Longowal News: ਸੰਨ 1962 ਵਿੱਚ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦਾ ਪਹਿਲਾ ਜਥੇਦਾਰ ਥਾਪਿਆ ਗਿਆ।
Longowal News: ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਸ਼੍ਰੋਮਣੀ ਅਕਾਲੀ ਦਲ ਅਤੇ ਬਾਗ਼ੀ ਧੜੇ ਵੱਲੋਂ ਸ਼ਹੀਦੀ ਕਾਨਫਰੰਸਾਂ ਅੱਜlauki juice benefitsHealth care tipsAaj Ka Rashifal 17 August 2024Raksha Bandhanਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਅੱਜ ਲੌਂਗੋਵਾਲ ਵਿੱਚ ਦੋ ਸ਼ਹੀਦੀ ਕਾਨਫਰੰਸਾਂ ਹੋਣਗੀਆਂ। ਦੋਵੇਂ ਸ਼ਹੀਦੀ ਕਾਨਫਰੰਸਾਂ ਨੂੰ ਸਿਆਸੀ ਹਲਕਿਆਂ ਵਿੱਚ ਸ਼ਕਤੀ ਪ੍ਰਦਰਸ਼ਨ ਵਜੋਂ ਦੇਖਿਆ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਤ ਹਰਚੰੰਦ ਸਿੰਘ ਲੌਂਗੋਵਾਲ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਕਾਨਫਰੰਸ ਭਾਈ ਮਨੀ ਸਿੰਘ ਕਾਲਜ ਲੌਂਗੋਵਾਲ ਵਿੱਚ ਕਰਵਾਈ ਜਾ ਰਹੀ ਹੈ ਜਦਕਿ ਬਾਗ਼ੀ ਧੜੇ ਭਾਵ...
ਕਿਸੇ ਸਮੇਂ ਜ਼ਿਲ੍ਹਾ ਸੰਗਰੂਰ ਸ਼੍ਰੋਮਣੀ ਅਕਾਲੀ ਦਲ ਦਾ ਗੜ੍ਹ ਸਮਝਿਆ ਜਾਂਦਾ ਸੀ ਅਤੇ ਜ਼ਿਲ੍ਹੇ ਦੀ ਅਕਾਲੀ ਸਿਆਸਤ ਢੀਂਡਸਾ ਅਤੇ ਬਰਨਾਲਾ ਧੜਿਆਂ ਉਪਰ ਹੀ ਕੇਂਦਰਿਤ ਸੀ ਪਰ ਬਦਲੇ ਸਿਆਸੀ ਸਮੀਕਰਨਾਂ ਕਾਰਨ ਹੁਣ ਢੀਂਡਸਾ ਅਤੇ ਬਰਨਾਲਾ ਧੜੇ ਇੱਕੋ ਮੰਚ ’ਤੇ ਹਨ। ਸ਼੍ਰੋਮਣੀ ਅਕਾਲੀ ਦਲ ਦੀ ਸ਼ਹੀਦੀ ਕਾਨਫਰੰਸ ’ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਐੱਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਦਿੱਲੀ ਦੇ ਅਕਾਲੀ ਆਗੂ ਪਰਮਜੀਤ ਸਿੰਘ ਸਰਨਾ, ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਦਲਜੀਤ ਸਿੰਘ ਚੀਮਾ, ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਹੋਰ ਸ਼ਾਮਲ ਹੋਣਗੇ।
Shiromani Akali Dal Punjabi News
