Ludhiana Accident News: ਸੜਕ ਪਾਰ ਕਰਦੇ ਸਮੇਂ ਵਿਦਿਆਰਥੀ ਨੂੰ ਟਿੱਪਰ ਨੇ ਕੁਚਲਿਆ; ਪਰਿਵਾਰਕ ਮੈਂਬਰਾਂ ਨੇ ਲਗਾਇਆ ਧਰਨਾ

Punjabi News समाचार

Ludhiana Accident News: ਸੜਕ ਪਾਰ ਕਰਦੇ ਸਮੇਂ ਵਿਦਿਆਰਥੀ ਨੂੰ ਟਿੱਪਰ ਨੇ ਕੁਚਲਿਆ; ਪਰਿਵਾਰਕ ਮੈਂਬਰਾਂ ਨੇ ਲਗਾਇਆ ਧਰਨਾ
Zee Punjabi NewsZee News PunjabPunjab News Today
  • 📰 Zee News
  • ⏱ Reading Time:
  • 46 sec. here
  • 18 min. at publisher
  • 📊 Quality Score:
  • News: 78%
  • Publisher: 63%

Ludhiana Accident News: ਇਹ ਸਾਰੀ ਘਟਨਾ ਉਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ, ਜਦੋਂਕਿ ਪੁਲਿਸ ਨੇ ਸੀਸੀਟੀਵੀ ਫੁਟੇਜ ਆਪਣੇ ਕਬਜ਼ੇ ਵਿੱਚ ਲੈ ਕੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Ludhiana Accident News: ਸੜਕ ਪਾਰ ਕਰਦੇ ਸਮੇਂ ਵਿਦਿਆਰਥੀ ਨੂੰ ਟਿੱਪਰ ਨੇ ਕੁਚਲਿਆ; ਪਰਿਵਾਰਕ ਮੈਂਬਰਾਂ ਨੇ ਲਗਾਇਆ ਧਰਨਾ

Ludhiana Accident News: ਲੁਧਿਆਣਾ ਦੇ ਚੰਡੀਗੜ੍ਹ ਰੋਡ ਉਤੇ ਦੇਰ ਰਾਤ ਇੱਕ 10ਵੀਂ ਦੇ ਵਿਦਿਆਰਥੀ ਨੂੰ ਸੜਕ ਪਾਰ ਕਰਦੇ ਸਮੇਂ ਟਿੱਪਰ ਨੇ ਕੁਚਲ ਦਿੱਤਾ।Earth Day 2024: जानें पृथ्वी दिवस तिथि, विषय, इतिहास और कैसे मनाएं ये दिनAaj ka Rashifal 22 April 2024: सिंह और धनु राशि वालों के लिए लाभ देने वाला रहेगा सप्ताह का पहला दिन, जानें क्या है आपका आज का राशिफलWeekly Rashifal: आपके लिए कैसा रहेगा अप्रैल माह का आखिरी सप्ताह, जानें क्या है आपका साप्ताहिक...

ਲੁਧਿਆਣਾ ਦੇ ਚੰਡੀਗੜ੍ਹ ਰੋਡ ਉਤੇ ਦੇਰ ਰਾਤ ਇੱਕ 10ਵੀਂ ਦੇ ਵਿਦਿਆਰਥੀ ਨੂੰ ਸੜਕ ਪਾਰ ਕਰਦੇ ਸਮੇਂ ਟਿੱਪਰ ਨੇ ਕੁਚਲ ਦਿੱਤਾ। ਵਿਦਿਆਰਥੀ ਦੀ ਮੌਕੇ ਉਪਰ ਹੀ ਮੌਤ ਹੋ ਗਈ ਹੈ। ਹਾਦਸੇ ਤੋਂ ਬਾਅਦ ਟਿੱਪਰ ਸਮੇਤ ਫ਼ਰਾਰ ਹੋ ਗਿਆ। ਸੂਚਨਾ ਮਿਲਣ ਤੋਂ ਬਾਅਦ ਥਾਣਾ ਫੋਕਲ ਪੁਆਇੰਟ ਤਹਿਤ ਆਉਂਦੀ ਚੌਂਕੀ ਜੀਵਨ ਨਗਰ ਦੀ ਪੁਲਿਸ ਘਟਨਾ ਸਥਾਨ ਉਪਰ ਪੁੱਜ ਗਈ। ਮ੍ਰਿਤਕ ਦੀ ਪਛਾਣ ਸੁਖਪ੍ਰੀਤ ਸਿੰਘ ਵਜੋਂ ਹੋਈ। ਇਹ ਸਾਰੀ ਘਟਨਾ ਉਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ, ਜਦੋਂਕਿ ਪੁਲਿਸ ਨੇ ਸੀਸੀਟੀਵੀ ਫੁਟੇਜ ਆਪਣੇ ਕਬਜ਼ੇ ਵਿੱਚ ਲੈ ਕੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ Ludhiana Accident Accident Student Death

