Ludhiana Online Fraud: ਲੁਧਿਆਣਾ ਵਿੱਚ ਸੀਨੀਅਰ ਸਿਟੀਜਨ ਦੇ ਨਾਲ ਹੋਈ 11 ਲੱਖਾਂ ਰੁਪਏ ਦੀ ਆਨਲਾਈਨ ਠੱਗੀ,ਸਾਰੀ ਉਮਰ ਦੀ ਕਮਾਈ ਤੇ ਸਾਈਬਰ ਠੱਗਾਂ ਨੇ ਕੀਤਾ ਹੱਥ ਸਾਫ, ਪੁਲਿਸ ਨੇ ਮਾਮਲਾ ਦਰਜ ਅਤੇ ਜਾਂਚ ਕਰਨ ਦੀ ਗੱਲ ਆਖੀ
Ludhiana Online Fraud : ਲੁਧਿਆਣਾ ਵਿੱਚ ਸੀਨੀਅਰ ਸਿਟੀਜਨ ਦੇ ਨਾਲ ਹੋਈ 11 ਲੱਖਾਂ ਰੁਪਏ ਦੀ ਆਨਲਾਈਨ ਠੱਗੀ,ਸਾਰੀ ਉਮਰ ਦੀ ਕਮਾਈ ਤੇ ਸਾਈਬਰ ਠੱਗਾਂ ਨੇ ਕੀਤਾ ਹੱਥ ਸਾਫ, ਪੁਲਿਸ ਨੇ ਮਾਮਲਾ ਦਰਜ ਅਤੇ ਜਾਂਚ ਕਰਨ ਦੀ ਗੱਲ ਆਖੀAaj Ka Rashifal: मकर राशि वालों के लिए अच्छा रहेगा आज का दिन, जानें अपना आज का राशिफलਲੁਧਿਆਣਾ ਵਿੱਚ 72 ਸਾਲ ਦੇ ਰਕੇਸ਼ ਖੰਨਾ ਦੇ ਨਾਲ ਸਾਈਬਰ ਠੱਗੀ ਦਾ ਮਾਮਲਾ ਸਾਹਮਣੇ ਆਇਆ। ਉਹਨਾਂ ਦੀ ਉਮਰ ਭਰਦੀ ਕਮਾਈ ਤੇ ਸਾਈਬਰ ਠੱਗਾਂ ਨੇ 11 ਲੱਖ ਰੁਪਏ ਦੀ ਠਗੀ ਲਗਾਈ ਹੈ।ਇਸ ਸਬੰਧੀ ਉਹਨਾਂ ਨੇ ਲੁਧਿਆਣਾ ਦੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਦੇ ਵਿੱਚ ਮਾਮਲਾ ਵੀ ਦਰਜ ਕਰਾਇਆ ਹੈ । ਪੁਲਿਸ...
