Ludhiana News: ਸਥਾਨਕ ਲੋਕਾਂ ਮੁਤਾਬਕ 20 ਤੋਂ 25 ਬਦਮਾਸ਼ਾਂ ਨੇ ਇਲਾਕੇ ਚ ਦਾਖਲ ਹੁੰਦੇ ਹੀ ਇਕ ਪਰਿਵਾਰ ਤੇ ਹਮਲਾ ਕਰ ਦਿੱਤਾ। ਤਿੰਨ ਵਿਅਕਤੀਆਂ ਤੇ ਤਲਵਾਰਾਂ ਨਾਲ ਹਮਲਾ ਕੀਤਾ।
Ludhiana News : ਸਥਾਨਕ ਲੋਕਾਂ ਮੁਤਾਬਕ 20 ਤੋਂ 25 ਬਦਮਾਸ਼ਾਂ ਨੇ ਇਲਾਕੇ 'ਚ ਦਾਖਲ ਹੁੰਦੇ ਹੀ ਇਕ ਪਰਿਵਾਰ 'ਤੇ ਹਮਲਾ ਕਰ ਦਿੱਤਾ। ਤਿੰਨ ਵਿਅਕਤੀਆਂ 'ਤੇ ਤਲਵਾਰਾਂ ਨਾਲ ਹਮਲਾ ਕੀਤਾ। Lauki Juice Benefits: ਖਾਲੀ ਪੇਟ ਲੌਕੀ ਦਾ ਜੂਸ ਪੀਣ ਨਾਲ ਮਿਲਦੇ ਹਨ ਇਹ ਜਾਦੂਈ ਫਾਇਦੇ, ਜਾਣੋ ਇੱਥੇDrinking Water: ਖਾਣਾ ਖਾਣ ਤੋਂ ਤੁਰੰਤ ਬਾਅਦ ਕਿਉਂ ਨਹੀਂ ਪੀਣਾ ਚਾਹੀਦਾ ਪਾਣੀ? ਜਾਣੋ ਇੱਥੇ ਹੈਰਾਨੀਜਨਕ ਕਾਰਨAaj Ka Rashifal: आज इन राशि वालों पर बरसेगी शनि देव की कृपा, अचानक कहीं से धन लाभ मिलेगाRaksha Bandhan 2024: रक्षा बंधन पर इन मैसेज को भेजकर भाई-बहन दे एक दूसरे...
ਲੁਧਿਆਣਾ ਦੇ ਗਿਆਸਪੁਰਾ ਦੇ ਸ਼ਾਂਤੀ ਨਗਰ 'ਚ 20 ਤੋਂ 25 ਬਦਮਾਸ਼ਾਂ ਨੇ ਇਲਾਕੇ 'ਚ ਦਾਖਲ ਹੋ ਕੇ ਲੋਕਾਂ 'ਤੇ ਜਾਨਲੇਵਾ ਹਮਲਾ ਕਰ ਦਿੱਤਾ। ਬਦਮਾਸ਼ਾਂ ਨੇ ਤਲਵਾਰਾਂ ਨਾਲ ਇਲਾਕੇ ਵਿੱਚ ਕਾਫੀ ਜ਼ਿਆਦਾ ਹੰਗਾਮਾ ਕੀਤਾ। ਇਲਾਕੇ ਵਿੱਚ ਲੱਗੇ ਬਿਜਲੀ ਦੇ ਮੀਟਰਾਂ ਅਤੇ ਵਾਹਨਾਂ ਦੀ ਵੀ ਭੰਨਤੋੜ ਕੀਤੀ ਗਈ। ਇਸ ਘਟਨਾ ਦੀ ਸੀਸੀਟੀਵੀ ਵੀਡੀਓ ਸਾਹਮਣੇ ਆਈ ਹੈ, ਜਿਸ ਨੂੰ ਪੁਲਿਸ ਨੇ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਸਥਾਨਕ ਲੋਕਾਂ ਮੁਤਾਬਿਕ 20 ਤੋਂ 25 ਬਦਮਾਸ਼ਾਂ ਨੇ ਇਲਾਕੇ 'ਚ ਦਾਖਲ ਹੁੰਦੇ ਹੀ ਇਕ ਪਰਿਵਾਰ 'ਤੇ ਹਮਲਾ ਕਰ ਦਿੱਤਾ। ਤਿੰਨ ਵਿਅਕਤੀਆਂ 'ਤੇ ਤਲਵਾਰਾਂ ਨਾਲ ਹਮਲਾ ਕੀਤਾ। ਇਲਾਕਾ ਨਿਵਾਸੀ ਸੋਨੂੰ ਨੇ ਦੱਸਿਆ ਕਿ ਜਦੋਂ ਉਹ ਕਿਸੇ ਤਰ੍ਹਾਂ ਭੱਜ ਕੇ ਆਪਣੀ ਜਾਨ ਬਚਾਉਣ 'ਚ ਕਾਮਯਾਬ ਹੋਇਆ ਤਾਂ ਬਦਮਾਸ਼ਾਂ ਨੇ ਇੱਟਾਂ-ਪੱਥਰ ਵਰ੍ਹਾਉਣੇ ਸ਼ੁਰੂ ਕਰ ਦਿੱਤੇ।
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Amritsar News: ਅੰਮ੍ਰਿਤਸਰ ਚ ਨੌਜਵਾਨਾਂ ਵੱਲੋਂ ਸਾਥੀਆਂ ਦੇ ਨਾਲ ਮਿਲ ਕੇ ਘਰ ਉੱਪਰ ਇੱਟਾਂ ਰੋੜੇ ਨਾਲ ਹਮਲਾAmritsar News: ਪਿੰਡ ਦੇ ਨੌਜਵਾਨਾਂ ਵੱਲੋਂ ਕੁਝ ਅਨਪਛਾਤੇ ਸਾਥੀਆਂ ਦੇ ਨਾਲ ਮਿਲ ਕੇ ਇੱਕ ਘਰ ਉੱਪਰ ਇੱਟਾਂ ਰੋੜੇ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਹੈ।