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

High Court News: ਲਾਰੈਂਸ ਇੰਟਰਵਿਊ ਮਾਮਲੇ ਚ ਏਡੀਜੀਪੀ ਦੇ ਜਵਾਬ ਤੋਂ ਸੰਤੁਸ਼ਟ ਨਹੀਂ ਹਾਈ ਕੋਰਟ; ਦੁਬਾਰਾ ਜਵਾਬ ਦਾਖ਼ਲ ਕਰਨ ਦੇ ਹੁਕਮHigh Court News: ਲਾਰੈਂਸ ਇੰਟਰਵਿਊ ਮਾਮਲੇ ਚ ਏਡੀਜੀਪੀ ਦੇ ਜਵਾਬ ਤੋਂ ਸੰਤੁਸ਼ਟ ਨਹੀਂ ਹਾਈ ਕੋਰਟ; ਦੁਬਾਰਾ ਜਵਾਬ ਦਾਖ਼ਲ ਕਰਨ ਦੇ ਹੁਕਮHigh Court News: ਪੰਜਾਬ ਹਰਿਆਣਾ ਹਾਈ ਕੋਰਟ ਨੇ ਦੁਬਾਰਾ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। 30 ਅਪ੍ਰੈਲ ਨੂੰ ਇਸ ਮਾਮਲੇ ਉਤੇ ਫਿਰ ਹੋਵੇਗੀ ਸੁਣਵਾਈ।
और पढो »

Tarn Taran News: ਸਪੀਕਰ ਸੰਧਵਾਂ, ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਸਮੇਤ 25 ਨੇਤਾਵਾਂ ਨੂੰ ਅਦਾਲਤ ਨੇ ਦਿੱਤੀ ਰਾਹਤTarn Taran News: ਸਪੀਕਰ ਸੰਧਵਾਂ, ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਸਮੇਤ 25 ਨੇਤਾਵਾਂ ਨੂੰ ਅਦਾਲਤ ਨੇ ਦਿੱਤੀ ਰਾਹਤTarn Taran News: ਅਦਾਲਤ ਨੇ ਉਨ੍ਹਾਂ ਨੂੰ ਤਰਨਤਾਰਨ ਥਾਣੇ ਵਿੱਚ ਡਿਜ਼ਾਸਟਰ ਮੈਨੇਜਮੈਂਟ ਅਤੇ ਨੈਸ਼ਨਲ ਹਾਈਵੇਅ ਐਕਟ ਤਹਿਤ ਸਾਲ 2020 ਵਿੱਚ 25 ‘ਆਪ’ ਆਗੂਆਂ ਖ਼ਿਲਾਫ਼ ਦਰਜ ਕੇਸ ਵਿੱਚੋਂ ਬਰੀ ਕਰ ਦਿੱਤਾ ਹੈ।
और पढो »

Jalandhar News: ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਤਿੰਨ ਗੁਰਗੇ ਗ੍ਰਿਫ਼ਤਾਰ, ਹਥਿਆਰਾਂ ਦੀ ਖੇਪ ਵੀ ਬਰਾਮਦJalandhar News: ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਤਿੰਨ ਗੁਰਗੇ ਗ੍ਰਿਫ਼ਤਾਰ, ਹਥਿਆਰਾਂ ਦੀ ਖੇਪ ਵੀ ਬਰਾਮਦJalandhar News: ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਜੱਗੂ ਭਗਵਾਨਪੁਰੀਆ ਗੈਂਗ ਦੇ ਸ਼ਰਾਰਤੀ ਅਨਸਰ ਸ਼ਹਿਰ ਚ ਕਿਸੇ ਵਾਰਦਾਤ ਦੀ ਯੋਜਨਾ ਬਣਾ ਰਹੇ ਹਨ।
और पढो »