ਰਕੇਸ਼ ਖੰਨਾ ਨੇ ਗੱਲਬਾਤ ਦੇ ਦੌਰਾਨ ਦੱਸਿਆ ਕਿ ਦੋ ਦਿਨ ਪਹਿਲਾਂ ਉਹਨਾਂ ਵੱਲੋਂ ਇੱਕ ਗੈਸ ਸਿਲੰਡਰ ਦੀ ਬੁਕਿੰਗ ਕਰਵਾਈ ਜਾ ਰਹੀ ਸੀ। ਅਤੇ ਜਦੋਂ ਉਹਨਾਂ ਸਿਲੰਡਰ ਨਹੀਂ ਆਇਆ ਤਾਂ ਉਹਨਾਂ ਨੇ ਗੈਸ ਕੰਪਨੀ ਦੀ ਸਿਕਾਇਤ ਕਰਨ ਆਨਲਾਈਨ ਜਾ ਕੇ ਨੰਬਰ ਕੱਢਿਆ ਤਾਂ ਉਹਨਾਂ ਨੂੰ ਇਕ ਸ਼ਖਸ ਨੇ ਵੱਲੋਂ 10 ਰੁਪਏ ਰੁਪਏ ਆਨਲਾਈਨ ਟ੍ਰਾਂਸਫਰ ਕਰਵਾਉਣ ਲਈ ਕਿਹਾ ਗਿਆ ਅਤੇ ਕਿਹਾ ਤਾਂ ਹੀ ਤੁਹਾਨੂੰ ਸਿਲੰਡਰ ਮਿਲ ਜਾਵੇਗਾ ਜਿਸ ਤੋਂ ਬਾਅਦ ਉਹਨਾਂ ਨੇ ਦੱਸਿਆ ਕਿ ਇਸ ਬਾਰੇ ਉਹਨਾਂ ਨੂੰ ਕੋਈ ਜਾਣਕਾਰੀ ਨਹੀਂ ਤਦ ਉਸ ਠੱਗ ਨੇ ਉਹਨਾਂ ਵਟਸਐਪ ਤੇ ਮੈਸੇਜ ਪਾਂ ਕੇ ਗੱਲਬਾਤ ਕਰਨੀ ਸ਼ੁਰੂ ਕੀਤੀ ਅਤੇ ਉਹਨਾਂ ਦੇ ਖਾਤੇ ਦੀ ਸਾਰੀ ਜਾਣਕਾਰੀ ਲੈ ਕੇ 50-50...
Punjab Breaking Live Updates: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ! ਪੰਜਾਬ ਦੀਆਂ ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ ਇਸ ਪੂਰੇ ਮਾਮਲੇ ਨੂੰ ਲੈ ਕੇ ਲੁਧਿਆਣਾ ਦੇ ਸਰਾਭਾ ਨਗਰ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਕਾਰਵਾਈ ਦੀ ਗੱਲ ਆਖੀ ਗਈ ਹੈ। ਸਾਈਬਰ ਕ੍ਰਾਈਮ ਸਰਾਭਾ ਨਗਰ ਦੇ ਇੰਚਾਰਜ ਜਤਿੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਵੱਲੋਂ ਇਸ ਪੂਰੇ ਮਾਮਲੇ ਦੀ ਡੁੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਉਹਨਾਂ ਕਿਹਾ ਕਿ ਉਹ ਲੋਕਾਂ ਨੂੰ ਵੀ ਅਪੀਲ ਕਰਦੇ ਹਨ ਕਿ ਇੰਟਰਨੈਟ ਤੇ ਕਿਸੇ ਵੀ ਤਰ੍ਹਾਂ ਦੇ ਕੋਈ ਨੰਬਰ ਕੱਢ ਕੇ ਉਸ ਦੇ ਨਾਲ ਸੰਪਰਕ ਉਦੋਂ ਤੱਕ ਨਾ ਕੀਤਾ ਜਾਵੇ ਜਦੋਂ ਤੱਕ ਇਹ ਪੱਕਾ ਨਾ ਹੋ ਜਾਵੇ ਕਿ ਉਹ ਨੰਬਰ ਕਿਸੇ ਵੀ ਕੰਪਨੀ ਦੀ ਅਧਿਕਾਰਿਕ ਸਾਈਟ ਤੋਂ ਹੀ ਕੱਢਿਆ ਗਿਆ...
