Ludhiana News: ਚੀਮਾ ਕਲੋਨੀ ਚ ਰਹਿਣ ਵਾਲੀ ਸਕੂਲੀ ਵਿਦਿਆਰਥੀ ਜਦੋਂ ਟਿਊਸ਼ਨ ਤੋਂ ਬਾਅਦ ਘਰ ਪਰਤ ਰਹੀ ਸੀ। ਤਾਂ ਰਸਤੇ ਵਿਚ ਇਕ ਨੌਜਵਾਨ ਨੇ ਉਸ ਨੂੰ ਰੋਕ ਲਿਆ ਅਤੇ ਜ਼ਬਰਦਸਤੀ ਉਸ ਦਾ ਹੱਥ ਫੜ ਲਿਆ। ਜਦੋਂ ਉਸ ਨੇ ਵਿਰੋਧ ਕੀਤਾ ਤਾਂ ਨੌਜਵਾਨਾਂ ਨੇ ਲੜਕੀ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।
Ludhiana News: ਚੀਮਾ ਕਲੋਨੀ 'ਚ ਰਹਿਣ ਵਾਲੀ ਸਕੂਲੀ ਵਿਦਿਆਰਥੀ ਜਦੋਂ ਟਿਊਸ਼ਨ ਤੋਂ ਬਾਅਦ ਘਰ ਪਰਤ ਰਹੀ ਸੀ। ਤਾਂ ਰਸਤੇ ਵਿਚ ਇਕ ਨੌਜਵਾਨ ਨੇ ਉਸ ਨੂੰ ਰੋਕ ਲਿਆ ਅਤੇ ਜ਼ਬਰਦਸਤੀ ਉਸ ਦਾ ਹੱਥ ਫੜ ਲਿਆ। ਜਦੋਂ ਉਸ ਨੇ ਵਿਰੋਧ ਕੀਤਾ ਤਾਂ ਨੌਜਵਾਨਾਂ ਨੇ ਲੜਕੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। undefinedAaj Ka Rashifal 21 May 2024
Aaj Ka Rashifal 21 May 2024: वृश्चिक राशि वालों को आज हो सकता है आर्थिक नुकसान, जानें क्या कहता है आपका आज का राशिफलਲੁਧਿਆਣਾ ਵਿੱਚ ਇਕਤਰਫਾ ਪਿਆਰ ਦੇ ਚਲਦੇ ਨੌਜਵਾਨ ਨੇ ਤੇਜ਼ਧਾਰ ਹਥਿਆਰ ਨਾਲ ਲੜਕੀ 'ਤੇ ਹਮਲਾ ਕਰਨ ਦਾ ਮਾਮਲਾ ਸਹਾਮਣੇ ਆਇਆ ਹੈ। ਨੌਜਵਾਨ ਨੇ ਟਿਊਸ਼ਨ ਤੋਂ ਵਾਪਸ ਘਰ ਜਾ ਰਹੀ ਲੜਕੀ ਦਾ ਜ਼ਬਰਦਸਤੀ ਹੱਥ ਫੜ ਕੇ ਦੋਸਤੀ ਕਰਨ ਨੂੰ ਕਿਹਾ। ਜਦੋਂ ਵਿਦਿਆਰਥਣ ਨੇ ਮਨ੍ਹਾ ਕੀਤਾ ਤਾਂ ਗੁੱਸੇ 'ਚ ਆਏ ਨੌਜਵਾਨ ਨੇ ਤੇਜ਼ਧਾਰ ਹਥਿਆਰ ਨਾਲ ਵਿਦਿਆਰਥਣ 'ਤੇ ਹਮਲਾ ਕਰ ਦਿੱਤਾ। ਅਤੇ ਬਾਅਦ ਵਿੱਚ ਖੁੱਦ ਨੂੰ ਵੀ ਜਖ਼ਮੀ ਕਰ ਲਿਆ। ਆਲੇ ਦੁਆਲੇ ਮੌਜੂਦ ਲੋਕਾਂ ਨੇ ਦੋਵਾਂ ਨੂੰ ਹਸਪਤਾਲ...
