Ludhiana News: ਲੁਧਿਆਣਾ ਵਿੱਚ ਹਿੰਦੂ ਨੇਤਾ ਅਮਿਤ ਅਰੋੜਾ ਤੋਂ ਗੁਜਰਾਤ ਪੁਲਿਸ ਨੇ ਕੀਤੀ ਪੁੱਛਗਿੱਛ!

Gujarat Police समाचार

Ludhiana News: ਲੁਧਿਆਣਾ ਵਿੱਚ ਹਿੰਦੂ ਨੇਤਾ ਅਮਿਤ ਅਰੋੜਾ ਤੋਂ ਗੁਜਰਾਤ ਪੁਲਿਸ ਨੇ ਕੀਤੀ ਪੁੱਛਗਿੱਛ!
Ludhiana NewsHindu Leader Amit AroraPunjab Police
  • 📰 Zee News
  • ⏱ Reading Time:
  • 21 sec. here
  • 5 min. at publisher
  • 📊 Quality Score:
  • News: 22%
  • Publisher: 63%

Ludhiana News: ਦੋਸ਼ੀ ਤੇ ਆਈਪੀਸੀ ਦੀਆਂ ਧਾਰਾਵਾਂ 153 (ਏ) , 467, 468 ਅਤੇ 471ਅਤੇ ਅਪਰਾਧਿਕ ਸਾਜ਼ਿਸ਼ ਲਈ ਧਾਰਾ 120ਬੀ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਸੂਚਨਾ ਤਕਨਾਲੋਜੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਦੋਸ਼ੀ 'ਤੇ ਆਈਪੀਸੀ ਦੀਆਂ ਧਾਰਾਵਾਂ 153 , 467, 468 ਅਤੇ 471ਅਤੇ ਅਪਰਾਧਿਕ ਸਾਜ਼ਿਸ਼ ਲਈ ਧਾਰਾ 120ਬੀ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਸੂਚਨਾ ਤਕਨਾਲੋਜੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।Smriti Mandhana Birthday: स्मृति मंधाना के 28वें जन्मदिन पर जानें उनके रिकॉर्ड और उपलब्धियांHealth Tips: ਬਲੱਡ ਸ਼ੂਗਰ ਦੇ ਮਰੀਜ਼ਾਂ ਲਈ ਇਹ 6 ਸੁੱਕੇ ਮੇਵੇ ਹੋ ਸਕਦੈ ਨੇ ਖਤਰਨਾਕ, ਨਾ ਕਰੋ ਆਪਣੀ ਖੁਰਾਕ ਵਿੱਚ ਸ਼ਾਮਲLongest Railway Platform:ਜਾਣੋਂ ਕਿਸ ਸੂਬੇ ਵਿਚ ਸਥਿੱਤ ਹੈ ਭਾਰਤ ਦਾ ਸਭ ਤੋਂ ਲੰਬਾ ਰੇਲਵੇ ਸਟੇਸ਼ਨITR Filling 2024: ITR ਭਰਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ,...

ਅਮਿਤ ਅਰੋੜਾ ਨੇ ਦੱਸਿਆ ਕਿ ਸੂਰਤ ਪੁਲਿਸ ਵੱਲੋਂ ਮੇਰੇ ਫੋਨ ਚੋਂ ਉਸ ਸਾਰੇ ਨੰਬਰਾਂ ਚੈੱਕ ਕੀਤੇ ਹਨ, ਜਿਨ੍ਹਾਂ ਰਾਹੀ ਮੈਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। ਬਹੁਤ ਸਾਰੇ ਨੰਬਰ ਅਜਿਹੇ ਸਨ ਜਿਨ੍ਹਾਂ ਦੇ ਸਬੰਧ ਅੱਤਵਾਦੀਆਂ ਨਾਲ ਸਨ। ਇਸ ਮੌਕੇ ਉਨ੍ਹਾਂ ਨੇ ਪੰਜਾਬ ਪੁਲਿਸ ਅਤੇ ਗੁਰਜਾਤ ਪੁਲਿਸ ਦਾ ਧੰਨਵਾਦ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੁਲਿਸ ਅਤੇ ਸਰਕਾਰ ਤੋਂ ਮੰਗ ਕੀਤੀ ਹੈ ਜਿਨ੍ਹਾਂ ਲੋਕਾਂ ਵੱਲੋਂ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਨੂੰ ਕਾਬੂ ਕੀਤੇ ਜਾਵੇ।

