Ludhiana News: ਜਦੋਂ ਪੁਲਿਸ ਨੇ ਛਾਪਾ ਮਾਰਿਆ ਤਾਂ ਪੁਲਿਸ ਨੂੰ ਦੇਖ ਕੇ ਅਪਰਾਧੀਆਂ ਨੇ ਆਪਣੇ ਟਿਕਾਣੇ ਬਦਲਣੇ ਸ਼ੁਰੂ ਕਰ ਦਿੱਤੇ। ਪੁਲਿਸ ਨੇ ਅਪਰਾਧੀਆਂ ਨੂੰ ਘੇਰ ਲਿਆ ਅਤੇ ਉਨ੍ਹਾਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ, ਪਰ ਉਨ੍ਹਾਂ ਨੇ ਪੁਲਿਸ ਤੇ ਗੋਲੀਆਂ ਚਲਾ ਦਿੱਤੀਆਂ।
Ludhiana News : ਜਦੋਂ ਪੁਲਿਸ ਨੇ ਛਾਪਾ ਮਾਰਿਆ ਤਾਂ ਪੁਲਿਸ ਨੂੰ ਦੇਖ ਕੇ ਅਪਰਾਧੀਆਂ ਨੇ ਆਪਣੇ ਟਿਕਾਣੇ ਬਦਲਣੇ ਸ਼ੁਰੂ ਕਰ ਦਿੱਤੇ। ਪੁਲਿਸ ਨੇ ਅਪਰਾਧੀਆਂ ਨੂੰ ਘੇਰ ਲਿਆ ਅਤੇ ਉਨ੍ਹਾਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ, ਪਰ ਉਨ੍ਹਾਂ ਨੇ ਪੁਲਿਸ 'ਤੇ ਗੋਲੀਆਂ ਚਲਾ ਦਿੱਤੀਆਂ।Yoga For Kidney Stone: ਗੁਰਦੇ ਦੀ ਪੱਥਰੀ ਦੇ ਇਲਾਜ ਲਈ ਕਰੋ ਇਹ 5 ਆਸਣ, ਪਿਸ਼ਾਬ ਰਾਹੀਂ ਪੱਥਰੀ ਬਾਹਰ ਆਉਣੀ ਹੋ ਜਾਵੇਗੀ ਸ਼ੁਰੂInternational Yoga Day 2024: योग दिवस पर राष्ट्रपति द्रौपदी मुर्मू ने राष्ट्रपति भवन में किया योग, लोगों से की ये अपील, देखें फोटोजInternational Yoga Day 2024:...
ਲੁਧਿਆਣਾ ਵਿੱਚ ਪਿਛਲੇ ਦਿਨੀ ਹੈਬੋਵਾਲ ਇਲਾਕੇ ਵਿੱਚ ਬਾਈਕਰ ਗੈਂਗ ਨੇ ਚੰਦਰ ਨਗਰ ਵਿੱਚ ਇੱਕ ਵਿਅਕਤੀ ਉੱਪਰ ਹਮਲਾ ਕੀਤਾ ਸੀ ਜਿਸ ਮਾਮਲੇ ਦੇ ਵਿੱਚ ਸੀਸੀਟੀਵੀ ਤਸਵੀਰਾਂ ਵੀ ਸਾਹਮਣੇ ਆਈਆਂ ਸੀ। ਉਸ ਮਾਮਲੇ ਦੇ ਵਿੱਚ ਦੋਸ਼ੀ ਉੱਪਰ ਪੁਲਿਸ ਵੱਲੋਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਪੁਲਿਸ ਨੂੰ ਸੂਚਨਾ ਮਿਲੀ ਸੀ ਕੁਝ ਦੋਸ਼ੀ ਹੈਬੋਵਾਲ ਦੇ ਇੱਕ ਇਲਾਕੇ ਵਿੱਚ ਲੁਕੇ ਹੋਏ ਨੇ ਜਿਸ ਤੇ ਪੁਲਿਸ ਨੇ ਛਾਪੇਮਾਰੀ ਕੀਤੀ ਤਦ ਉਹਨਾਂ ਵੱਲੋਂ ਪੁਲਿਸ ਤੇ ਵੀ ਫਾਇਰਿੰਗ ਕੀਤੀ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੇ ਫਾਇਰਿੰਗ ਕੀਤੀ ਜਿਸ ਦੌਰਾਨ ਦੋ ਬਦਮਾਸ਼ ਜ਼ਖਮੀ ਹੋਏ ਨੇ ਜਿਨਾਂ ਨੂੰ ਸਿਵਲ ਹਸਪਤਾਲ ਵਿੱਚ ਇਲਾਜ ਲਈ ਲਿਆਂਦਾ ਗਿਆ।ਪੰਜਾਬ ਦੇ ਲੁਧਿਆਣਾ ਵਿੱਚ ਅੱਜ ਸਵੇਰੇ 3.
