Lok Sabha Election News: ਕਾਬਿਲੇਗੌਰ ਹੈ ਕਿ ਲੋਕ ਸਭਾ ਚੋਣਾਂ 2024 ਦੇ ਸੱਤਵੇਂ ਅਤੇ ਆਖਰੀ ਪੜਾਅ ਦੀਆਂ ਬਾਕੀ 57 ਸੀਟਾਂ ਲਈ ਸ਼ਨਿੱਚਰਵਾਰ 1 ਜੂਨ ਨੂੰ ਵੋਟਿੰਗ ਹੋਵੇਗੀ।
Lok Sabha Election News: ਲੋਕ ਸਭਾ ਚੋਣਾਂ ਦੇ 7ਵੇਂ ਤੇ ਆਖਰੀ ਪੜਾਅ ਲਈ ਪ੍ਰਚਾਰ ਰੁਕਿਆ; 1 ਜੂਨ ਨੂੰ 57 ਸੀਟਾਂ 'ਤੇ ਹੋਵੇਗੀ ਵੋਟਿੰਗ
ਭਾਰਤੀ ਚੋਣ ਕਮਿਸ਼ਨ ਨੇ ਇਸ ਨੂੰ ਲੈ ਕੇ ਪੁਖਤਾ ਇੰਤਜ਼ਾਮ ਕੀਤੇ ਹੋਏ ਹਨ। ਇਸ ਤੋਂ ਬਾਅਦ ਚੋਣ ਜ਼ਾਬਤੇ ਦੀ ਉਲੰਘਣਾ ਹੋਣ ਉਤੇ ਕਾਰਵਾਈ ਦੇ ਨਿਰਦੇਸ਼ ਜਾਰੀ ਕੀਤੇ ਹੋਏ ਹਨ। ਇਸ ਚੋਣ ਪ੍ਰਚਾਰ ਦੌਰਾਨ ਦੇਸ਼ ਦੇ ਘਾਗ ਨੇਤਾਵਾਂ ਨੇ ਪੰਜਾਬ ਵਿੱਚ ਡੇਰੇ ਲਗਾਈ ਰੱਖੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇਪੀ ਨੱਡਾ ਅਤੇ ਯੋਗੀ ਆਦਿਤਿਆਨਾਥ ਨੇ ਰੈਲੀਆਂ ਕੀਤੀਆਂ।
Election Campaigning End Punjab Lok Sabha Election Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Lok Sabha Election Voting Live: ਲੋਕ ਸਭਾ ਚੋਣਾਂ ਦੇ ਚੌਥੇ ਪੜਾਅ ਲਈ ਵੋਟਿੰਗ ਅੱਜ; 96 ਲੋਕ ਸਭਾ ਅਤੇ 175 ਵਿਧਾਨ ਸਭਾ ਸੀਟਾਂ ਤੇ ਮਤਦਾਨਭਾਰਤ ਵਿੱਚ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦਾ ਪਰਵ ਚੱਲ ਰਿਹਾ ਹੈ। 18ਵੀਂਆਂ ਲੋਕ ਸਭਾ ਚੋਣਾਂ ਲਈ ਅੱਜ (13 ਮਈ) ਚੌਥੇ ਪੜਾਅ ਲਈ ਵੋਟਿੰਗ ਹੋਣ ਜਾ ਰਹੀ ਹੈ। ਭਾਰਤੀ ਚੋਣ ਕਮਿਸ਼ਨ ਨੇ ਇਸ ਲਈ ਮੁਕੰਮਲ ਪ੍ਰਬੰਧ ਕਰ ਲਏ ਹਨ। ਕਾਬਿਲੇਗੌਰ ਹੈ ਕਿ ਪਿਛਲੇ ਤਿੰਨ ਪੜਾਅ ਸ਼ਾਂਤੀਪੂਰਵਕ ਨੇਪਰੇ ਚੜ੍ਹ ਗਏ ਸਨ। ਅੱਜ ਆ
और पढो »
Lok Sabha Election: ਅੱਜ ਥੰਮ ਜਾਵੇਗਾ ਸੱਤਵੇਂ ਪੜਾਅ ਦੀਆਂ 57 ਲੋਕ ਸਭਾ ਸੀਟਾਂ ਤੇ ਚੋਣ ਪ੍ਰਚਾਰ, 1 ਜੂਨ ਨੂੰ ਵੋਟਿੰਗLok Sabha Election Phase 7: ਸ਼ਨੀਵਾਰ ਨੂੰ ਅੱਠ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਵੋਟਿੰਗ ਹੋਵੇਗੀ, ਕੁੱਲ 904 ਉਮੀਦਵਾਰ ਮੈਦਾਨ ਵਿੱਚ ਹੋਣਗੇ। ਕੁੱਲ ਉਮੀਦਵਾਰਾਂ ਵਿੱਚੋਂ 328 ਪੰਜਾਬ ਤੋਂ, 144 ਉੱਤਰ ਪ੍ਰਦੇਸ਼, 134 ਬਿਹਾਰ, 66 ਉੜੀਸਾ, 52 ਝਾਰਖੰਡ, 37 ਹਿਮਾਚਲ ਪ੍ਰਦੇਸ਼ ਅਤੇ ਚਾਰ ਚੰਡੀਗੜ੍ਹ ਤੋਂ...