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Shiromani Akali Dal: ਸ਼੍ਰੋਮਣੀ ਅਕਾਲੀ ਦਲ ਦੀ ਅਨੁਸਾਸ਼ਨੀ ਕਮੇਟੀ ਨੇ ਸੁਖਦੇਵ ਢੀਂਡਸਾ ਨੂੰ ਪਾਰਟੀ ਚੋਂ ਕੱਢਿਆ ਬਾਹਰShiromani Akali Dal: ਸ਼੍ਰੋਮਣੀ ਅਕਾਲੀ ਦਲ ਵਿੱਚ ਕਾਟੋ-ਕਲੇਸ਼ ਸਿਖਰ ਉਤੇ ਚੱਲ ਰਿਹਾ ਹੈ। ਅਕਾਲੀ ਦਲ ਨੇ ਅੱਜ ਪਾਰਟੀ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਨੂੰ ਪਾਰਟੀ ਵਿੱਚ ਬਾਹਰ ਕੱਢ ਦਿੱਤਾ ਹੈ।
और पढो »
Akali Dal News: ਸ਼੍ਰੋਮਣੀ ਅਕਾਲੀ ਦਲ ਨੇ ਬਾਗੀ ਧੜੇ ਦੇ ਆਗੂਆਂ ਦੀ ਮੈਂਬਰਸ਼ਿਪ ਕੀਤੀ ਖਾਰਜAkali Dal News: ਅਨੁਸ਼ਾਸ਼ਨੀ ਕਮੇਟੀ ਨੇ 7 ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਮੌਜੂਦਾ ਹਲਕਾ ਇੰਚਾਰਜਾਂ ਨੂੰ ਵੀ ਤੁਰੰਤ ਪ੍ਰਭਾਵ ਤੋਂ ਹਲਕਾ ਇੰਚਾਰਜ ਦੇ ਅਹੁਦੇ ਤੋਂ ਹਟਾਇਆ ਗਿਆ ਹੈ।
और पढो »
Shiromani Akali Dal: ਬਾਗੀ ਧੜੇ ਨੇ ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਕੀਤੀ ਭੰਗShiromani Akali Dal: ਉਨ੍ਹਾਂ ਨੇ ਕਿਹਾ ਕਿ ਅਨੁਸ਼ਾਸਨ ਕਮੇਟੀ ਕੋਲ ਕਿਸੇ ਨੂੰ ਬਾਹਰ ਕੱਢਣ ਦੀ ਪਾਵਰ ਨਹੀਂ ਹੈ। ਅਨੁਸ਼ਾਸਨ ਕਮੇਟੀ ਦੇ ਫ਼ੈਸਲੇ ਨੂੰ ਉਨ੍ਹਾਂ ਨੇ ਰੱਦ ਕਰ ਦਿੱਤਾ ਹੈ।
और पढो »
Bikram Majithia: ਸਿੱਟ ਵੱਲੋਂ ਬਿਕਰਮ ਸਿੰਘ ਮਜੀਠੀਆ ਮੁੜ ਤਲਬBikram Majithia: ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸਿੱਟ ਵੱਲੋਂ 8 ਅਗਸਤ ਦਿਨ ਵੀਰਵਾਰ ਸਵੇਰੇ 10 ਵਜੇ ਨੂੰ ਮੁੜ ਤਲਬ ਕੀਤਾ ਹੈ।
और पढो »
Shiromani Akali Dal: ਸ਼੍ਰੋਮਣੀ ਅਕਾਲੀ ਦਲ ਨੇ ਕੋਰ ਕਮੇਟੀ ਦਾ ਕੀਤਾ ਪੁਨਰਗਠਨ; 23 ਮੈਂਬਰ ਅਤੇ 4 ਵਿਸ਼ੇਸ਼ ਅਹੁਦੇਦਾਰ ਐਲਾਨੇShiromani Akali Dal: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਤਵਾਰ ਨੂੰ ਕੋਰ ਕਮੇਟੀ ਦਾ ਮੁੜ ਦਾ ਮੁੜ ਰਗਠਨ ਕਰ ਦਿੱਤਾ ਹੈ।
और पढो »
Budget 2024: ਬਜਟ ਚ ਪੰਜਾਬ ਨਜ਼ਰਅੰਦਾਜ਼; ਇਕਸੁਰ ਚ ਸੰਸਦ ਮੈਂਬਰਾਂ ਨੇ ਮੋਦੀ ਸਰਕਾਰ ਦੀ ਕੀਤੀ ਨਿਖੇਧੀBudget 2024: ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸੋਸ਼ਲ ਮੀਡੀਆ ਤੇ ਪੰਜਾਬ ਨੂੰ ਨਜ਼ਰਅੰਦਾਜ਼ ਕਰਨ ਦਾ ਵਿਰੋਧ ਕੀਤਾ ਹੈ। ਉਨ੍ਹਾਂ ਨੇ ਪੋਸਟ ਕੀਤੀ ਅਤੇ ਲਿਖਿਆ
और पढो »