Khanna News: ਹਰਜੀਤ ਗਰੇਵਾਲ ਦੀ ਮੌਜੂਦਗੀ ਚ ਭਾਜਪਾ ਦੇ ਬੂਥ ਸੰਮੇਲਨ ਚ ਚੱਲੀਆਂ ਕੁਰਸੀਆਂ ਤੇ ਲੱਤਾਂKhanna News: ਹਰਜੀਤ ਗਰੇਵਾਲ ਦੀ ਮੌਜੂਦਗੀ ਚ ਭਾਜਪਾ ਦੇ ਬੂਥ ਸੰਮੇਲਨ ਚ ਚੱਲੀਆਂ ਕੁਰਸੀਆਂ ਤੇ ਲੱਤਾਂKhanna News: ਦਰਅਸਲ ਪਾਇਲ ਚ ਬੂਥ ਕਾਨਫਰੰਸ ਹੋ ਰਹੀ ਸੀ। ਇਸ ਮੌਕੇ ਹਰਜੀਤ ਗਰੇਵਾਲ ਨੇ ਸੰਬੋਧਨ ਕੀਤਾ ਤਾਂ ਭਾਜਪਾ ਆਗੂ ਜਤਿੰਦਰ ਸ਼ਰਮਾ ਨੇ ਸਟੇਜ ਤੋਂ ਧੰਨਵਾਦ ਕਰਨਾ ਸ਼ੁਰੂ ਕਰ ਦਿੱਤਾ।
और पढो »

BJP Manifesto: ਭਾਜਪਾ ਦਾ ਚੋਣ ਮਨੋਰਥ ਪੱਤਰ ਜਾਰੀ, ਜਾਣੋ ਸੰਕਲਪ ਪੱਤਰ 2024 ਚ ਕੀ-ਕੀ ਹੈ ਖਾਸ, PM ਮੋਦੀ ਬੋਲੇ-ਮੁਫਤ ਰਾਸ਼ਨ ਯੋਜਨਾ ਅਗਲੇ ਪੰਜ ਸਾਲਾਂ ਤੱਕ ਜਾਰੀBJP Manifesto: ਭਾਜਪਾ ਦਾ ਚੋਣ ਮਨੋਰਥ ਪੱਤਰ ਜਾਰੀ, ਜਾਣੋ ਸੰਕਲਪ ਪੱਤਰ 2024 ਚ ਕੀ-ਕੀ ਹੈ ਖਾਸ, PM ਮੋਦੀ ਬੋਲੇ-ਮੁਫਤ ਰਾਸ਼ਨ ਯੋਜਨਾ ਅਗਲੇ ਪੰਜ ਸਾਲਾਂ ਤੱਕ ਜਾਰੀBJP Manifesto: ਭਾਜਪਾ 14 ਅਪ੍ਰੈਲ ਨੂੰ ਲੋਕ ਸਭਾ ਚੋਣਾਂ ਲਈ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਸਕਦੀ ਹੈ। ਪਾਰਟੀ ਨੇ ਇਸ ਦਾ ਨਾਂ ਸੰਕਲਪ ਪੱਤਰ ਰੱਖਿਆ ਹੈ।
और पढो »

Punjab Aap Candidate List 2024: ਆਪ ਅੱਜ ਕਰੇਗੀ ਦੋ ਉਮੀਦਵਾਰਾਂ ਦੇ ਨਾਂਅ ਦਾ ਐਲਾਨ, ਇਹਨਾਂ ਲੀਡਰਾਂ ਤੇ ਪਾਰਟੀ ਖੇਡਣ ਜਾ ਰਹੀ ਦਾਅPunjab Aap Candidate List 2024: ਆਪ ਅੱਜ ਕਰੇਗੀ ਦੋ ਉਮੀਦਵਾਰਾਂ ਦੇ ਨਾਂਅ ਦਾ ਐਲਾਨ, ਇਹਨਾਂ ਲੀਡਰਾਂ ਤੇ ਪਾਰਟੀ ਖੇਡਣ ਜਾ ਰਹੀ ਦਾਅPunjab Aap Candidate List 2024: ਜਲੰਧਰ ਤੋਂ ਪਹਿਲਾਂ ਪਾਰਟੀ ਨੇ ਸੁਸ਼ੀਲ ਰਿੰਕੂ ਨੂੰ ਆਪਣਾ ਉਮੀਦਵਾਰ ਐਲਾਨਿਆ ਸੀ ਪਰ ਉਨ੍ਹਾਂ ਦੇ ਪਾਰਟੀ ਛੱਡਣ ਤੋਂ ਬਾਅਦ ਇਸ ਸੀਟ ਤੋਂ ਆਪ ਨਵਾਂ ਉਮੀਦਵਾਰ ਐਲਾਨੇਗੀ।
और पढो »



Render Time: 2025-02-19 03:38:56