ਉਨ੍ਹਾਂ ਇਹ ਵੀ ਕਿਹਾ ਕਿ ਉਹ ਲੋਕਾਂ ਨੂੰ ਅਪੀਲ ਕਰਨਗੇ ਕਿ ਆਪਣੇ ਖਾਤਿਆਂ ਨਾਲ ਜੁੜੇ ਹੋਏ ਨੰਬਰਾਂ ਦੀ ਵਰਤੋਂ ਗੱਲਬਾਤ ਕਰਨ ਲਈ ਜਾਂ ਫਿਰ ਇੰਟਰਨੈਟ ਚਲਾਉਣ ਦੇ ਲਈ ਨਾ ਕੀਤੀ ਜਾਵੇ। ਉਹਨਾਂ ਕਿਹਾ ਕਿ ਆਪਣਾ ਇਹ ਨੰਬਰ ਵੱਖਰਾ ਰੱਖਿਆ ਜਾਵੇ ਅਤੇ ਵੱਧ ਤੋਂ ਵੱਧ ਚੌਕਸ ਰਹਿਣ।Ferozepur newsਸੇਵਾਮੁਕਤ IAS ਅਧਿਕਾਰੀ ਤੋਂ ਮਿਲੀ 100 ਕਰੋੜ ਦੀ ਜਾਇਦਾਦ, ED ਨੇ 14 ਘੰਟੇ ਕੀਤੀ ਪੁੱਛਗਿੱਛLudhiana Online Fraudਪੰਚਾਇਤੀ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ! ਇਸ ਤਰੀਕ ਨੂੰ ਪੰਜਾਬ 'ਚ ਹੋ ਸਕਦੀਆਂ ਹਨ ਚੋਣਾਂPunjab Breaking Live Updates: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ!...
Ludhiana News Punjab Crime News
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Bathinda Loot News: ਦਿਨ-ਦਿਹਾੜੇ ਪੈਟਰੋਲ ਪੰਪ ਦੇ ਕਰਿੰਦੇ ਨਾਲ 5 ਲੱਖ ਰੁਪਏ ਦੀ ਹੋਈ ਲੁੱਟਪੰਜਾਬ ਵਿੱਚ ਲੁਟੇਰਿਆਂ ਦੇ ਇਸ ਕਦਰ ਹੌਸਲੇ ਬੁਲੰਦ ਹਨ ਕਿ ਉਨ੍ਹਾਂ ਵੱਲੋਂ ਦਿਨ-ਦਿਹਾੜੇ ਕਿਸੇ ਵੀ ਘਟਨਾ ਨੂੰ ਅੰਜਾਮ ਦੇਣ ਵਿੱਚ ਕਿਸੇ ਤਰ੍ਹਾਂ ਦਾ ਖੌਫ ਨਹੀਂ ਖਾਦਾ। ਤਾਜ਼ਾ ਮਾਮਲਾ ਬਠਿੰਡਾ ਤੋਂ ਸਾਹਮਣੇ ਆਇਆ ਹੈ ਜਿੱਥੇ ਪਿੰਡ ਜੋਧਪੁਰ ਰਮਾਣਾ ਤੋਂ ਜੱਸੀ ਪੋ ਵਾਲੀ ਰੋਡ ਪੈਂਦੇ ਮੋੜ ਉੱਪਰ ਇੱਕ ਪੰਪ ਦੇ ਕਰਿੰਦੇ ਤੋਂ ਨਕਾਬ ਪਹਿਨੀ ਪੰਜ ਲੁਟੇਰਿਆਂ...