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Ludhiana News Hindu Leader Amit Arora Punjab Police

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Amritsar News: ਹਿੰਦੂ ਨੇਤਾ ਸੁਧੀਰ ਸੂਰੀ ਦੇ ਦੋਵੇਂ ਲੜਕੇ ਫਿਰੌਤੀ ਦੇ ਦੋਸ਼ਾਂ ਚ ਗ੍ਰਿਫ਼ਤਾਰAmritsar News: ਹਿੰਦੂ ਨੇਤਾ ਸੁਧੀਰ ਸੂਰੀ ਦੇ ਦੋਵੇਂ ਲੜਕੇ ਫਿਰੌਤੀ ਦੇ ਦੋਸ਼ਾਂ ਚ ਗ੍ਰਿਫ਼ਤਾਰAmritsar News: ਹਿੰਦੂ ਨੇਤਾ ਮਰਹੂਮ ਸੁਧੀਰ ਸੂਰੀ ਦੇ ਦੋਵੇਂ ਲੜਕਿਆਂ ਨੂੰ ਅੰਮ੍ਰਿਤਸਰ ਪੁਲਿਸ ਨੇ ਫਿਰੌਤੀ ਦੇ ਦੋਸ਼ਾਂ ਵਿੱਚ ਗ੍ਰਿਫ਼ਤਾਰ ਕੀਤਾ ਹੈ।
और पढो »

Ludhiana Sub Inspector Death: ਲੁਧਿਆਣਾ ਚੰਡੀਗੜ੍ਹ ਰੋਡ ਐਲਆਈਜੀ ਫਲੈਟਾਂ ਚੋਂ ਸਬ ਇੰਸਪੈਕਟਰ ਦੀ ਭੇਦਭਰੇ ਹਾਲਤ ਚ ਮੌਤLudhiana Sub Inspector Death: ਲੁਧਿਆਣਾ ਚੰਡੀਗੜ੍ਹ ਰੋਡ ਐਲਆਈਜੀ ਫਲੈਟਾਂ ਚੋਂ ਸਬ ਇੰਸਪੈਕਟਰ ਦੀ ਭੇਦਭਰੇ ਹਾਲਤ ਚ ਮੌਤLudhiana Sub Inspector Death: ਲੁਧਿਆਣਾ ਚੰਡੀਗੜ੍ਹ ਰੋਡ ਐਲਆਈਜੀ ਫਲੈਟਾਂ ਵਿੱਚੋਂ ਪੁਲਿਸ ਦੇ ਸਬ ਇੰਸਪੈਕਟਰ ਦੀ ਭੇਦ ਭਰੇ ਹਾਲਤ ਵਿੱਚ ਮੌਤ ਦਾ ਮਾਮਲਾ ਆਇਆ ਸਾਹਮਣੇ ਪੁਲਿਸ ਮੌਕੇ ਤੇ ਪਹੁੰਚ ਕੇ ਜਾਂਚ ਕੀਤੀ ਸ਼ੁਰੂ
और पढो »

Amritsar News: ਅੰਮ੍ਰਿਤਸਰ ਪੁਲਿਸ ਵੱਲੋਂ ਅੰਤਰਰਾਜੀ ਸੰਗਠਨ ਅਪਰਾਧ ਸਿੰਡੀਕੇਟ ਦੇ ਪੰਜ ਗੁਰਗੇ ਗ੍ਰਿਫ਼ਤਾਰAmritsar News: ਅੰਮ੍ਰਿਤਸਰ ਪੁਲਿਸ ਵੱਲੋਂ ਅੰਤਰਰਾਜੀ ਸੰਗਠਨ ਅਪਰਾਧ ਸਿੰਡੀਕੇਟ ਦੇ ਪੰਜ ਗੁਰਗੇ ਗ੍ਰਿਫ਼ਤਾਰAmritsar News: ਪੁਲਿਸ ਨੇ ਦੱਸਿਆ ਕਿ ਇਹ ਮੱਧ ਪ੍ਰਦੇਸ਼ ਦੇ ਖੰਡਵਾਂ ਤੋਂ ਹਥਿਆਰ ਲੈ ਕੇ ਆਉਂਦੇ ਸਨ। ਫਿਲਹਾਲ ਪੁਲਿਸ ਨੇ ਇਨ੍ਹਾਂ ਨੂੰ ਮੁਹਾਲੀ ਦੀ ਖਰੜ ਤੋਂ ਗ੍ਰਿਫਤਾਰ ਕੀਤਾ ਹੈ।
और पढो »

