Ludhiana News: ਰਵਨੀਤ ਸਿੰਘ ਬਿੱਟੂ ਦੀ ਲੁਧਿਆਣਾ ਕੋਠੀ ਅੱਗੇ ਆਂਗਣਵਾੜੀ ਵਰਕਰਾਂ ਨੇ ਲਗਾਇਆ ਧਰਨਾ

Punjabi News समाचार

Ludhiana News: ਰਵਨੀਤ ਸਿੰਘ ਬਿੱਟੂ ਦੀ ਲੁਧਿਆਣਾ ਕੋਠੀ ਅੱਗੇ ਆਂਗਣਵਾੜੀ ਵਰਕਰਾਂ ਨੇ ਲਗਾਇਆ ਧਰਨਾ
Zee Punjabi NewsZee News PunjabPunjab News Today
  • 📰 Zee News
  • ⏱ Reading Time:
  • 55 sec. here
  • 19 min. at publisher
  • 📊 Quality Score:
  • News: 84%
  • Publisher: 63%

Ludhiana News: ਉਨ੍ਹਾਂ ਨੇ ਕਿਹਾ ਕਿ ਇਸ ਲਈ ਉਨ੍ਹਾਂ ਵੱਲੋਂ ਅੱਜ ਰਵਨੀਤ ਸਿੰਘ ਬਿੱਟੂ ਘਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ। ਇਸ ਵਿੱਚ ਪੰਜਾਬ ਭਰ ਤੋਂ ਆਂਗਨਵਾੜੀ ਵਰਕਰਾਂ ਪਹੁੰਚੀਆਂ ਤੇ ਮੰਗ ਕੀਤੀ ਜਾ ਰਹੀ ਹੈ ਜੋ ਉਹਨਾਂ ਦਾ ਸ਼ੋਸ਼ਣ ਹੋ ਰਿਹਾ ਉਹਨੂੰ ਬੰਦ ਕੀਤਾ ਜਾਵੇ

ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਲੁਧਿਆਣਾ ਵਿੱਚ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੀ ਕੋਠੀ ਦੇ ਬਾਹਰ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਮੁਜ਼ਾਹਰਾਕਾਰੀ ਆਂਗਨਵਾੜੀ ਵਰਕਰਾਂ ਨੇ ਕਿਹਾ ਕਿ 2 ਅਕਤੂਬਰ 1975 ਨੂੰ ਕੇਂਦਰ ਸਰਕਾਰ ਵੱਲੋਂ ਕੁਪੋਸ਼ਣ ਨੂੰ ਖਤਮ ਕਰਨ ਅਤੇ ਦੇਸ਼ ਦੇ ਭਵਿੱਖ ਨੂੰ ਮਜ਼ਬੂਤ ਕਰਨ ਲਈ ਆਂਗਨਵਾੜੀ ਸਕੀਮ ਦੀ ਸ਼ੁਰੂਆHina Khan Birthday: ब्रैस्ट कैंसर से जूझ रही हिना खान के जन्मदिन पर देखें उनका प्रेरणादायक सफरBenefits of Amla: ਇਮਊਨਿਟੀ ਨੂੰ ਮਜ਼ਬੂਤ ​​ਕਰਨ ਵਿੱਚ ਮਦਦ ਕਰਦਾ ਹੈ ਆਂਵਲਾ, ਕਈ ਬਿਮਾਰੀਆਂ ਨੂੰ ਸਰੀਰ ਤੋਂ ਰੱਖਦੈ ਦੂਰRelationship...

