ, ਜਿਸ ਤੋਂ ਬਾਅਦ ਹੀ ਤਿਆਰੀਆਂ ਸ਼ੁਰੂ ਕੀਤੀਆਂ...
Punjab Lok Sabha Election 2024 :ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਆਉਣ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਉਹ ਅੱਜ ਮੀਟਿੰਗ ਕਰਕੇ ਫੈਸਲਾ ਕਰਨਗੇ ਕਿ ਤਿੰਨ ਲੋਕ ਸਭਾ ਹਲਕਿਆਂ ਵਿੱਚ ਰੈਲੀ ਕਿੱਥੇ ਕੀਤੀ ਜਾਵੇਗੀ, ਜਿਸ ਤੋਂ ਬਾਅਦ ਹੀ ਤਿਆਰੀਆਂ ਸ਼ੁਰੂ ਕੀਤੀਆਂ ਜਾਣਗੀਆਂ।World Hypertension Day 2024: क्या है हाई ब्लड प्रेशर, हार्ट अटैक का खतरा बढ़ने से पहले जानें इसके लक्षणAaj Ka Rashifal 17 May 2024: मकर राशि के जातक आज जल्दबाजी में ना लें कोई फैसला, जानें आज का दिन आपके लिए कैसा रहेगाNational...
ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਅਤੇ 24 ਮਈ ਨੂੰ ਪੰਜਾਬ ਵਿੱਚ ਭਾਜਪਾ ਉਮੀਦਵਾਰਾਂ ਦੇ ਸਮਰਥਨ ਵਿੱਚ ਰੈਲੀਆਂ ਕਰਨਗੇ। 23 ਨੂੰ ਪਟਿਆਲਾ ਅਤੇ 24 ਨੂੰ ਗੁਰਦਾਸਪੁਰ ਤੇ ਜਲੰਧਰ ਵਿੱਚ ਰੈਲੀਆਂ ਨੂੰ ਸੰਬੋਧਨ ਕਰਨਗੇ। ਇਸ ਸਬੰਧੀ ਜਾਣਕਾਰੀ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਉਹ ਅੱਜ ਮੀਟਿੰਗ ਕਰਕੇ ਫੈਸਲਾ ਕਰਨਗੇ ਕਿ ਤਿੰਨ ਲੋਕ ਸਭਾ ਹਲਕਿਆਂ ਵਿੱਚ ਰੈਲੀ ਕਿੱਥੇ ਕੀਤੀ ਜਾਵੇਗੀ, ਜਿਸ ਤੋਂ ਬਾਅਦ ਹੀ ਤਿਆਰੀਆਂ ਸ਼ੁਰੂ ਕੀਤੀਆਂ ਜਾਣਗੀਆਂ। ਭਾਜਪਾ ਸੂਬੇ 'ਚ ਪਹਿਲੀ ਵਾਰ ਆਪਣੇ ਦਮ 'ਤੇ ਚੋਣਾਂ ਲੜ ਰਹੀ ਹੈ। ਇਸ ਲਈ ਇਸ ਵਾਰ ਉਸ ਦੀ ਅਸਲ ਪ੍ਰੀਖਿਆ ਹੋਵੇਗੀ। ਅਗਲੇ ਦਿਨ 24 ਮਈ ਨੂੰ ਉਹ ਗੁਰਦਾਸਪੁਰ ਵਿੱਚ ਦਿਨੇਸ਼ ਬਾਬੂ ਅਤੇ ਜਲੰਧਰ ਵਿੱਚ ਸੁਸ਼ੀਲ ਰਿੰਕੂ ਦੇ ਸਮਰਥਨ ਵਿੱਚ ਰੈਲੀਆਂ ਕਰਨਗੇ।
Punjab News: ਹਰਸਿਮਰਤ ਬਾਦਲ ਦਾ ਵੱਡਾ ਬਿਆਨ, ਕਿਹਾ 'ਕਿਸਾਨਾਂ ਪ੍ਰਤੀ BJP ਦੀ ਮਾੜੀ ਸੋਚ ਦਰਸਾਉਂਦਾ ਹੈ ਹੰਸਰਾਜ ਦਾ ਬਿਆਨ'
Punjab Lok Sabha Election 2024 PM Modi Rally PM Narendra Modi PM Modi Rally In Punjab
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Lok Sabha Elections 2024: CM ਮਾਨ ਅੱਜ ਪਟਿਆਲਾ ਤੇ ਮਲੇਰਕੋਟਲਾ ਚ ਕਰਨਗੇ ਚੋਣ ਪ੍ਰਚਾਰPunjab Lok Sabha Elections 2024: CM ਮਾਨ ਅੱਜ ਦੋ ਮੰਤਰੀਆਂ ਲਈ ਪੂਰੀ ਕੋਸ਼ਿਸ਼ ਕਰਨਗੇ। CM ਭਗਵੰਤ ਮਾਨ ਪਟਿਆਲਾ ਅਤੇ ਮਲੇਰਕੋਟਲਾ ਚੋਣ ਪ੍ਰਚਾਰ ਕਰਨਗੇ।