ਜਾਣਕਾਰੀ ਮੁਤਾਬਕ ਚੀਮਾ ਕਲੋਨੀ 'ਚ ਰਹਿਣ ਵਾਲੀ ਸਕੂਲੀ ਵਿਦਿਆਰਥੀ ਜਦੋਂ ਟਿਊਸ਼ਨ ਤੋਂ ਬਾਅਦ ਘਰ ਪਰਤ ਰਹੀ ਸੀ। ਤਾਂ ਰਸਤੇ ਵਿਚ ਇਕ ਨੌਜਵਾਨ ਨੇ ਉਸ ਨੂੰ ਰੋਕ ਲਿਆ ਅਤੇ ਜ਼ਬਰਦਸਤੀ ਉਸ ਦਾ ਹੱਥ ਫੜ ਲਿਆ। ਜਦੋਂ ਉਸ ਨੇ ਵਿਰੋਧ ਕੀਤਾ ਤਾਂ ਨੌਜਵਾਨਾਂ ਨੇ ਲੜਕੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਕਾਰਨ ਲੜਕੀ ਦੇ ਸਿਰ ਅਤੇ ਸਰੀਰ ਦੇ ਹੋਰ ਹਿੱਸਿਆਂ ''ਤੇ ਵੀ ਸੱਟਾਂ ਲੱਗੀਆਂ ਹਨ। ਇਸ ਤੋਂ ਬਾਅਦ ਨੌਜਵਾਨ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਆਪਣੇ ਆਪ ਨੂੰ ਵੀ ਜ਼ਖਮੀ ਕਰ...
ਜ਼ਖਮੀ ਲੜਕੀ ਦੀ ਮਾਂ ਨੇ ਦੱਸਿਆ ਕਿ ਇਕ ਨੌਜਵਾਨ ਉਸ ਦੀ ਲੜਕੀ ਨੂੰ ਕਈ ਦਿਨਾਂ ਤੋਂ ਤੰਗ-ਪ੍ਰੇਸ਼ਾਨ ਕਰ ਰਿਹਾ ਸੀ। ਉਹ ਅਕਸਰ ਉਸ ਨੂੰ ਰਸਤੇ ਵਿੱਚ ਰੋਕਦਾ ਸੀ ਅਤੇ ਉਸ ਤੋਂ ਦੋਸਤੀ ਲਈ ਕਹਿੰਦਾ ਸੀ। ਜਦੋਂ ਕੱਲ ਉਸ ਨੇ ਮੁੜ ਤੋਂ ਲੜਕੀ ਨੂੰ ਰਾਹ ਵਿੱਚ ਰੋਕ ਲਿਆ ਅਤੇ ਦੋਸਤੀ ਕਰਨ ਲਈ ਆਖਣ ਲੱਗਣਾ ਜਦੋਂ ਲੜਕੀ ਨੇ ਉਸਨੂੰ ਇਨਕਾਰ ਕਰ ਦਿੱਤਾ ਤਂ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ।
ਵਿਦਿਆਰਥੀ ਦੇ ਮਾਮੇ ਨੇ ਦੱਸਿਆ ਕਿ ਇਸ ਘਟਨਾ ਦੇ ਸਬੰਧੀ ਥਾਣਾ ਜਮਾਲਪੁਰ ਨੂੰ ਸੂਚਿਤ ਕਰ ਦਿੱਤਾ ਹੈ। ਪੁਲਿਸ ਨੇ ਅਜੇ ਤੱਕ ਸਾਡੀ ਲੜਕੀ ਦੇ ਬਿਆਨ ਦਰਜ ਨਹੀਂ ਕੀਤੇ ਹਨ।
Girl Attack News Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Ferozepur Parents Attack News: ਕੈਨੇਡਾ ਤੋਂ ਆਏ ਨੌਜਵਾਨ ਨੇ ਜਾਇਦਾਦ ਲਈ ਮਾਪਿਆਂ ਤੇ ਕੀਤਾ ਹਮਲਾFerozepur Parents Attack News: ਉਸ ਦਾ ਲੜਕਾ ਲਵਪ੍ਰੀਤ ਸਿੰਘ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਸਾਥੀ ਹੈ ਅਤੇ ਸਾਡੇ ਕੋਲੋਂ ਮਕਾਨ ਅਤੇ ਜਾਇਦਾਦ ਖੋਹਣਾ ਚਾਹੁੰਦਾ ਹੈ। ਉਸ ਨੇ ਆਪਣੇ ਸਾਥੀ ਨੇ ਉਨ੍ਹਾਂ ਤੇ ਜਾਨਲੇਵਾ ਹਮਲਾ ਕਰ ਦਿੱਤਾ