और पढो »
Garhshankar News: ਡੇਰੇ ਤੇ ਕਬਜ਼ਾ ਕਰਨ ਦੀ ਨੀਅਤ ਨਾਲ ਮੁੱਖ ਸੇਵਾਦਾਰ ਨਾਲ ਮਾਰਕੁੱਟGarhshankar News: ਡੇਰੇ ਦੇ ਮੁੱਖ ਸੇਵਾਦਾਰ ਨੇ ਦੱਸਿਆ ਕਿ ਕੁੱਝ ਲੋਕਾਂ ਵੱਲੋਂ ਆਸ਼ਰਮ ਦੀ ਜ਼ਮੀਨ ’ਤੇ ਕਬਜ਼ਾ ਕਰਨ ਦੀ ਨੀਅਤ ਨਾਲ ਡੇਰੇ ਵਿੱਚ ਆ ਕੇ ਉਨ੍ਹਾਂ ਨਾਲ ਮਾਰਕੁੱਟ ਕੀਤੀ ਗਈ।
और पढो »
Fazilka News: ਹਰਿਆਣਾ ਵਿੱਚ NRI ਪਰਿਵਾਰ ਤੇ ਹਮਲਾ, ਘਟਨਾ ਸਬੰਧੀ ਜ਼ੀਰੋ ਐਫ.ਆਈ.ਆਰ. ਦਰਜFazilka News: ਸੁਖਵਿੰਦਰ ਕੌਰ, ਜੋ ਕਿ ਵਿਦੇਸ਼ ਤੋਂ ਪਰਤੇ ਸਨ ਅਤੇ ਉਨ੍ਹਾਂ ਦੇ ਪਤੀ ਬੂਟਾ ਸਿੰਘ, ਜੋ ਉਨ੍ਹਾਂ ਨੂੰ ਦਿੱਲੀ ਤੋਂ ਲੈਣ ਗਏ ਸਨ, ’ਤੇ ਰਸਤੇ ’ਚ ਹਮਲਾ ਹੋਇਆ ਸੀ।
और पढो »
Ludhiana Robbery Case: ਲੁਧਿਆਣਾ ਚ ਦਾਤਰਾਂ ਨਾਲ ਹਮਲਾ ਕਰਕੇ ਬਾਈਕ ਸਵਾਰ ਬਦਮਾਸ਼ਾਂ ਨੇ ਅਕਾਊਂਟੈਂਟ ਨੂੰ ਲੁੱਟਿਆLudhiana Robbery Case: ਦਾਤਰਾਂ ਨਾਲ ਹਮਲਾ ਕਰਕੇ ਨਕਦੀ ਤੇ ਸੋਨੇ ਦੀ ਚੇਨ ਲੁੱਟ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ। ਲੁਧਿਆਣਾ ਵਿੱਚ ਬਾਈਕ ਸਵਾਰ ਬਦਮਾਸ਼ਾਂ ਨੇ ਅਕਾਊਂਟੈਂਟ ਨੂੰ ਲੁੱਟਿਆ। ਦਾਤਰਾਂ ਨਾਲ ਹਮਲਾ ਕਰਕੇ ਨਕਦੀ ਤੇ ਸੋਨੇ ਦੀ ਚੇਨ ਲੁੱਟ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ।
और पढो »
Ludhiana Rape News: 5ਵੀਂ ਜਮਾਤ ਦੀ ਵਿਦਿਆਰਥਣ ਨਾਲ ਜਬਰ-ਜ਼ਨਾਹ, ਗਰਭਵਤੀ ਹੋਈ ਤਾਂ ਖੁੱਲ੍ਹਿਆ ਭੇਤLudhiana Rape News: ਪੁਲਿਸ ਨੇ ਲੜਕੀ ਨਾਲ ਰੇਪ ਕਰਨ ਵਾਲੇ ਵਿਅਕਤੀ ਨੂੰ ਕਾਬੂ ਕਰ ਲਿਆ ਹੈ। ਜੋ ਬਿਹਾਰ ਦਾ ਰਹਿਣ ਵਾਲਾ ਹੈ।
और पढो »
Ludhiana News: ਲੁਧਿਆਣਾ ਤੋਂ ਚੰਡੀਗੜ੍ਹ ਜਾ ਰਹੇ ਅਲਟੋ ਟੈਕਸੀ ਚਾਲਕ ਦਾ ਗੋਲੀ ਮਾਰ ਕੀਤਾ ਕਤਲ, ਟੈਕਸੀ ਖੋਹ ਫਰਾਰLudhiana News: ਲੁਧਿਆਣਾ ਤੋਂ ਚੰਡੀਗੜ੍ਹ ਜਾ ਰਹੇ ਅਲਟੋ ਟੈਕਸੀ ਚਾਲਕ ਦਾ ਸਮਰਾਲਾ ਬਾਈਪਾਸ ਤੇ ਗੋਲੀ ਮਾਰ ਕੀਤਾ ਕਤਲ। ਟੈਕਸੀ ਖੋਹ ਹੋਏ ਫਰਾਰ।
और पढो »