और पढो »
Lok Sabha Election 2024: ਲੋਕ ਸਭਾ ਚੋਣਾਂ ਤੋਂ ਬਾਅਦ ਪੰਜਾਬ ਵਿੱਚ ਇੱਕ ਦਰਜਨ ਤੋਂ ਵੱਧ ਜਿਮਨੀ ਚੋਣਾਂ ਦੀ ਹੋਣ ਉਮੀਦLok Sabha Election 2024: ਦੇਸ਼ ਭਰ ਵਿੱਚ 7 ਗੇੜਾਂ ਵਿੱਚ ਵੋਟਿੰਗ ਹੋਵੇਗੀ, ਪੰਜਾਬ ਵਿੱਚ ਅਖਿਰਲੇ ਗੇੜ ਦੌਰਾਨ ਵੋਟਾਂ ਪੈਣਗੀਆਂ। ਪੰਜਾਬ ਦੇ ਲੋਕਾਂ ਨੂੰ ਵੋਟਾਂ ਪਾਉਣ ਲਈ ਹਾਲੇ ਸਬਰ ਰੱਖਣਾ ਪਵੇਗਾ।
और पढो »
Modi in Punjab: ਚੋਣ ਪ੍ਰਚਾਰ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਜਲਦ ਪੰਜਾਬ ਆਉਣਗੇ- ਵਿਜੇ ਰੂਪਾਨੀPM Modi in Punjab: ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਭਾਜਪਾ ਦੇ ਇੰਚਾਰਜ ਵਿਜੇ ਰੂਪਾਨੀ ਨੇ ਕਿਹਾ ਕਿ ਉਨ੍ਹਾਂ ਨੂੰ ਬਠਿੰਡਾ ਲੋਕ ਸਭਾ ਸੀਟ ਤੋਂ ਪਾਰਟੀ ਦੀ ਉਮੀਦਵਾਰ ਪਰਮਪਾਲ ਕੌਰ ਸਿੱਧੂ ਮਲੂਕਾ ਦੀ ਜਿੱਤ ਦਾ ਪੂਰਾ ਭਰੋਸਾ ਹੈ।
और पढो »
Karamjit Anmol Nominations : ਆਪ ਫਰੀਦਕੋਟ ਤੋਂ ਲੋਕ ਸਭਾ ਉਮੀਦਵਾਰ ਕਰਮਜੀਤ ਅਨਮੋਲ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨਗੇKaramjit Anmol Nominations: ਪੰਜਾਬ ਵਿੱਚ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦਾ ਅੱਜ, ਮੰਗਲਵਾਰ ਆਖਰੀ ਦਿਨ ਹੈ। ਇਸ ਦੌਰਾਨ ਪੰਜਾਬ ਦੇ ਕਈ ਲੀਡਰ ਵੀ ਨਾਮਜ਼ਦਗੀਆਂ ਦਾਖ਼ਲ ਕਰਨਗੇ।
और पढो »
Lok Sabha Election 2024: CM ਮਾਨ ਅੱਜ ਫਿਰੋਜ਼ਪੁਰ ਤੇ ਮੋਗਾ ਚ ਕਰਨਗੇ ਰੋਡ ਸ਼ੋਅ, ਕਾਕਾ ਬਰਾੜਾ ਲਈ ਵੋਟਾਂ ਮੰਗਣਗੇCM Bhagwant Mann Road Show: CM ਮਾਨ ਅੱਜ ਫਿਰੋਜ਼ਪੁਰ ਚ ਰੋਡ ਸ਼ੋਅ ਕਰਨਗੇ ਤੇ ਕਾਕਾ ਬਰਾੜਾ ਲਈ ਵੋਟਾਂ ਮੰਗਣਗੇ, ਫਰੀਦਕੋਟ ਵਿੱਚ ਕਰਮਜੀਤ ਅਨਮੋਲ ਲਈ ਰੈਲੀ
और पढो »
Lok Sabha Chunav 2024: ਚੋਣ ਕਮਿਸ਼ਨ ਨੇ ਆਮ ਆਦਮੀ ਪਾਰਟੀ ਦੇ ਪ੍ਰਚਾਰ ਗੀਤ ਤੇ ਲਗਾਈ ਪਾਬੰਦੀ, ਆਤਿਸ਼ੀ ਨੇ ਬੋਲਿਆ ਭਾਜਪਾ ਤੇ ਹਮਲਾLok Sabha Chunav 2024: ਚੋਣ ਕਮਿਸ਼ਨ ਨੇ ਆਮ ਆਦਮੀ ਪਾਰਟੀ ਦੇ ਪ੍ਰਚਾਰ ਗੀਤ ਤੇ ਲਗਾਈ ਪਾਬੰਦੀ
और पढो »