Ludhiana News Punjab News Ludhiana Police Raid ਲੁਧਿਆਣਾ Ludhiana Firing Ludhiana News Latest Punjabi News Top Headlines And Breaking News Today Punjab Breaking News Live Punjab News News Updates Latest Breaking News Punjab News News Updates ਲੁਧਿਆਣਾ ਪੁਲਿਸ
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Muktsar News: ਪੁਲਿਸ ਨੇ ਟ੍ਰੈਪ ਲਗਾ ਕੇ ਇੱਕ ਨਸ਼ਾ ਤਸਕਰ ਔਰਤ ਨੂੰ ਕੀਤਾ ਕਾਬੂMuktsar News: ਮਲੋਟ ਦੇ ਛੱਜ ਘੜੀਏ ਮਹਲਾ ਜੋ ਕੇ ਨਸ਼ਿਆਂ ਦੇ ਮਾਮਲੇ ਵਿਚ ਕਾਫੀ ਬਦਨਾਮ ਹੈ। ਇੱਥੇ ਥਾਣਾ ਸਿਟੀ ਮਲੋਟ ਦੀ ਥਾਣਾ ਮੁਖੀ ਕਰਮਜੀਤ ਕੌਰ ਨੇ ਟ੍ਰੈਪ ਲਗਾ ਕੇ ਇੱਕ ਮਹਿਲਾ ਨਸ਼ਾ ਨੂੰ ਕਾਬੂ ਕੀਤਾ ਹੈ। ਜਦਕਿ ਦੂਜੀ ਔਰਤ ਭੱਜਣ ਵਿਚ ਸਫਲ ਹੋ ਗਈ।
और पढो »
Fardikot News: ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ, ਪੁਲਿਸ ਨੇ ਦੋ ਗੈਂਗਸਟਰ ਕੀਤੇ ਕਾਬੂFardikot News: ਜਾਣਕਾਰੀ ਦਿੰਦੇ ਹੋਏ ਡੀਐਸਪੀ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਕੋਟਕਪੂਰਾ ਦੇ ਨਜ਼ਦੀਕ ਇੱਕ ਪਿੰਡ ਚ ਕੁੱਝ ਸ਼ੱਕੀ ਵਿਅਕਤੀ ਘੁੰਮ ਰਹੇ ਹਨ। ਜਿਨ੍ਹਾਂ ਕੋਲ ਹਥਿਆਰ ਵੀ ਹਨ ਜਿਸ ਤੋਂ ਬਾਅਦ ਸੀਆਈਏ ਦੀ ਟੀਮ ਨਾਲ ਉਕਤ ਜਗ੍ਹਾ ਤੇ ਰੇਡ ਕੀਤੀ ਗਈ।
और पढो »
Chandigarh News: ਚੰਡੀਗੜ੍ਹ ਚ ਟਾਵਰ ‘ਤੇ ਚੜ੍ਹੇ ਨੌਜਵਾਨ ਨੂੰ ਪੁਲਿਸ ਨੇ ਹੇਠਾਂ ਉਤਾਰਿਆChandigarh News: ਪੁਲਿਸ ਅਨੁਸਾਰ ਵਿਕਰਮ ਢਿੱਲੋਂ ਨਾਮ ਦਾ ਇਹ ਨੌਜਵਾਨ ਹਰਿਆਣਾ ਦੇ ਜੀਂਦ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਸ਼ੁਰੂਆਤੀ ਜਾਂਚ ਚ ਸਾਹਮਣੇ ਆਇਆ ਹੈ ਕਿ ਉਸ ਦਾ ਮਾਨਸਾ ਚ ਜ਼ਮੀਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ, ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ। ਨੌਜਵਾਨ ਦਾ ਕਹਿਣਾ ਹੈ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣਾ ਚਾਹੁੰਦਾ...
और पढो »
Amritsar News: ਤਾਏ ਦੇ ਲੜਕੇ ਸਮੇਤ ਤਿੰਨ ਜਣਿਆਂ ਨੇ ਨਾਬਾਲਿਗਾ ਨਾਲ ਕੀਤਾ ਬਲਾਤਕਾਰ; ਪੁਲਿਸ ਉਤੇ ਲਗਾਏ ਦੋਸ਼Amritsar News: ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਦੀ ਸ਼ਿਕਾਇਤ ਪੁਲਿਸ ਅਧਿਕਾਰੀ ਨੂੰ ਦਿੱਤੀ ਹੈ ਪਰ ਪੁਲਿਸ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ।
और पढो »
Dinanagar News: ਪਿੰਡ ਡੀਡਾ ਸਾਂਸੀਆਂ ਚ 3 ਲਾਸ਼ਾਂ ਮਿਲਣ ਦਾ ਮਾਮਲਾ, 3 ਔਰਤਾਂ ਸਮੇਤ 5 ਕਾਬੂDinanagar News: ਦੀਨਾਨਗਰ ਦੇ ਨਾਲ ਲੱਗਦੇ ਪਿੰਡ ਡੀਡਾ ਸਾਂਸੀਆਂ ‘ਚ 3 ਨੌਜਵਾਨਾਂ ਦੀ ਲਾਸ਼ ਬਰਾਮਦ ਹੋਣ ਦਾ ਮਾਮਲਾ ਵਿੱਚ ਪੁਲਿਸ ਨੇ 17 ਲੋਕਾਂ ਤੇ ਮਾਮਲਾ ਦਰਜ ਕਰ ਲਿਆ ਹੈ।
और पढो »
Jalandhar Loot News: ਬਾਜ਼ਾਰ ਵਿੱਚ ਦੁਕਾਨਦਾਰ ਨੂੰ 3 ਨਕਾਬਪੋਸ਼ਾਂ ਨੇ ਪਿਸਤੌਲ ਦਿਖਾ ਕੇ ਲੁੱਟਿਆJalandhar Loot News: ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦੇ ਹੋਏ ਪੀੜਤ ਦੁਕਾਨ ਮਾਲਕ ਅਨਮੋਲ ਨੇ ਦੱਸਿਆ ਕਿ ਉਹ ਖਾਣਾ ਖਾ ਰਿਹਾ ਸੀ।
और पढो »