ਇਸ ਸਕੀਮ ਨੂੰ ਹੁਣ 50 ਸਾਲ ਹੋ ਚੁੱਕੇ ਹਨ ਪਰ ਇਸ ਸਕੀਮ ਅਧੀਨ ਕੰਮ ਕਰਨ ਵਾਲੀਆਂ ਮਹਿਲਾਵਾਂ ਦਾ ਲਗਾਤਾਰ ਸ਼ੋਸ਼ਣ ਕੀਤਾ ਜਾ ਰਿਹਾ। ਸਿਰਫ 4500 ਰੁਪਏ ਭੱਤਾ ਉਨ੍ਹਾਂ ਨੂੰ ਦਿੱਤਾ ਜਾਂਦਾ ਹੈ ਅਤੇ ਇਸ ਸਕੀਮ ਮਹਿਲਾ ਤੇ ਬਾਲ ਵਿਕਾਸ ਦੇ ਅਧੀਨ ਆਉਂਦੀ ਹੈ ਪਰ ਸਕੀਮ ਅਧੀਨ ਕੰਮ ਕਰਨ ਵਾਲੀਆਂ ਔਰਤਾਂ ਦਾ ਹੀ ਕੇਂਦਰ ਦੀ ਸਰਕਾਰ ਵੱਲੋਂ ਸ਼ੋਸ਼ਣ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਲਈ ਉਨ੍ਹਾਂ ਵੱਲੋਂ ਅੱਜ ਰਵਨੀਤ ਸਿੰਘ ਬਿੱਟੂ ਘਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ। ਇਸ ਵਿੱਚ ਪੰਜਾਬ ਭਰ ਤੋਂ ਆਂਗਨਵਾੜੀ ਵਰਕਰਾਂ ਪਹੁੰਚੀਆਂ ਤੇ ਮੰਗ ਕੀਤੀ ਜਾ ਰਹੀ ਹੈ ਜੋ ਉਹਨਾਂ ਦਾ ਸ਼ੋਸ਼ਣ ਹੋ ਰਿਹਾ ਉਹਨੂੰ ਬੰਦ ਕੀਤਾ ਜਾਵੇ ਅਤੇ ਉਨ੍ਹਾਂ ਦੀ ਤਨਖਾਹ ਵਿੱਚ ਵਾਧਾ ਕੀਤਾ ਜਾਵੇ।

ਉਨ੍ਹਾਂ ਨੇ ਕਿਹਾ 50 ਸਾਲ ਦਾ ਸਮਾਂ ਹੋ ਗਿਆ ਕਈ ਮਹਿਲਾਵਾਂ ਨੂੰ ਇਸ ਸਕੀਮ ਵਿੱਚ ਸੇਵਾਵਾਂ ਦਿੰਦਿਆਂ ਪਰ ਕੇਂਦਰ ਅਤੇ ਪੰਜਾਬ ਸਰਕਾਰ ਦੋਵੇਂ ਸੁਣਵਾਈ ਨਹੀਂ ਕਰ ਰਹੀਆਂ ਹਨ। ਪੰਜਾਬ ਸਰਕਾਰ ਨੇ ਤਾਂ ਆਂਗਨਵਾੜੀ ਵਿੱਚ ਪੜ੍ਹਨ ਵਾਲੇ ਬੱਚਿਆਂ ਨੂੰ ਸਕੂਲਾਂ ਵਿੱਚ ਸ਼ਿਫਟ ਕਰ ਦਿੱਤਾ ਅਤੇ ਜੋ ਖਾਣਾ ਸਰਕਾਰੀ ਅਦਾਰਿਆਂ ਤੋਂ ਆਉਂਦਾ ਸੀ ਉਹ ਪ੍ਰਾਈਵੇਟ ਏਜੰਸੀਆਂ ਨੂੰ ਦੇ ਦਿੱਤਾ।ਉਨ੍ਹਾਂ ਨੇ ਕਿਹਾ ਕੇਂਦਰ ਸਰਕਾਰ ਵੱਲੋਂ ਵੀ ਉਨ੍ਹਾਂ ਦੀ ਸੁਣਵਾਈ ਨਹੀਂ ਕੀਤੀ ਜਾ ਰਹੀ ਜਿਸ ਨੂੰ ਲੈ ਕੇ ਇੱਕ ਦਿਨ ਦਾ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ...

Sarwan Pandher: ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਬਿਆਨ 'ਤੇ ਸਰਵਣ ਪੰਧੇਰ ਦਾ ਪਲਟਵਾਰ; ਕਿਹਾ ਜੇ ਤੁਹਾਡੇ ਜੀਪ ਥੱਲੇ...