Amritsar News: ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਅਧਾਰਤ ਤਸਕਰਾਂ ਦੀ ਹਮਾਇਤ ਵਾਲੇ ਨਸ਼ਿਆ ਦੇ ਦੋ ਗਿਰੋਹਾਂ ਦਾ ਪਰਦਾਫਾਸ਼Amritsar News: ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਅਧਾਰਤ ਤਸਕਰਾਂ ਦੀ ਹਮਾਇਤ ਵਾਲੇ ਨਸ਼ਿਆ ਦੇ ਦੋ ਗਿਰੋਹਾਂ ਦਾ ਪਰਦਾਫਾਸ਼Amritsar News: ਪੁਲਿਸ ਟੀਮਾਂ ਨੇ 8.2 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਮੁਲਜ਼ਮਾਂ ਕੋਲੋਂ 95000 ਰੁਪਏ ਦੀ ਡਰੱਗ ਮਨੀ, ਇਕ ਇਲੈਕਟ੍ਰਾਨਿਕ ਭਾਰ ਤੋਲਣ ਵਾਲੀ ਮਸ਼ੀਨ ਅਤੇ ਸਵਿਫ਼ਟ ਕਾਰ ਵੀ ਬਰਾਮਦ ਕੀਤੀ ਹੈ।
और पढो »

Kiratpur Sahib News: ਪੰਜਾਬ ਦੇ 2 ਨੌਜਵਾਨਾਂ ਤੇ ਹਿਮਾਚਲ ਦੇ ਟੈਕਸੀ ਡਰਾਈਵਰ ਦੇ ਕਤਲ ਦਾ ਸ਼ੱਕKiratpur Sahib News: ਪੰਜਾਬ ਦੇ 2 ਨੌਜਵਾਨਾਂ ਤੇ ਹਿਮਾਚਲ ਦੇ ਟੈਕਸੀ ਡਰਾਈਵਰ ਦੇ ਕਤਲ ਦਾ ਸ਼ੱਕKiratpur Sahib News: ਹਿਮਾਚਲ ਪੁਲਿਸ ਦੇ ਡੀਐਸਪੀ ਮਦਨ ਧੀਮਾਨ ਦੇ ਦੱਸਣ ਮੁਤਾਬਕ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਦੋ ਨੌਜਵਾਨਾਂ ਨੇ ਹਿਮਾਚਲ ਵਿੱਚ ਘੁੰਮਣ ਲਈ ਇੱਕ ਟੈਕਸੀ ਕਿਰਾਏ ਉਤੇ ਲਈ ਸੀ।
और पढो »

Ludhiana Fraud Case: ਇੰਸਟਾਗ੍ਰਾਮ ਤੇ ਇਸ਼ਤਿਹਾਰ ਨੂੰ ਲਾਈਕ ਕਰਨ ਮਗਰੋਂ ਕਾਰੋਬਾਰੀ ਨੇ ਗੁਆਏ 4 ਕਰੋੜ 35 ਲੱਖ ਰੁਪਏLudhiana Fraud Case: ਇੰਸਟਾਗ੍ਰਾਮ ਤੇ ਇਸ਼ਤਿਹਾਰ ਨੂੰ ਲਾਈਕ ਕਰਨ ਮਗਰੋਂ ਕਾਰੋਬਾਰੀ ਨੇ ਗੁਆਏ 4 ਕਰੋੜ 35 ਲੱਖ ਰੁਪਏLudhiana Fraud Case: ਲੁਧਿਆਣਾ ਵਿੱਚ ਮੋਟੀ ਰਿਟਰਨ ਦੇ ਚੱਕਰ ਵਿੱਚ ਇੱਕ ਕਾਰੋਬਾਰੀ ਨੇ 4 ਕਰੋੜ 35 ਲੱਖ ਰੁਪਏ ਗੁਆ ਲਏ ਹਨ।
और पढो »



Render Time: 2025-02-22 12:12:27