और पढो »
Dairy Farmers News: ਚੰਡੀਗੜ੍ਹ ਚ ਦੁੱਧ ਸਪਲਾਈ ਕਰਨ ਵਾਲੇ ਡੇਅਰੀ ਫਾਰਮਰ ਨਹੀਂ ਰਜਿਸਟਰਡ; ਹਾਈ ਕੋਰਟ ਨੇ ਨੋਟਿਸ ਕੀਤਾ ਜਾਰੀDairy Farmers News: ਹਾਈ ਕੋਰਟ ਨੇ ਇਸ ਉਤੇ ਕਾਰਵਾਈ ਦੀ ਮੰਗ ਕੀਤੀ ਹੈ ਕਿਉਂਕਿ ਇਸ ਨਾਲ ਨਾ ਸਿਰਫ਼ ਲੋਕਾਂ ਦੀ ਸਿਹਤ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ।
और पढो »
Jalandhar News: ਜਲੰਧਰ ਚ ਦਿਲ ਦਹਿਲਾ ਦੇਣ ਵਾਲੀ ਘਟਨਾ! ਸਿਰ ਕੱਟੀ ਮਿਲੀ ਲਾਸ਼, ਫਿਰ ਸਾੜਿਆ...Jalandhar News: ਮ੍ਰਿਤਕ ਦੇ ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਮੁਲਜ਼ਮ ਸੋਨੂੰ ਨੇ ਤੇਜ਼ਧਾਰ ਹਥਿਆਰ ਨਾਲ ਕੁਲਵਿੰਦਰ ਦੀ ਗਰਦਨ ਉਸ ਦੇ ਸਰੀਰ ਤੋਂ ਵੱਖ ਕਰ ਦਿੱਤੀ।
और पढो »
Parampal Kaur News: ਭਾਜਪਾ ਉਮੀਦਵਾਰ ਪਰਮਪਾਲ ਕੌਰ ਦਾ ਕਿਸਾਨਾਂ ਨੇ ਕੀਤਾ ਵਿਰੋਧParampal Kaur News: ਇਸ ਤਰ੍ਹਾਂ ਬਠਿੰਡਾ ਦੇ ਪਿੰਡ ਫਰੀਦਕੋਟ ਕੋਟਲੀ ਵਿਖੇ ਬਠਿੰਡਾ ਲੋਕ ਸਭਾ ਤੋਂ ਭਾਜਪਾ ਦੀ ਉਮੀਦਵਾਰ ਪਰਮਪਾਲ ਕੌਰ ਮਲੂਕਾ ਦੇ ਪਤੀ ਗੁਰਪ੍ਰੀਤ ਸਿੰਘ ਮਲੂਕਾ ਦਾ ਵੀ ਕਿਸਾਨਾਂ ਨੇ ਘਿਰਾਓ ਕੀਤਾ
और पढो »
Vikram Chaudhary Suspended: ਕਾਂਗਰਸ ਨੇ ਵਿਧਾਇਕ ਵਿਕਰਮਜੀਤ ਚੌਧਰੀ ਨੂੰ ਪਾਰਟੀ ਵਿੱਚੋਂ ਸਸਪੈਂਡ ਕੀਤਾ!Vikram Chaudhary Suspended: ਕਾਂਗਰਸ ਨੇ ਵਿਧਾਇਕ ਵਿਕਰਮ ਚੋਧਰੀ ਨੂੰ ਪਾਰਟੀ ਵਿੱਚੋਂ ਸਸਪੈਂਡ ਕੀਤਾ!
और पढो »
Lok sabha Elections 2024: ਚੰਡੀਗੜ੍ਹ ਚੋਣ ਅਧਿਕਾਰੀ ਨੇ ਕਾਂਗਰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਨੂੰ ਜਾਰੀ ਕੀਤਾ ਨੋਟਿਸCongress candidate Manish Tewari: ਚੰਡੀਗੜ੍ਹ ਚੋਣ ਅਧਿਕਾਰੀ ਨੇ ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ ਨੂੰ ਨੋਟਿਸ ਜਾਰੀ ਕੀਤਾ
और पढो »