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ Anganwadi Workers Protest Ravneet Singh Bittu Ludhiana News

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

IND vs KOR: ਭਾਰਤ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਫ਼ਾਈਨਲ ਵਿੱਚ, ਸੈਮੀਫਾਈਨਲ ਚ ਦੱਖਣੀ ਕੋਰੀਆ ਨੂੰ ਹਰਾਇਆIND vs KOR: ਭਾਰਤ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਫ਼ਾਈਨਲ ਵਿੱਚ, ਸੈਮੀਫਾਈਨਲ ਚ ਦੱਖਣੀ ਕੋਰੀਆ ਨੂੰ ਹਰਾਇਆIND vs KOR: ਅੱਜ 4-1 ਦੀ ਜਿੱਤ ਵਿੱਚ ਭਾਰਤ ਵੱਲੋਂ ਕਪਤਾਨ ਹਰਮਨਪ੍ਰੀਤ ਸਿੰਘ ਨੇ ਪੈਨਲਟੀ ਕਾਰਨਰ ਉੱਪਰ ਦੋ ਗੋਲ ਕੀਤੇ। ਜਰਮਨਪ੍ਰੀਤ ਸਿੰਘ ਤੇ ਉੱਤਮ ਸਿੰਘ ਨੇ ਇਕ-ਇਕ ਗੋਲ ਕੀਤਾ।
और पढो »

Ravneet Singh Bittu: ਰਵਨੀਤ ਸਿੰਘ ਬਿੱਟੂ ਦਾ ਵਿਵਾਦਿਤ ਬਿਆਨ; ਕਿਹਾ ਰਾਹੁਲ ਗਾਂਧੀ ਦੇਸ਼ ਦੇ ਨੰਬਰ-1 ਅੱਤਵਾਦੀ ਹਨRavneet Singh Bittu: ਰਵਨੀਤ ਸਿੰਘ ਬਿੱਟੂ ਦਾ ਵਿਵਾਦਿਤ ਬਿਆਨ; ਕਿਹਾ ਰਾਹੁਲ ਗਾਂਧੀ ਦੇਸ਼ ਦੇ ਨੰਬਰ-1 ਅੱਤਵਾਦੀ ਹਨRavneet Singh Bittu: ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਾਂਗਰਸੀ ਸੰਸਦ ਮੈਂਬਰ ਅਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਲੈ ਕੇ ਵਿਵਾਦਿਤ ਟਿੱਪਣੀ ਕੀਤੀ ਹੈ।
और पढो »

Ludhiana News: ਲੁਧਿਆਣਾ ਦੀ 6 ਸਾਲਾ ਬੱਚੀ ਨੇ ਸੰਸਕ੍ਰਿਤ ਸ਼ਲੋਕਾਂ ਤੇ ਦੋਭਾਸ਼ੀ ਕਿਤਾਬਾਂ ਲਿਖ ਕੇ ਬਣਾਇਆ ਗਿਨੀਜ਼ ਵਰਲਡ ਰਿਕਾਰਡLudhiana News: ਲੁਧਿਆਣਾ ਦੀ 6 ਸਾਲਾ ਬੱਚੀ ਨੇ ਸੰਸਕ੍ਰਿਤ ਸ਼ਲੋਕਾਂ ਤੇ ਦੋਭਾਸ਼ੀ ਕਿਤਾਬਾਂ ਲਿਖ ਕੇ ਬਣਾਇਆ ਗਿਨੀਜ਼ ਵਰਲਡ ਰਿਕਾਰਡLudhiana News: ਲੁਧਿਆਣਾ ਦੀ 6 ਸਾਲਾ ਬੱਚੀ ਨੇ ਸੰਸਕ੍ਰਿਤ ਸ਼ਲੋਕਾਂ ਤੇ ਦੋਭਾਸ਼ੀ ਕਿਤਾਬਾਂ ਲਿਖ ਕੇ ਗਿਨੀਜ਼ ਵਰਲਡ ਰਿਕਾਰਡ ਬਣਾਇਆ ਹੈ।
और पढो »