और पढो »
Congress Candidate List: ਕਾਂਗਰਸ ਨੇ ਨਵੀਂ ਸੂਚੀ ਕੀਤੀ ਜਾਰੀ, ਸ਼ੇਰ ਸਿੰਘ ਘੁਬਾਇਆ ਨੂੰ ਫ਼ਿਰੋਜ਼ਪੁਰ ਤੋਂ ਉਮੀਦਵਾਰ ਐਲਾਨਿਆਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸ਼ੇਰ ਸਿੰਘ ਘੁਬਾਇਆ ਨੂੰ ਲੋਕ ਸਭਾ ਚੋਣਾਂ ਲਈ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਪਾਰਟੀ ਉਮੀਦਵਾਰ ਵਜੋਂ ਪ੍ਰਵਾਨਗੀ ਦੇ ਦਿੱਤੀ ਹੈ।
और पढो »
Punjab Candidate Nomination: ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀ ਦਾ ਆਖਰੀ ਦਿਨ, ਹੁਣ ਤੱਕ 372 ਅਰਜ਼ੀਆਂ ਦਾਖਲKaramjit Anmol Nominations: ਲੋਕ ਸਭਾ ਚੋਣਾਂ ਦੇ 7ਵੇਂ ਪੜਾਅ ਲਈ ਸੱਤਵੇਂ ਪੜਾਅ ਲਈ ਨਾਮਜ਼ਦਗੀਆਂ ਦਾ ਆਖਰੀ ਦਿਨ ਹੈ। ਪੰਜਾਬ ਵਿੱਚ ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀਆਂ ਭਰਨ ਦੇ ਪੰਜਵੇਂ ਦਿਨ 13 ਲੋਕ ਸਭਾ ਸੀਟਾਂ ਲਈ 209 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ 7 ਮਈ ਤੋਂ 10 ਮਈ ਤੱਕ 143 ਉਮੀਦਵਾਰਾਂ ਵੱਲੋਂ 163 ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ...
और पढो »
Lok Sabha Election 2024: ਲੋਕ ਸਭਾ ਚੋਣਾਂ ਤੋਂ ਬਾਅਦ ਪੰਜਾਬ ਵਿੱਚ ਇੱਕ ਦਰਜਨ ਤੋਂ ਵੱਧ ਜਿਮਨੀ ਚੋਣਾਂ ਦੀ ਹੋਣ ਉਮੀਦLok Sabha Election 2024: ਦੇਸ਼ ਭਰ ਵਿੱਚ 7 ਗੇੜਾਂ ਵਿੱਚ ਵੋਟਿੰਗ ਹੋਵੇਗੀ, ਪੰਜਾਬ ਵਿੱਚ ਅਖਿਰਲੇ ਗੇੜ ਦੌਰਾਨ ਵੋਟਾਂ ਪੈਣਗੀਆਂ। ਪੰਜਾਬ ਦੇ ਲੋਕਾਂ ਨੂੰ ਵੋਟਾਂ ਪਾਉਣ ਲਈ ਹਾਲੇ ਸਬਰ ਰੱਖਣਾ ਪਵੇਗਾ।
और पढो »
Lok Sabha Election 2024 Voting Live: ਅੱਜ 8 ਸੂਬਿਆਂ ਦੀਆਂ 58 ਸੀਟਾਂ ਤੇ ਵੋਟਿੰਗ ਜਾਰੀ, ਖੱਟਰ-ਕੁਲਦੀਪ ਬਿਸ਼ਨੋਈ ਅਤੇ ਕੇਂਦਰੀ ਮੰਤਰੀ ਨੇ ਵੋਟ ਪਾਈLok Sabha Chunav 2024 6th Phase Live Voting Updates: ਛੇਵੇਂ ਪੜਾਅ ਵਿੱਚ 889 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ 6 ਵੋਟਰ ਕਰਨਗੇ। ਲੋਕ ਸਭਾ ਦੀਆਂ 58 ਸੀਟਾਂ ਲਈ 25 ਮਈ ਅੱਜ ਵੋਟਾਂ ਪੈਣਗੀਆਂ।
और पढो »