और पढो »
Punjab Weather Update: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿਚ ਪੈ ਰਿਹਾ ਸਵੇਰੇ ਤੋਂ ਮੀਂਹ, ਮੌਸਮ ਵਿਭਾਗ ਨੇ ਚੇਤਾਵਨੀ ਕੀਤੀ ਜਾਰੀ!Punjab Weather Update: ਮੌਸਮ ਵਿਭਾਗ ਵੱਲੋਂ ਸੰਗਰੂਰ , ਪਟਿਆਲਾ, ਮੋਹਾਲੀ, ਫਤਹਿਗੜ੍ਹ ਸਾਹਿਬ, ਲੁਧਿਆਣਾ, ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਜਤਾਈ ਹੈ।
और पढो »
Weather Update: ਪੰਜਾਬ-ਚੰਡੀਗੜ੍ਹ ਚ ਮੌਨਸੂਨ ਦੀ ਰਫ਼ਤਾਰ ਮੱਠੀ, ਮੌਸਮ ਰਹੇਗਾ ਸਾਫ, ਜਾਣੋ ਆਪਣੇ ਸ਼ਹਿਰ ਦਾ ਹਾਲPunjab Weather Today: ਪੰਜਾਬ-ਚੰਡੀਗੜ੍ਹ ਚ ਮੌਨਸੂਨ ਦੀ ਰਫ਼ਤਾਰ ਮੱਠੀ ਪੈ ਗਈ ਹੈ। ਇਸ ਦੇ ਨਾਲ ਹੀ ਅੱਜ ਮੌਸਮਸਾਫ ਰਹੇਗਾ, ਜਾਣੋ ਆਪਣੇ ਸ਼ਹਿਰ ਦਾ ਹਾਲ
और पढो »
Ludhiana News: ਲੁਧਿਆਣਾ ਚ ਸਤਲੁਜ ਐਕਸਪ੍ਰੈਸ ਤੇ ਹੋਈ ਪੱਥਰਬਾਜੀ, ਚਾਰ ਸਾਲ ਦੇ ਬੱਚੇ ਦੀ ਸਿਰ ਦੀ ਹੱਡੀ ਟੁੱਟੀLudhiana News: ਲੁਧਿਆਣਾ ਵਿੱਚ ਸਤਲੁਜ ਐਕਸਪ੍ਰੈਸ ਰੇਲ ਗੱਡੀ ’ਤੇ ਪਥਰਾਅ ਦੌਰਾਨ ਜ਼ਖ਼ਮੀ ਹੋਇਆ ਪ੍ਰਿੰਸ ਸਿਵਲ ਹਸਪਤਾਲ ਵਿੱਚ ਦਾਖ਼ਲ।
और पढो »
Ludhiana News: ਵਿਆਹੁਤਾ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ, ਲੜਕੀ ਨੇ ਪਰਿਵਾਰ ਨੇ ਘੇਰਿਆ ਥਾਣਾLudhiana News: ਚੰਡੀਗੜ੍ਹ ਦੀ ਰਹਿਣ ਵਾਲੀ 24 ਸਾਲਾ ਅੰਜਲੀ ਦਾ ਵਿਆਹ ਦੋ ਸਾਲ ਪਹਿਲਾਂ ਲੁਧਿਆਣਾ ਦੇ ਜਲਮਪੁਰ ਵਿਖੇ ਹੋਇਆ ਸੀ।
और पढो »
Navdeep Singh Death: ਨੀਟ 2017 ਦੇ ਟਾਪਰ ਨਵਦੀਪ ਸਿੰਘ ਦੀ ਭੇਦਭਰੇ ਹਾਲਾਤ ਚ ਹੋਈ ਮੌਤNavdeep Singh Death: ਜਦੋਂ ਪੁਲਿਸ ਮੌਕੇ ਉਤੇ ਪੁੱਜੀ ਤਾਂ ਨਵਦੀਪ ਦਾ ਮੋਬਾਈਲ ਉਥੇ ਪਿਆ ਮਿਲਿਆ। ਪੁਲਿਸ ਨੇ ਮੋਬਾਇਲ ਨੂੰ ਕਬਜ਼ੇ ਚ ਲੈ ਕੇ ਫੋਰੈਂਸਿਕ ਜਾਂਚ ਲਈ ਲੈਬ ਚ ਭੇਜ ਦਿੱਤਾ ਹੈ। ਪੁਲਿਸ ਨੇ ਮੈਡੀਕਲ ਕਾਲਜ ਚ ਨਵਦੀਪ ਦੇ ਸਾਥੀਆਂ ਤੋਂ ਪੁੱਛਗਿੱਛ ਕੀਤੀ ਪਰ ਖ਼ੁਦਕੁਸ਼ੀ ਦਾ ਕਾਰਨ ਸਾਹਮਣੇ ਨਹੀਂ ਆਇਆ।
और पढो »