Gurdaspur News: ਸ਼੍ਰੀਨਗਰ ਚ ਤਾਇਨਾਤ ਲੈਫਟੀਨੈਂਟ ਦੇ ਪਿਤਾ ਸਾਬਕਾ ਸੂਬੇਦਾਰ ਤੇ ਮਾਂ ਉਤੇ ਗੁਆਂਢੀਆਂ ਨੇ ਕੀਤਾ ਹਮਲਾGurdaspur News: ਸ਼੍ਰੀਨਗਰ ਚ ਤਾਇਨਾਤ ਲੈਫਟੀਨੈਂਟ ਦੇ ਪਿਤਾ ਸਾਬਕਾ ਸੂਬੇਦਾਰ ਤੇ ਮਾਂ ਉਤੇ ਗੁਆਂਢੀਆਂ ਨੇ ਕੀਤਾ ਹਮਲਾGurdaspur News: ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਸੂਬੇਦਾਰ ਰਵਿੰਦਰ ਸਿੰਘ ਨੇ ਦੱਸਿਆ ਕਿ ਉਨਾਂ ਦੀ ਹਵੇਲੀ ਵਿੱਚ ਇਕ ਮੀਟਰ ਲੱਗਾ ਸੀ ਜੋ ਕਿ ਉਨ੍ਹਾਂ ਦੀ ਮਾਤਾ ਦੇ ਨਾਮ ਉਤੇ ਸੀ।
और पढो »

Tarn Taran Murder: ਗੈਂਗਸਟਰ ਸਤਨਾਮ ਸਿੰਘ ਸੱਤਾ ਨੇ ਆਪ ਵਰਕਰ ਦੀ ਹੱਤਿਆ ਦੀ ਲਈ ਜ਼ਿੰਮੇਵਾਰੀ!Tarn Taran Murder: ਗੈਂਗਸਟਰ ਸਤਨਾਮ ਸਿੰਘ ਸੱਤਾ ਨੇ ਆਪ ਵਰਕਰ ਦੀ ਹੱਤਿਆ ਦੀ ਲਈ ਜ਼ਿੰਮੇਵਾਰੀ!Tarn Taran Murder: ਵੀਰਵਾਰ ਸ਼ਾਮ 7 ਵਜੇ ਕਸਬਾ ਨੌਸ਼ਹਿਰਵਾ ਪਨੂੰਆ ਵਿੱਚ ਆਮ ਆਦਮੀ ਪਾਰਟੀ ਵਰਕਰ ਬਚਿੱਤਰ ਸਿੰਘ ਦਾ ਦੋ ਬੁਲਟ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।
और पढो »

Amritpal Singh News: ਅੰਮ੍ਰਿਤਪਾਲ ਸਿੰਘ ਦੇ ਸਾਥੀ ਗੁਰਿੰਦਰਪਾਲ ਸਿੰਘ ਨੇ NSA ਨੂੰ ਹਾਈਕੋਰਟ ਚ ਦਿੱਤੀ ਚੁਣੌਤੀ!Amritpal Singh News: ਅੰਮ੍ਰਿਤਪਾਲ ਸਿੰਘ ਦੇ ਸਾਥੀ ਗੁਰਿੰਦਰਪਾਲ ਸਿੰਘ ਨੇ NSA ਨੂੰ ਹਾਈਕੋਰਟ ਚ ਦਿੱਤੀ ਚੁਣੌਤੀ!Amritpal Singh News: ਉਹਨਾਂ ਨੇ ਆਪਣੀ ਪਟੀਸ਼ਨ ਵਿਚ ਕਿਹਾ ਹੈ ਕਿ ਉਸ ਦਾ ਅੰਮ੍ਰਿਤਪਾਲ ਸਿੰਘ ਅਤੇ ਉਸ ਦੀ ਸੰਸਥਾ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।
और पढो »



Render Time: 2025-02-19 11:03:06